Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    3:45:05 PM

  • after the death of former minister bhagat chunni lal his son in law also died

    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ...

  • indian youth in canada

    ਕੈਨੇਡਾ 'ਚ ਭਾਰਤੀ ਨੌਜਵਾਨ ਨਾਲ ਵਾਪਰਿਆ ਭਾਣਾ,...

  • bank robbery attempt in jandiala guru

    ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ...

  • drone show in gurdaspur dedicated to birth anniversary of sri guru ravidass ji

    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਭਾਰਤ 'ਚ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ ਵਿਦੇਸ਼ੀ ਲਾਇਸੰਸ! ਹਾਈ ਕੋਰਟ ਦਾ ਅਹਿਮ ਫ਼ੈਸਲਾ

PUNJAB News Punjabi(ਪੰਜਾਬ)

ਭਾਰਤ 'ਚ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ ਵਿਦੇਸ਼ੀ ਲਾਇਸੰਸ! ਹਾਈ ਕੋਰਟ ਦਾ ਅਹਿਮ ਫ਼ੈਸਲਾ

  • Edited By Anmol Tagra,
  • Updated: 10 Sep, 2026 02:48 PM
Chandigarh
high court license
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਗੰਭੀਰ): ਆਸਟ੍ਰੇਲੀਆ ਦੇ ਵਿਕਟੋਰੀਆ ਪ੍ਰਾਂਤ ਤੋਂ ਜਾਰੀ ਡਰਾਈਵਿੰਗ ਲਾਈਸੈਂਸ ਦੇ ਭਰੋਸੇ ਭਾਰਤ ’ਚ ਕਾਰ ਚਲਾਉਣਾ ਚਾਲਕ ਨੂੰ ਰਾਹਤ ਨਹੀਂ ਦਿਵਾ ਸਕਿਆ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਹੱਤਵਪੂਰਨ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਵਿਦੇਸ਼ ’ਚ ਡਰਾਈਵਿੰਗ ਲਾਈਸੈਂਸ ਆਪਣੇ ਆਪ ਭਾਰਤ ’ਚ ਵਾਹਨ ਚਲਾਉਣ ਲਈ ਵੈਧ ਨਹੀਂ ਹੋ ਜਾਂਦਾ। ਭਾਰਤ ’ਚ ਵਾਹਨ ਚਲਾਉਣ ਲਈ ਮੋਟਰ ਵਾਹਨ ਐਕਟ ਤਹਿਤ ਜ਼ਰੂਰੀ ਵੈਧਤਾ, ਇਜਾਜ਼ਤ ਜਾਂ ਮਾਨਤਾ ਪ੍ਰਾਪਤ ਅੰਤਰਰਾਸ਼ਟਰੀ ਡਰਾਈਵਿੰਗ ਪਰਮਿਟ ਜ਼ਰੂਰੀ ਹੈ। ਅਦਾਲਤ ਨੇ ਚਾਲਕ ਸਮੀਰ ਦੀ ਅਪੀਲ ਨੂੰ ਖ਼ਾਰਜ ਕਰਦਿਆਂ ਬੀਮਾ ਕੰਪਨੀ ਨੂੰ ਪਹਿਲਾਂ ਮੁਆਵਜ਼ਾ ਦੇਣ ਤੇ ਬਾਅਦ ’ਚ ਚਾਲਕ ਤੇ ਵਾਹਨ ਮਾਲਕ ਤੋਂ ਉਸ ਦੀ ਵਸੂਲੀ ਕਰਨ ਦਾ ਅਧਿਕਾਰ ਬਰਕਰਾਰ ਰੱਖਿਆ।

ਮਾਮਲਾ 31 ਅਗਸਤ, 2015 ਨੂੰ ਹੋਏ ਸੜਕ ਹਾਦਸੇ ਦਾ ਹੈ, ਜਿਸ ’ਚ ਨੌਂ ਮਹੀਨੇ ਦੀ ਜੀਵਿਕਾ ਦੀ ਮੌਤ ਹੋ ਗਈ ਸੀ। ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ, ਕੁਰੂਕਸ਼ੇਤਰ ਨੇ 27 ਮਈ, 2016 ਨੂੰ 2.49 ਲੱਖ ਰੁਪਏ ਮੁਆਵਜ਼ਾ ਨੌਂ ਪ੍ਰਤੀਸ਼ਤ ਸਾਲਾਨਾ ਵਿਆਜ ਦੇ ਨਾਲ ਦੇਣ ਦਾ ਹੁਕਮ ਦਿੱਤਾ ਸੀ। ਬੀਮਾ ਕੰਪਨੀ ਨੂੰ ਨਿਰਦੇਸ਼ ਦਿੱਤਾ ਗਿਆ ਸੀ ਕਿ ਉਹ ਪਹਿਲਾਂ ਪੀੜਤਾਂ ਨੂੰ ਰਕਮ ਦਾ ਭੁਗਤਾਨ ਕਰੇ ਤੇ ਇਸ ਤੋਂ ਬਾਅਦ ਚਾਲਕ ਅਤੇ ਵਾਹਨ ਮਾਲਕ ਤੋਂ ਵਸੂਲੀ ਕਰੇ। ਚਾਲਕ ਸਮੀਰ ਗਾਬਾ ਨੇ ਇਸੇ ਹੁਕਮ ਨੂੰ ਚੁਣੌਤੀ ਦਿੱਤੀ ਸੀ।

ਚਾਲਕ ਨੇ ਹਾਈ ਕੋਰਟ ’ਚ ਕਿਹਾ ਕਿ ਹਾਦਸੇ ਸਮੇਂ ਕਾਰ ਉਹ ਨਹੀਂ ਚਲਾ ਰਿਹਾ ਸੀ। ਉਸ ਨੇ ਅਪਰਾਧਿਕ ਮਾਮਲੇ ’ਚ ਬਰੀ ਕੀਤੇ ਜਾਣ ਦਾ ਵੀ ਹਵਾਲਾ ਦਿੱਤਾ। ਅਦਾਲਤ ਸਾਹਮਣੇ ਇਹ ਤੱਥ ਆਇਆ ਕਿ ਹਾਦਸੇ ਦੇ ਚਸ਼ਮਦੀਦ ਪੰਕਜ ਕੁਮਾਰ ਨੇ ਦਾਅਵਾ ਟ੍ਰਿਬਿਊਨਲ ਸਾਹਮਣੇ ਚਾਲਕ ਦੀ ਪਛਾਣ ਕੀਤੀ ਸੀ ਪਰ ਬਾਅਦ ’ਚ ਅਪਰਾਧਿਕ ਮੁਕੱਦਮੇ ’ਚ ਉਸ ਨੇ ਕਿਹਾ ਕਿ ਉਹ ਕਾਰ ਚਲਾਉਣ ਵਾਲੇ ਵਿਅਕਤੀ ਨੂੰ ਦੇਖ ਨਹੀਂ ਸੀ ਸਕਿਆ। ਹਾਈ ਕੋਰਟ ਨੇ ਮੰਨਿਆ ਕਿ ਦੋਵਾਂ ਬਿਆਨਾਂ ’ਚ ਅੰਤਰ ਹੈ ਪਰ ਸਿਰਫ਼ ਇਸ ਆਧਾਰ ’ਤੇ ਟ੍ਰਿਬਿਊਨਲ ਦਾ ਸਿੱਟਾ ਗ਼ਲਤ ਨਹੀਂ ਮੰਨਿਆ ਜਾ ਸਕਦਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਅਪਰਾਧਿਕ ਮਾਮਲੇ ’ਚ ਦੋਸ਼ ਸਿੱਧ ਕਰਨ ਲਈ ਸ਼ੱਕ ਤੋਂ ਪਰੇ ਸਬੂਤ ਚਾਹੀਦੇ ਹਨ ਜਦਕਿ ਮੋਟਰ ਦੁਰਘਟਨਾ ਦਾਅਵਾ ਮਾਮਲੇ ’ਚ ਸੰਭਾਵਨਾਵਾਂ ਦੀ ਪ੍ਰਧਾਨਤਾ ਦੇ ਆਧਾਰ ’ਤੇ ਫ਼ੈਸਲਾ ਹੁੰਦਾ ਹੈ। ਇਸ ਲਈ ਅਪਰਾਧਿਕ ਮਾਮਲੇ ’ਚ ਬਰੀ ਹੋਣਾ ਆਪਣੇ ਆਪ ਨਾਗਰਿਕ ਜਿੰਮੇਵਾਰੀ ਤੋਂ ਮੁਕਤੀ ਨਹੀਂ ਦਿੰਦਾ।

ਅਦਾਲਤ ਨੇ ਕਿਹਾ ਕਿ ਚਾਲਕ ਨੇ ਸਿਰਫ਼ ਆਸਟ੍ਰੇਲੀਆ ਦਾ ਘਰੇਲੂ ਡਰਾਈਵਿੰਗ ਲਾਈਸੈਂਸ ਪੇਸ਼ ਕੀਤਾ ਸੀ। ਉਸ ਕੋਲ ਭਾਰਤ ’ਚ ਜਾਰੀ ਲਾਈਸੈਂਸ ਨਹੀਂ ਸੀ ਅਤੇ ਨਾ ਹੀ ਉਸ ਨੇ ਭਾਰਤ ’ਚ ਵਾਹਨ ਚਲਾਉਣ ਲਈ ਮਾਨਤਾ ਪ੍ਰਾਪਤ ਅੰਤਰਰਾਸ਼ਟਰੀ ਡਰਾਈਵਿੰਗ ਪਰਮਿਟ ਜਾਂ ਸਮਰੱਥ ਭਾਰਤੀ ਅਥਾਰਟੀ ਦੀ ਇਜਾਜ਼ਤ ਪੇਸ਼ ਕੀਤੀ। ਚਾਲਕ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਦਾ ਪੁਰਾਣਾ ਭਾਰਤੀ ਲਾਈਸੈਂਸ ਆਸਟ੍ਰੇਲੀਆਈ ਅਥਾਰਟੀ ਕੋਲ ਜਮ੍ਹਾਂ ਹੈ ਪਰ ਉਹ ਉਸ ਦਾ ਨੰਬਰ, ਜਾਰੀ ਕਰਨ ਦੀ ਮਿਤੀ, ਵੈਧਤਾ ਦੀ ਸਮਾਂ ਸੀਮਾ ਜਾਂ ਜਾਰੀ ਕਰਨ ਵਾਲੀ ਅਥਾਰਟੀ ਦਾ ਨਾਂ ਤੱਕ ਨਹੀਂ ਦੱਸ ਸਕਿਆ। ਅਦਾਲਤ ਨੇ ਕਿਹਾ ਕਿ ਵਿਦੇਸ਼ੀ ਅਥਾਰਟੀ ਦਾ ਲਾਈਸੈਂਸ ਸਿਰਫ਼ ਇਸ ਲਈ ਭਾਰਤ ’ਚ ਵੈਧ ਨਹੀਂ ਹੋ ਸਕਦਾ ਕਿਉਂਕਿ ਉਹ ਵਿਦੇਸ਼ ’ਚ ਉਸੇ ਸ਼੍ਰੇਣੀ ਦੇ ਵਾਹਨ ਚਲਾਉਣ ਦੀ ਆਗਿਆ ਦਿੰਦਾ ਹੈ।

ਹਾਈ ਕੋਰਟ ਨੇ ਬੀਮਾ ਕੰਪਨੀ ਦੇ ਵਸੂਲੀ ਅਧਿਕਾਰ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਤੀਜੀ ਧਿਰ ਦੇ ਪੀੜਤਾਂ ਦੇ ਹਿੱਤਾਂ ਦੀ ਰੱਖਿਆ ਲਈ ਬੀਮਾ ਕੰਪਨੀ ਮੁਆਵਜ਼ੇ ਦਾ ਭੁਗਤਾਨ ਪਹਿਲਾਂ ਕਰੇਗੀ। ਇਸ ਤੋਂ ਬਾਅਦ ਉਹ ਜ਼ਿੰਮੇਵਾਰ ਚਾਲਕ ਤੇ ਮਾਲਕ ਤੋਂ ਰਕਮ ਵਸੂਲ ਕਰ ਸਕਦੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਚਾਲਕ ਦਾ ਅਪਰਾਧਿਕ ਮਾਮਲੇ ’ਚ ਬਰੀ ਹੋਣਾ ਜਾਂ ਆਸਟ੍ਰੇਲੀਆਈ ਘਰੇਲੂ ਲਾਈਸੈਂਸ ਪੇਸ਼ ਕਰਨਾ ਬੀਮਾ ਕੰਪਨੀ ਦੇ ਇਸ ਅਧਿਕਾਰ ਨੂੰ ਖ਼ਤਮ ਨਹੀਂ ਕਰਦਾ।


 

  • Punjab
  • Chandigarh
  • High Court

ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖ 'ਚ ਮਾਰੀ ਸਪਰੇਅ ਤੇ ਫਿਰ ਵੀ ਕੀਤਾ ਮੁਕਾਬਲਾ

NEXT STORY

Stories You May Like

  • prisoner cannot be punished for co accused  s crime
    ਕੈਦੀ ਨੂੰ ਨਹੀਂ ਦਿੱਤੀ ਜਾ ਸਕਦੀ ਸਹਿ-ਮੁਲਜ਼ਮ ਦੇ ਅਪਰਾਧ ਦੀ ਸਜ਼ਾ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਵੱਡਾ ਆਦੇਸ਼
  • supreme court  trinamool congress  high court  petition
    ਸੁਪਰੀਮ ਕੋਰਟ ਨੇ ਤ੍ਰਿਣਮੂਲ ਕਾਂਗਰਸ ਨੂੰ ਹਾਈ ਕੋਰਟ ਜਾਣ ਲਈ ਕਿਹਾ, ਪਟੀਸ਼ਨ ਨਿਪਟਾਈ
  • moon  caste   bombay high court
    ਚੰਦਰਮਾ 'ਤੇ ਪਹੁੰਚ ਗਏ ਪਰ ਜਾਤ ਪ੍ਰਣਾਲੀ ਦਾ ਸਮਾਜਿਕ ਕਲੰਕ ਅੱਜ ਵੀ ਬਰਕਰਾਰ: ਬੰਬੇ ਹਾਈ ਕੋਰਟ
  • sushant rajput  manager  disha salian  cbi investigation
    ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ
  • automobile industry is pillar of indian economy
    ‘ਵਾਹਨ ਉਦਯੋਗ ਭਾਰਤੀ ਅਰਥਵਿਵਸਥਾ ਦਾ ਮਜ਼ਬੂਤ ਥੰਮ੍ਹ’
  • inflation  high voltage shock  jairam ramesh
    ਮਹਿੰਗਾਈ ਦਾ ਨਵਾਂ 'ਹਾਈ-ਵੋਲਟੇਜ' ਝਟਕਾ, ਸਰਕਾਰ ਅੰਕੜਿਆਂ 'ਤੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
  • mahua moitra  calcutta high court  arrest warrant
    ਮਹੂਆ ਮੋਇਤਰਾ ਨੂੰ ਕਲਕੱਤਾ ਹਾਈ ਕੋਰਟ ਤੋਂ ਮਿਲੀ ਰਾਹਤ, ਗ੍ਰਿਫ਼ਤਾਰੀ ਵਾਰੰਟ ਰੱਦ
  • old monk will no longer be called rum
    Old Monk ਹੁਣ ਨਹੀਂ ਕਹਾਵੇਗੀ 'ਰਮ'! FSSAI ਨੇ ਬੰਬੇ ਹਾਈ ਕੋਰਟ 'ਚ ਦਿੱਤੀ ਦਲੀਲ, ਅਸਲ ਕਾਰਨ ਦਾ ਕੀਤਾ ਖੁਲਾਸਾ
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
Trending
Ek Nazar
famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਟਿੱਪਰ ਨੇ ਦੋ ਨੌਜਵਾਨਾਂ ਨੂੰ ਕੀਤਾ ਸੀ ਗੰਭੀਰ ਜ਼ਖਮੀ, ਲੋਕਾਂ ਨੇ ਟਿੱਪਰਾਂ ਦੀ...
    • restrictions imposed in view of the wedding anniversary of guru nanak dev ji
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ...
    • questions on security of private school
      ਪੱਟੀ: ਨਿੱਜੀ ਸਕੂਲ ਦੀ ਸੁਰੱਖਿਆ 'ਤੇ ਸਵਾਲ, ਲਗਾਤਾਰ ਸਕੂਲ ਬਾਹਰ ਗੋਲੀਆਂ ਚੱਲਣ...
    • dhs post
      'ਤੁਹਾਨੂੰ ਗੱਡੀ ਨਹੀਂ ਚਲਾਉਣੀ ਆਉਂਦੀ Mr. Singh..!', ਅਮਰੀਕੀ ਪ੍ਰਸ਼ਾਸਨ ਦੀ...
    • gurdwara shaheedan sahib  firing  incident
      ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਵੱਡੀ ਵਾਰਦਾਤ, ਗੋਲੀ ਚੱਲਣ ਦਾ ਖਦਸ਼ਾ
    • malakpur met with sukhbir badal
      ਮਲਕਪੁਰ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
    • boy dead on road accident
      ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
    • 3 smugglers arrested in punjab
      ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ...
    • congress s major decision regarding the announcement of the cm face in punjab
      ਪੰਜਾਬ 'ਚ CM ਚਿਹਰਾ ਐਲਾਨਣ ਬਾਰੇ ਕਾਂਗਰਸ ਦਾ ਵੱਡਾ ਫ਼ੈਸਲਾ! ਸਚਿਨ ਪਾਇਲਟ ਨੇ...
    • big accident happened with the pilgrimage bus
      ਤੀਰਥ ਯਾਤਰਾ ਬੱਸ ਨਾਲ ਵਾਪਰਿਆ ਵੱਡਾ ਹਾਦਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +