Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    11:43:49 AM

  • punjab schools  students

    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ...

  • punjab shocking incident

    ਪੰਜਾਬ: ਨਸ਼ਾ ਕਰ ਕੇ ਵਿਗੜੀ ਹਾਲਤ ਤਾਂ ਭਰਾਵਾਂ ਨੇ...

  • big blow to trump

    ਟਰੰਪ ਨੂੰ ਵੱਡਾ ਝਟਕਾ! ਅਮਰੀਕੀ ਅਦਾਲਤ ਨੇ ਨਵੀਂ...

  • kim jong un preparing for war

    ਜੰਗ ਦੀ ਤਿਆਰੀ 'ਚ ਤਾਨਾਸ਼ਾਹ ਕਿਮ ਜੋਂਗ! ਸਿਓਲ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਿਊਂਦੇ ਨੂੰ ਮਦਦ ਦੇ ਦਿਓ, ਨਹੀਂ ਤਾਂ ਖੁਦਕੁਸ਼ੀ ਮਗਰੋਂ ਮੁਆਵਜ਼ਾ ਦੇ ਦੇਣਾ!

PUNJAB News Punjabi(ਪੰਜਾਬਂ)

ਜਿਊਂਦੇ ਨੂੰ ਮਦਦ ਦੇ ਦਿਓ, ਨਹੀਂ ਤਾਂ ਖੁਦਕੁਸ਼ੀ ਮਗਰੋਂ ਮੁਆਵਜ਼ਾ ਦੇ ਦੇਣਾ!

  • Updated: 23 Jul, 2017 07:41 AM
Punjab
help before sucide
  • Share
    • Facebook
    • Tumblr
    • Linkedin
    • Twitter
  • Comment

ਖਮਾਣੋਂ  (ਬੰਗੜ) - ਆਰਥਿਕ ਪੱਖੋਂ ਡਾਵਾਂਡੋਲ ਹੋਈ ਪੰਜਾਬ ਦੀ ਕਿਸਾਨੀ ਲਈ ਆਉਣ ਵਾਲੇ ਦਿਨਾਂ 'ਚ ਵੀ ਅਜੇ ਕੋਈ ਆਸ ਦੀ ਕਿਰਨ ਨਜ਼ਰ ਨਹੀਂ ਆ ਰਹੀ। ਕਦੇ ਕੁਦਰਤੀ ਆਫਤਾਂ ਤੇ ਕਦੇ ਮੰਦਹਾਲੀ ਨੇ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਪੱਖੋਂ ਝਿੰਜੋੜ ਕੇ ਰੱਖ ਦਿੱਤਾ ਹੈ। ਫਸਲੀ ਚੱਕਰ 'ਚੋਂ ਨਿਕਲ ਕੇ ਆਲੂਆਂ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਦੀ ਨਿਰਾਸ਼ਤਾ ਭਰੀ ਦਾਸਤਾਨ ਵੱਡੇ ਦੁਖਾਂਤ ਵੱਲ ਵਧਦੀ ਜਾ ਰਹੀ ਹੈ।
ਇਸ ਦਰਦਨਾਕ ਦਾਸਤਾਨ 'ਚ ਪਿੰਡ ਕੋਟਲਾ ਬਡਲਾ ਦੇ ਇਕ ਕਿਸਾਨ ਦਾ ਅਧਿਆਇ ਸਾਹਮਣੇ ਆਇਆ ਹੈ, ਜਿਸ ਦੀ 22 ਏਕੜ ਆਲੂ ਦੀ ਫਸਲ 'ਚੋਂ ਨਿਕਲੇ 2500 ਕੁਇੰਟਲ ਤੋਂ ਵੱਧ ਆਲੂ ਨਾ ਵਿਕਣ ਦੀ ਹਾਲਤ 'ਚ ਖੇਤ 'ਚ ਹੀ ਗਲ-ਸੜ ਕੇ ਗੰਦਗੀ ਦੇ ਢੇਰ ਵਿਚ ਬਦਲ ਗਏ। ਕਰਜ਼ੇ ਉੱਪਰ ਆਲੂਆਂ ਦੀ ਫਸਲ 'ਤੇ 15 ਲੱਖ ਰੁਪਏ ਤੋਂ ਵੱਧ ਖਰਚ ਕਰਨ ਵਾਲਾ ਬੀ. ਏ. ਪੜ੍ਹਿਆ ਮਾਪਿਆਂ ਦਾ ਇਕਲੌਤਾ ਪੁੱਤ ਭਵਨਜੀਤ ਸਿੰਘ ਖੁਦ ਨੂੰ ਨਿਰਾਸ਼ਤਾ ਦੇ ਹਨੇਰੇ 'ਚ ਡੁੱਬਿਆ ਦੱਸ ਰਿਹਾ ਹੈ। ਉਸਦਾ ਕਹਿਣਾ ਹੈ ਕਿ ਉਹ ਨੁਕਸਾਨੀ ਗਈ ਆਲੂਆਂ ਦੀ ਫਸਲ ਦੇ ਮੁਆਵਜ਼ੇ ਲਈ ਦਰ-ਦਰ ਭਟਕ ਰਿਹਾ ਹੈ ਪਰ ਕਿਸੇ ਪਾਸਿਓਂ ਵੀ ਆਸ ਦੀ ਕੋਈ ਕਿਰਨ ਨਜ਼ਰ ਨਹੀਂ ਆਈ।
ਨਿਰਾਸ਼ੇ ਇਸ ਨੌਜਵਾਨ ਵਲੋਂ ਜੋ ਆਪਣਾ ਅਗਲਾ ਫੈਸਲਾ ਸੁਣਾਇਆ ਗਿਆ ਹੈ, ਉਹ ਰੌਂਗਟੇ ਖੜ੍ਹੇ ਕਰ ਦੇਣ ਵਾਲਾ ਹੈ। ਉਸਨੇ ਭਾਵੁਕ ਹੁੰਦਿਆਂ ਕਿਹਾ ਕਿ ਉਸਨੂੰ ਆਲੂ ਦੀ ਫਸਲ ਨੇ ਬਰਬਾਦ ਕਰ ਦਿੱਤਾ ਹੈ। ਸਰਕਾਰ ਚਾਹੇ ਤਾਂ ਉਸਨੂੰ ਜਿਊਂਦੇ ਜੀਅ ਮਦਦ ਦੇ ਦੇਵੇ, ਨਹੀਂ ਤਾਂ ਮਰੇ ਨੂੰ ਮੁਆਵਜ਼ਾ ਦੇਣ ਲਈ ਘਰ ਆ ਜਾਵੇ ਕਿਉਂਕਿ ਹੁਣ ਉਹ ਖੁਦਕੁਸ਼ੀ ਕਰਨ ਲਈ ਮਜਬੂਰ ਹੋਵੇਗਾ।
ਉਸਨੇ ਦੱਸਿਆ ਕਿ ਉਸਨੇ 22 ਏਕੜ ਜ਼ਮੀਨ ਠੇਕੇ 'ਤੇ ਲਈ ਹੋਈ ਹੈ, ਜਿਸ 'ਚ ਆਲੂਆਂ ਦੀ ਫਸਲ ਇਸ ਆਸ 'ਤੇ ਬੀਜੀ ਸੀ ਕਿ ਉਹ ਕਿਸਾਨੀ ਨੂੰ ਖੇਤੀ ਚੱਕਰ 'ਚੋਂ ਬਾਹਰ ਕੱਢਣ ਲਈ ਅੱਗੇ ਆਏਗਾ। ਸਿੱਟੇ ਵਜੋਂ ਉਸਨੇ 15 ਲੱਖ ਰੁਪਏ ਤੋਂ ਵੱਧ ਦੀ ਰਕਮ ਵੱਖ-ਵੱਖ ਵਸੀਲਿਆਂ ਰਾਹੀ ਉਧਾਰ ਤੇ ਕਰਜ਼ੇ ਦੇ ਰੂਪ 'ਚ ਇਕੱਠੀ ਕੀਤੀ। ਤਿੰਨ ਮਹੀਨਿਆਂ ਦੀ ਇਸ ਫਸਲ ਨੂੰ ਉਸਨੇ ਪੁੱਤਾਂ ਵਾਂਗ ਪਾਲਿਆ। ਜਿਉਂ ਹੀ ਫਸਲ ਪਲ ਕੇ ਤਿਆਰ ਹੋਈ ਤਾਂ ਕੋਈ ਵੀ ਖ੍ਰੀਦਦਾਰ ਨਜ਼ਰ ਨਾ ਆਇਆ।
ਉਸਨੇ 25 ਕੁਇੰਟਲ ਤੋਂ ਵੱਧ ਆਲੂ ਆਪਣੀ 2 ਕਨਾਲ ਜ਼ਮੀਨ 'ਚ ਢੇਰੀ ਕਰ ਲਏ। ਇਨ੍ਹਾਂ ਆਲੂਆਂ ਦੀ ਸੰਭਾਲ ਲਈ ਉਸਨੇ ਡੇਢ ਮਹੀਨਾ ਦਿਨ-ਰਾਤ ਇਕ ਕਰ ਦਿੱਤਾ। ਅਸਮਾਨ 'ਚ ਬੱਦਲ ਆਉਣੇ ਤਾਂ ਝੱਟ ਤਰਪਾਲਾਂ ਨਾਲ ਆਲੂਆਂ ਨੂੰ ਢਕਣਾ ਤੇ ਧੁੱਪ ਆਉਣ 'ਤੇ ਆਲੂਆਂ ਨੂੰ ਨੰਗੇ ਕਰਨਾ। ਆਲੂਆਂ ਦੀ ਸਾਂਭ-ਸੰਭਾਲ ਦੌਰਾਨ ਕੋਈ ਵੀ ਵਪਾਰੀ ਜਾਂ ਦੁਕਾਨਦਾਰ ਆਲੂਆਂ ਦੀ ਖ੍ਰੀਦ ਕਰਨ ਨਾ ਬਹੁੜਿਆ। ਉਸਨੇ ਦੱਸਿਆ ਕਿ 12 ਰੁਪਏ ਦੀ ਖਾਲੀ ਬੋਰੀ, 12 ਰੁਪਏ ਭਰਤੀ ਤੇ 8 ਰੁਪਏ ਕੰਡਾ ਕਰਵਾਉਣ ਦਾ ਖਰਚਾ ਪਾ ਕੇ 32 ਰੁਪਏ ਤੋਂ ਵੱਧ ਦਾ ਖਰਚਾ ਆਉਂਦਾ ਹੈ ਤੇ ਬਾਜ਼ਾਰ 'ਚ ਉਸ ਬੋਰੀ ਦੀ ਕੀਮਤ 30 ਤੋਂ 40 ਰੁਪਏ ਮਿਲਦੀ ਸੀ।
ਪਿੰਡਾਂ 'ਚ ਜਾ ਕੇ ਆਲੂ ਵੇਚਣ ਦੀ ਫੇਰੀ ਵੀ ਦਿੱਤੀ
ਪਿੰਡ ਕੋਟਲਾ ਬਡਲਾ ਦੇ ਨੌਜਵਾਨ ਕਿਸਾਨ ਨੇ ਦੱਸਿਆ ਕਿ ਆਲੂ ਨਾ ਵਿਕਣ ਦੀ ਹਾਲਤ 'ਚ ਉਸ ਵਲੋਂ ਆਪਣੇ ਟਰੈਕਟਰ-ਟਰਾਲੀ 'ਚ ਆਲੂ ਭਰ ਕੇ ਲਾਊਡ ਸਪੀਕਰ ਰਾਹੀਂ ਵੱਖ-ਵੱਖ ਪਿੰਡਾਂ 'ਚ ਪਹੁੰਚ ਕੀਤੀ ਗਈ ਤੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਡੇ ਕੋਲੋਂ ਆਲੂ ਖ੍ਰੀਦ ਲੈਣ। ਉਨ੍ਹਾਂ ਵਲੋਂ ਇਹ ਵੀ ਕਿਹਾ ਗਿਆ ਕਿ ਜਿੰਨਾ ਘੱਟ ਰੇਟ 'ਤੇ ਅਸੀਂ ਆਲੂ ਦੇਵਾਂਗੇ, ਓਨਾ ਘੱਟ ਕਿਤੋਂ ਨਹੀਂ ਮਿਲੇਗਾ। ਬਦਕਿਸਮਤੀ ਨਾਲ ਆਲੂਆਂ ਦੀ ਫੇਰੀ ਦੌਰਾਨ ਉਨ੍ਹਾਂ ਦੇ ਤੇਲ ਖਰਚੇ ਤੇ ਲੇਬਰ ਖਰਚੇ ਹੀ ਪੂਰੇ ਹੁੰਦੇ ਰਹੇ ਤੇ ਉਹ ਸਾਰਾ ਦਿਨ ਤਪਦੀਆਂ ਗਰਮੀਆਂ 'ਚ ਦਰ-ਦਰ ਭਟਕ ਕੇ ਵਾਪਿਸ ਘਰ ਆ ਵੜਦੇ।
ਬੈਂਕ ਵਾਲੇ ਖੜਕਾਉਂਦੇ ਨੇ ਰੋਜ਼ ਕੁੰਡਾ, ਮੈਂ ਕੀ ਕਰਾਂ?
ਪੀੜਤ ਕਿਸਾਨ ਨੇ ਦੱਸਿਆ ਕਿ ਉਸ ਵਲੋਂ ਸਹਿਕਾਰੀ ਖੇਤੀਬਾੜੀ ਸਭਾ ਤੋਂ ਡੇਢ ਲੱਖ ਰੁਪਏ ਦੀ ਖਾਦ ਤੇ 6 ਲੱਖ ਰੁਪਏ ਦਾ ਲੋਨ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ ਪਹਿਲਾਂ ਹੀ ਆੜ੍ਹਤੀਏ ਤੋਂ 10 ਲੱਖ ਦਾ ਲਿਆ ਕਰਜ਼ਾ ਸਿਰ ਚੱਲ ਰਿਹਾ ਹੈ ਤੇ ਇਕ ਹੋਰ ਬੈਂਕ ਤੋਂ ਤਿੰਨ ਲੱਖ ਰੁਪਏ ਦੀ ਲਿਮਟ ਕਰਵਾ ਕੇ ਖੇਤੀਬਾੜੀ ਤੇ ਘਰ ਦੇ ਕੰਮ ਨੂੰ ਚੱਲਦਾ ਰੱਖਿਆ ਗਿਆ ਹੈ। ਉਸਨੇ ਭਰੇ ਮਨ ਨਾਲ ਦੱਸਿਆ ਕਿ ਹੁਣ ਬੈਂਕਾਂ ਵਾਲੇ ਉਸਦਾ ਕੁੰਡਾ ਖੜਕਾ ਕੇ ਆਪਣੀ ਰਕਮ ਵਾਪਿਸ ਮੰਗਦੇ ਹਨ ਪਰ ਹਮੇਸ਼ਾ ਆਖਦਾ ਹੈ ਕਿ ਫਸਲ ਵਿਕਣ 'ਤੇ ਪਾਈ-ਪਾਈ ਮੋੜ ਦੇਵਾਂਗਾ ਪਰ ਹੁਣ ਤਾਂ ਫਸਲ ਹੀ ਸੜ ਕੇ ਸੁਆਹ ਹੋ ਗਈ।
ਮਸਲੇ ਦਾ ਹੱਲ ਕੱਢਾਂਗੇ : ਵਿਧਾਇਕ ਜੀ. ਪੀ.
ਵਿਧਾਨਕਾਰ ਗੁਰਪ੍ਰੀਤ ਸਿੰਘ ਜੀ. ਪੀ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੀੜਤ ਕਿਸਾਨ ਉਨ੍ਹਾਂ ਕੋਲ ਆਇਆ ਸੀ, ਜਿਸ ਨੇ ਸਾਰੀ ਵਿੱਥਿਆ ਉਨ੍ਹਾਂ ਨੂੰ ਦੱਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਉਕਤ ਕਿਸਾਨ ਨੂੰ ਐੱਸ. ਡੀ. ਐੱਮ. ਬੱਸੀ ਪਠਾਣਾਂ ਕੋਲ ਭੇਜਿਆ ਸੀ ਪਰ ਐੱਸ. ਡੀ. ਐੱਮ. ਵਲੋਂ ਆਲੂਆਂ ਦੀ ਫਸਲ 'ਤੇ ਕੋਈ ਵੀ ਮੁਆਵਜ਼ੇ ਦਾ ਪ੍ਰਬੰਧ ਨਾ ਹੋਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਨੌਜਵਾਨ ਕਿਸਾਨ ਨੂੰ ਮਸਲੇ ਦੇ ਨਿਪਟਾਰੇ ਨੂੰ ਹਿੰਮਤ ਨਾਲ ਸੁਲਝਾਉਣ ਲਈ ਪ੍ਰੇਰਿਤ ਕਰਨਗੇ ਤੇ ਇਸ ਸਬੰਧੀ ਉਹ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਨਾਲ ਉਸਦੀ ਮੀਟਿੰਗ ਸੋਮਵਾਰ ਨੂੰ ਕਰਵਾਉਣਗੇ।
ਸਰਕਾਰ ਨੇ ਮਾਰਕਫੈੱਡ ਨੂੰ ਆਲੂਆਂ ਦੀ ਖ੍ਰੀਦ ਕਰਨ ਲਈ ਕਿਹਾ : ਰਾਜੇਵਾਲ
ਪੀੜਤ ਕਿਸਾਨ ਭਵਨਜੀਤ ਸਿੰਘ ਦੀ ਮਦਦ ਲਈ ਲਿਖਿਆ ਜਾਵੇਗਾ ਪੱਤਰ

ਪਿੰਡ ਕੋਟਲਾ ਬਡਲਾ ਦੇ ਨੌਜਵਾਨ ਕਿਸਾਨ ਵਲੋਂ ਆਲੂਆਂ ਦੀ ਖੇਤੀ 'ਚ ਹੋਏ ਲੱਖਾਂ ਦੇ ਨੁਕਸਾਨ ਤੋਂ ਬਾਅਦ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਾਉਣ ਤੇ ਮੁਆਵਜ਼ੇ ਲਈ ਖੁਦਕੁਸ਼ੀ ਕਰਨ ਦਾ ਬਿਆਨ ਸੁਣ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਉਕਤ ਕਿਸਾਨ ਦੇ ਖੇਤਾਂ 'ਚ ਪੁੱਜੇ, ਜਿਥੇ ਉਨ੍ਹਾਂ ਨੁਕਸਾਨੇ ਗਏ ਆਲੂਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੌਜਵਾਨ ਕਿਸਾਨ ਨੂੰ ਹਿੰਮਤ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਫਸਲ ਚੁੱਕਣ ਲਈ ਲੜਿਆ ਜਾਂਦਾ ਹੈ, ਉਸੇ ਤਰ੍ਹਾਂ ਫਸਲ ਵੇਚਣ ਲਈ ਵੀ ਸੰਘਰਸ਼ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਤੋਂ ਹਾਰ ਮੰਨ ਲੈਣ ਨਾਲ ਮਸਲਿਆਂ ਦੇ ਹੱਲ ਨਹੀਂ ਹੁੰਦੇ।
ਇਸ ਮੌਕੇ ਰਾਜੇਵਾਲ ਨੇ ਮੁੱਖ ਮੰਤਰੀ ਦਫਤਰ ਚੰਡੀਗੜ੍ਹ ਵਿਖੇ ਟੈਲੀਫੋਨ 'ਤੇ ਗੱਲਬਾਤ ਕੀਤੀ। ਲੰਬੀ ਗੱਲਬਾਤ ਤੋਂ ਬਾਅਦ ਰਾਜੇਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਮਾਰਕਫੈੱਡ ਨੂੰ ਕਹਿ ਦਿੱਤਾ ਗਿਆ ਹੈ ਕਿ ਉਹ ਕਿਸਾਨਾਂ ਦੇ ਵਿਕਣਯੋਗ ਪਏ ਆਲੂਆਂ ਦੀ ਖ੍ਰੀਦ ਕਰੇ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕਿਸਾਨ ਭਵਨਜੀਤ ਸਿੰਘ ਦੇ ਜੋ ਲੱਖਾਂ ਰੁਪਏ ਦੇ ਆਲੂ ਨਾ ਵਿਕਣ ਤੋਂ ਬਾਅਦ ਗਲ-ਸੜ ਕੇ ਨਸ਼ਟ ਹੋਏ ਹਨ, ਉਨ੍ਹਾਂ ਦੇ ਮੁਆਵਜ਼ੇ ਲਈ ਸਰਕਾਰ ਵਲੋਂ ਲਿਖਤੀ ਦਰਖਾਸਤ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੌਜਵਾਨ ਕਿਸਾਨ ਨੂੰ ਭਰੋਸਾ ਦਿਵਾਇਆ ਕਿ ਉਹ ਯੂਨੀਅਨ ਵਲੋਂ ਉਸਨੂੰ ਮੁਆਵਜ਼ਾ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

  • help before sucide

ਬਲੈਰੋ-ਕੈਂਟਰ 'ਚ ਟੱਕਰ, 1 ਦੀ ਮੌਤ

NEXT STORY

Stories You May Like

  • return kohinoor to india
    'ਭਾਰਤ ਨੂੰ ਕੋਹਿਨੂਰ ਵਾਪਸ ਕਰ ਦਿਓ'! ਕਿੰਗ ਚਾਰਲਸ ਨੂੰ ਨਿਊਯਾਰਕ ਦੇ ਮੇਅਰ ਕਰਨਗੇ ਅਪੀਲ
  • former indian cricketer makes serious allegations against tmc
    '5 ਕਰੋੜ ਦਿਓ ਤਾਂ ਮਿਲੇਗਾ ਟਿਕਟ', ਸਾਬਕਾ ਭਾਰਤੀ ਕ੍ਰਿਕਟਰ ਨੇ TMC 'ਤੇ ਲਗਾਏ ਗੰਭੀਰ ਦੋਸ਼
  • dhirendra shastri  rss  children  india  religion
    'ਚਾਰ ਬੱਚੇ ਪੈਦਾ ਕਰੋ ਤੇ ਉਨ੍ਹਾਂ 'ਚੋਂ ਇਕ RSS ਨੂੰ ਦੇ ਦਿਓ' : ਧੀਰੇਂਦਰ ਸ਼ਾਸਤਰੀ
  • pakistan army statement
    ਆਪਰੇਸ਼ਨ ਸਿੰਦੂਰ ਮਗਰੋਂ ਵੀ ਨਹੀਂ ਸੁਧਰਿਆ ਪਾਕਿਸਤਾਨ, ਦੇ ਰਿਹਾ ਗਿੱਦੜ ਭਬਕੀਆਂ
  • iran warns usa and israel
    'ਅਸੀਂ ਆਪਣੇ ਅਸਲੀ ਹਥਿਆਰ ਤਾਂ ਹਾਲੇ ਵਰਤੇ ਹੀ ਨਹੀਂ..!' ਇਰਾਨ ਨੇ ਅਮਰੀਕਾ-ਇਜ਼ਰਾਈਲ ਨੂੰ ਦੇ'ਤੀ ਚਿਤਾਵਨੀ
  • punjab drivers should be careful
    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ ਚੱਲੇਗੀ ਕੋਈ ਸਿਫ਼ਾਰਿਸ਼, ਕੀਤੇ ਆਹ ਕੰਮ ਤਾਂ...
  • violence breaks out after bengal election results
    ਬੰਗਾਲ ਚੋਣਾਂ ਦੇ ਨਤੀਜਿਆਂ ਮਗਰੋਂ ਭੜਕੀ ਹਿੰਸਾ, ਆਸਨਸੋਲ 'ਚ TMC ਦੇ ਦਫ਼ਤਰਾਂ ਨੂੰ ਲਗਾਈ ਅੱਗ
  • parrots  crop damage  farmers  government  compensation  court
    ਤੋਤਿਆਂ ਵੱਲੋਂ ਕੀਤੇ ਫਸਲ ਦੇ ਨੁਕਸਾਨ ਲਈ ਸਰਕਾਰ ਦੇਵੇਗੀ ਮੁਆਵਜ਼ਾ, ਕੋਰਟ ਨੇ ਦਿੱਤਾ ਆਦੇਸ਼
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
Trending
Ek Nazar
marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ ਅਤੇ 12ਵੀਂ ਜਮਾਤ ਦੇ...
    • the terror of stray dogs in khanna
      ਖੰਨਾ 'ਚ ਅਵਾਰਾ ਕੁੱਤਿਆਂ ਦੀ ਦਹਿਸ਼ਤ! ਸਾਲ 2025 'ਚ 4 ਹਜ਼ਾਰ ਤੋਂ ਵੱਧ ਲੋਕ ਹੋਏ...
    • ban in nawanshahr 4th july prohibition of bathing sutlej river and bist doab
      ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...
    • young people are creating channels on youtube in a bid to earn more money
      You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...
    • fire in gurdwara sahib
      ਗੁਰਦੁਆਰਾ ਸਾਹਿਬ ਦੇ ਸਟੋਰ ਰੂਮ 'ਚ ਲੱਗੀ ਅੱਗ, 5 ਲੱਖ ਰੁਪਏ ਦਾ ਸਾਮਾਨ ਸੜਿਆ
    • ludhiana police
      ਵੱਡੀ ਲਾਪਰਵਾਹੀ! ਛੁੱਟੀ ਕੱਟਣ ਆਏ ਭਾਰਤੀ ਫ਼ੌਜ ਦੇ ਜਵਾਨ ਦਾ ਬੈਗ ਚੋਰੀ, 17 ਦਿਨ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • power outage in punjab tomorrow
      ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • punjab schools  summer vacations
      ਪੰਜਾਬ ਦੇ ਸਕੂਲਾਂ ਵਿਚ ਇਨ੍ਹਾਂ ਤਾਰੀਖਾਂ ਨੂੰ ਹੋ ਸਕਦਾ ਹੈ ਗਰਮੀਆਂ ਦੀਆਂ ਛੁੱਟੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +