Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 24, 2025

    10:36:11 AM

  • ceasefire

    ਵੱਡੀ ਖ਼ਬਰ ; ਰੁਕ ਗਈ ਜੰਗ ! ਈਰਾਨ ਨੇ ਕੀਤਾ...

  • demand raised to ban diljit dosanjh

    ਉੱਠੀ ਦਿਲਜੀਤ ਦੋਸਾਂਝ ਨੂੰ ਬੈਨ ਕਰਨ ਦੀ ਮੰਗ, ਜਾਣੋ...

  • israel iran war put on hold  stock market rebounds  sensex jumps 900 points

    ਇਜ਼ਰਾਈਲ-ਈਰਾਨ ਜੰਗ 'ਤੇ ਲੱਗੀ ਬ੍ਰੇਕ, ਸਟਾਕ...

  • punjab weather update

    ਪੰਜਾਬ 'ਚ 25 ਤੋਂ 29 ਜੂਨ ਲਈ ਵੱਡੀ ਭਵਿੱਖਬਾਣੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਡਾ.ਐੱਸ.ਪੀ. ਓਬਰਾਏ ਦਾ ਇਕ ਹੋਰ ਨੇਕ ਉਪਰਾਲਾ, ਜਾਰਜੀਆ 'ਚ ਮਾਰੇ ਗਏ ਰਵਿੰਦਰ ਦੇ ਪਰਿਵਾਰ ਦੀ ਕੀਤੀ ਵੱਡੀ ਮਦਦ

PUNJAB News Punjabi(ਪੰਜਾਬ)

ਡਾ.ਐੱਸ.ਪੀ. ਓਬਰਾਏ ਦਾ ਇਕ ਹੋਰ ਨੇਕ ਉਪਰਾਲਾ, ਜਾਰਜੀਆ 'ਚ ਮਾਰੇ ਗਏ ਰਵਿੰਦਰ ਦੇ ਪਰਿਵਾਰ ਦੀ ਕੀਤੀ ਵੱਡੀ ਮਦਦ

  • Edited By Harpreet Singh,
  • Updated: 04 Jan, 2025 11:52 PM
Jalandhar
help of a family who lost its member in georgia
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪਿਛਲੇ ਦਿਨੀਂ ਜਾਰਜੀਆ 'ਚ ਹੋਏ ਇੱਕ ਦਰਦਨਾਕ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚ ਸ਼ਾਮਲ ਜਲੰਧਰ ਜ਼ਿਲ੍ਹੇ ਦੇ ਪਿੰਡ ਕੋਟ ਰਾਮਦਾਸ ਨਾਲ ਸਬੰਧਿਤ ਰਵਿੰਦਰ ਕੁਮਾਰ ਦੇ ਘਰ ਦੁੱਖ ਵੰਡਾਉਣ ਲਈ ਪਹੁੰਚੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਪੀੜਤ ਪਰਿਵਾਰ ਦੀ ਵੱਡੀ ਮਦਦ ਕੀਤੀ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਜਾਰਜੀਆ ਹਾਦਸੇ 'ਚ ਰਵਿੰਦਰ ਕੁਮਾਰ ਦੀ ਮੌਤ ਹੋ ਜਾਣ ਨਾਲ ਉਸ ਦੀ ਪਤਨੀ, ਤਿੰਨ ਛੋਟੇ-ਛੋਟੇ ਬੱਚਿਆਂ ਤੋਂ ਇਲਾਵਾ ਬਾਕੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹਨ। ਉਨ੍ਹਾਂ ਕਿਹਾ ਕਿ ਮੈਂ ਆਪਣਾ ਫਰਜ਼ ਸਮਝਦਿਆਂ ਇਸ ਔਖੀ ਘੜੀ ਵੇਲੇ ਰਵਿੰਦਰ ਕੁਮਾਰ ਦੀ ਪਤਨੀ ਕੰਚਨ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਘਰ ਦੇ ਗੁਜ਼ਾਰੇ ਲਈ 5 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇਣ ਤੋਂ ਇਲਾਵਾ ਉਸ ਦੇ ਤਿੰਨ ਬੱਚਿਆਂ ਦੀ ਪੜ੍ਹਾਈ ਦੇ ਖਰਚ ਲਈ ਵੀ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਦਦ ਕਰਾਂਗਾ। 

ਇਹ ਵੀ ਪੜ੍ਹੋ- ਇਕ ਵਾਰ ਫ਼ਿਰ ਹੋਇਆ ਰਿਸ਼ਤਿਆਂ ਦਾ ਘਾਣ ; ਪਤਨੀ ਨਾਲ ਮਿਲ ਕੇ ਮੁੰਡੇ ਨੇ ਆਪਣੇ ਮਾਂ-ਪਿਓ ਨੂੰ ਹੀ...

ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਮਦਦ ਤੋਂ ਇਲਾਵਾ ਰਵਿੰਦਰ ਕੁਮਾਰ ਦੀਆਂ 9 ਤੇ 11 ਸਾਲਾ ਦੋ ਮਾਸੂਮ ਧੀਆਂ ਦੇ ਵਿਆਹਾਂ ਲਈ ਵੀ ਹੁਣ ਤੋਂ ਹੀ ਉਨ੍ਹਾਂ ਵੱਲੋਂ ਬੈਂਕ 'ਚ ਦੋ-ਦੋ ਲੱਖ ਰੁਪਏ ਦੀਆਂ ਐੱਫ.ਡੀ.ਆਰ. ਕਰਵਾ ਕੇ ਦਿੱਤੀਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਰਵਿੰਦਰ ਕੁਮਾਰ ਦੀ ਪਤਨੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਟੀਮ ਉਸ ਦੇ ਲਈ ਰੁਜ਼ਗਾਰ ਦਾ ਵੀ ਪ੍ਰਬੰਧ ਕਰੇਗੀ।

ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਉਹ ਬਹੁਤ ਹੀ ਜਲਦ ਜਾਰਜੀਆ ਹਾਦਸੇ 'ਚ ਮਾਰੇ ਗਏ ਬਾਕੀ ਪੰਜਾਬੀ ਨੌਜਵਾਨਾਂ ਦੇ ਘਰ ਵੀ ਜਾਣਗੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਲੋੜਾਂ ਮੁਤਾਬਕ ਉਨ੍ਹਾਂ ਦੀ ਮਦਦ ਵੀ ਕੀਤੀ ਜਾਵੇਗੀ। ਇਸ ਮੌਕੇ ਟਰੱਸਟ ਦੇ ਦੋਆਬਾ ਜ਼ੋਨ ਦੇ ਇੰਚਾਰਜ ਅਮਰਜੋਤ ਸਿੰਘ, ਮੈਡਮ ਕੁਸ਼ਮ ਸ਼ਰਮਾ, ਐਡਵੋਕੇਟ ਮਨਮੋਹਨ ਸਿੰਘ, ਰਾਕੇਸ਼ ਖਾਂਬੜਾ, ਰਜਿੰਦਰ ਚੌਪੜਾ, ਐੱਸ.ਸੀ. ਸ਼ਰਮਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਰਾਤ ਦੇ ਹਨੇਰੇ 'ਚ ਚੱਲ ਰਿਹਾ ਸੀ ਇਹ ਨਾਜਾਇਜ਼ ਕੰਮ, ਪੁਲਸ ਨੇ ਮੌਕੇ ਤੋਂ 4 ਨੂੰ ਕੀਤਾ ਕਾਬੂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Georgia
  • Man
  • Demise
  • Family
  • Help
  • Dr SP Oberoi

ਰਾਤ ਦੇ ਹਨੇਰੇ 'ਚ ਚੱਲ ਰਿਹਾ ਸੀ ਇਹ ਨਾਜਾਇਜ਼ ਕੰਮ, ਪੁਲਸ ਨੇ ਮੌਕੇ ਤੋਂ 4 ਨੂੰ ਚੁੱਕਿਆ

NEXT STORY

Stories You May Like

  • sp singh oberoi statement
    ਅਨੰਦਪੁਰ ਸਾਹਿਬ 'ਚ ਸੰਨੀ ਓਬਰਾਏ ਵਿਵੇਕ ਸਦਨ ਰਲ ਕੇ ਮਾਰਨਗੇ ਵਿਦਿਆ ਖੇਤਰ ‘ਚ ਹੰਭਲਾ:  ਐੱਸ. ਪੀ. ਓਬਰਾਏ
  • pakistan action
    ਪਾਕਿਸਤਾਨ ਖ਼ਿਲਾਫ਼ ਇਕ ਹੋਰ ਵੱਡੀ ਕਾਰਵਾਈ ਦੀ ਤਿਆਰੀ !
  • people of dozens of villages will get great facilities
    ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ
  • another by election in punjab
    ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼
  • emergency landing
    ਵੱਡੀ ਖ਼ਬਰ ! ਭਾਰਤ 'ਚ ਇਕ ਹੋਰ ਜਹਾਜ਼ ਦੀ ਹੋਈ Emergency Landing
  • israel confirms death of missile chief
    Israel-Iran Tensions : ਇਜ਼ਰਾਈਲ ਨੇ ਮਿਜ਼ਾਈਲ ਮੁਖੀ ਦੀ ਮੌਤ ਦੀ ਕੀਤੀ ਪੁਸ਼ਟੀ, ਪਰਮਾਣੂ ਵਿਗਿਆਨੀ ਵੀ ਮਾਰੇ ਗਏ
  • iranian nuclear scientist killed due to ai
    AI ਕਾਰਨ ਮਾਰੇ ਗਏ ਈਰਾਨ ਦੇ ਪ੍ਰਮਾਣੂ ਵਿਗਿਆਨੀ, ਯੁੱਧ 'ਚ ਨਵਾਂ ਖੁਲਾਸਾ
  • pakistani firing houses relief package central government
    ਪਾਕਿਸਤਾਨੀ ਗੋਲੀਬਾਰੀ 'ਚ ਨੁਕਸਾਨੇ ਗਏ ਘਰਾਂ ਦੀ ਮਦਦ ਲਈ ਅੱਗੇ ਆਈ ਕੇਂਦਰ ਸਰਕਾਰ, ਕੀਤਾ ਵੱਡਾ ਐਲਾਨ
  • punjab weather update
    ਪੰਜਾਬ 'ਚ 25 ਤੋਂ 29 ਜੂਨ ਲਈ ਵੱਡੀ ਭਵਿੱਖਬਾਣੀ! ਜਾਰੀ ਹੋਈ ਚੇਤਾਵਨੀ
  • punjab cabinet reshuffle
    ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ...
  • commissionerate jalandhar police conducted a focused kso operation
    ਕਮਿਸ਼ਨਰੇਟ ਜਲੰਧਰ ਪੁਲਸ ਨੇ ਸ਼ਹਿਰ ਦੀਆਂ ਮੁੱਖ ਥਾਵਾਂ 'ਤੇ ਕੇਂਦਰਿਤ ਕੇਸੋ...
  • street lights on bmc flyover off
    BMC ਫਲਾਈਓਵਰ 'ਤੇ ਲੱਗੀਆਂ ਸਟ੍ਰੀਟ ਲਾਈਟਾਂ ਬੰਦ, ਰਾਤ ਨੂੰ ਅਣਸੁਖਾਵੀਂ ਘਟਨਾ...
  • punjabis be careful the kala kacha gang has arrived
    ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ
  • hazur jasdeep singh gill reached this satsang house in jalandhar
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...
  • jalandhar s kulhad pizza couple in news again
    ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ
  • simarjit bains big statement after defeat in ludhiana by election
    ਲੁਧਿਆਣਾ ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ ਸਿਮਰਜੀਤ ਬੈਂਸ ਦਾ ਵੱਡਾ ਬਿਆਨ
Trending
Ek Nazar
noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

punjabi girl sold for 4 lakhs in oman wandered on the streets for 2 months

ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ...

neetu shatran wala breaks phone in anger

ਲੁਧਿਆਣਾ ਜ਼ਿਮਨੀ ਚੋਣ ਨਤੀਜੇ: ਸ਼ਰਮਨਾਕ ਹਾਰ ਵੇਖਦਿਆਂ ਨੀਟੂ ਸ਼ਟਰਾਂ ਵਾਲੇ ਨੇ ਗੁੱਸੇ...

trump pakistan government

ਨੋਬਲ ਪੁਰਸਕਾਰ ਲਈ ਟਰੰਪ ਦੀ ਨਾਮਜ਼ਦਗੀ 'ਤੇ ਘਿਰੀ ਪਾਕਿਸਤਾਨੀ ਸਰਕਾਰ

us warns iran

ਅਮਰੀਕਾ ਨੇ ਈਰਾਨ ਨੂੰ ਫ਼ੌਜੀ ਕਾਰਵਾਈ ਸਬੰਧੀ ਦਿੱਤੀ ਚਿਤਾਵਨੀ

heavy rains with thunderstorms to occur in punjab

ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • heavy rain
      ਅਗਲੇ 48 ਘੰਟੇ ਬੇਹੱਦ ਅਹਿਮ! ਭਾਰੀ ਮੀਂਹ ਨਾਲ ਗੜੇਮਾਰੀ ਤੇ ਬਿਜਲੀ ਡਿੱਗਣ ਦੀ...
    • businessman
      ਖ਼ਤਮ ਹੋ ਗਿਆ ਪੂਰਾ ਪਰਿਵਾਰ! ਵਪਾਰੀ ਨੇ ਕੀਤਾ ਪਤਨੀ-ਬੇਟੇ ਦਾ ਕਤਲ ਤੇ ਫਿਰ...
    • family performed the shraddha
      ਦੂਜੇ ਧਰਮ ਦੇ ਨੌਜਵਾਨ ਨਾਲ ਵਿਆਹ ਕਰਵਾਉਣ ’ਤੇ ਜ਼ਿੰਦਾ ਧੀ ਦਾ ਕੀਤਾ ‘ਸ਼ਰਾਧ’
    • ind vs eng 3rd day  bumrah  s claw  kl rahul  s powerful innings
      IND vs ENG 3rd day : ਬੁਮਰਾਹ ਦਾ ਪੰਜਾ, ਕੇਐਲ ਰਾਹੁਲ ਦੀ ਜ਼ਬਰਦਸਤ ਪਾਰੀ
    • this cricketer is richer than kohli and dhoni relationship madhuri dixit
      ਕੋਹਲੀ ਤੇ ਧੋਨੀ ਤੋਂ ਵੀ ਅਮੀਰ ਹੈ ਇਹ ਕ੍ਰਿਕਟਰ, ਮਾਧੁਰੀ ਦੀਕਸ਼ਿਤ ਨਾਲ ਸੀ ਸੰਬੰਧ
    • diljit dosanjh to romance pakistani actress
      ਦਿਲਜੀਤ ਇਸ ਮਸ਼ਹੂਰ PAK ਅਦਾਕਾਰਾ ਨਾਲ ਕਰਨਗੇ ਰੋਮਾਂਸ, ਰਿਲੀਜ਼ ਹੋਇਆ ਫਿਲਮ ਦਾ...
    • air india  s big decision during iran israel war
      ਈਰਾਨ-ਇਜ਼ਰਾਈਲ ਜੰਗ ਦੌਰਾਨ Air India ਦਾ ਵੱਡਾ ਫ਼ੈਸਲਾ, ਪੱਛਮੀ ਏਸ਼ੀਆ ਤੋਂ ਨਹੀਂ...
    • amit shah big announcement against naxalism
      ਮਾਨਸੂਨ ਦੇ ਮੌਸਮ ’ਚ ਵੀ ਜਾਰੀ ਰਹੇਗੀ ਨਕਸਲ ਵਿਰੋਧੀ ਮੁਹਿੰਮ : ਸ਼ਾਹ
    • archer will play county match  may play second test against india
      ਕਾਊਂਟੀ ਮੈਚ ਖੇਡੇਗਾ ਆਰਚਰ, ਭਾਰਤ ਵਿਰੁੱਧ ਖੇਡ ਸਕਦੈ ਦੂਜਾ ਟੈਸਟ
    • indian and english players wear black armbands in honour of david lawrence
      ਭਾਰਤ ਤੇ ਇੰਗਲੈਂਡ ਦੇ ਖਿਡਾਰੀਆਂ ਨੇ ਡੇਵਿਡ ਲੌਰੈਂਸ ਦੇ ਸਨਮਾਨ ’ਚ ਬੰਨ੍ਹੀ ਕਾਲੀ...
    • ਪੰਜਾਬ ਦੀਆਂ ਖਬਰਾਂ
    • commissionerate jalandhar police conducted a focused kso operation
      ਕਮਿਸ਼ਨਰੇਟ ਜਲੰਧਰ ਪੁਲਸ ਨੇ ਸ਼ਹਿਰ ਦੀਆਂ ਮੁੱਖ ਥਾਵਾਂ 'ਤੇ ਕੇਂਦਰਿਤ ਕੇਸੋ...
    • street lights on bmc flyover off
      BMC ਫਲਾਈਓਵਰ 'ਤੇ ਲੱਗੀਆਂ ਸਟ੍ਰੀਟ ਲਾਈਟਾਂ ਬੰਦ, ਰਾਤ ਨੂੰ ਅਣਸੁਖਾਵੀਂ ਘਟਨਾ...
    • youth dies after being hit by unknown vehicle
      ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਨੌਜਵਾਨ ਦੀ ਹੋਈ ਮੌਤ
    • taxi driver murdered on by election day
      ਜ਼ਿਮਨੀ ਚੋਣਾਂ ਵਾਲੇ ਦਿਨ ਵੱਡੀ ਵਾਰਦਾਤ! ਲੁੱਟ ਦੀ ਨੀਅਤ ਨਾਲ ਟੈਕਸੀ ਡਰਾਈਵਰ ਦਾ...
    • amritpal singh brought back safely to punjab
      ਅੰਮ੍ਰਿਤਪਾਲ ਸਿੰਘ ਸਹੀ ਸਲਾਮਤ ਲਿਆਂਦਾ ਪੰਜਾਬ, ਕਿਡਨੈਪਰਾਂ ਨੇ ਬਣਾਇਆ ਸੀ ਬੰਧਕ
    • man who snatched girl  s purse and ran away arrested by police
      ਲੜਕੀ ਤੋਂ ਪਰਸ ਖੋਹ ਕੇ ਭੱਜਣ ਵਾਲਾ ਚੜ੍ਹਿਆ ਪੁਲਸ ਅੜੀਕੇ
    • block samiti patwari arrested by vigilance bureau for taking bribe of rs 20 000
      20,000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ...
    • punjabis be careful the kala kacha gang has arrived
      ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ
    • noorpurbedi market will be closed for 3 days on june 29 30 and july 1
      ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ
    • hazur jasdeep singh gill reached this satsang house in jalandhar
      ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +