Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    3:01:07 PM

  • drug smuglers arrested

    ਵੱਡੀ ਖ਼ਬਰ: 20 ਕਿੱਲੋ ਹੈਰੋਇਨ ਸਣੇ 2 ਨਸ਼ਾ ਤਸਕਰ...

  • government s big statement on 3 day bank strike

    3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ...

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • asi jaswant singh accused police

    ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਰੂ ਨਗਰੀ ਦੇ ਇਤਿਹਾਸਕ ਮਹੱਤਵ ਦਾ ਰੱਖਿਆ ਜਾਵੇ ਖਿਆਲ : ਭਾਈ ਲੌਂਗੋਵਾਲ

PUNJAB News Punjabi(ਪੰਜਾਬ)

ਗੁਰੂ ਨਗਰੀ ਦੇ ਇਤਿਹਾਸਕ ਮਹੱਤਵ ਦਾ ਰੱਖਿਆ ਜਾਵੇ ਖਿਆਲ : ਭਾਈ ਲੌਂਗੋਵਾਲ

  • Edited By Anuradha,
  • Updated: 15 Jan, 2020 05:50 PM
Amritsar
heritage statues  amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦੀਪਕ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੂੰ ਨਵੀਂ ਨੁਹਾਰ ਦੇਣ ਸਮੇਂ ਇਸ ਦੇ ਪ੍ਰਵੇਸ਼ ਸਥਾਨ 'ਚੋਂ ਸਿੱਖ ਵਿਰਾਸਤ ਨੂੰ ਮਨਫੀ ਨਾ ਕਰੇ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੇ ਇਤਿਹਾਸਕ ਮਹੱਤਵ ਅਨੁਸਾਰ ਹੀ ਇਹ ਕਾਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਅੰਮ੍ਰਿਤਸਰ ਦੀ ਵਿਰਾਸਤ ਦਾ ਪੂਰੇ ਵਿਸ਼ਵ 'ਚ ਆਪਣਾ ਵਿਲੱਖਣ ਸਥਾਨ ਹੈ ਅਤੇ ਸ੍ਰੀ ਅੰਮ੍ਰਿਤਸਰ ਨਗਰੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਰੋਸਾਈ ਹੋਣ ਕਾਰਨ ਇਸ ਦੇ ਜਨਤਕ ਥਾਵਾਂ ਨੂੰ ਸਿੱਖ ਵਿਰਾਸਤ ਅਨੁਸਾਰ ਹੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੇ ਸ਼ਰਧਾਲੂਆਂ ਦੀ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਆਵਾਜਾਈ ਬਣੀ ਰਹਿੰਦੀ ਹੈ, ਇਸ ਲਈ ਇਸ ਦੀ ਨੁਹਾਰ ਗੁਰੂ ਨਗਰੀ ਦੀ ਵਿਰਾਸਤ ਅਨੁਸਾਰ ਬਣਾਉਣੀ ਜ਼ਰੂਰੀ ਹੈ। ਜਦੋਂ ਵੀ ਕੋਈ ਸ਼ਰਧਾਲੂ ਜਾਂ ਯਾਤਰੀ ਇਥੇ ਆਵੇ ਤਾਂ ਉਸ ਨੂੰ ਪਹਿਲੀ ਝਲਕ ਸ਼ਹਿਰ ਦੇ ਮਹੱਤਵ ਨੂੰ ਦਰਸਾਉਣ ਵਾਲੀ ਮਿਲੇ। ਹਵਾਈ ਅੱਡਾ, ਰੇਲਵੇ ਸਟੇਸ਼ਨ ਅਤੇ ਬੱਸ ਅੱਡਾ ਸਭ ਤੋਂ ਵੱਧ ਆਵਾਜਾਈ ਵਾਲੇ ਸਥਾਨ ਹੋਣ ਕਰਕੇ ਇਥੇ ਸਥਾਪਤ ਕੀਤੇ ਗਏ ਚਿੰਨ੍ਹ ਸ਼ਹਿਰ ਦੇ ਧਾਰਮਿਕ ਅਤੇ ਇਤਿਹਾਸਕ ਮਹੱਤਵ ਵਾਲੇ ਹੋਣੇ ਚਾਹੀਦੇ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸ਼ਹਿਰ ਸਿੱਖ ਭਵਨ ਨਿਰਮਾਣ ਕਲਾ 'ਚ ਵਿਸ਼ੇਸ਼ ਅਹਿਮੀਅਤ ਰੱਖਦਾ ਹੈ, ਕਿਉਂਕਿ ਇਥੇ ਪੂਰੇ ਵਿਸ਼ਵ ਦੇ ਲੋਕਾਂ ਲਈ ਅਧਿਆਤਮਿਕ ਅਗਵਾਈ ਦੇਣ ਵਾਲੇ ਮਹਾਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁਸ਼ੋਭਿਤ ਹਨ। ਇਸ ਤੋਂ ਇਲਾਵਾ ਕਈ ਸਿੱਖ ਵਿਰਾਸਤ ਨਾਲ ਸਬੰਧਤ ਹੋਰ ਨਿਸ਼ਾਨੀਆਂ ਵੀ ਅੰਮ੍ਰਿਤਸਰ ਦੀ ਸਿੱਖ ਭਵਨ ਨਿਰਮਾਣ ਕਲਾ ਨੂੰ ਪ੍ਰਗਟ ਕਰਦੀਆਂ ਹਨ। ਇਸ ਲਈ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ 'ਤੇ ਕੋਈ ਅਜਿਹਾ ਚਿੰਨ੍ਹ ਹੀ ਲਗਾਇਆ ਜਾਵੇ, ਜੋ ਇਥੋਂ ਦੇ ਇਤਿਹਾਸ, ਰਵਾਇਤਾਂ ਅਤੇ ਪ੍ਰੰਪਰਾਵਾਂ ਅਨੁਕੂਲ ਹੋਵੇ। ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਸਬੰਧ 'ਚ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਨਾਲ ਰਾਬਤਾ ਵੀ ਕੀਤਾ ਜਾਵੇਗਾ।

PunjabKesari

ਇਹ ਸੀ ਮਾਮਲਾ
ਦੱਸ ਦਈਏ ਕਿ ਬੀਤੀ ਰਾਤ ਸ਼ਰਾਰਤੀ ਅਨਸਰਾਂ ਵਲੋਂ ਹੈਰੀਟੇਜ ਸਟਰੀਟ 'ਤੇ ਲੱਗੇ ਬੁੱਤਾਂ ਦੀ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।  ਇਸ ਮਾਮਲੇ ਸਬੰਧੀ ਪੁਲਸ ਨੇ ਕੁਝ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਖ ਜਥੇਬੰਦੀਆਂ ਵਲੋਂ ਗਿੱਧਾ ਭੰਗੜਾ ਪਾਉਂਦੇ ਬੁੱਤਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਹੈਰੀਟੇਜ 'ਤੇ ਲੱਗੇ ਇਹ ਬੁੱਤ ਕੀਮਤੀ ਪੱਥਰਾਂ ਨਾਲ ਬਣਾਏ ਗਏ ਹਨ। ਲੋਕਾਂ ਦਾ ਕਹਿਣਾ ਹੈ ਇਹ ਲੱਚਰ ਨਹੀਂ, ਸਭਿਆਚਾਰਕ ਬੁੱਤ ਹਨ।

  • SGPC
  • Bhai Gobind Singh Longowal
  • heritage statues
  • amritsar
  • ਭਾਈ ਗੋਬਿੰਦ ਸਿੰਘ ਲੌਂਗੋਵਾਲ

ਬਰਨਾਲਾ : ਬਿਨ੍ਹਾਂ ਬੀਮੇ ਦੇ ਸੜਕਾਂ 'ਤੇ ਦੌੜ ਰਹੀਆਂ ਹਨ PRTC ਦੀਆਂ ਬੱਸਾਂ

NEXT STORY

Stories You May Like

  • assam cm lays foundation stone of adani power  s rs 48 000 crore power plant
    ਅਸਾਮ ਦੇ CM ਨੇ ਅਡਾਣੀ ਪਾਵਰ ਦੇ 48,000 ਕਰੋੜ ਰੁਪਏ ਦੇ ਬਿਜਲੀ ਪਲਾਂਟ ਦਾ ਨੀਂਹ ਪੱਥਰ ਰੱਖਿਆ
  • historic surge in the indian defence industry
    ਭਾਰਤੀ ਰੱਖਿਆ ਉਦਯੋਗ 'ਚ ਇਤਿਹਾਸਕ ਉਛਾਲ! 1.78 ਲੱਖ ਕਰੋੜ ਰੁਪਏ ਦੇ ਰਿਕਾਰਡ ਪੱਧਰ 'ਤੇ ਪੁੱਜਾ ਘਰੇਲੂ ਉਤਪਾਦਨ
  • scholarships to children of sanitation workers is a historic step sampla
    ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫਾ ਦੇਣ ਦਾ ਫੈਸਲਾ ਇਤਿਹਾਸਕ ਕਦਮ : ਵਿਜੇ ਸਾਂਪਲਾ
  • g20 brics
    ਜੀ-20 ਤੋਂ ਬ੍ਰਿਕਸ ਤੱਕ, ਭਾਰਤ ਦੇ ‘ਮਾਨਵ-ਕੇਂਦ੍ਰਿਤ ਦ੍ਰਿਸ਼ਟੀਕੋਣ’ ਦਾ ਮਹੱਤਵ
  • defence sector  india rajnath singh
    ਰੱਖਿਆ ਖੇਤਰ ਇੱਕ ਸਵੈ-ਨਿਰਭਰ, ਰਣਨੀਤਕ ਤੌਰ 'ਤੇ ਸੁਰੱਖਿਅਤ ਭਾਰਤ ਦੇ ਦ੍ਰਿਸ਼ਟੀਕੋਣ ਦਾ ਅਧਾਰ: ਰਾਜਨਾਥ
  • harsimrat badal latter
    'PU ਸਿਲੇਬਸ 'ਚ ਪੰਜਾਬ ਤੇ ਸਿੱਖ ਇਤਿਹਾਸ ਨੂੰ ਰੱਖਿਆ ਜਾਵੇ ਬਰਕਰਾਰ' ਹਰਸਿਮਰਤ ਕੌਰ ਬਾਦਲ ਦੀ ਕੇਂਦਰ ਨੂੰ ਚਿੱਠੀ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ 'ਬਾਬਾ ਸੋਢਲ' ਦਾ ਇਤਿਹਾਸ
  • robbers snatched cash
    ATM 'ਚੋਂ ਪੈਸੇ ਕਢਵਾਉਣ ਆਏ ਵਿਅਕਤੀ ਤੋਂ ਲੁਟੇਰਿਆਂ ਨੇ ਖੋਹੀ ਨਕਦੀ, ਲੁਟੇਰਿਆਂ...
  • youtuber mani shoker sent to jail
    ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • security stepped up in punjab s border areas
    ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ ਦੀ...
Trending
Ek Nazar
liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police sho arrested
      ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ ਕੀਤਾ ਗ੍ਰਿਫ਼ਤਾਰ, ਕਾਰਾ ਜਾਣ ਰਹਿ...
    • robbers snatched cash
      ATM 'ਚੋਂ ਪੈਸੇ ਕਢਵਾਉਣ ਆਏ ਵਿਅਕਤੀ ਤੋਂ ਲੁਟੇਰਿਆਂ ਨੇ ਖੋਹੀ ਨਕਦੀ, ਲੁਟੇਰਿਆਂ...
    • major revelation in head constable murder case chandigarh
      ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ...
    • negligence in handing over sacred saroops in canada
      ਕੈਨੇਡਾ ’ਚ ਪਾਵਨ ਸਰੂਪਾਂ ਨੂੰ ਸੌਂਪਣ ਵੇਲੇ ਅਣਗਹਿਲੀ : ਜਥੇਦਾਰ ਗੜਗੱਜ ਨੇ 15...
    • moga police  heroin  pistols
      ਮੋਗਾ ਪੁਲਸ ਵੱਲੋਂ ਇਕ ਕਿਲੋ ਹੈਰੋਇਨ ਅਤੇ 2 ਪਿਸਤੌਲਾਂ ਸਮੇਤ 2 ਕਾਬੂ
    • dilroz kaur case
      ਮਾਸੂਮ ਦਿਲਰੋਜ਼ ਦਾ ਕਤਲ ਕਰਨ ਵਾਲੀ ਮਹਿਲਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ 'ਚ ਬਦਲੀ
    • hungama by students at chitkara university
      ਚਿਤਕਾਰਾ ਯੂਨੀਵਰਸਿਟੀ 'ਚੋਂ 2 ਵਿਦਿਆਰਥਣਾਂ ਦੇ ਲਾਪਤਾ ਹੋਣ ਦੀ ਉੱਡੀ ਅਫ਼ਵਾਹ!...
    • vigilance bureau arrests private passport agent hardeep kaur
      ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • mahal kalan news
      ਨਸ਼ਾ ਛੁਡਾਊ ਕੇਂਦਰ ਤੋਂ ਇਲਾਜ ਕਰਵਾ ਕੇ ਪਰਤੇ ਨੌਜਵਾਨ ਦੀ ਮੌਤ, ਬਾਂਹ 'ਚ ਲੱਗੀ...
    • security stepped up in punjab s border areas
      ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +