Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    6:22:57 PM

  • amritsar  bandh  punjab police

    ਹੁਣ ਅੰਮ੍ਰਿਤਸਰ ਵਿਚ ਵੀ ਬੰਦ ਦਾ ਐਲਾਨ

  • halwara delhi flight cancelled

    ਤਿੰਨ ਦਿਨਾਂ ’ਚ ਦੂਜੀ ਵਾਰ ਰੱਦ ਹੋਈ ਹਲਵਾਰਾ-ਦਿੱਲੀ...

  • anurag verma appears at the ed office in jalandhar

    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ...

  • dri action

    ਵੱਡੀ ਖ਼ਬਰ: 2 ਟਰੱਕ ਭਰ ਕੇ ਨਸ਼ਾ ਲਿਆਂਦੇ ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ

PUNJAB News Punjabi(ਪੰਜਾਬ)

ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ

  • Edited By Gurminder Singh,
  • Updated: 09 Sep, 2026 04:56 PM
Moga
heroin  police  smuggler arrested
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਆਜ਼ਾਦ) : ਜ਼ਿਲਾ ਪੁਲਸ ਮੁਖੀ ਮੋਗਾ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਮੋਗਾ ਪੁਲਸ ਨੇ ਭਾਰੀ ਮਾਤਰਾ ਵਿਚ ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆ ਬਰਾਮਦ ਕਰਕੇ 13 ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਥਾਣਾ ਬਾਘਾ ਪੁਰਾਣਾ ਦੇ ਮੁੱਖ ਅਫਸਰ ਜਨਕ ਰਾਜ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਹਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਦੇਰ ਰਾਤ ਗੁਪਤ ਸੂਚਨਾ ਦੇ ਆਧਾਰ ’ਤੇ ਕਾਰ ਸਵਾਰ ਹਰਪ੍ਰੀਤ ਸਿੰਘ ਨਿਵਾਸੀ ਭਗਤ ਸਿੰਘ ਨਗਰ ਮੋਗਾ ਅਤੇ ਪਵਨਦੀਪ ਸਿੰਘ ਨਿਵਾਸੀ ਨਿਗਾਹਾ ਰੋਡ ਮੋਗਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਬੱਧਨੀ ਕਲਾਂ ਦੇ ਮੁਖ ਅਫਸਰ ਪ੍ਰੀਤਮ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਦੇਰ ਸ਼ਾਮ ਦਾਣਾ ਮੰਡੀ ਬੱਧਨੀ ਕਲਾਂ ਕੋਲ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਬਿਨਾਂ ਨੰਬਰੀ ਕਾਰ ਨੂੰ ਕਾਬੂ ਕਰ ਕੇ ਜਗਸੀਰ ਸਿੰਘ ਉਰਫ ਜੱਗਾ ਨਿਵਾਸੀ ਪਿੰਡ ਰਾਮਾ ਨੂੰ ਹਿਰਾਸਤ ਵਿਚ ਲਿਆ ਅਤੇ ਗੱਡੀ ਵਿਚੋਂ 80 ਕਿੱਲੋ ਡੋਡੇ ਪੋਸਤ ਬਰਾਮਦ ਕੀਤੇ ਗਏ। ਥਾਣਾ ਸਿਟੀ ਸਾਉਥ ਦੇ ਮੁੱਖ ਅਫਸਰ ਇੰਸਪੈਕਟਰ ਵਰੁਣ ਕੁਮਾਰ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮਹਿੰਮੇਵਾਲਾ ਰੋਡ ’ਤੇ ਖਾਲੀ ਪਲਾਟਾਂ ਦੇ ਕੋਲ ਗਗਨਦੀਪ ਸਿੰਘ ਉਰਫ ਗੱਗੂ ਨਿਵਾਸੀ ਸਾਧਾਂਵਾਲੀ ਬਸਤੀ ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 54 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਅਮਨਦੀਪ ਸਿੰਘ ਉਰਫ ਅਮਨਾ ਅਤੇ ਗੁਰਮੀਤ ਸਿੰਘ ਨਿਵਾਸੀ ਪੱਤੋ ਹੀਰਾ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਧਰਮਕੋਟ ਦੇ ਮੁੱਖ ਅਫਸਰ ਇੰਸਪੈਕਟਰ ਜਤਿੰਦਰ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਜਸਕਰਨ ਸਿੰਘ ਉਰਫ ਜੱਸਾ ਨਿਵਾਸੀ ਧਰਮਕੋਟ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ, ਉਕਤ ਮਾਮਲੇ ਵਿਚ ਸੁਨੀਲ ਸਿੰਘ ਉਰਫ ਸੀਲੂ ਨਿਵਾਸੀ ਪਿੰਡ ਰੇੜਵਾਂ ਨੂੰ ਨਾਮਜ਼ਦ ਕਰ ਕੇ ਕਾਬੂ ਕੀਤਾ ਗਿਆ। ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਹਰਮੇਲ ਸਿੰਘ ਨਿਵਾਸੀ ਮੋਗਾ ਹਾਲ ਅਬਾਦ ਨੱਥੂਵਾਲਾ ਜਦੀਦ ਨੂੰ ਕਾਬੂ ਕਰ ਕੇ ਉਸ ਕੋਲੋਂ 160 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਫਤਹਿਗੜ੍ਹ ਪੰਜਤੂਰ ਦੇ ਇੰਸਪੈਕਟਰ ਲਛਮਣ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਹਰਦਿੱਤ ਸਿੰਘ ਉਰਫ ਦੀਤੂ ਨਿਵਾਸੀ ਪਿੰਡ ਫਤਿਹਗੜ੍ਹ ਕੋਰੋਟਾਨਾ ਨੂੰ ਕਾਬੂ ਕਰ ਕੇ ਉਸ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਉਕਤ ਮਾਮਲੇ ਵਿਚ ਚਰਨਜੀਤ ਕੌਰ ਉਰਫ ਕਿਰਨ ਨਿਵਾਸੀ ਪਿੰਡ ਫਤਿਹਗੜ੍ਹ ਕੋਰੋਟਾਨਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਤੇਜਿੰਦਰ ਪਾਲ ਸਿੰਘ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਅਕਾਸ਼ਦੀਪ ਸਿੰਘ ਉਰਫ ਕਾਲੂ ਨਿਵਾਸੀ ਪਿੰਡ ਘੱਲ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 67 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਉਰਫ ਗੱਬਰ ਨਿਵਾਸੀ ਪਿੰਡ ਮਾਣੂੰਕੇ ਨੂੰ ਕਾਬੂ ਕਰ ਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸਦਰ ਦੇ ਮੁੱਖ ਅਫਸਰ ਹਰਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਚਮਕੌਰ ਸਿੰਘ ਉਰਫ ਕੋਰਾ ਨਿਵਾਸੀ ਪਿੰਡ ਘੱਲ ਕਲਾਂ ਨੂੰ ਕਾਬੂ ਕਰ ਕੇ ਉਸ ਕੋਲੋਂ 37 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸਾਰੇ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਪੁੱਛ-ਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

  • Heroin
  • police
  • smuggler arrested
  • ਹੈਰੋਇਨ
  • ਪੁਲਸ
  • ਤਸਕਰ ਗ੍ਰਿਫ਼ਤਾਰ

ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ ਛੁੱਟੀ, ਜਾਣੋ ਅਪਡੇਟ

NEXT STORY

Stories You May Like

  • 3 seized with drugs and heroin
    ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
  • man arrested with narcotic pills
    ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫਤਾਰ
  • ludhiana police action
    70 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
  • 7 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
  • a woman and 4 people arrested with heroin
    ਹੈਰੋਇਨ ਸਮੇਤ ਇਕ ਔਰਤ ਅਤੇ 4 ਵਿਅਕਤੀ ਗ੍ਰਿਫਤਾਰ
  • drug smuggler arrested
    ਮੰਡੀ ਵਿਚ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਿਆਰੀ 'ਚ ਬੈਠੇ 2 ਮੁੰਡੇ ਕਾਬੂ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central jail  mobile  jail prisoner
      ਕੇਂਦਰੀ ਜੇਲ੍ਹ ’ਚੋਂ 3 ਮੋਬਾਈਲ ਤੇ ਚਾਰਜਰ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼...
    • sachin pilot s arrival will give new hope to punjab congress charanjit channi
      ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ ਉਮੀਦ ਜਾਗੀ : ਚਰਨਜੀਤ ਚੰਨੀ
    • valmiki community announced jalandhar bandh on thursday tomorrow
      ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
    • heroin  police  smuggler arrested
      ਹੈਰੋਇਨ, ਡੋਡੇ ਪੋਸਤ ਅਤੇ ਨਸ਼ੀਲੀਆਂ ਗੋਲੀਆਂ ਸਮੇਤ 13 ਨੂੰ ਕੀਤਾ ਕਾਬੂ
    • major encounter in saneta village of mohali
      ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ...
    • fir case
      ਦਾਜ ਦੀ ਮੰਗ ਕਰਨ ਵਾਲੇ ਪਤੀ ਖ਼ਿਲਾਫ਼ ਮਾਮਲਾ ਦਰਜ
    • drug smuglers arrested
      ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ
    • two boys injured on road accident
      ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਦੋ ਨੌਜਵਾਨ ਗੰਭੀਰ ਜ਼ਖ਼ਮੀ, ਇਕ ਦੀ ਕੱਟਣੀ ਪਈ ਲੱਤ
    • jalandhar cp satinder singh s strictness regarding schools security increased
      ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
    • beaten case
      ਡੇਰਾਬੱਸੀ 'ਚ ਮਾਂ-ਧੀ ਦੀ ਕੁੱਟਮਾਰ, ਸਾਰੀ ਘਟਨਾ CCTV 'ਚ ਕੈਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +