ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਭਾਰਤ ਪਾਕਿ ਸਰਹੱਦ ਦੀ ਪੀ. ਓ. ਪੀ. ਧਰਮਾਪੁਰ ਨਾਰਕੋਟਿਕਸ ਕੰਟਰੋਲ ਬਿਊਰੋ ਅੰਮ੍ਰਿਤਸਰ ਅਤੇ ਬੀ. ਐੱਸ. ਐੱਫ. ਦੀ 87 ਬਟਾਲੀਅਨ ਨੇ ਸਪੈਸ਼ਲ ਆਪ੍ਰੇਸ਼ਨ ਦੇ ਦੌਰਾਨ ਇਕ ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬੀ. ਐੱਸ. ਐੱਫ. ਦੇ ਅਧਿਕਾਰੀਆਂ ਦੇ ਅਨੁਸਾਰ ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਕਰੀਬ 5.30 ਕਰੋੜ ਰੁਪਏ ਹੈ। ਉਨ੍ਹਾਂ ਨੇ ਹੈਰੋਇਨ ਬਰਾਮਦ ਹੋਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵਾਟਰਵਰਕਸ ਦੀ ਪਾਣੀ ਵਾਲੀ ਟੈਂਕੀ 'ਚੋਂ ਮਹਿਲਾ ਦੀ ਲਾਸ਼ ਬਰਾਮਦ
NEXT STORY