Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    3:13:24 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਪਬਜੀ ਗੇਮ 'ਤੇ ਰੋਕ ਲਗਾਉਣ ਦੇ ਦਿੱਤੇ ਹੁਕਮ

PUNJAB News Punjabi(ਪੰਜਾਬ)

ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਪਬਜੀ ਗੇਮ 'ਤੇ ਰੋਕ ਲਗਾਉਣ ਦੇ ਦਿੱਤੇ ਹੁਕਮ

  • Updated: 10 Dec, 2019 01:24 AM
Chandigarh
high court order to center govt  for ban on pubg
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਹਾਂਡਾ)— ਵਿਸ਼ਵ ਭਰ 'ਚ ਚਰਚਿਤ ਸਮਾਰਟ ਮੋਬਾਇਲ ਫ਼ੋਨ ਗੇਮ ਪਲੇਅਰ ਅਨਨੋਨ ਬੈਟਲ ਗਰਾਊਂਡਜ਼ 'ਪਬਜੀ' ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਦਾਖਲ ਕੀਤੀ ਗਈ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਕੇਂਦਰ ਸਰਕਾਰ ਦੀ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਮਨਿਸਟਰੀ ਨੂੰ ਉਕਤ ਗੇਮ 'ਤੇ ਰੋਕ ਲਗਾਉਣ ਨੂੰ ਲੈ ਕੇ ਛੇਤੀ ਫ਼ੈਸਲਾ ਲੈਣ ਨੂੰ ਕਿਹਾ ਹੈ। ਵਕੀਲ ਐੱਚ.ਸੀ. ਅਰੋੜਾ ਵਲੋਂ ਦਾਖਲ ਕੀਤੀ ਗਈ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਪਬਜੀ ਗੇਮ ਇਕ ਖਤਰਨਾਕ ਸਮਾਰਟਫੋਨ ਗੇਮ ਹੈ, ਜਿਸ 'ਤੇ ਬੱਚੇ 4 ਤੋਂ 5 ਘੰਟੇ ਹਰ ਰੋਜ਼ ਬਰਬਾਦ ਕਰ ਰਹੇ ਹਨ ਅਤੇ ਉਕਤ ਗੇਮ ਉਨ੍ਹਾਂ ਨੂੰ ਮਾਨਸਿਕ ਰੋਗੀ ਬਣਾ ਰਹੀ ਹੈ।
ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪਬਜੀ ਗੇਮ ਯੂਥ ਨੂੰ ਬਰਬਾਦ ਕਰ ਰਹੀ ਹੈ, ਜੋ ਕਿ ਪੰਜਾਬ 'ਚ ਨਸ਼ੇ ਤੋਂ ਵੀ ਜ਼ਿਆਦਾ ਮਾੜੀ ਹੈ, ਕਿਉਂਕਿ ਇਸ ਗੇਮ ਨੂੰ ਖੇਡਣ ਵਾਲਾ ਇੰਨਾਂ ਉਤੇਜਿਤ ਹੋ ਜਾਂਦਾ ਹੈ ਕਿ ਉਸ ਨੂੰ ਕੁਝ ਹੋਰ ਦਿਖਾਈ ਨਹੀਂ ਦਿੰਦਾ, ਉਹ ਖੁਦ ਨੂੰ ਅਤੇ ਕਈ ਵਾਰ ਦੂਸਰਿਆਂ ਨੂੰ ਨੁਕਸਾਨ ਪਹੁੰਚਾਉਣ ਤੋਂ ਵੀ ਗੁਰੇਜ਼ ਨਹੀਂ ਕਰਦਾ। ਵਿਦਿਆਰਥੀਆਂ 'ਚ ਇਸ ਗੇਮ ਨੂੰ ਲੈ ਕੇ ਇੰਨਾ ਕਰੇਜ਼ ਵਧ ਰਿਹਾ ਹੈ ਕਿ ਉਹ ਪੜ੍ਹਾਈ 'ਚ ਧਿਆਨ ਨਹੀਂ ਲਗਾ ਰਹੇ ਅਤੇ ਭਵਿੱਖ ਹਨੇਰੇ ਵੱਲ ਜਾ ਰਿਹਾ ਹੈ, ਇਸ ਲਈ ਇਸ ਗੇਮ 'ਤੇ ਤੁਰੰਤ ਰੋਕ ਲਗਾਈ ਜਾਵੇ।

ਗੇਮ 'ਤੇ ਰੋਕ ਲਗਾਉਣਾ ਬੇਹੱਦ ਜ਼ਰੂਰੀ
ਪਟੀਸ਼ਨ 'ਚ ਦੱਸਿਆ ਗਿਆ ਹੈ ਕਿ ਇਸ ਤੋਂ ਪਹਿਲਾਂ ਵੀ ਅਜਿਹਾ ਹੀ ਇਕ ਗੇਮ ਬਲੂ ਵ੍ਹੇਲ ਦੇ ਨਾਮ ਨਾਲ ਸਮਾਰਟ ਫੋਨ 'ਚ ਆਇਆ ਸੀ, ਜਿਸ 'ਚ ਖੇਡਣ ਵਾਲਾ ਸੁਸਾਈਡ ਤੱਕ ਕਰਨ ਲੱਗਾ ਸੀ। ਇਸ ਨੂੰ ਭਾਰਤ 'ਚ ਸਾਰੇ ਇੰਟਰਨੈੱਟ ਪ੍ਰੋਵਾਈਡਰ ਕੰਪਨੀਆਂ ਨੇ ਬੈਨ ਕਰ ਦਿੱਤਾ ਸੀ। ਇਸੇ ਤਰ੍ਹਾਂ ਪਬਜੀ ਵੀ ਹੱਤਿਆਰੀ ਸਾਬਿਤ ਹੋ ਰਹੀ ਹੈ ਅਤੇ ਇਸ ਨੂੰ ਖੇਡਣ ਵਾਲਾ ਵੀ ਖੁਦ ਨੂੰ ਮੌਤ ਦੇ ਮੂੰਹ 'ਚ ਧੱਕਣ ਤੋਂ ਪ੍ਰਹੇਜ ਨਹੀਂ ਕਰ ਰਿਹਾ। ਇਸ ਤੋਂ ਪਹਿਲਾਂ ਕਿ ਸਥਿਤੀ ਹੱਥਾਂ 'ਚੋਂ ਨਿਕਲੇ, ਇਸ ਗੇਮ 'ਤੇ ਰੋਕ ਲਗਾ ਦੇਣੀ ਚਾਹੀਦੀ ਹੈ।

ਪਟੀਸ਼ਨਰ ਨੇ ਜਨਹਿਤ ਪਟੀਸ਼ਨ ਦਾਖਲ ਕੀਤੇ ਜਾਣ ਤੋਂ ਪਹਿਲਾਂ ਇਲੈਕਟ੍ਰਾਨਿਕ ਐਂਡ ਇਨਫਾਰਮੇਸ਼ਨ ਮਨਿਸਟਰੀ ਨੂੰ ਲੀਗਲ ਨੋਟਿਸ ਵੀ ਭੇਜਿਆ ਸੀ ਪਰ ਉਕਤ ਮੰਤਰਾਲੇ ਦੇ ਸਕੱਤਰ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਪਟੀਸ਼ਨਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਸਹਾਰਾ ਲੈਣਾ ਪਿਆ। ਹਾਈ ਕੋਰਟ ਦੀ ਬੈਂਚ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਸਰਕਾਰ ਦੇ ਇਲੈਕਟ੍ਰਾਨਿਕਸ ਐਂਡ ਇਨਫਾਰਮੇਸ਼ਨ ਮੰਤਰਾਲੇ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਉਕਤ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਕੀਤੀ ਜਾਵੇ।

  • ਹਾਈ ਕੋਰਟ
  • ਪਬਜੀ ਗੇਮ
  • ਰੋਕ
  • High Court
  • PUBG Game
  • Banned

ਐਮਰਜੈਂਸੀ ਛੁੱਟੀ ਲਈ ਪੁਲਸ ਮੁਲਾਜ਼ਮਾਂ ਨੂੰ ਕਰਨੀ ਪਏਗੀ Email, ਨਹੀਂ ਤਾਂ ਕੱਟੇਗੀ ਤਨਖਾਹ

NEXT STORY

Stories You May Like

  • high court takes a strict view of the delay in retirement benefits
    ਸੇਵਾਮੁਕਤੀ ਲਾਭਾਂ ’ਚ ਦੇਰੀ ’ਤੇ ਹਾਈ ਕੋਰਟ ਸਖ਼ਤ, ਸਰਕਾਰ ਨੂੰ ਮੁਲਾਜ਼ਮਾਂ ਦੇ ਮਾਮਲਿਆਂ ਦੀ ਨਵੇਂ ਸਿਰਿਓਂ ਜਾਂਚ ਦੇ...
  • major relief for afghan medical students from lahore high court
    ਲਾਹੌਰ ਹਾਈ ਕੋਰਟ ਤੋਂ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਵੱਡੀ ਰਾਹਤ, ਦੇਸ਼ 'ਚੋਂ ਕੱਢਣ 'ਤੇ ਲਗਾਈ ਰੋਕ
  • relief for abhishek banerjee from high court
    ਅਭਿਸ਼ੇਕ ਬੈਨਰਜੀ ਨੂੰ ਹਾਈ ਕੋਰਟ ਤੋਂ ਰਾਹਤ, ਦਫ਼ਤਰ ਖਾਲੀ ਕਰਨ ’ਤੇ ਰੋਕ
  • high court stays recruitment of assistant district attorneys
    ਸਹਾਇਕ ਜ਼ਿਲ੍ਹਾ ਅਟਾਰਨੀ ਭਰਤੀ 'ਤੇ ਹਾਈ ਕੋਰਟ ਦੀ ਰੋਕ, 2 ਸਾਲ ਦੀ ਪ੍ਰੈਕਟਿਸ ਦੀ ਸ਼ਰਤ ਬਣੀ ਵਿਵਾਦ ਦਾ ਕਾਰਨ
  • you will no longer be able to burst firecrackers on the streets
    ਹੁਣ ਸੜਕਾਂ 'ਤੇ ਨਹੀਂ ਚਲਾ ਸਕੋਗੇ ਪਟਾਕੇ! ਬੰਬਈ ਹਾਈ ਕੋਰਟ ਨੇ ਲਗਾਈ ਰੋਕ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • delhi  high court  jaggi johal  bail
    ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ, 7 ਮਾਮਲਿਆਂ 'ਚ ਦਰਜ ਸੀ ਕੇਸ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +