Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    10:58:57 AM

  • rain and hailstorm in punjab

    Punjab : ਮਾਰਚ ਮਹੀਨੇ 'ਚ ਜਨਵਰੀ ਵਰਗੀ ਠੰਡ, ਅਜੇ...

  • former mp jasbir singh dimpa meets rahul gandhi

    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ...

  • us federal reserve did not cut interest rates  uproar in stock markets

    ਅਮਰੀਕੀ ਫੈਡਰਲ ਰਿਜ਼ਰਵ ਨੇ ਵਿਆਜ ਦਰਾਂ 'ਚ ਨਹੀਂ...

  • chaitra navratri begins at durgiana temple

    ਦੁਰਗਿਆਣਾ ਮੰਦਰ ‘ਚ ਚੇਤ ਨਰਾਤਰਿਆਂ ਦੀ ਸ਼ੁਰੂਆਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਹਰਨੀਆਂ ਦਾ ਆਪਰੇਸ਼ਨ ਕਰਵਾਉਣ ਗਈ ਵਿਆਹੁਤਾ ਦੀ ਮੌਤ, ਹੈਰਾਨ ਕਰਨ ਵਾਲਾ ਹੈ ਮਾਮਲਾ

PUNJAB News Punjabi(ਪੰਜਾਬ)

ਹਰਨੀਆਂ ਦਾ ਆਪਰੇਸ਼ਨ ਕਰਵਾਉਣ ਗਈ ਵਿਆਹੁਤਾ ਦੀ ਮੌਤ, ਹੈਰਾਨ ਕਰਨ ਵਾਲਾ ਹੈ ਮਾਮਲਾ

  • Edited By Gurminder Singh,
  • Updated: 05 Jun, 2025 04:22 PM
Moga
hernias operation marriage
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼, ਸੰਦੀਪ ਸ਼ਰਮਾ) : ਮੰਗਲਵਾਰ ਨੂੰ ਇਕ 31 ਸਾਲਾ ਵਿਆਹੁਤਾ ਹਰਨੀਆਂ ਦਾ ਆਪਰੇਸ਼ਨ ਕਰਾਉਣ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਹੋਈ ਅਤੇ ਦੇਰ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵੱਲੋਂ ਡਾਕਟਰ 'ਤੇ ਅਣਗਹਿਲੀ ਦੇ ਦੋਸ਼ ਲਗਾ ਕੇ ਸਰਕਾਰੀ ਹਸਪਤਾਲ ਦੇ ਬਾਹਰ ਲਾਸ਼ ਰੱਖਕੇ ਧਰਨਾ ਲਗਾ ਦਿੱਤਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਜੋਤੀ ਦੇ ਪਤੀ ਲਾਲ ਚੰਦ ਨੇ ਕਿਹਾ ਕਿ ਉਸਦੀ ਪਤਨੀ ਦੇ ਹਰਨੀਆ ਸਨ ਅਤੇ ਮੰਗਲਵਾਰ ਨੂੰ ਆਪਰੇਸ਼ਨ ਕਰਵਾਉਣ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਸੀ, ਜਿੱਥੇ ਡਾਕਟਰਾਂ ਨੇ ਉਸ ਦਾ ਆਪਰੇਸ਼ਨ ਕੀਤਾ ਤਾਂ ਕੁਝ ਦੇਰ ਬਾਅਦ ਉਸ ਦੇ ਦਰਦ ਹੋਣ ਲੱਗਿਆ ਜਿਸ ਬਾਰੇ ਅਸੀਂ ਡਾਕਟਰ ਨਾਲ ਗੱਲ ਕੀਤੀ ਤਾਂ ਡਾਕਟਰ ਨੇ ਕੋਈ ਗੱਲ ਨਹੀਂ ਸੁਣੀ ਅਤੇ ਉਸ ਨੂੰ ਲੈ ਕੇ ਜਾਣ ਲਈ ਕਿਹਾ ਅਤੇ ਬਾਅਦ ਵਿਚ ਉਸਨੇ ਉਸ ਦੇ ਹੱਥ ਪੈਰ ਬਨਵਾ ਦਿੱਤੇ ਅਤੇ ਜਦੋਂ ਤੱਕ ਉਸਦੀ ਮੌਤ ਨਹੀਂ ਹੋਈ ਉਸ ਦੇ ਹੱਥ ਪੈਰ ਨਹੀਂ ਖੋਲੇ। ਬਾਅਦ ਵਿਚ ਉਸ ਨੂੰ ਐਬੂਲੈਂਸ ਵਿਚ ਪ੍ਰਾਈਵੇਟ ਹਸਪਤਾਲ ਭੇਜ ਦਿੱਤਾ। ਪਰਿਵਾਰ ਨੇ ਕਿਹਾ ਕਿ ਸਾਨੂੰ ਇਨਸਾਫ ਦਵਾਇਆ ਜਾਵੇ। 

ਇਹ ਵੀ ਪੜ੍ਹੋ : ਪੰਜਾਬ 'ਚ ਲਾਟਰੀ 'ਚੋਂ ਨਿਕਲਿਆ ਲੱਖਾਂ ਰੁਪਏ ਦਾ ਇਨਾਮ ਪਰ ਲੱਖਪਤੀ ਬਣਨ ਵਾਲਾ...

ਇਸ ਮੌਕੇ ਐੱਸਐੱਮਓ ਡਾਕਟਰ ਗਗਨ ਨੇ ਕਿਹਾ ਕਿ ਜੋਤੀ ਦਾ ਹਰਨੀਆ ਦਾ ਆਪਰੇਸ਼ਨ ਕੀਤਾ ਸੀ ਅਤੇ ਆਪਰੇਸ਼ਨ ਤੋਂ ਬਾਅਦ ਉਸ ਦਾ ਬੀਪੀ ਘੱਟ ਗਿਆ। ਡਾਕਟਰ ਵੱਲੋਂ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਫਰੀਦਕੋਟ ਰੈਫਰ ਕਰਨ ਦੀ ਗੱਲ ਕਹੀ ਪਰੰਤੂ ਉਹ ਪ੍ਰਾਈਵੇਟ ਹਸਪਤਾਲ ਵਿਚ ਲੈ ਗਏ। ਅਸੀਂ ਪਰਿਵਾਰ ਨਾਲ ਗੱਲ ਕਰ ਰਹੇ ਹਾਂ ਅਤੇ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ ਹੈ। ਜਿਹੜਾ ਪਰਿਵਾਰ ਵੱਲੋਂ ਧਰਨਾ ਲਗਾਇਆ ਗਿਆ ਹੈ, ਉਹ ਗਲਤ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ ਕਿ ਮੌਤ ਦਾ ਕਾਰਨ ਕੀ ਹੈ, ਰਿਪੋਰਟ ਦੇ ਆਧਾਰ "ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 31 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Hernias
  • operation
  • marriage
  • ਹਰਨੀਆਂ
  • ਆਪਰੇਸ਼ਨ
  • ਵਿਆਹੁਤਾ

ਪੰਜਾਬ ਸਰਕਾਰ ਵਲੋਂ ਅਫ਼ਸਰਾਂ ਤੇ ਮੁਲਾਜ਼ਮਾਂ ਦੀਆਂ ਬਦਲੀਆਂ ਲਈ ਨਵੇਂ ਹੁਕਮ ਜਾਰੀ, ਪੜ੍ਹੋ NOTIFICATION

NEXT STORY

Stories You May Like

  • iran using cluster bomb in war
    ਈਰਾਨ ਕਰਵਾਉਣ ਲੱਗਾ 'ਮੌਤ ਦੀ ਬਾਰਿਸ਼' ! ਇਜ਼ਰਾਈਲ ਨੇ ਲਾਇਆ ਕਲੱਸਟਰ ਬੰਬਾਂ ਦੀ ਵਰਤੋਂ ਕਰਨ ਦਾ ਦਾਅਵਾ
  • what do married women search for the most on google
    ਵਿਆਹੁਤਾ ਔਰਤਾਂ Google 'ਤੇ ਸਭ ਤੋਂ ਜ਼ਿਆਦਾ ਕੀ ਸਰਚ ਕਰਦੀਆਂ ਹਨ? ਜਾਣ ਕੇ ਰਹਿ ਜਾਓਗੇ ਹੈਰਾਨ
  • abhishek sharma captain
    ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!
  • a big jump in gold prices is coming  experts prediction
    ਸੋਨੇ ਦੀਆਂ ਕੀਮਤਾਂ 'ਚ ਆਉਣ ਵਾਲਾ ਹੈ ਵੱਡਾ ਉਛਾਲ! ਮਾਹਿਰਾਂ ਨੇ ਕਰ'ਤੀ ਹੈਰਾਨ ਕਰਦੀ ਭਵਿੱਖਬਾਣੀ
  • women have higher risk of death from breast cancer
    ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ ਖੁਲਾਸੇ
  • trump claimed in g7 call that iran is about to surrender
    'ਈਰਾਨ ਕਰਨ ਵਾਲਾ ਹੈ Surrender', ਜੰਗ ਵਿਚਾਲੇ ਟਰੰਪ ਦਾ ਆ ਗਿਆ ਬਿਆਨ
  • the body sat up while being taken to the crematorium
    ਸ਼ਮਸ਼ਾਨਘਾਟ ਲਿਜਾਂਦਿਆ ਉੱਠ ਕੇ ਬਹਿ ਗਈ ਲਾਸ਼ ! ਇਕ ਝਟਕੇ 'ਚ ਮੁਰਦਾ ਹੋ ਗਿਆ ਜ਼ਿੰਦਾ, ਹੈਰਾਨ ਕਰੇਗਾ ਮਾਮਲਾ
  • woman dies after consuming poisonous substance
    ਔਰਤ ਦੀ ਜ਼ਹਿਰੀਲੀ ਚੀਜ਼ ਖਾਣ ਕਰਕੇ ਹੋਈ ਮੌਤ, ਸਹੁਰਿਆਂ ਖ਼ਿਲਾਫ਼ ਮਾਮਲਾ ਦਰਜ
  • former mp jasbir singh dimpa meets rahul gandhi
    ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ...
  • shiromani akali dal  senior leader  dr  daljit singh cheema statement
    'ਆਪ' ਸਰਕਾਰ ਬੁਲਡੋਜ਼ਰ ਨਾਲ ਸੱਚ ਨਹੀਂ ਦਬਾ ਸਕਦੀ : ਦਲਜੀਤ ਚੀਮਾ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab residents phones are ringing heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
Trending
Ek Nazar
gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big incident farmer brutally murdered by hitting him on the head with an axe
      ਵੱਡੀ ਵਾਰਦਾਤ! ਕਿਸਾਨ ਦਾ ਸਿਰ 'ਚ ਕੁਹਾੜੀ ਮਾਰ ਕੇ ਬੇਰਹਿਮੀ ਨਾਲ ਕਤਲ
    • dedicated to the martyrdom centenaries
      ਸ਼ਹੀਦੀ ਸ਼ਤਾਬਦੀਆਂ ਨੂੰ ਸਮਰਪਿਤ ਗੁ. ਬੁਰਜ ਅਕਾਲੀ ਫੂਲਾ ਸਿੰਘ 'ਚ ਸੁਖਮਨੀ ਸੇਵਾ...
    • attempted brutality with a girl alone at home
      ਲੁਧਿਆਣਾ: ਘਰ 'ਚ ਇਕੱਲੀ ਕੁੜੀ ਨਾਲ ਚਾਕੂ ਦੀ ਨੋਕ 'ਤੇ ਦਰਿੰਦਗੀ ਦੀ ਕੋਸ਼ਿਸ਼
    • harsimrat kaur badal
      ਹਰਸਿਮਰਤ ਕੌਰ ਬਾਦਲ ਨੇ ਸੰਸਦ 'ਚ ਕਿਸਾਨਾਂ ਤੇ ਪੰਜਾਬ ਦੇ ਹੱਕ 'ਚ ਚੁੱਕੀ ਆਵਾਜ਼
    • sukhpal khaira big challenge to mann government
      ਬੇਅਦਬੀ ਦੇ ਇਨਸਾਫ਼ ਦੇ ਵਾਅਦੇ 'ਤੇ ਸੁਖਪਾਲ ਖਹਿਰਾ ਦਾ ਮਾਨ ਸਰਕਾਰ ਨੂੰ ਵੱਡਾ...
    • punjab residents phones are ringing heavy rain alert for the next 24 hours
      ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
    • thieves entered the school by climbing over the wall
      ਸਕੂਲ ਨੂੰ ਕੰਧ ਟੱਪ ਕੇ ਹੋਏ ਦਾਖ਼ਲ ਹੋਏ ਚੋਰ, ਨਕਦੀ ਤੇ ਗੈਜੇਟਸ ਲੈ ਕੇ ਹੋਏ...
    • sukhbir badal jagraon rally
      2027 'ਚ ਨਵੀਂ ਸਿਆਸੀ ਧਿਰ ਲਿਆਉਣ ਦੇ ਏਜੰਸੀਆਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ...
    • heavy rain alert for 3 days in punjab
      ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
    • section 163 implemented in chandigarh
      ਚੰਡੀਗੜ੍ਹ 'ਚ ਧਾਰਾ 163 ਲਾਗੂ! ਤੇਲ ਤੇ ਗੈਸ ਦੀ ਕਾਲਾਬਾਜ਼ਾਰੀ ਰੋਕਣ ਲਈ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +