Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    1:32:48 PM

  • horrific accident on jalandhar jammu national highway  husband and wife die

    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ,...

  • groom stuck in traffic jam during punjab bandh in tanda

    ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ...

  • ambulances stuck in traffic jam amid punjab bandh

    'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ!...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਹੈਲੋ ! ਤੇਰਾ ਭਰਾ ਮੇਰਾ ਫ਼ੋਨ ਨੀ ਚੁੱਕਦਾ...', ਅੱਧੀ ਰਾਤੀਂ ਆਏ ਫ਼ੋਨ ਮਗਰੋਂ ਕਬੱਡੀ ਖਿਡਾਰੀ ਦੇ ਘਰ ਪੈ ਗਏ ਵੈਣ

PUNJAB News Punjabi(ਪੰਜਾਬ)

'ਹੈਲੋ ! ਤੇਰਾ ਭਰਾ ਮੇਰਾ ਫ਼ੋਨ ਨੀ ਚੁੱਕਦਾ...', ਅੱਧੀ ਰਾਤੀਂ ਆਏ ਫ਼ੋਨ ਮਗਰੋਂ ਕਬੱਡੀ ਖਿਡਾਰੀ ਦੇ ਘਰ ਪੈ ਗਏ ਵੈਣ

  • Edited By Harpreet Singh,
  • Updated: 09 Oct, 2024 04:44 AM
Jalandhar
hello  your brother is not answering my call
  • Share
    • Facebook
    • Tumblr
    • Linkedin
    • Twitter
  • Comment

ਨਕੋਦਰ (ਪਾਲੀ)- ਨਕੋਦਰ ਤੋਂ ਇਕ ਬਹੁਤ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਕਬੱਡੀ ਖਿਡਾਰੀ ਨੇ ਆਪਣੀ ਪਤਨੀ ਤੋਂ ਤੰਗ ਆ ਕੇ ਬੀਤੀ ਰਾਤ ਘਰ ਵਿਚ ਪੱਖੇ ਨਾਲ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਸੰਨੀ (24) ਪੁੱਤਰ ਹਰਦੇਵ ਸਿੰਘ ਉਰਫ ਲਾਲੀ ਵਾਸੀ ਮੁਹੱਲਾ ਸ਼ੇਰਪੁਰ ਨਕੋਦਰ ਵਜੋਂ ਹੋਈ ਹੈ। 

ਸਿਟੀ ਪੁਲਸ ਨੂੰ ਦਿੱਤੇ ਬਿਆਨ ’ਚ ਮ੍ਰਿਤਕ ਦੇ ਪਿਤਾ ਹਰਦੇਵ ਸਿੰਘ ਉਰਫ ਲਾਲੀ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਸੰਨੀ, ਜੋ ਮਿਹਨਤ ਮਜ਼ਦੂਰੀ ਦੇ ਨਾਲ-ਨਾਲ ਕਬੱਡੀ ਵੀ ਖੇਡਦਾ ਸੀ, ਦਾ ਕਰੀਬ 2 ਸਾਲ ਪਹਿਲਾਂ ਸਿੰਮੀ ਮਹੰਤ ਪੁੱਤਰੀ ਨਛੱਤਰ ਸਿੰਘ ਵਾਸੀ ਸੰਮੀਪੁਰ ਲਾਂਬੜਾ ਨਾਲ ਵਿਆਹ ਹੋਈਆ ਸੀ।

ਸੰਨੀ ਤੇ ਸਿੰਮੀ ਮਹੰਤ ਦਾ ਵਿਆਹ ਤੋਂ ਬਾਅਦ ਆਪਸ ’ਚ ਪੈਸਿਆਂ ਕਾਰਨ ਅਕਸਰ ਹੀ ਲੜਾਈ-ਝਗੜਾ ਰਹਿੰਦਾ ਸੀ। ਇਨ੍ਹਾਂ ਨੂੰ ਕਈ ਵਾਰ ਸਮਝਾਇਆ ਵੀ ਗਿਆ, ਪਰ ਇਹ ਨਹੀਂ ਹੱਟਦੇ ਸਨ। ਬੀਤੀ 28 ਸਤੰਬਰ ਨੂੰ ਸਿੰਮੀ ਲੜ ਕੇ ਆਪਣੇ ਪੇਕੇ ਪਿੰਡ ਸੰਮੀਪੁਰ ਚਲੇ ਗਈ। ਉਸ ਦੇ ਬਾਵਜੂਦ ਸੰਨੀ ਤੇ ਸਿੰਮੀ ਫੋਨ ’ਤੇ ਝਗੜਦੇ ਰਹਿੰਦੇ ਸਨ।

ਇਹ ਵੀ ਪੜ੍ਹੋ- ਪਤਨੀ ਦੇ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ ; ਜਹਾਨੋਂ ਤੁਰ ਗਿਆ 7 ਭੈਣਾਂ ਦਾ ਇਕਲੌਤਾ ਭਰਾ

ਬੀਤੀ ਰਾਤ ਖਾਣਾ ਖਾ ਕੇ ਜਦੋਂ ਸਾਰੇ ਆਪਣੇ-ਆਪਣੇ ਕਮਰਿਆਂ ਵਿਚ ਸੌਂ ਗਏ ਤਾਂ ਕਰੀਬ 7 ਵਜੇ ਸ਼ਾਮ ਤੋਂ ਲਗਾਤਾਰ ਸਿੰਮੀ ਸੰਨੀ ਨੂੰ ਫੋਨ ਕਰ ਕੇ ਪੈਸਿਆਂ ਦੀ ਮੰਗ ਕਰ ਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਸੀ। ਜਦੋਂ ਸੰਨੀ ਨੇ ਉਸ ਦਾ ਫੋਨ ਨਾ ਚੁੱਕਿਆ ਤਾਂ ਕਰੀਬ 1 ਵਜੇ ਰਾਤ ਸਿੰਮੀ ਨੇ ਸੰਨੀ ਦੀ ਭੈਣ ਮਨਪ੍ਰੀਤ ਕੌਰ ਦੇ ਫੋਨ ’ਤੇ ਦੱਸਿਆ ਕਿ ਤੁਹਾਡਾ ਭਰਾ ਸੰਨੀ ਮੇਰਾ ਫੋਨ ਨਹੀਂ ਚੁੱਕ ਰਿਹਾ। ਜਦੋਂ ਮਨਪ੍ਰੀਤ ਨੇ ਉੱਠ ਕੇ ਕਮਰੇ ’ਚ ਦੇਖਿਆ ਤਾਂ ਸੰਨੀ ਛੱਤ ਵਾਲੇ ਪੱਖੇ ਨਾਲ ਫਾਹਾ ਲਾ ਕੇ ਲਟਕਿਆ ਹੋਇਆ ਸੀ।

ਉਸ ਵੱਲੋਂ ਰੌਲ਼ਾ ਪਾਉਣ ਮਗਰੋਂ ਜਦੋਂ ਸਭ ਨੇ ਜਾ ਕੇ ਦੇਖਿਆ ਤਾਂ ਸਭ ਦੇ ਹੋਸ਼ ਉੱਡ ਗਏ। ਉਨ੍ਹਾਂ ਧੱਕਾ ਮਾਰ ਕੇ ਦਰਵਾਜ਼ਾ ਤੋੜਿਆ ਤਾਂ ਸੰਨੀ ਪੱਖੇ ਨਾਲ ਲਟਕਿਆ ਪਿਆ ਸੀ, ਜਿਸ ਨੂੰ ਜਦੋਂ ਹੇਠਾਂ ਉਤਾਰ ਕੇ ਦੇਖਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਸੰਨੀ ਨੇ ਆਪਣੀ ਪਤਨੀ ਸਿੰਮੀ ਤੋਂ ਤੰਗ-ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਸਿਟੀ ਥਾਣਾ ਮੁਖੀ ਇੰਸ. ਸੰਜੀਵ ਕਪੂਰ ਨੇ ਦੱਸਿਆ ਕਿ ਮ੍ਰਿਤਕ ਸੰਨੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਿਤਾ ਹਰਦੇਵ ਸਿੰਘ ਉਰਫ ਲਾਲੀ ਵਾਸੀ ਮੁਹੱਲਾ ਸ਼ੇਰਪੁਰ ਨਕੋਦਰ ਦੇ ਬਿਆਨ ’ਤੇ ਸਿੰਮੀ ਮਹੰਤ ਦੇ ਖਿਲਾਫ ਥਾਣਾ ਸਿਟੀ ਨਕੋਦਰ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- 'ਆਪ' ਆਗੂ ਕਤਲ ਮਾਮਲੇ 'ਚ ਨਵਾਂ ਮੋੜ, ਇਸ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Kabaddi Player
  • Death
  • Suicide
  • Husband
  • Wife
  • Phone Call
  • Answer
  • Sister

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ ਨੇ ਘਰ 'ਚ ਪਵਾਏ ਵੈਣ, ਦਿਲ ਦਾ ਦੌਰਾ ਪੈਣ ਕਾਰਨ ਨੌਜਵਾਨ ਦੀ ਹੋਈ ਮੌਤ

NEXT STORY

Stories You May Like

  • mother  phone  daughter
    ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • 6 robbers chased after 2 friends returning home after doing service
    ਸੇਵਾ ਕਰਕੇ ਘਰ ਪਰਤ ਰਹੇ 2 ਦੋਸਤਾਂ ਦੇ ਪਿੱਛੇ ਪੈ ਗਏ 6 ਲੁਟੇਰੇ, ਪਿਸਤੌਲ ਦੀ ਨੋਕ ਦੇ ਖੋਹਿਆ ਮੋਟਰਸਾਈਕਲ
  • hacking the entire company s data with just one phone call
    ਸਿਰਫ਼ ਇਕ ਫ਼ੋਨ ਕਾਲ ਤੇ ਕੰਪਨੀ ਦਾ ਪੂਰਾ ਡਾਟਾ ਹੈਕ ! ਸਾਈਬਰ ਠੱਗਾਂ ਨੇ ਲੱਭਿਆ ਲੁੱਟਣ ਦਾ ਨਵਾਂ ਤਰੀਕਾ
  • important phone conversation between pm modi and jd vance
    PM ਮੋਦੀ ਤੇ ਜੇਡੀ ਵੈਂਸ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, India-US ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ...
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • atiq ahmed  son  28 vehicles  toll barrier  video viral
    ਭਰਾ ਦੇ ਸਸਕਾਰ ਲਈ ਜੇਲ੍ਹ 'ਚੋਂ ਆਏ ਅਤੀਕ ਅਹਿਮਦ ਦੇ ਪੁੱਤ ਪਿੱਛੇ 28 ਗੱਡੀਆਂ! ਤੋੜ'ਤੇ ਟੋਲ ਬੈਰੀਅਰ, Video viral
  • this powerful player made a big splash after retiring from team india
    Team India 'ਚੋਂ ਸੰਨਿਆਸ ਲੈਣ ਮਗਰੋਂ ਇਸ ਧਾਕੜ ਖਿਡਾਰੀ ਨੇ ਕਰ 'ਤਾ ਵੱਡਾ ਧਮਾਕਾ
  • fire in ludhiana
    ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
  • horrific accident on jalandhar jammu national highway  husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ...
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
Trending
Ek Nazar
veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • markets and bus services affected in amritsar
      ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ...
    • punjab bjp appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ! PM ਮੋਦੀ ਦੇ ਬੇਹੱਦ...
    • punjab bandh schools and banks organizations
      ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ
    • punjab air pollution pakistan report ncr
      NCR ਤੇ ਪੰਜਾਬ ਦੀ ਹਵਾ ’ਚ ਪ੍ਰਦੂਸ਼ਣ ਲਈ ਬਹੁਤ ਹੱਦ ਤੱਕ ਪਾਕਿਸਤਾਨ ਜ਼ਿੰਮੇਵਾਰ,...
    • alleged fraud of crores in ayushman yojana
      ਆਯੁਸ਼ਮਾਨ ਯੋਜਨਾ ’ਚ ਕਰੋੜਾਂ ਦੀ ਕਥਿਤ ਹੇਰਾਫੇਰੀ; ਸਰਕਾਰੀ ਹਸਪਤਾਲ 'ਚ ਲੱਗੇ...
    • punjab band bjp office big news
      'ਪੰਜਾਬ ਬੰਦ' ਵਿਚਾਲੇ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ...
    • lalru market closed  road jam in handesra
      ਲਾਲੜੂ ਬਾਜ਼ਾਰ ਬੰਦ, ਹੰਡੇਸਰਾ ’ਚ ਸੜਕ ਜਾਮ, ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ
    • punjab bandh has an impact on doaba buses closed jalandhar bus stand
      'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • tarn taran unidentified person
      ਤਰਨਤਾਰਨ: ਅਣਪਛਾਤੇ ਵੱਲੋਂ ਸਕੂਟਰੀ 'ਤੇ ਜਾ ਰਹੇ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +