Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    5:40:02 PM

  • petrol diesel prices won  t increase

    ਨਹੀਂ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! PM ਮੋਦੀ ਦੇ...

  • family makes big statement after snehdeep s arrest

    ਧੀ ਵੱਲੋਂ ਪਿਓ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਨਵਾਂ...

  • dispute between two parties in kapurthala

    ਪੰਜਾਬ: ਭਾਂਡਿਆਂ ਨੂੰ ਲੈ ਕੇ ਘਰ 'ਚ ਪਿਆ ਪੁਆੜਾ!...

  • a game worth lakhs of rupees is behind the smuggling of 1 kg of gold

    1 ਕਿਲੋ ਸੋਨੇ ਦੀ ਤਸਕਰੀ ਪਿੱਛੇ ਹੁੰਦੀ ਲੱਖਾਂ ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ‘ਪਟੀਸ਼ਨ ’ਤੇ ਹਾਈਕੋਰਟ ਨੇ ਸਰਕਾਰ, ਸੀ. ਬੀ. ਆਈ., ਡੀ. ਜੀ. ਪੀ. ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ’

PUNJAB News Punjabi(ਪੰਜਾਬ)

‘ਪਟੀਸ਼ਨ ’ਤੇ ਹਾਈਕੋਰਟ ਨੇ ਸਰਕਾਰ, ਸੀ. ਬੀ. ਆਈ., ਡੀ. ਜੀ. ਪੀ. ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ’

  • Edited By Anuradha,
  • Updated: 10 Feb, 2021 01:23 PM
Chandigarh
high court issues notice to govt
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਹਾਂਡਾ) : ਪੰਜਾਬ ’ਚ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ’ਚ ਵੋਟਰ ਲਿਸਟਾਂ ਵਿਚ ਹੋਏ ਘਪਲੇ ਦੇ ਮਾਮਲੇ ਵਿਚ ਫਗਵਾੜਾ ਨਿਵਾਸੀ ਸੁਰਿੰਦਰ ਮਿੱਤਲ ਵਲੋਂ ਦਰਜ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਸਰਕਾਰ, ਸੀ. ਬੀ. ਆਈ., ਪੰਜਾਬ ਸਰਕਾਰ, ਰਾਜ ਚੋਣ ਕਮਿਸ਼ਨ ਪੰਜਾਬ, ਡੀ. ਜੀ. ਪੀ. ਪੰਜਾਬ, ਐੱਸ. ਐੱਸ. ਪੀ. ਕਪੂਰਥਲਾ ਸਮੇਤ ਹੋਰਾਂ ਨੂੰ ਨੋਟਿਸ ਜਾਰੀ ਕਰਦਿਆਂ 22 ਮਾਰਚ ਤੱਕ ਜਵਾਬ ਤਲਬ ਕੀਤਾ ਹੈ। ਧਿਆਨਯੋਗ ਹੈ ਕਿ ਜਨਵਰੀ ਮਹੀਨੇ ਵਿਚ ਫਗਵਾੜਾ ਵਿਚ ਐੱਸ. ਡੀ. ਐੱਮ. ਦਫ਼ਤਰ ਵਿਚ ਤਾਇਨਾਤ ਕਲਰਕ ਨੇ ਐੱਸ. ਡੀ. ਐੱਮ. ਦੀ ਆਈ. ਡੀ. ਤੋਂ ਕਾਫ਼ੀ ਵੋਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹੇਰ-ਫੇਰ ਕਰਕੇ ਇਕ ਵਾਰਡ ਤੋਂ ਦੂਜੇ ਵਾਰਡ ਵਿਚ ਸ਼ਿਫਟ ਕਰ ਦਿੱਤਾ ਸੀ, ਜਿਸ ਤੋਂ ਬਾਅਦ ਐੱਸ. ਡੀ. ਐੱਮ. ਫਗਵਾੜਾ ਦੀ ਸ਼ਿਕਾਇਤ ’ਤੇ ਫਗਵਾੜਾ ਪੁਲਸ ਨੇ ਮਾਮਲਾ ਦਰਜ ਕਰਕੇ ਕਲਰਕ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਇਹ ਵੀ ਪੜ੍ਹੋ : ਦਿੱਲੀ ਹਾਈ ਕੋਰਟ ਨੇ ਬਰਜਿੰਦਰ ਦੀ ਗੁਮਸ਼ੁਦਗੀ ਨੂੰ ਲੈ ਕੇ ਦਿੱਲੀ ਪੁਲਸ ਤੋਂ ਮੰਗਿਆ ਜਵਾਬ

ਉਸ ਤੋਂ ਬਾਅਦ ਇਸ ਪੂਰੇ ਮਾਮਲੇ ਵਿਚ ਫਗਵਾੜਾ ਪੁਲਸ ਨੇ ਨਾ ਤਾਂ ਜਾਂਚ ਨੂੰਗੇ ਵ ਅੱਧਾਇਆ ਅਤੇ ਨਾ ਹੀ ਕੋਈ ਕਰਵਾਈ ਕੀਤੀ ਸਗੋਂ ਪੰਜਾਬ ਸਰਕਾਰ ਦੁਆਰਾ ਇਸ ਪੂਰੇ ਘੋਟਾਲੇ ਨੂੰ ਪ੍ਰਗਟ ਕਰਨ ਵਾਲੇ ਐੱਸ. ਡੀ. ਐੱਮ. ਦਾ ਹੀ ਤਬਾਦਲਾ ਕਰ ਦਿੱਤਾ। ਇਸ ਤੋਂ ਇਲਾਵਾ ਬਠਿੰਡਾ ਵਿਚ ਇਕ ਹੀ ਘਰ ਵਿਚ ਗੈਰ-ਕਾਨੂੰਨੀ ਢੰਗ ਨਾਲ 80 ਵੋਟਾਂ ਬਣਾ ਦਿੱਤੀਆਂ ਗਈਆਂ। ਹੁਸ਼ਿਆਰਪੁਰ ਵਿਚ ਵੀ ਇਸੇ ਤਰ੍ਹਾਂ ਵਾਰਡਾਂ ਦੀ ਗੈਰ-ਕਾਨੂੰਨੀ ਢੰਗ ਨਾਲ ਹੱਦਬੰਦੀ ਕਰ ਦਿੱਤੀ ਗਈ। ਇਸ ਪੂਰੇ ਮਾਮਲੇ ਵਿਚ ਹਾਈਕੋਰਟ ਦੇ ਡਬਲ ਬੈਂਚ ਦੇ ਜੱਜ ਜਸਟਿਸ ਸੰਜੈ ਕੁਮਾਰ ਅਤੇ ਜਸਟਿਸ ਅਰਚਨਾ ਪੁਰੀ ਨੇ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਪਟੀਸ਼ਨਰ ਸੁਰਿੰਦਰ ਮਿੱਤਲ ਨੇ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਕਾਂਗਰਸੀ ਉਮੀਦਵਾਰ ਬੀਬੀ ਦੇ ਪਤੀ ’ਤੇ ਜਾਨਲੇਵਾ ਹਮਲਾ, ਗੰਭੀਰ ਜ਼ਖਮੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

  • Petition
  • High Court
  • Government
  • CBI
  • DGP
  • Notice
  • Response
  • ਪਟੀਸ਼ਨ
  • ਹਾਈਕੋਰਟ
  • ਸਰਕਾਰ
  • ਸੀ ਬੀ ਆਈ
  • ਡੀ ਜੀ ਪੀ
  • ਨੋਟਿਸ
  • ਜਵਾਬ’

ਰਿਸ਼ਤੇ ਸ਼ਰਮਸਾਰ : ਭਾਣਜੀ ਨੂੰ ਘਰੋਂ ਭਜਾ ਕੇ 2 ਮਹੀਨੇ ਤੱਕ ਇੱਜ਼ਤ ਨਾਲ ਖੇਡਦਾ ਰਿਹਾ ਮਾਮਾ, ਇੰਝ ਖੁੱਲ੍ਹੀ ਪੋਲ

NEXT STORY

Stories You May Like

  • notice issued after dengue larvae found
    ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
  • wfi issues notice to vinesh  she cannot play till june 26
    WFI ਨੇ ਵਿਨੇਸ਼ ਨੂੰ ਜਾਰੀ ਕੀਤਾ ਨੋਟਿਸ, 26 ਜੂਨ ਤਕ ਨਹੀਂ ਖੇਡ ਸਕਦੀ
  • supreme court  ed notice  cji  officer  petition
    ED ਨੂੰ ਨੋਟਿਸ ਜਾਰੀ ਨਾ ਕਰਨ ’ਤੇ ਸੁਪਰੀਮ ਕੋਰਟ ਨਾਰਾਜ਼, ਕਿਹਾ- ਅਧਿਕਾਰੀ ਖ਼ੁਦ ਨੂੰ ‘ਸੁਪਰ CJI’ ਸਮਝਦੇ ਹਨ
  • hearing in the sessions court in the amritpal singh case
    ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ, ਡਿਸਚਾਰਜ ਅਰਜ਼ੀ ’ਤੇ ਨੋਟਿਸ ਜਾਰੀ
  • india retains top spot in icc t20 international rankings
    ਭਾਰਤ ਆਈ. ਸੀ. ਸੀ. ਟੀ-20 ਕੌਮਾਂਤਰੀ ਰੈਂਕਿੰਗ ’ਚ ਚੋਟੀ ’ਤੇ ਬਰਕਰਾਰ
  • notice issued after dengue larvae found
    ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
  • statement of trinidad s pm kamala prasad
    'ਕੁਲੀ ਦੀ ਬੇਟੀ ਅੱਜ ਪ੍ਰਧਾਨ ਮੰਤਰੀ ਹੈ', ਤ੍ਰਿਨੀਦਾਦ ਦੀ ਪੀ. ਐੱਮ. ਕਮਲਾ ਪ੍ਰਸਾਦ ਦਾ ਵਿਰੋਧੀਆਂ ਨੂੰ ਕਰਾਰਾ ਜਵਾਬ
  • mohali clu scam  ed arrests gmada c  t  p  pankaj bawa
    ਮੋਹਾਲੀ CLU ਘਪਲਾ : ED ਨੇ ਗਮਾਡਾ ਨੇ ਸੀ. ਟੀ. ਪੀ. ਪੰਕਜ ਬਾਵਾ ਨੂੰ ਕੀਤਾ ਗ੍ਰਿਫ਼ਤਾਰ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in temple
      'ਮੈਨੂੰ ਮੁਆਫ਼ ਕਰੀਂ ਰੱਬਾ...' ਪਹਿਲਾਂ ਹੱਥ ਜੋੜ ਕੇ ਟੇਕਿਆ ਮੱਥਾ ਤੇ ਫ਼ਿਰ ਗੋਲਕ...
    • sanitation workers  sewer workers
      ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਦੀ ਹੜਤਾਲ 17ਵੇਂ ਦਿਨ ਵਿਚ ਦਾਖ਼ਲ
    • unidentified body found hanging from a tree
      ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੀ ਲਾਸ਼
    • car driver dies in road accident
      ਸੜਕ ਹਾਦਸੇ 'ਚ ਕਾਰ ਸਵਾਰ ਦੀ ਮੌਤ
    • kulwinder singh johal mayor
      ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
    • fir case
      ਕੰਪਨੀ ਦੀਆਂ ਬਕਾਇਆ ਕਿਸ਼ਤਾਂ ਮੰਗਣ 'ਤੇ ਕੀਤੀ ਕੁੱਟਮਾਰ, ਵਿਅਕਤੀ ਖ਼ਿਲਾਫ਼ ਮਾਮਲਾ...
    • accident in ludhiana
      ACCIDENT ਬਹਾਨੇ ਮਹਿਲਾ ਤੋਂ ਲੁੱਟ! ਖੋਹ ਕੇ ਲੈ ਗਏ ਨਕਦੀ ਨਾਲ ਭਰਿਆ ਪਰਸ ਤੇ...
    • fire breaks out in ac market shop in rainak bazar jalandhar
      ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
    • ied blast near bsf headquarters jalandhar punjab
      ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
    • accused of rape and adultery on false pretense of marriage
      ਵਿਆਹ ਦਾ ਝੂਠਾ ਲਾਰਾ ਲਾ ਕੇ ਜਬਰ-ਜ਼ਿਨਾਹ ਦਾ ਦੋਸ਼, ਫ਼ੌਜੀ ’ਤੇ ਪਰਚਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +