Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    2:03:01 PM

  • diesel price hike

    5.71 ਰੁਪਏ ਮਹਿੰਗਾ ਹੋਇਆ ਡੀਜ਼ਲ, ਸਸਤਾ ਹੋਇਆ...

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

  • punjab police action

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED...

  • canada bars entry to foreign nationals

    ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ ਸੁਰੱਖਿਆ, ਸਖ਼ਤ ਹੁਕਮ ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ ਸੁਰੱਖਿਆ, ਸਖ਼ਤ ਹੁਕਮ ਜਾਰੀ

  • Edited By Shivani Attri,
  • Updated: 09 May, 2026 02:41 PM
Jalandhar
high alert in punjab security increased at all airports and sensitive places
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ)-ਸੂਬੇ ਵਿਚ ਜਲੰਧਰ ਅਤੇ ਅੰਮ੍ਰਿਤਸਰ 'ਚ ਸੀਮਾ ਸੁਰੱਖਿਆ ਬਲ ਅਤੇ ਫ਼ੌਜ ਦੇ ਕੰਪਲੈਕਸਾਂ ਕੋਲ ਹੋਏ ਬੰਬ ਧਮਾਕਿਆਂ ਤੋਂ ਬਾਅਦ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੂਬੇ ਵਿਚ ਸਥਿਤ ਆਦਮਪੁਰ, ਅੰਮ੍ਰਿਤਸਰ, ਮੋਹਾਲੀ, ਹਲਵਾਰਾ ਹਵਾਈ ਅੱਡਿਆਂ ਦੇ ਆਸ-ਪਾਸ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ।

ਪੰਜਾਬ ਪੁਲਸ ਮੁਖੀ ਗੌਰਵ ਯਾਦਵ ਨੇ ਟ੍ਰੇਨਿੰਗ ’ਤੇ ਗਏ ਪੁਲਸ ਮੁਲਾਜ਼ਮਾਂ ਨੂੰ ਵੀ ਪ੍ਰਮੁੱਖ ਸ਼ਹਿਰਾਂ 'ਚ ਕਾਨੂੰਨ-ਵਿਵਸਥਾ ਦੀ ਡਿਊਟੀ ’ਤੇ ਆਗਾਮੀ ਹੁਕਮਾਂ ਤਕ ਤਾਇਨਾਤ ਕਰ ਦਿੱਤਾ ਹੈ। ਇਹ ਕਦਮ ਇਸ ਲਈ ਉਠਾਇਆ ਗਿਆ ਹੈ ਕਿਉਂਕਿ ਅੱਤਵਾਦੀਆਂ ਦਾ ਅਗਲਾ ਨਿਸ਼ਾਨਾ ਹਵਾਈ ਅੱਡੇ ਜਾਂ ਹੋਰ ਸੰਵੇਦਨਸ਼ੀਲ ਸਥਾਨ ਹੋ ਸਕਦੇ ਹਨ।

PunjabKesari

ਇਹ ਵੀ ਪੜ੍ਹੋ: ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪਵੇਗਾ ਮੀਂਹ

ਪਾਕਿਸਤਾਨ ਅਤੇ ਉਸ ਦੀ ਏਜੰਸੀ ਆਈ. ਐੱਸ. ਆਈ. ਨੇ ਹੁਣ ਪੰਜਾਬ ਨੂੰ ਆਪਣੇ ਨਿਸ਼ਾਨੇ ’ਤੇ ਲੈ ਲਿਆ ਹੈ ਕਿਉਂਕਿ ਇਕ ਤਾਂ ਸੂਬੇ ਵਿਚ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਕੁਝ ਮਹੀਨਿਆਂ ਵਿਚ ਹੋਣੀਆਂ ਹਨ ਅਤੇ ਦੂਜਾ ਇਸ ਸਮੇਂ ਸਰਕਾਰ ਅਤੇ ਰਾਜਨੀਤਕ ਪਾਰਟੀਆਂ ਦਾ ਧਿਆਨ ਆਪਣੀਆਂ ਸਭਾਵਾਂ ਵੱਲ ਰਹੇਗਾ।

PunjabKesari

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਕੋਈ ਵੀ ਜੋਖਮ ਉਠਾਉਣ ਲਈ ਤਿਆਰ ਨਹੀਂ ਹਾਂ, ਇਸ ਲਈ ਵਾਧੂ ਫੋਰਸ ਨੂੰ ਗਤੀਸ਼ੀਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿਚ ਨਾਈਟ ਡੋਮੀਨੈਂਸ ਆਪ੍ਰੇਸ਼ਨ ਵੀ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਇਨ੍ਹਾਂ ਆਪ੍ਰੇਸ਼ਨਾਂ ਵਿਚ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਖ਼ੁਦ ਫੀਲਡ ਵਿਚ ਜਾਣ ਦੇ ਹੁਕਮ ਦੇ ਦਿੱਤੇ ਗਏ ਹਨ।

ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • High Alert in Punjab
  • Security increased
  • airports and sensitive places
  • dgp gaurav yadav
  • ਪੰਜਾਬ ਵਿਚ ਵਧਾਈ ਗਈ ਸੁਰੱਖਿਆ
  • ਹਵਾਈ ਅੱਡਿਆਂ ਤੇ ਵਧੀ ਸੁਰੱਖਿਆ ਵਿਵਸਥਾ
  • ਡੀ ਜੀ ਪੀ ਗੌਰਵ ਯਾਦਵ

ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ ਗੱਲਾਂ ਨੂੰ ਨਾ ਕਰੋ...

NEXT STORY

Stories You May Like

  • jalandhar on high alert  security increased  police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • the meteorological department has issued a high alert in these states
    ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ High Alert ! ਭਲਕੇ ਭਾਰੀ ਬਾਰਿਸ਼ ਦੀ ਹੋ ਗਈ ਭਵਿੱਖਬਾਣੀ
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain in punjab meteorological department
      ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
    • powercom  young son  dengue fever
      ਡੇਂਗੂ ਕਾਰਣ ਪਾਵਰਕਾਮ ਦੇ ਐਕਸੀਅਨ ਦੇ ਇਕਲੌਤੇ ਨੌਜਵਾਨ ਪੁੱਤ ਦੀ ਮੌਤ
    • kidnapping in ludhiana
      ਤਾਲਿਬਾਨੀ ਜ਼ੁਲਮ! ਨਾਬਾਲਗ ਨੂੰ ਅਗਵਾ ਕਰ ਢਾਹਿਆ ਤਸ਼ੱਦਦ, ਵਾਇਰਲ ਕੀਤੀ ਵੀਡੀਓ
    • punjab school education board issues strict order
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
    • increase in viral fever and other diseases due to heat
      ਗਰਮੀ ਕਾਰਨ ਵਾਇਰਲ ਬੁਖ਼ਾਰ ਤੇ ਹੋਰ ਬੀਮਾਰੀਆਂ 'ਚ ਵਾਧਾ, ਡੇਂਗੂ ਦੇ ਮਾਮਲੇ ਵੀ...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ ਦੰਗ
    • major traffic alert on ambala chandigarh highway
      ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ...
    • dead body found
      ਰੇਲਵੇ ਦੀਆ ਡਿੱਗੀਆ 'ਚੋਂ ਵਿਅਕਤੀ ਦੀ ਲਾਸ਼ ਬਰਾਮਦ
    • danger of power crisis in punjab
      ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ ਹਜ਼ਾਰਾਂ ਮੁਲਾਜ਼ਮ ਸਮੂਹਿਕ ਛੁੱਟੀ...
    • dead body found
      ਫਿਰੋਜ਼ਪੁਰ ਦੇ ਹੋਟਲ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +