Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    2:07:55 PM

  • pargat singh statement on moga rally

    CM ਮਾਨ ਦੀ ਜਗ੍ਹਾ ਕੇਜਰੀਵਾਲ ਦਾ ਪ੍ਰਚਾਰ ਚਿੰਤਾ ਦਾ...

  • nasa warning

    ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ !...

  • pan tax and itr rules will change from april 1

    1 ਅਪ੍ਰੈਲ ਤੋਂ ਬਦਲ ਜਾਣਗੇ PAN, Tax ਤੇ ITR ਨਿਯਮ,...

  • sikh preacher attack in bathinda

    ਬਠਿੰਡਾ 'ਚ ਸਿੱਖ ਪ੍ਰਚਾਰਕ 'ਤੇ ਹਮਲਾ, ਦਾੜੀ ਤੇ ਕੇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜੇਲ ’ਚ ਹੈਰੋਇਨ ਸਪਲਾਈ ਕਰਨ ਦਾ ਨਵਾਂ ਤਰੀਕਾ, ਵਰਤੇ ਜਾ ਰਹੇ ਢੱਕਣ

PUNJAB News Punjabi(ਪੰਜਾਬ)

ਜੇਲ ’ਚ ਹੈਰੋਇਨ ਸਪਲਾਈ ਕਰਨ ਦਾ ਨਵਾਂ ਤਰੀਕਾ, ਵਰਤੇ ਜਾ ਰਹੇ ਢੱਕਣ

  • Updated: 02 Sep, 2019 01:46 PM
Jalandhar
heroin supply jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)– ਲੱਖ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਦੀਆਂ ਜੇਲਾਂ ’ਚ ਹੈਰੋਇਨ ਦੀ ਸਪਲਾਈ ਬੰਦ ਨਹੀਂ ਹੋ ਰਹੀ ਹੈ। ਜੇਲ ਅੰਦਰ ਮਿਲੀਭੁਗਤ ਨਾਲ ਹੈਰੋਇਨ ਵੇਚਣ ਵਾਲੇ ਕਰਮਚਾਰੀਆਂ ਨੇ ਸਪਲਾਈ ਕਰਨ ਦਾ ਨਵਾਂ ਤਰੀਕਾ ਲੱਭਿਆ ਹੈ। ਇਸ ਸਮੇਂ ਜੇਲਾਂ ਅੰਦਰ ਟੁੱਥਪੇਸਟ ਅਤੇ ਕੋਲਡ ਡਰਿੰਕ ਦੇ ਢੱਕਣਾਂ ’ਚ ਹੈਰੋਇਨ ਸਪਲਾਈ ਕੀਤੀ ਜਾ ਰਹੀ ਹੈ। ਹਾਲਾਂਕਿ ਜੇਲ ਦੇ ਉੱਚ ਅਧਿਕਾਰੀਆਂ ਨੂੰ ਇਸ ਗੱਲ ਦੀ ਭਿਣਕ ਤੱਕ ਨਹੀਂ ਹੈ ਪਰ ਹੇਠਲੇ ਪੱਧਰ ਦੇ ਕਰਮਚਾਰੀ ਜੇਲਾਂ ’ਚ ਹੈਰੋਇਨ ਸਪਲਾਈ ਕਰਕੇ ਹਰ ਰੋਜ਼ ਹਜ਼ਾਰਾਂ ਰੁਪਏ ਕਮਾ ਰਹੇ ਹਨ।
ਹਾਲ ’ਚ ਹੀ ਜੇਲ ਦੇ ਅੰਦਰੋਂ ਖਿੱਚੀ ਗਈ ਇਕ ਫੋਟੋ ਵਾਇਰਲ ਹੋਈ। ਇਹ ਤਸਵੀਰ ਟੁੱਥਪੇਸਟ ਦੇ ਢੱਕਣ ਦੀ ਹੈ, ਜਿਸ ’ਚ ਹੈਰੋਇਨ ਭਰੀ ਹੋਈ ਸੀ। ‘ਜਗ ਬਾਣੀ’ ਦੀ ਟੀਮ ਨੇ ਇਸ ਫੋਟੋ ਨੂੰ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਵਾਇਰਲ ਹੋਈ ਗੱਲ ਸੱਚ ਸਾਬਿਤ ਹੋਈ। ਜਾਂਚ ਕਰਨ ’ਤੇ ਪਤਾ ਲੱਗਾ ਕਿ ਜੇਲਾਂ ਅੰਦਰ ਟੁੱਥਪੇਸਟ ਹੀ ਨਹੀਂ ਸਗੋਂ ਕੋਲਡ ਡਰਿੰਕ ਦੇ ਢੱਕਣਾਂ ’ਚ ਵੀ ਹੈਰੋਇਨ ਵੇਚੀ ਜਾ ਰਹੀ ਹੈ। ਟੁੱਥਪੇਸਟ ਦੇ ਢੱਕਣ ’ਚ 1 ਗ੍ਰਾਮ ਦੇ ਕਰੀਬ ਹੈਰੋਇਨ ਪੈਕ ਹੁੰਦੀ ਹੈ, ਜਿਸ ਦੀ ਕੀਮਤ 3 ਹਜ਼ਾਰ ਰੁਪਏ ਹੈ ਜਦਕਿ ਕੋਲਡ ਡਰਿੰਕ ਦੇ ਢੱਕਣ ’ਚ ਵਿਕ ਰਹੀ ਹੈਰੋਇਨ ਦੀ ਕੀਮਤ 30 ਹਜ਼ਾਰ ਰੁਪਏ ਹੈ। ਜਾਂਚ ’ਚ ਇਹ ਗੱਲ ਵੀ ਸਾਹਮਣੇ ਆਈ ਕਿ ਕੁਝ ਜੇਲਾਂ ਦੇ ਉੱਚ ਅਧਿਕਾਰੀ ਕਾਫ਼ੀ ਸਖਤੀ ਨਾਲ ਚਿੱਟੇ ਦੇ ਕੰਮ-ਕਾਜ ਨੂੰ ਜੇਲ ’ਚੋਂ ਉਖਾੜਨ ਲਈ ਨਵੇਂ-ਨਵੇਂ ਪ੍ਰਬੰਧ ਕਰ ਰਹੇ ਹਨ ਪਰ ਹੇਠਲੇ ਪੱਧਰ ਦੇ ਕਰਮਚਾਰੀ ਆਪਣੇ ਅਧਿਕਾਰੀਆਂ ਦੀਆਂ ਅੱਖਾਂ ’ਚ ਧੂੜ ਪਾ ਕੇ ਨਸ਼ਾ ਸਪਲਾਈ ਕਰ ਰਹੇ ਹਨ। ਇਹੋ ਕਰਮਚਾਰੀ ਹੈਰੋਇਨ ਪੀਣ ਲਈ ਪੇਪਰ, ਮਾਚਿਸ ਅਤੇ ਇੰਜੈਕਸ਼ਨ ਮੁਹੱਈਆ ਕਰਵਾ ਦਿੰਦੇ ਹਨ।

1 ਇੰਜੈਕਸ਼ਨ ਨੂੰ 40 ਨੌਜਵਾਨ ਕਰਦੇ ਹਨ ਇਸਤੇਮਾਲ, ਏਡਸ ਦਾ ਖ਼ਤਰਾ ਵਧਿਆ
ਜੇਲ ’ਚ ਜ਼ਿਆਦਾਤਰ ਨੌਜਵਾਨ ਹੈਰੋਇਨ ਦੇ ਧੂੰਏਂ ਨੂੰ ਬਰਬਾਦ ਨਾ ਕਰਨ ਲਈ ਇੰਜੈਕਸ਼ਨ ਦਾ ਇਸਤੇਮਾਲ ਕਰਦੇ ਹਨ। ਪੇਪਰ ਇਸਤੇਮਾਲ ਕਰਨ ਨਾਲ ਜ਼ਿਆਦਾਤਰ ਧੂੰਆਂ ਬਰਬਾਦ ਹੋ ਜਾਂਦਾ ਹੈ, ਜਿਸ ਕਾਰਨ ਇੰਜੈਕਸ਼ਨਾਂ ਦੀ ਡਿਮਾਂਡ ਵਧ ਰਹੀ ਹੈ। ਜੇਲ ਦੇ ਸੂਤਰਾਂ ਦੀ ਮੰਨੀਏ ਤਾਂ 1 ਇੰਜੈਕਸ਼ਨ ਨੂੰ 40 ਨੌਜਵਾਨ ਇਸਤੇਮਾਲ ਕਰਦੇ ਹਨ ਅਤੇ ਇਸ ਤਰ੍ਹਾਂ ਜੇਲ ’ਚ ਏਡਸ ਦਾ ਖ਼ਤਰਾ ਵੀ ਵਧ ਰਿਹਾ ਹੈ।

PunjabKesari

5 ਹਜ਼ਾਰ ਰੁਪਏ ’ਚ ਮਿਲਦਾ ਹੈ ਬੀੜੀਆਂ ਦਾ ਬੰਡਲ
ਕੈਦੀ ਭਾਵੇਂ ਪੈਸਿਆਂ ਦਾ ਲਾਲਚ ਦੇ ਕੇ ਜੇਲ ਅੰਦਰ ਕੁਝ ਵੀ ਮੰਗਵਾ ਸਕਦੇ ਹਨ। ਜੇਲ ਅੰਦਰ ਸਿੰਗਲ ਬੀੜੀ ਦੀ ਕੀਮਤ 300 ਰੁਪਏ ਅਤੇ ਬੰਡਲ ਖਰੀਦਣਾ ਹੋਵੇ ਤਾਂ ਉਸ ਲਈ 5 ਹਜ਼ਾਰ ਰੁਪਏ ਕਰਮਚਾਰੀ ਦੀ ਜੇਬ ’ਚ ਪਾਉਣੇ ਪੈਂਦੇ ਹਨ। ਉਥੇ ਹੀ ਤੰਬਾਕੂ ਦਾ ਪੈਕੇਟ ਇਕ ਹਜ਼ਾਰ ਤੋਂ 1500 ਰੁਪਏ ’ਚ ਵਿਕ ਰਿਹਾ ਹੈ।

ਜਿਮ ਦਾ ਸਾਮਾਨ ਮੌਜੂਦ ਨਹੀਂ, ਨਸ਼ੇ ਵੱਲ ਵਧ ਰਹੇ ਹਨ ਕੈਦੀ : ਹਵਾਲਾਤੀ
ਪੰਜਾਬ ਦੀਆਂ ਜੇਲਾਂ ’ਚ ਕਸਰਤ ਕਰਨ ਦਾ ਕੋਈ ਵੀ ਸਾਮਾਨ ਨਹੀਂ ਹੈ। ਖੇਡਣ ਦਾ ਵੀ ਕੋਈ ਇੰਤਜ਼ਾਮ ਨਹੀਂ ਹੈ, ਜਿਸ ਕਾਰਨ ਕੈਦੀ ਅਤੇ ਹਵਾਲਾਤੀ ਨਸ਼ੇ ਵੱਲ ਵਧ ਰਹੇ ਹਨ, ਹਾਲਾਂਕਿ ਕੁਝ ਕੈਦੀ-ਹਵਾਲਾਤੀ ਅਜਿਹੇ ਵੀ ਹਨ ਜੋ ਡੰਡੇ ਦੇ ਦੋਵੇਂ ਪਾਸੇ ਪਲਾਸਟਿਕ ਦੀਆਂ ਬਾਲਟੀਆਂ ’ਚ ਮਿੱਟੀ ਪਾ ਕੇ ਕਸਰਤ ਕਰਦੇ ਹਨ ਪਰ ਜੇਲਾਂ ਦੇ ਪ੍ਰਬੰਧਕਾਂ ਦਾ ਇਸ ਵੱਲ ਕੋਈ ਵੀ ਧਿਆਨ ਨਹੀਂ ਹੈ।

  • heroin Supply
  • jail
  • Cold drinks
  • toothpaste
  • jalandhar
  • ਕੋਲਡ ਡਰਿੰਕ
  • ਟੁੱਥਪੇਸਟ
  • ਹੈਰੋਇਨ

ਪਹਿਲੇ ਦਿਨ ਪੰਜਾਬ ’ਚ ਲਾਗੂ ਨਹੀਂ ਹੋ ਸਕੇ ਟ੍ਰੈਫਿਕ ਦੇ ਨਵੇਂ ਨਿਯਮ

NEXT STORY

Stories You May Like

  • drug smuglers arrested
    ਅਫੀਮ ਅਤੇ ਚੂਰਾ ਪੋਸਤ ਦੀ ਸਪਲਾਈ ਕਰਨ ਜਾ ਰਹੇ ਦੋ ਨਸ਼ਾ ਤਸਕਰ ਕਾਬੂ
  • pakistanis are stealing sewer covers government strict law
    ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ ਲਿਆਂਦਾ ਕਾਨੂੰਨ
  • actress anju krishna arrested
    ਕਾਰ 'ਚ ਨਸ਼ਾ ਸਪਲਾਈ ਕਰਨ ਜਾ ਰਹੀ ਅਦਾਕਾਰਾ ਗ੍ਰਿਫਤਾਰ, ਪੁਲਸ ਨੇ ਇੰਝ ਜਾਲ ਵਿਛਾ ਕੇ ਕੀਤਾ ਕਾਬੂ
  • punjab teachers protest against chief minister bhagwant mann
    CM ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਵਰ੍ਹਾਈਆਂ ਗਈਆਂ ਪਾਣੀ ਦੀਆਂ ਬੋਛਾਰਾਂ
  • fake officials of various departments are being caught
    ਦੇਸ਼ ’ਚ ‘ਫਰਜ਼ੀ’ ਦਾ ਬੋਲਬਾਲਾ, ਫੜੇ ਜਾ ਰਹੇ ਵੱਖ-ਵੱਖ ਵਿਭਾਗਾਂ ਦੇ ਨਕਲੀ ਅਧਿਕਾਰੀ
  • drug smuggler who came from bareilly to supply opium caught by grp
    ਬਰੇਲੀ ਤੋਂ ਅਫ਼ੀਮ ਦੀ ਸਪਲਾਈ ਕਰਨ ਆਇਆ ਨਸ਼ਾ ਸਮੱਗਲਰ ਚੜ੍ਹਿਆ ਜੀ. ਆਰ. ਪੀ. ਦੇ ਹੱਥੇ
  • drug smuggler who came from bareilly to supply opium caught by grp
    ਬਰੇਲੀ ਤੋਂ ਅਫ਼ੀਮ ਦੀ ਸਪਲਾਈ ਕਰਨ ਆਇਆ ਨਸ਼ਾ ਸਮੱਗਲਰ ਚੜ੍ਹਿਆ ਜੀ. ਆਰ. ਪੀ. ਦੇ ਹੱਥੇ
  • now no one will be able to steal your data  know the easy way to lock it
    Aadhaar Safety: ਹੁਣ ਕੋਈ ਨਹੀਂ ਚੋਰੀ ਕਰ ਸਕੇਗਾ ਤੁਹਾਡਾ ਡਾਟਾ, ਜਾਣੋ ਲੌਕ ਕਰਨ ਦਾ ਸੌਖਾ ਤਰੀਕਾ
  • pargat singh statement on moga rally
    CM ਮਾਨ ਦੀ ਜਗ੍ਹਾ ਕੇਜਰੀਵਾਲ ਦਾ ਪ੍ਰਚਾਰ ਚਿੰਤਾ ਦਾ ਵਿਸ਼ਾ: ਪਰਗਟ ਸਿੰਘ
  • kala sanghian drain filled with dirt
    34 ਕਰੋੜ ਰੁਪਏ ਖ਼ਰਚ ਹੋਣ ਦੇ ਬਾਵਜੂਦ ਗੰਦਗੀ ਨਾਲ ਭਰੀ ਕਾਲਾ ਸੰਘਿਆਂ ਡਰੇਨ, ਸੰਤ...
  • canadian mps met mla pargat singh
    ਕੈਨੇਡੀਅਨ MPs ਨੂੰ ਮਿਲੇ MLA ਪਰਗਟ ਸਿੰਘ, ਪੰਜਾਬੀਆਂ ਨੂੰ ਇਮੀਗ੍ਰੇਸ਼ਨ ਸਬੰਧੀ...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
  • alert of rain and storm in punjab  big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਹੋਈ ਵੱਡੀ...
  • newly married girl dies under suspicious circumstances family alleges murder
    ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ! ਸਾਲ...
  • active theft from outside a person  s shop
    ਸਾਮਾਨ ਲੈਣ ਆਏ ਸਿੱਖ ਵਿਅਕਤੀ ਦੀ ਦੁਕਾਨ ਦੇ ਬਾਹਰੋਂ ਐਕਟਿਵਾ ਹੋਈ ਚੋਰੀ
  • mohan bhagwat punjab visit
    RSS ਦੇ ਸਰਸੰਘਚਾਲਕ ਮੋਹਨ ਭਾਗਵਤ ਦਾ ਪੰਜਾਬ ਦੌਰਾ 25 ਤੋਂ
Trending
Ek Nazar
mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • alert of rain and storm in punjab  big weather forecast till 22nd
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਹੋਈ ਵੱਡੀ...
    • mohali murder case congress mla sukhpal khaira
      ਮੋਹਾਲੀ ਕਤਲ ਕਾਂਡ ਕਾਨੂੰਨ-ਵਿਵਸਥਾ ਦਾ ਫੇਲੀਅਰ, ਖਹਿਰਾ ਨੇ ਕੀਤੀ ਨਿਆਂਇਕ ਜਾਂਚ ਦੀ...
    • streetfoodalert  panipurilover  hygieneissues  viralvideo
      ਗੋਲਗੱਪਿਆਂ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਹੋਸ਼ ਉਡਾ ਦੇਵੇਗੀ ਇਹ ਖ਼ਬਰ
    • newly married girl dies under suspicious circumstances family alleges murder
      ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ! ਸਾਲ...
    • fraud in ludhiana
      Scorpio N ਅਤੇ Fortuner ਗੱਡੀਆਂ ਬੁੱਕ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ...
    • rape in ludhiana
      ਲੁਧਿਆਣਾ 'ਚ ਕੁੜੀ ਨਾਲ ਜਬਰ-ਜ਼ਿਨਾਹ, 10 ਸਾਲਾਂ ਬਾਅਦ ਸ਼ੁਰੂ ਹੋਈ ਜਾਂਚ
    • one arrested in acid attack case
      ਲੁਧਿਆਣਾ ਵਿਚ ਔਰਤ ’ਤੇ ਤੇਜ਼ਾਬ ਸੁੱਟਣ ਦੇ ਦੋਸ਼ ਵਿਚ ਨੌਜਵਾਨ ਚੰਡੀਗੜ੍ਹ ਤੋਂ ਕਾਬੂ
    • deputy cm in punjab
      ਪੰਜਾਬ 'ਚ ਡਿਪਟੀ CM ਲਾਉਣ ਬਾਰੇ ਨਵੀਂ ਅਪਡੇਟ, ਭਗਵੰਤ ਮਾਨ ਤੇ ਦਿੱਲੀ ਹਾਈਕਮਾਂਡ...
    • big accident in punjab
      ਪੰਜਾਬ 'ਚ ਵੱਡਾ ਹਾਦਸਾ! ਜਵਾਕੜੀ ਨੂੰ ਮਿਲੀ ਰੂਹ ਕੰਬਾਊ ਮੌਤ, ਤੜਫ਼-ਤੜਫ਼ ਕੇ...
    • punjab families  38 lakh families
      ਪੰਜਾਬ ਦੇ 38 ਲੱਖ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਹੋ ਗਿਆ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +