Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:26:41 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ High Alert! ਸਤਲੁਜ ਦਰਿਆ ਨੇ ਵਧਾਈ ਚਿੰਤਾ, ਹੜ੍ਹ ਦੀ ਲਪੇਟ 'ਚ 64 ਪਿੰਡ

PUNJAB News Punjabi(ਪੰਜਾਬ)

ਜਲੰਧਰ 'ਚ High Alert! ਸਤਲੁਜ ਦਰਿਆ ਨੇ ਵਧਾਈ ਚਿੰਤਾ, ਹੜ੍ਹ ਦੀ ਲਪੇਟ 'ਚ 64 ਪਿੰਡ

  • Edited By Shivani Attri,
  • Updated: 05 Sep, 2025 01:13 PM
Jalandhar
high alert in jalandhar sutlej river raises concern 64 villages in floods
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪਹਾੜੀ ਇਲਾਕੇ ਅਤੇ ਪੰਜਾਬ ਵਿਚ ਬੀਤੇ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਜਲੰਧਰ ਵਿੱਚ ਅਜੇ ਵੀ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਸਬੰਧੀ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਲਰਟ 'ਤੇ ਹਨ ਅਤੇ ਸਤਲੁਜ 'ਤੇ ਪ੍ਰਸ਼ਾਸਨਿਕ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਕਾਰਨ ਫਿਲੌਰ, ਸ਼ਾਹਕੋਟ ਲੋਹੀਆਂ ਵਿੱਚ ਹੜ੍ਹ ਦਾ ਘੇਰਾ ਵਧਣ ਦਾ ਖ਼ਤਰਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਜਲੰਧਰ ਦੇ ਕੁੱਲ੍ਹ 64 ਪਿੰਡ ਹੜ੍ਹ ਦੀ ਲਪੇਟ ਵਿੱਚ ਹਨ, ਜਿਸ ਕਾਰਨ ਜਲੰਧਰ ਹਾਈ ਅਲਰਟ 'ਤੇ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਵਿਚਾਲੇ ਡੇਰਾ ਬਿਆਸ ਦਾ ਅਹਿਮ ਐਲਾਨ, ਖੋਲ੍ਹੇ ਸਤਿਸੰਗ ਘਰਾਂ ਦੇ ਦਰਵਾਜ਼ੇ

PunjabKesari

ਅਲਰਟ 'ਤੇ ਹਨ 10 ਪਿੰਡ, ਉੱਚੀਆਂ ਥਾਵਾਂ 'ਤੇ ਜਾਣ ਦੀ ਚਿਤਾਵਨੀ

ਮੌਸਮ ਵਿਗਿਆਨੀਆਂ ਨੇ ਇਹ ਵੀ ਕਿਹਾ ਕਿ ਮਾਨਸੂਨ ਅਜੇ ਪੂਰੀ ਤਰ੍ਹਾਂ ਕਮਜ਼ੋਰ ਨਹੀਂ ਹੋਇਆ ਹੈ। ਪਹਾੜੀ ਇਲਾਕਿਆਂ 'ਚ ਬੱਦਲ ਫਟਣ ਅਤੇ ਭਾਰੀ ਬਾਰਿਸ਼ ਦੀਆਂ ਘਟਨਾਵਾਂ ਸਤੰਬਰ ਦੇ ਦੂਜੇ ਹਫ਼ਤੇ ਤੱਕ ਜਾਰੀ ਰਹਿ ਸਕਦੀਆਂ ਹਨ। ਇਸ ਦਾ ਸਿੱਧਾ ਅਸਰ ਸਤਲੁਜ ਦਰਿਆ 'ਤੇ ਪਵੇਗਾ। ਜਲੰਧਰ ਵਿੱਚ ਪ੍ਰਸ਼ਾਸਨ ਨੇ ਦਰਿਆ ਦੇ ਕੰਢੇ ਸਥਿਤ ਲਗਭਗ 10 ਪਿੰਡਾਂ ਨੂੰ ਅਲਰਟ 'ਤੇ ਰੱਖਿਆ ਹੈ। ਲੋਕਾਂ ਨੂੰ ਲਗਾਤਾਰ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਉਹ ਦਰਿਆ ਨੇੜੇ ਨਾ ਜਾਣ ਅਤੇ ਉੱਚੀਆਂ ਥਾਵਾਂ 'ਤੇ ਪਨਾਹ ਨਾ ਲੈਣ। ਹਾਲਾਂਕਿ ਅੱਜ ਸ਼ਹਿਰ ਵਿੱਚ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ ਵਿਖੇ ਬੱਸ ਸਟੈਂਡ ਫਲਾਈਓਵਰ 'ਤੇ ਵਾਪਰਿਆ ਭਿਆਨਕ ਹਾਦਸਾ, ਪਲਟੀ ਕਾਰ, ਲੈਬਾਰਟਰੀ ਮਾਲਕ ਦੀ ਮੌਤ

ਦਰਿਆ ਨੇੜੇ ਪਿੰਡਾਂ ਦੀ ਸਥਿਤੀ ਚਿੰਤਾਜਨਕ 
ਇਥੇ ਦੱਸਣਯੋਗ ਹੈ ਕਿ ਦਰਿਆ ਕੰਢੇ ਸਥਿਤ ਪਿੰਡਾਂ ਲਈ ਸਥਿਤੀ ਸਭ ਤੋਂ ਵੱਧ ਚਿੰਤਾਜਨਕ ਹੋ ਗਈ ਹੈ। ਸੌਂਗਵਾਲਾ ਅਤੇ ਧੁੱਸੀ ਬੰਨ੍ਹ ਦੇ ਆਲੇ-ਦੁਆਲੇ ਪਾਣੀ ਦਾ ਵਹਾਅ ਇੰਨਾ ਤੇਜ਼ ਹੈ ਕਿ ਸਥਾਨਕ ਪ੍ਰਸ਼ਾਸਨ ਅਤੇ ਪਿੰਡ ਵਾਸੀ ਬੰਨ੍ਹ ਨੂੰ ਸੁਰੱਖਿਅਤ ਰੱਖਣ ਵਿੱਚ ਜੁਟੇ ਹੋਏ ਹਨ। ਜੇਕਰ ਪਹਾੜਾਂ ਵਿੱਚ ਅਜੇ ਵੀ ਮੀਂਹ ਪੈਂਦਾ ਹੈ ਤਾਂ ਸਤਲੁਜ ਦਾ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਹੇਠਲੇ ਇਲਾਕਿਆਂ ਵਿੱਚ ਪਾਣੀ ਭਰਨ ਦਾ ਖ਼ਤਰਾ ਹੋਰ ਵੱਧ ਸਕਦਾ ਹੈ।

PunjabKesari

ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਹੜ੍ਹਾਂ ਵਿਚਾਲੇ ਲਿਆ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ

ਸਰਾਲੀ ਡੈਮ ਨੇ ਜਲੰਧਰ ਤੇ ਲੁਧਿਆਣਾ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ
ਉਥੇ ਹੀ ਜਲੰਧਰ ਅਤੇ ਲੁਧਿਆਣਾ 'ਚ ਸਤਲੁਜ ਨਾਲ ਲੱਗਦੇ ਸਸਰਾਲੀ ਡੈਮ ਨੇ ਵੀਰਵਾਰ ਤੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਚਿੰਤਾ ਵਧਾ ਦਿੱਤੀ ਹੈ। ਵੀਰਵਾਰ ਨੂੰ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਸਸਰਾਲੀ ਕਾਲੋਨੀ ਵਿੱਚ ਬੰਨ੍ਹ ਦਾ ਕੁਝ ਹਿੱਸਾ ਨੁਕਸਾਨਿਆ ਗਿਆ ਸੀ। ਜਿਵੇਂ ਹੀ ਬੰਨ੍ਹ ਦੇ ਕਮਜ਼ੋਰ ਹੋਣ ਦਾ ਪਤਾ ਲੱਗਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੀ ਮੌਕੇ 'ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। 

ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਪੰਜਾਬ ਦਾ ਇਹ ਹਾਈਵੇਅ ਹੋਇਆ ਬੰਦ ! ਜਲੰਧਰ ਆਉਣ-ਜਾਣ ਵਾਲੇ ਲੋਕ ਦੇਣ ਧਿਆਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • floods
  • High Alert
  • Jalandhar
  • Sutlej River
  • ਸਤਲੁਜ ਦਰਿਆ
  • ਜਲੰਧਰ ਜ਼ਿਲ੍ਹਾ ਪ੍ਰਸ਼ਾਸਨ
  • ਹੜ੍ਹ
  • ਖਤਰਾ

ਘੱਗਰ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉੱਤੇ ਲੰਘਿਆ, ਲੋਕਾਂ ਲਈ ਜਾਰੀ ਹੇਈ ਚੇਤਾਵਨੀ

NEXT STORY

Stories You May Like

  • ravi river due to heavy rains has again raised concerns among people
    ਭਾਰੀ ਮੀਂਹ ਕਾਰਨ ਰਾਵੀ ਦਰਿਆ ’ਚ ਵਧੇ ਪਾਣੀ ਨੇ ਫਿਰ ਵਧਾਈ ਲੋਕਾਂ ’ਚ ਚਿੰਤਾ
  • after nijjar murder and   sutlej    discussion of khalistan is back in headlines
    ਨਿੱਝਰ ਕਤਲ ਅਤੇ ‘ਸਤਲੁਜ’ ਮਗਰੋਂ ਖਾਲਿਸਤਾਨ ਦੀ ਚਰਚਾ ਮੁੜ ਸੁਰਖੀਆਂ 'ਚ, ਏਜੰਸੀਆਂ ਦੀ ਵਧੀ ਚਿੰਤਾ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
  • high alert in punjab
    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ ਸਾਜ਼ਿਸ਼ ਸਬੰਧੀ ਮਿਲੇ ਖ਼ੁਫ਼ੀਆ ਇਨਪੁੱਟ
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
  • be alert not only for fake 100 200 but also for fake 50 rupee notes
    ਕਿਤੇ ਤੁਹਾਡੇ ਕੋਲ ਤਾਂ ਨਹੀਂ ਨਕਲੀ ਨੋਟ, ਇਨ੍ਹਾਂ ਨੋਟਾਂ ਦੀ ਜਾਅਲੀ ਕਰੰਸੀ ਲਈ RBI ਨੇ ਕੀਤਾ Alert
  • border area bamiyal  s jalali river overflows
    ਸਰਹੱਦੀ ਖੇਤਰ ਬਮਿਆਲ ਦਾ ਜਲਾਲੀ ਦਰਿਆ ਉਛਲਿਆ, ਕਈ ਏਕੜ ਫਸਲਾਂ ਪਾਣੀ ਦੀ ਲਪੇਟ 'ਚ
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +