Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    1:06:29 PM

  • boy dead on road accident

    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ...

  • big accident happened with the pilgrimage bus

    ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਸਦਾ

  • congress  s major decision regarding the announcement of the cm face in punjab

    ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ...

  • restrictions imposed in view of the wedding anniversary of guru nanak dev ji

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ ਅਲਰਟ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

PUNJAB News Punjabi(ਪੰਜਾਬ)

ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ ਅਲਰਟ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

  • Edited By Babita,
  • Updated: 12 Aug, 2026 05:10 PM
Bathinda-Mansa
high alert in bathinda due to bomb threat
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) : ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ ਬਠਿੰਡਾ ’ਚ ਬੰਬ ਧਮਾਕਿਆਂ ਦੀ ਧਮਕੀ ਵਾਲਾ ਈਮੇਲ ਮਿਲਣ ਨਾਲ ਪੁਲਸ ਅਤੇ ਪ੍ਰਸ਼ਾਸਨ ’ਚ ਹੜਕੰਪ ਮਚ ਗਿਆ ਹੈ। ਨਗਰ ਨਿਗਮ ਕਮਿਸ਼ਨਰ ਦੀ ਅਧਿਕਾਰਤ ਈਮੇਲ ਆਈ. ਡੀ. ’ਤੇ ਬੁੱਧਵਾਰ ਨੂੰ ਭੇਜੇ ਗਏ ਧਮਕੀ ਭਰੇ ਈਮੇਲ ’ਚ 15 ਅਗਸਤ ਨੂੰ ਸ਼ਹਿਰ ਦੇ ਕਈ ਅਹਿਮ ਅਤੇ ਸੰਵੇਦਨਸ਼ੀਲ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਚਿਤਾਵਨੀ ਦਿੱਤੀ ਗਈ ਹੈ। ਈਮੇਲ ’ਚ ਖ਼ਾਸ ਤੌਰ ’ਤੇ ਨਗਰ ਨਿਗਮ ਦਫ਼ਤਰ ਅਤੇ ਮੇਅਰ ਦਫ਼ਤਰ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਧਮਕੀ ਭਰੇ ਈਮੇਲ ’ਚ ਦਾਅਵਾ ਕੀਤਾ ਗਿਆ ਹੈ ਕਿ ਪੁਲਸ ਸਟੇਸ਼ਨ, ਸਕੂਲ, ਕੋਰਟ ਕੰਪਲੈਕਸ, ਨਗਰ ਨਿਗਮ ਦਫ਼ਤਰ ਅਤੇ ਮੇਅਰ ਦਫ਼ਤਰ ’ਚ ਧਮਾਕਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...

ਇਸ ਤੋਂ ਇਲਾਵਾ ਦਿੱਲੀ ਜਾਣ ਵਾਲੀ ਟਰੇਨ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਈਮੇਲ ਰਾਹੀਂ ਲੋਕਾਂ ਨੂੰ ਦਿੱਲੀ ਜਾਣ ਵਾਲੀ ਟਰੇਨ ’ਚ ਸਫ਼ਰ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਧਮਕੀ ਦੇਣ ਵਾਲੇ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਅਤੇ 15 ਅਗਸਤ ਦੇ ਸਮਾਗਮਾਂ ’ਚ ਨਾ ਭੇਜਣ ਦੀ ਅਪੀਲ ਵੀ ਕੀਤੀ ਹੈ। ਈਮੇਲ ’ਚ ‘ਖਾਲਿਸਤਾਨ ਨੈਸ਼ਨਲ ਆਰਮੀ’ ਅਤੇ ‘ਬੱਬਰ ਖਾਲਸਾ ਕੈਨੇਡਾ’ ਦਾ ਨਾਮ ਵਰਤਿਆ ਗਿਆ ਹੈ, ਜਿਸ ਕਾਰਨ ਮਾਮਲੇ ਦੀ ਗੰਭੀਰਤਾ ਹੋਰ ਵੱਧ ਗਈ ਹੈ। ਹਾਲਾਂਕਿ ਪੁਲਸ ਵੱਲੋਂ ਅਜੇ ਤੱਕ ਇਸ ਧਮਕੀ ਦੀ ਪੁਸ਼ਟੀ ਨਹੀਂ ਕੀਤੀ ਗਈ। ਇਹ ਵੀ ਜਾਂਚ ਦਾ ਵਿਸ਼ਾ ਹੈ ਕਿ ਈਮੇਲ ਕਿਸ ਨੇ ਭੇਜਿਆ ਅਤੇ ਇਸ ’ਚ ਕੀਤੇ ਗਏ ਦਾਅਵਿਆਂ ’ਚ ਕਿੰਨੀ ਸੱਚਾਈ ਹੈ। ਪੁਲਸ ਇਸ ਨੂੰ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਜਾਂ ਅਸਲ ਖ਼ਤਰਾ, ਦੋਵਾਂ ਪੱਖਾਂ ਤੋਂ ਜਾਂਚ ਰਹੀ ਹੈ। 

ਇਹ ਵੀ ਪੜ੍ਹੋ : SIR ਤਹਿਤ 1.38 ਲੱਖ ਵੋਟਰਾਂ ਨੂੰ ਨੋਟਿਸ ਜਾਰੀ, ਜਾਣੋ ਕਿਉਂ ਚੋਣ ਵਿਭਾਗ ਨੇ ਲਿਆ ਇਹ ਐਕਸ਼ਨ
ਕਮਿਸ਼ਨਰ ਨੇ ਐੱਸ. ਐੱਸ. ਪੀ. ਨੂੰ ਭੇਜਿਆ ਪੱਤਰ 
ਧਮਕੀ ਭਰਿਆ ਈਮੇਲ ਮਿਲਦੇ ਹੀ ਨਗਰ ਨਿਗਮ ਕਮਿਸ਼ਨਰ ਲਵਜੀਤ ਕਲਸੀ ਨੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਅਤੇ ਐੱਸ. ਐੱਸ. ਪੀ. ਬਠਿੰਡਾ ਨੂੰ ਪੱਤਰ ਭੇਜ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਵਾਉਣ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਪੁਲਸ ਹੁਣ ਈਮੇਲ ਦੇ ਤਕਨੀਕੀ ਵੇਰਵਿਆਂ, ਸਰੋਤ ਅਤੇ ਇਸ ਨੂੰ ਭੇਜਣ ਵਾਲੇ ਦੀ ਪਛਾਣ ਤੱਕ ਪਹੁੰਚਣ ਲਈ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ਦੇ ਸੰਵੇਦਨਸ਼ੀਲ ਸਥਾਨਾਂ, ਸਰਕਾਰੀ ਦਫ਼ਤਰਾਂ, ਸਕੂਲਾਂ, ਕੋਰਟ ਕੰਪਲੈਕਸ ਅਤੇ ਹੋਰ ਮਹੱਤਵਪੂਰਨ ਥਾਵਾਂ ਦੀ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਧਮਕੀ ਭਰੇ ਈਮੇਲ ਤੋਂ ਬਾਅਦ ਪੁਲਸ ਪ੍ਰਸ਼ਾਸਨ ਹਾਈ ਅਲਰਟ ’ਤੇ ਹੈ। ਹੁਣ ਸਭ ਦੀਆਂ ਨਜ਼ਰਾਂ ਪੁਲਸ ਦੀ ਤਕਨੀਕੀ ਜਾਂਚ ’ਤੇ ਟਿਕੀਆਂ ਹਨ ਕਿ ਆਖ਼ਰ ਇਸ ਧਮਕੀ ਪਿੱਛੇ ਕੌਣ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

  • Bathinda
  • bomb blast
  • threat
  • high alert
  • ਬਠਿੰਡਾ
  • ਬੰਬ ਧਮਾਕੇ
  • ਧਮਕੀ
  • ਹਾਈ ਅਲਰਟ

ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ! ਮਾਂ-ਧੀ ਦੀ ਮੌਤ

NEXT STORY

Stories You May Like

  • patiala bathinda email
    ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
  • bjp hindu leader punjab police
    RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ ਕੀਤਾ ਅਲਰਟ
  • ips officer  transfer  punjab police
    ਮਾਨਸਾ ਤੇ ਬਠਿੰਡਾ ਦੀ ਪੁਲਸ ਨੂੰ ਨਵੀਂ ਦਿਸ਼ਾ ਦੇਣ ਵਾਲੇ 2 ਆਈ. ਪੀ. ਐੱਸ. ਅਧਿਕਾਰੀ ਤਬਦੀਲ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ ਨੇ ਚਲਾਇਆ ਸਰਚ ਆਪ੍ਰੇਸ਼ਨ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ ਫੋਰਸ ਕੀਤੀ ਤਾਇਨਾਤ
  • ludhiana bandh  highway  police force
    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ
  • punjab police head constable video
    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ ਥਾਣੇ 'ਚ ਤਾਇਨਾਤ ਉਸੇ 'ਚ ਦਰਜ ਹੋਇਆ ਮਾਮਲਾ
  • delhi vidhan sabha
    ਦਿੱਲੀ ਵਿਧਾਨ ਸਭਾ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ! ਨਹੀਂ ਮਿਲੀ ਕੋਈ ਸ਼ੱਕੀ ਵਸਤੂ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
Trending
Ek Nazar
student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • highcourt commuted the life imprisonment sentence to 7 years
      26 ਸਾਲ ਪੁਰਾਣੇ ਕਤਲ ਮਾਮਲੇ ’ਚ ਹਾਈਕੋਰਟ ਨੇ ਉਮਰ ਕੈਦ ਦੀ ਸਜ਼ਾ ਨੂੰ 7 ਸਾਲ ’ਚ...
    • vigilance bureau  bribery  panchayat secretary
      ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਗ੍ਰਿਫਤਾਰ
    • strict restrictions imposed in amritsar regarding security and traffic
      ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ
    • bjp preparing for political war in punjab
      ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
    • outsourced employees high court
      ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
    • snatching a disabled person in broad daylight
      ਦਿਨ-ਦਿਹਾੜੇ ਦਿਵਿਆਂਗ ਵਿਅਕਤੀ ਨੂੰ ਬਣਾਇਆ ਨਿਸ਼ਾਨਾ, ਵ੍ਹੀਲਚੇਅਰ ਤੋਂ ਪਰਸ ਝਪਟ ਕੇ...
    • highcourt s major decision regarding the salaries of punjab employees
      ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ...
    • big relief for punjab chemists drug licenses extended till december 31
      ਪੰਜਾਬ ਦੇ ਕੈਮਿਸਟਾਂ ਲਈ ਵੱਡੀ ਰਾਹਤ, ਹੋਰ 3 ਮਹੀਨਿਆਂ ਦਾ ਮਿਲਿਆ ਸਮਾਂ
    • 2 people arrested
      ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
    • death case
      ਪਿੰਡ ਲੌਂਗੋਦੇਵਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +