ਤਰਨਤਾਰਨ (ਵਿਜੇ) : ਖੇਮਕਰਨ ਦੇ ਪਿੰਡ ਮਸਤਗੜ੍ਹ 'ਚੋਂ ਪਾਕਿਸਤਾਨੀ ਐਨਰਜੀ ਡਰਿੰਕ ਬੋਤਲ 'ਚੋਂ ਹੈਰੋਇਨ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਖੇਮਕਰਨ ਨੇ ਹੈਰੋਇਨ ਦੀ ਸੂਚਨਾ ਮਿਲਣ 'ਤੇ ਮਾਮਲਾ ਦਰਜ ਕਰ ਲਿਆ ਸੀ। ਇਸ ਦੌਰਾਨ ਪੰਜਾਬ ਪੁਲਸ ਅਤੇ ਬੀਐੱਸਐੱਫ ਦੀ ਸਾਂਝੀ ਤਲਾਸ਼ੀ ਦੌਰਾਨ ਇਕ ਬੋਤਲ 'ਚ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, 10 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ASI ਦਬੋਚਿਆ
BOP ਕਲਸ ਦੇ ਇਲਾਕੇ ਵਿੱਚ ਪੈਂਦੇ ਪਿੰਡ ਮਸਤਗੜ੍ਹ ਪੁਲਸ ਸਟੇਸ਼ਨ ਖੇਮਕਰਨ ਨੇੜੇ ਡਰੋਨ ਗਤੀਵਿਧੀ ਹੋਣ ਦਾ ਸ਼ੱਕ ਹੈ। ਪੰਜਾਬ ਪੁਲਸ ਅਤੇ ਬੀਐੱਸਐੱਫ ਦੇ ਸਰਚ ਅਭਿਆਨ ਦੌਰਾਨ ਰੇਸ਼ਮ ਸਿੰਘ ਪੁੱਤਰ ਡੋਗਰ ਸਿੰਘ ਵਾਸੀ ਮਸਤਗੜ੍ਹ ਖੇਮਕਰਨ ਦੇ ਖੇਤਾਂ 'ਚੋਂ ਇਹ ਹੈਰੋਇਨ ਬਰਾਮਦ ਹੋਈ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਸਹਿਰੇ ਦੇ ਤਿਉਹਾਰ ਮੌਕੇ ਸਪੀਕਰ ਸੰਧਵਾਂ ਦੀ ਨਿਵੇਕਲੀ ਪਹਿਲ, ਸਫਾਈ ਕਰਮਚਾਰੀਆਂ ਲਈ ਕੀਤਾ ਵੱਡਾ ਐਲਾਨ
NEXT STORY