Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:18:07 PM

  • monkey on runway

    ਰਨਵੇ 'ਤੇ ਦੌੜਦੇ ਸਵਾਰੀਆਂ ਨਾਲ ਭਰੇ ਜਹਾਜ਼ ਅੱਗੇ ਆ...

  • driver brutally murders his colleague

    ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ...

  • heavy hailstones have fallen weather alert issued in punjab

    ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ...

  • punjab politics assembly elections

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਹਾਈਕੋਰਟ ਨੇ ਤੈਅ ਕੀਤਾ ਪਟਾਕੇ ਚਲਾਉਣ ਦਾ ਸਮਾਂ

MALWA News Punjabi(ਮਾਲਵਾ)

ਹਾਈਕੋਰਟ ਨੇ ਤੈਅ ਕੀਤਾ ਪਟਾਕੇ ਚਲਾਉਣ ਦਾ ਸਮਾਂ

  • Updated: 17 Oct, 2018 06:51 PM
Chandigarh
high court diwali festivals
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਉਣ ਵਾਲੇ ਤਿਉਹਾਰਾਂ ਦੁਸਹਿਰਾ, ਦਿਵਾਲੀ ਅਤੇ ਗੁਰਪੁਰਬ 'ਤੇ ਪਟਾਕੇ ਚਲਾਉਣ ਲਈ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੇ ਬੈਂਚ ਨੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਵਲੋਂ ਪਟਾਕੇ ਚਲਾਉਣ ਲਈ ਬਕਾਇਦਾ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ। ਦੁਸਹਿਰੇ ਮੌਕੇ ਸ਼ਾਮ 5 ਵਜੇ ਤੋਂ ਦੇਰ ਸ਼ਾਮ 8 ਵਜੇ ਤਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸੇ ਤਰ੍ਹਾਂ ਦਿਵਾਲੀ ਮੌਕੇ 6.30 ਵਜੇ ਤੋਂ 9.30 ਵਜੇ ਤਕ ਪਟਾਕੇ ਚਲਾਉਣ ਦੇ ਹੁਕਮ ਦਿੱਤੇ ਹਨ ਜਦਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ 'ਤੇ 6.30 ਵਜੇ ਤੋਂ 9.30 ਵਜੇ ਤਕ ਪਟਾਕੇ ਚਲਾਉਣ ਦੀ ਹਿਦਾਇਤ ਕੀਤੀ ਗਈ ਹੈ। 

ਇਸ ਦੇ ਨਾਲ ਹੀ ਪਟਾਕੇ ਵੇਚਣ ਵਾਲਿਆਂ ਨੂੰ ਲਾਇਸੈਂਸ ਦੇਣ ਨੂੰ ਲੈ ਕੇ ਵੀ ਹਾਈ ਡਾਇਰੈਕਸ਼ਨ ਅਤੇ ਅਸਥਾਈ ਲਾਇਸੈਂਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਕੋਰਟ ਨੇ 2016 ਦੇ ਮੁਕਾਬਲੇ ਸਿਰਫ 20 ਫੀਸਦੀ ਪਟਾਕਾ ਵਿਕਰੇਤਾਵਾਂ ਨੂੰ ਲਾਇਸੈਂਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਹ ਲਾਇਸੈਂਸ 29 ਅਕਤੂਬਰ ਨੂੰ ਡ੍ਰਾਅ ਰਾਹੀਂ ਜਾਰੀ ਕੀਤੇ ਜਾਣਗੇ। 21 ਤਾਰੀਕ ਨੂੰ ਪ੍ਰਸ਼ਾਸਨ ਵਲੋਂ ਪਬਲਿਕ ਨੋਟਿਸ ਜਾਰੀ ਕੀਤਾ ਜਾਵੇਗਾ ਅਤੇ 22 ਤੋਂ 26 ਤਕ ਵਿਕ੍ਰੇਤਾ ਲਾਇਸੈਂਸ ਲਈ ਅਪਲਾਈ ਕਰਨ ਸਕਣਗੇ।

  • High Court
  • Diwali
  • Festivals
  • ਹਾਈਕੋਰਟ
  • ਦਿਵਾਲੀ
  • ਤਿਉਹਾਰ

SIT ਨੇ ਬਰਗਾੜੀ ਮੋਰਚੇ 'ਤੇ ਬੈਠੇ ਦਾਦੂਵਾਲ ਤੇ ਧਿਆਨ ਸਿੰਘ ਮੰਡ ਦੇ ਬਿਆਨ ਕੀਤੇ ਦਰਜ

NEXT STORY

Stories You May Like

  • government hospitals  timings  changed
    ਸਰਕਾਰੀ ਹਸਪਤਾਲਾਂ ਦੇ ਖੁੱਲ੍ਹਣ ਦਾ ਸਮਾਂ ਬਦਲਿਆ, ਨਵੇਂ ਹੁਕਮ ਜਾਰੀ
  • school  time  change summer  students
    ਬਦਲ ਗਿਆ ਸਕੂਲਾਂ ਦਾ ਸਮਾਂ ! ਭੱਖ਼ਦੀ ਗਰਮੀ ਵਿਚਾਲੇ ਹਰਿਦੁਆਰ ਪ੍ਰਸ਼ਾਸਨ ਨੇ ਕੀਤਾ ਐਲਾਨ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • jodar sets up madrid  s blockbuster clash with sinner
    ਜੋਡਾਰ ਨੇ ਸਿਨਰ ਦੇ ਨਾਲ ਮੈਡ੍ਰਿਡ ਦਾ ਬਲਾਕਬਸਟਰ ਮੁਕਾਬਲਾ ਕੀਤਾ ਤੈਅ
  • punjab  s school timings should be changed
    ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਜਾਵੇ! ਭਿਆਨਕ ਗਰਮੀ ਦੇ ਕਹਿਰ ਵਿਚਾਲੇ ਮਾਪਿਆਂ ਨੇ ਚੁੱਕੀ ਮੰਗ
  • dhc imposes fine of rs 10 lakh on parle agro ignoring orders
    ਦਿੱਲੀ ਹਾਈਕੋਰਟ ਨੇ Parle Agro 'ਤੇ ਠੋਕਿਆ 10 ਲੱਖ ਦਾ ਜੁਰਮਾਨਾ, ਹੁਕਮਾਂ ਦੀ ਅਣਦੇਖੀ ਪਈ ਭਾਰੀ
  • school  time change  holiday  students
    ਸਕੂਲਾਂ ਦਾ ਬਦਲਿਆ ਸਮਾਂ, ਹੁਣ 12.30 ਵਜੇ ਹੋਵੇਗੀ ਛੁੱਟੀ, UP ਪ੍ਰਸ਼ਾਸਨ ਦਾ ਵੱਡਾ ਫੈਸਲਾ
  • transgender woman appeals to change name in school records
    ਟਰਾਂਸਜੈਂਡਰ ਔਰਤ ਨੇ ਸਕੂਲ ਰਿਕਾਰਡ ’ਚ ਨਾਂ ਬਦਲਣ ਦੀ ਕੀਤੀ ਅਪੀਲ, ਹਾਈਕੋਰਟ ਨੇ ਦਿੱਤੀ ਰਾਹਤ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • khalistani module exposed again in punjab  big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
Trending
Ek Nazar
hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fir case
      ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
    • dholla village clash
      ਪਿੰਡ ਧੌਲਾ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਖੂਨੀ ਝੜਪ, ਇਕ ਔਰਤ ਸਮੇਤ 5 ਲੋਕ...
    • mp vikramjit sahni meets amit shah
      ਐੱਮ.ਪੀ. ਵਿਕਰਮਜੀਤ ਸਾਹਨੀ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • youth dies in road accident at hallomajra light point
      ਹੱਲੋਮਾਜਰਾ ਲਾਈਟ ਪੁਆਇੰਟ ’ਤੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
    • anganwadi workers  anganwadi union
      ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ 4 ਨੂੰ
    • fraud case
      ਸਰਕਾਰੀ ਨੌਕਰੀ ਲਗਾਉਣ ਦੇ ਨਾਂ ’ਤੇ ਕਿਰਾਏਦਾਰ ਨੇ 10 ਲੱਖ ਰੁਪਏ ਠੱਗੇ
    • union minister jp nadda reaches chandigarh
      ਕੇਂਦਰੀ ਮੰਤਰੀ JP ਨੱਡਾ ਪੁੱਜੇ ਚੰਡੀਗੜ੍ਹ, PGI ਦੇ ਸਲਾਨਾ ਡਿਗਰੀ ਵੰਡ ਸਮਾਰੋਹ...
    • punjab police asi
      ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰ ਗਈ ਅਣਹੋਣੀ! ਡਿਊਟੀ ਦੌਰਾਨ ਦਰਦਨਾਕ ਮੌਤ; ਹੋਸ਼...
    • moga police  sub jail  surprise checking
      ਮੋਗਾ ਪੁਲਸ ਵਲੋਂ ਸਬ ਜੇਲ ਮੋਗਾ ਦੀ ਅਚਨਚੇਤ ਚੈਕਿੰਗ, ਬੈਰਕਾਂ ਦੀ ਲਈ ਤਲਾਸ਼ੀ
    • punjab  rape victim sets herself on fire
      ਪੰਜਾਬ : ਰੇਪ ਪੀੜਤਾ ਨੇ ਖ਼ੁਦ ਨੂੰ ਲਾਈ ਅੱਗ, ਚੌਂਕੀ ਬਾਹਰ ਪਿਆ ਚੀਕ-ਚਿਹਾੜਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +