ਅੰਮ੍ਰਿਤਸਰ, ਜੂਨ (ਸੰਜੀਵ)- ਥਾਣਾ ਛੇਹਰਟਾ ਦੀ ਪੁਲਸ ਨੇ ਛਾਪਾਮਾਰੀ ਦੌਰਾਨ ਅਸ਼ੋਕ ਕੁਮਾਰ ਘੁੱਲਾ ਨਿਵਾਸੀ ਗੁਰੂ ਦੀ ਵਡਾਲੀ ਨੂੰ ਗ੍ਰਿਫਤਾਰ ਕੀਤਾ। ਤਾਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਹੈ। ਪੁਲਸ ਮੁਲਜ਼ਮ ਤੋਂ ਗੰਭੀਰਤਾ ਨਾਲ ਪੁੱਛਗਿਛ ਕਰ ਰਹੀ ਹੈ।
ਸਰਕਾਰੀ ਸਕੂਲਾਂ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਰਬਾਂ ਰੁਪਏ ਖਰਚ ਕੀਤੇ ਜਾਣਗੇ : ਸਿੱਖਿਆ ਮੰਤਰੀ ਸੋਨੀ
NEXT STORY