Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    3:58:44 PM

  • india greens oil gas project

    ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ...

  • former cm mamata banerjee  s convoy attacked

    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ !...

  • headof government school murdered in mohali

    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ...

  • sonu nigam admitted to hospital  fans get emotional

    ਹਸਪਤਾਲ 'ਚ ਦਾਖ਼ਲ ਹੋਏ Sonu Nigam, ਹਾਲਤ ਦੇਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਨਸ਼ੇ ਦੇ ਦਲਦਲ 'ਚ ਡੁੱਬ ਚੱਲਾ ਪੰਜਾਬ, ਹੁਣ ਐਂਬੂਲੈਂਸਾਂ 'ਚੋਂ ਬਰਾਮਦ ਹੋਣ ਲੱਗੀ ਹੈਰੋਇਨ

MAJHA News Punjabi(ਮਾਝਾ)

ਨਸ਼ੇ ਦੇ ਦਲਦਲ 'ਚ ਡੁੱਬ ਚੱਲਾ ਪੰਜਾਬ, ਹੁਣ ਐਂਬੂਲੈਂਸਾਂ 'ਚੋਂ ਬਰਾਮਦ ਹੋਣ ਲੱਗੀ ਹੈਰੋਇਨ

  • Edited By Shivani Bassan,
  • Updated: 21 Jan, 2026 04:30 PM
Batala
heroin is being recovered from ambulances
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ, ਯੋਗੀ)- ਐਂਬੂਲੈਂਸ ਵਿਚੋਂ ਥਾਣਾ ਸ੍ਰੀ ਕਰਤਾਰਪੁਰ ਸਾਹਿਬ ਕੋਰਿਡੋਰ ਦੀ ਪੁਲਸ ਵਲੋਂ ਹੈਰੋਇਨ ਬਰਾਮਦ ਕਰਦਿਆਂ 3 ਜਣਿਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪੁਲ ਸੂਆ ਪਿੰਡ ਕਾਹਲਾਂਵਾਲੀ 'ਤੇ ਇਕ ਸ਼ੱਕੀ ਹਾਲਤ ਵਿਚ ਖੜੀ ਐਂਬੂਲੈਂਸ ਨੰ.ਪੀ.ਬੀ.11ਸੀ.ਵੀ.7110 ਦਿਖਾਈ ਦਿੱਤੀ, ਜਿਸ ਦੀ ਚੈਕਿੰਗ ਕਰਨ 'ਤੇ ਐਂਬੂਲੈਂਸ ਦੀ ਪਿਛਲੀ ਸੀਟ 'ਤੇ ਤਿੰਨ ਨੌਜਵਾਨਾਂ ਨੂੰ ਬੈਂਚ ਦੇ ਉੱਪਰ ਕੰਪਿਊਟਰ ਕੰਡਾ ਰੱਖ ਕੇ ਕੋਈ ਨਸ਼ੀਲੀ ਚੀਜ਼ ਤੋਲਦੇ ਦਿਖਾਈ ਦਿੱਤੇ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਮੌਕੇ 'ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਨੌਜਵਾਨਾਂ ਨੇ ਕ੍ਰਮਵਾਰ ਆਪਣੇ ਨਾਮ ਗੁਰਵਿੰਦਰ ਸਿੰਘ ਵਾਸੀ ਕਾਹਲਾਂਵਾਲੀ, ਕੁਲਦੀਪ ਸਿੰਘ ਵਾਸੀ ਅਬਦਾਲ ਤੇ ਰੋਬਿਨ ਮਸੀਹ ਵਾਸੀ ਪਿੰਡ ਖਾਸਾ ਥਾਣਾ ਡੇਰਾ ਬਾਬਾ ਨਾਨਕ ਦੱਸੇ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪੈ ਗਿਆ ਭੜਥੂ, ਥਾਈਲੈਂਡ ਤੋਂ ਕਰੋੜਾਂ ਦੀ ਡਰੱਗ ਲੈ ਕੇ ਪੁੱਜੀ ਮੁਕਤਸਰ ਦੀ ਮੁਟਿਆਰ ਕਾਬੂ

ਏ.ਐੱਸ.ਆਈ ਸੁਖਦੇਵ ਸਿੰਘ ਨੇ ਅੱਗੇ ਦੱਸਿਆ ਕਿ ਇਸਦੇ ਬਾਅਦ ਉਕਤਾਨ ਵਿਚੋਂ ਗੁਰਵਿੰਦਰ ਸਿੰਘ ਕੋਲੋਂ 4 ਗ੍ਰਾਮ ਅਤੇ ਕੁਲਦੀਪ ਸਿੰਘ ਤੇ ਰੋਬਿਨ ਮਸੀਹ ਕੋਲੋਂ 3-3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਉਕਤ ਤਿੰਨਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਉਕਤ ਥਾਣੇ ਵਿਚ ਲਿਆਂਦਾ ਗਿਆ, ਜਿਥੇ ਇਨ੍ਹਾਂ ਤਿੰਨਾਂ ਖਿਲਾਫ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਉਕਤ ਐਂਬੂਲੈਂਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ’ਚ ਅੱਜ ਕਈ ਇਲਾਕਿਆਂ ’ਚ ਬਿਜਲੀ ਰਹੇਗੀ ਬੰਦ, ਘੰਟਿਆਂ ਤੱਕ ਲੋਕਾਂ ਨੂੰ ਕਰਨਾ ਪਵੇਗਾ ਇੰਤਜ਼ਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 

  • Punjab
  • drugs
  • heroin
  • recover
  • ambulances
  • ਪੰਜਾਬ
  • ਨਸ਼ੇ
  • ਹੈਰੋਇਨ
  • ਰਿਕਵਰੀ
  • ਐਂਬੂਲੈਂਸਾਂ

ਪਿਛਲੇ 24 ਘੰਟਿਆਂ ਤੋਂ ਲਾਪਤਾ ਹੋਏ ਦੁਕਾਨਦਾਰ ਦਾ ਨਹੀਂ ਲੱਗਾ ਕੋਈ ਅਤਾ ਪਤਾ

NEXT STORY

Stories You May Like

  • heroin worth rs 350 000 000 seized in punjab one smuggler arrested
    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
  • mukerian police recover heroin from a drug addict
    ਮੁਕੇਰੀਆਂ ਪੁਲਸ ਨੇ ਇਕ ਨਸ਼ੇੜੀ ਤੋਂ ਹੈਰੋਇਨ ਕੀਤੀ ਬਰਾਮਦ
  • drug laced pills  police officer  accused arrested
    ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਪੁਲਸ ਅੜਿੱਕੇ
  • two arrested  drug case  punjab police
    ਨਸ਼ੇ ਦੇ ਮਾਮਲਿਆਂ ’ਚ 2 ਗ੍ਰਿਫ਼ਤਾਰ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • patients are losing their lives delays of ambulances
    ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
  • smuggler arrested  heroin recovered  punjab police
    ਹੈਰੋਇਨ ਦੇ ਨਾਲ 2 ਦੋਸ਼ੀ ਗ੍ਰਿਫਤਾਰ
  • 1 arrested with heroin worth crores in punjab
    ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ ਜਾਂਚ 'ਚ ਜੁਟੀ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • major accident involving 6 boys from punjab on the way to dalhousie
      ਡਲਹੌਜ਼ੀ ਦੇ ਰਾਹ 'ਚ ਪੰਜਾਬ ਦੇ 6 ਮੁੰਡਿਆਂ ਨਾਲ ਵੱਡਾ ਹਾਦਸਾ, ਟਰੱਕ 'ਚ ਵੱਜੀ...
    • moderate rain likely in various districts of punjab
      ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
    • nihang jasdeep s post went viral
      'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ...
    • one killed in collision between 2 motorcycles  case registered
      2 ਮੋਟਰ ਸਾਈਕਲਾਂ ਦਰਮਿਆਨ ਹੋਈ ਟੱਕਰ ’ਚ ਇਕ ਦੀ ਮੌਤ, ਕੇਸ ਦਰਜ
    • no disruption will be allowed in medical services at miri piri medical institute
      ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ...
    • large quantity of illicit liquor seized during police blockade
      ਪੁਲਸ ਨਾਕਾਬੰਦੀ ਦੌਰਾਨ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ
    • third accused in batala grenade attack arrested
      ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
    • unknown person jumped into dhariwal canal
      ਧਾਰੀਵਾਲ ਨਹਿਰ 'ਚ ਅਣਪਛਾਤੇ ਵਿਅਕਤੀ ਨੇ ਮਾਰੀ ਛਾਲ, ਪੁਲ ਤੋਂ ਮਿਲੀ ਲਿਖਤ ਵਾਲੀ...
    • the problem of stray dogs in gurdaspur will be solved
      ਗੁਰਦਾਸਪੁਰ 'ਚ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਹੋਵੇਗਾ ਹੱਲ, ਨਗਰ ਕੌਂਸਲ ਪ੍ਰਧਾਨ...
    • two suspected minors roaming in pathankot hospital complex arrested
      ਪਠਾਨਕੋਟ ਹਸਪਤਾਲ ਕੰਪਲੈਕਸ ’ਚ ਘੁੰਮ ਰਹੇ ਦੋ ਸ਼ੱਕੀ ਨਾਬਾਲਗ ਕਾਬੂ, ਤੀਜਾ ਸਾਥੀ ਫ਼ਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +