Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    4:50:37 PM

  • from credit cards to tatkal tickets many rules will change from tomorrow

    Credit Card ਤੋਂ ਲੈ ਕੇ ਤਤਕਾਲ ਟਿਕਟਾਂ...

  • akali dal delegation meets governor

    ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ...

  • indian origin american surgeon removes brain tumor

    ਭਾਰਤੀ ਮੂਲ ਦੇ ਅਮਰੀਕੀ ਸਰਜਨ ਦਾ ਕਮਾਲ ! ਨੱਕ...

  • young man creates a portrait of martyr udham singh using soil jallianwala bagh

    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

PUNJAB News Punjabi(ਪੰਜਾਬ)

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

  • Edited By Anmol Tagra,
  • Updated: 31 Jul, 2026 01:15 PM
Jalandhar
high alert in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ)- 79ਵੇਂ ਸੁਤੰਤਰਤਾ ਦਿਵਸ ਦੇ ਸਮਾਰੋਹਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਪੰਜਾਬ ਪੁਲਸ ਨੇ ਪੂਰੇ ਸੂਬੇ ਵਿਚ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਹੈ। ਡੀ. ਜੀ. ਪੀ. ਪੰਜਾਬ ਨੇ ਸਾਰੇ ਪੁਲਸ ਕਮਿਸ਼ਨਰਾਂ, ਰੇਂਜ ਆਈ. ਜੀ./ਡੀ. ਆਈ. ਜੀ. ਅਤੇ ਐੱਸ. ਐੱਸ. ਪੀਜ਼ ਨੂੰ ਵਿਸ਼ੇਸ਼ ਸੁਰੱਖਿਆ ਮੁਹਿੰਮਾਂ ਚਲਾਉਣ ਅਤੇ ਕਾਨੂੰਨ-ਵਿਵਸਥਾ ’ਤੇ ਕਰੜੀ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਮੁੱਖ ਮੰਤਰੀ, ਮੰਤਰੀ, ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ ਅਤੇ ਹੋਰ ਪਤਵੰਤੇ ਸੱਜਣ ਤਿਰੰਗਾ ਲਹਿਰਾਉਣਗੇ। ਅਜਿਹੇ ਵਿਚ ਸਾਰੇ ਸਮਾਰੋਹ ਸਥਾਨਾਂ ’ਤੇ ਬਹੁ-ਪੱਧਰੀ ਸੁਰੱਖਿਆ ਵਿਵਸਥਾ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਖਾਮੀ ਦੀ ਕੋਈ ਗੁੰਜਾਇਸ਼ ਨਾ ਰਹੇ।

ਉਨ੍ਹਾਂ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੂਰੇ ਸੂਬੇ ਵਿਚ ਵਿਸ਼ੇਸ਼ ਤਲਾਸ਼ੀ ਅਤੇ ਚੈਕਿੰਗ ਮੁਹਿੰਮਾਂ ਤੁਰੰਤ ਪ੍ਰਭਾਵ ਨਾਲ ਸ਼ੁਰੂ ਕੀਤੀਆਂ ਜਾਣ। ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰ ਕੇ ਉੱਥੇ ਵਾਧੂ ਪੁਲਸ ਫੋਰਸ ਤਾਇਨਾਤ ਕੀਤੀ ਜਾਵੇ। ਇਸ ਦੇ ਨਾਲ ਹੀ ਸਾਰੇ ਐੱਸ. ਐੱਸ. ਪੀਜ਼ ਰੋਜ਼ਾਨਾ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਇਨਪੁੱਟ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ।

ਉਨ੍ਹਾਂ ਸਰਹੱਦੀ ਖੇਤਰਾਂ ਵਿਚ ਗਸ਼ਤ ਵਧਾਉਣ, ਅੰਤਰਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ’ਤੇ ਕਰੜੀ ਨਜ਼ਰ ਰੱਖਣ ਅਤੇ ਖੁਫੀਆ ਤੰਤਰ ਨੂੰ ਪੂਰੀ ਤਰ੍ਹਾਂ ਸਰਗਰਮ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਸਾਰੀਆਂ ਪੁਲਸ ਇਕਾਈਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਸ਼ੱਕੀ ਗਤੀਵਿਧੀ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਇਨ੍ਹਾਂ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਸ ਨੇ ਪੂਰੇ ਸੂਬੇ ਵਿਚ ਨਾਕੇਬੰਦੀ ਅਤੇ ਵਾਹਨ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਹੈ। ਮੁੱਖ ਸੜਕਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਧਾਰਮਿਕ ਸਥਾਨਾਂ, ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਅੰਤਰਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ’ਤੇ ਆਉਣ-ਜਾਣ ਵਾਲੇ ਵਾਹਨਾਂ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਜਾ ਰਹੀ ਹੈ, ਜਦਕਿ ਸ਼ੱਕੀ ਵਿਅਕਤੀਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ।

ਇਸ ਤੋਂ ਇਲਾਵਾ ਬੰਬ ਨਕਾਰਾ ਕਰਨ ਵਾਲੇ ਦਸਤਿਆਂ, ਡਾਗ ਸਕੁਐਡ, ਕੁਇੱਕ ਰਿਸਪਾਂਸ ਟੀਮਾਂ ਅਤੇ ਹਥਿਆਰਬੰਦ ਪੁਲਸ ਫੋਰਸ ਨੂੰ ਵੀ ਪੂਰੀ ਤਰ੍ਹਾਂ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਐੱਸ. ਐੱਸ. ਪੀਜ਼ ਨੂੰ ਸੁਰੱਖਿਆ ਵਿਵਸਥਾ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤਣ ਅਤੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਪੂਰੀ ਚੌਕਸੀ ਨਾਲ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

  • Punjab
  • Punjab Police
  • High Alert
  • High Alert in Punjab

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

NEXT STORY

Stories You May Like

  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ Alert ਹੋ ਗਿਆ ਜਾਰੀ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ ਲਈ Alert ਜਾਰੀ
  • us iran conflict
    ਹੋਰ ਵਿਗੜਨਗੇ ਹਾਲਾਤ ! US ਨੇ ਦੁਨੀਆ ਭਰ 'ਚ ਆਪਣੇ ਨਾਗਰਿਕਾਂ ਲਈ ਜਾਰੀ ਕੀਤਾ 'ਹਾਈ ਅਲਰਟ'
  • heavy to very heavy rain and storm threat in punjab
    ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ! ਸਾਵਧਾਨ ਰਹਿਣ ਲੋਕ
  • farmers protest barricades borders
    ਕਿਸਾਨਾਂ ਦਾ ਪ੍ਰਦਰਸ਼ਨ ਜਾਰੀ: ਸੋਨੀਪਤ 'ਚ ਹਾਈ ਅਲਰਟ, ਵੱਖ-ਵੱਖ ਸਰਹੱਦਾਂ 'ਤੇ ਕੀਤੀ ਬੈਰੀਕੇਡਿੰਗ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
Trending
Ek Nazar
salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gursimran mand protest
      "ਮੈਨੂੰ ਆਪਣੇ ਗੰਨਮੈਨਾਂ ਤੋਂ ਖ਼ਤਰਾ...!" ਧਰਨੇ 'ਤੇ ਬੈਠਾ ਐਂਟੀ ਖ਼ਾਲਿਸਤਾਨੀ...
    • lovepreet singh wins silver medal in commonwealth games 2026
      ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ...
    • weather update  rain  imd  alert  thunderstorm
      1,2,3 ਤੇ 4 ਅਗਸਤ ਤੱਕ ਪਵੇਗਾ ਭਾਰੀ ਮੀਂਹ, IMD ਵਲੋਂ ਇਨ੍ਹਾਂ ਸੂਬਿਆਂ ਲਈ...
    • high alert in punjab
      ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
    • punjab schools school fees education department
      ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
    • gang responsible for 26 robberies busted  2 accused arrested
      ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
    • jantar mantar  national demonstration  legal aid defense council
      7 ਅਗਸਤ ਨੂੰ ਜੰਤਰ-ਮੰਤਰ ਵਿਖੇ ਕੌਮੀ ਪ੍ਰਦਰਸ਼ਨ ਦਾ ਐਲਾਨ
    • last date to file itr today penalty will be imposed
      ITR ਫਾਈਲ ਕਰਨ ਦੀ ਆਖ਼ਰੀ ਤਾਰੀਖ਼ ਅੱਜ, ਜਾਣੋ ਟੈਕਸ ਨਾ ਭਰਨ ਦੇ ਕੀ-ਕੀ ਹੋ ਸਕਦੇ...
    • jalandhar cp satinder singh in action mode
      ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +