ਬਟਾਲਾ/ਅਲੀਵਾਲ, (ਬੇਰੀ, ਸ਼ਰਮਾ)- ਥਾਣਾ ਘਣੀਏ-ਕੇ-ਬਾਂਗਰ ਦੇ ਏ. ਐੱਸ. ਆਈ. ਰਛਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਖਹਿਰਾਂ ਕਲਾਂ ਨੂੰ 6 ਗ੍ਰਾਮ 500 ਮਿਲੀਗ੍ਰਾਮ ਅਤੇ ਏ. ਐੱਸ. ਆਈ. ਸੰਤੋਖ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਜਗਤਾਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮਾਨ ਸੈਂਡਵਾਲ ਨੂੰ 5 ਗ੍ਰਾਮ 500 ਮਿਲੀਗ੍ਰਾਮ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਅਨੁਸਾਰ ਉਕਤ ਦੋਵਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ ਹੈ।
ਅਣਪਛਾਤੀ ਗੱਡੀ ਦੀ ਟੱਕਰ ਨਾਲ ਵਿਦਿਆਰਥੀ ਦੀ ਮੌਤ
NEXT STORY