Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    11:58:57 PM

  • firing at the house of diljit dosanjh close associate

    ਦਲਜੀਤ ਦੋਸਾਂਝ ਦੇ ਕਰੀਬੀ ਸਾਥੀ ਦੇ ਘਰ ਫਾਇਰਿੰਗ! ਇਸ...

  • gt vs srh ipl 2026

    ਗੁਜਰਾਤ ਦੀ ਧਮਾਕੇਦਾਰ ਜਿੱਤ, ਹੈਦਰਾਬਾਦ ਨੂੰ 82...

  • elder brother shoots younger brother and brother in law to death

    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ...

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੀਬੀ ਜਗੀਰ ਕੌਰ ਨੂੰ ਵੱਡਾ ਝਟਕਾ! ਹਾਈਕੋਰਟ ਨੇ ਦਿੱਤੇ FIR ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ

PUNJAB News Punjabi(ਪੰਜਾਬ)

ਬੀਬੀ ਜਗੀਰ ਕੌਰ ਨੂੰ ਵੱਡਾ ਝਟਕਾ! ਹਾਈਕੋਰਟ ਨੇ ਦਿੱਤੇ FIR ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ

  • Edited By Anmol Tagra,
  • Updated: 03 Jul, 2024 10:31 AM
Chandigarh
high court ordered to lodge fir against bibi jagir kaur
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਬੀਬੀ ਜਗੀਰ ਕੌਰ ਨੂੰ ਜ਼ਮੀਨ ਉੱਤੇ ਨਾਜਾਇਜ਼ ਕਬਜ਼ਾ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ FIR ਦਰਜ ਕਰਨ ਦੇ ਹੁਕਮ ਦਿੱਤੇ ਹਨ। ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਵੀ ਟਵਿਟਰ 'ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

The Hon’ble High Court vide its order uploaded today has indicted Bibi Jagir Kaur Ex President Sgpc for illegal possession of 172 Kanals land of NAC Begowal. It has directed EO NAC Begowal to recover Rs 5,91,04,944/- dues for illegal possession of said land from respondents &… pic.twitter.com/U7V8tMPTls

— Sukhpal Singh Khaira (@SukhpalKhaira) July 2, 2024

ਇਹ ਖ਼ਬਰ ਵੀ ਪੜ੍ਹੋ - ਇਸ ਦਿਨ ਜੇਲ੍ਹ 'ਚੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ! ਸਾਹਮਣੇ ਆਈ ਵੱਡੀ ਅਪਡੇਟ (ਵੀਡੀਓ)

ਮਾਣਯੋਗ ਹਾਈਕੋਰਟ ਨੇ ਬੀਬੀ ਜਗੀਰ ਕੌਰ ਨੂੰ ਐੱਨ.ਏ.ਸੀ. ਬੇਗੋਵਾਲ ਦੀ 172 ਕਨਾਲ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਲਈ ਦੋਸ਼ੀ ਕਰਾਰ ਦਿੱਤਾ ਹੈ। ਹਾਈਕੋਰਟ ਨੇ ਈ.ਓ.ਐਨ.ਏ.ਸੀ ਬੇਗੋਵਾਲ ਨੂੰ ਕਬਜ਼ੇ ਵਾਲੀ ਜ਼ਮੀਨ ਦੇ ਕਿਰਾਏ ਦੀ ਏਵਜ ‘ਚ 5 ਕਰੋੜ 91 ਲੱਖ ਦੀ ਵਸੂਲੀ ਕਰਨ ਅਤੇ ਉਕਤ 172 ਕਨਾਲ ਜ਼ਮੀਨ ਨੂੰ ਵਾਪਸ ਦਿਵਾਉਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਦੇ ਨਾਲ ਹੀ ਕੋਰਟ ਨੇ ਵਿਜੀਲੈਂਸ ਬਿਊਰੋ ਨੂੰ ਉਕਤ ਗੈਰ-ਕਾਨੂੰਨੀ ਕਬਜ਼ਿਆਂ ਦੀ ਇਜਾਜ਼ਤ ਦੇਣ ਵਾਲੇ ਅਧਿਕਾਰੀਆਂ ਵਿਰੁੱਧ ਫੌਜਦਾਰੀ ਕਾਰਵਾਈ ਸ਼ੁਰੂ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। 

ਇਹ ਖ਼ਬਰ ਵੀ ਪੜ੍ਹੋ - ਆਖ਼ਿਰ ਕਿਉਂ ਅਕਾਲੀ ਉਮੀਦਵਾਰ ਨੇ ਇੱਕੋ ਦਿਨ 'ਚ ਬਦਲੀਆਂ 2 ਪਾਰਟੀਆਂ? ਕਿਵੇਂ ਹੋਈ ਘਰ ਵਾਪਸੀ

ਇਹ ਹੈ ਮਾਮਲਾ

ਪਟੀਸ਼ਨ ਵਿਚ ਬੀਬੀ ਜਗੀਰ ਕੌਰ ’ਤੇ 1996 ਤੋਂ 2014 ਤੱਕ ਬੇਗੋਵਾਲ ਦੀ 172 ਕਨਾਲ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਸੀ। ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਸੀ ਕਿ ਇਸ ਜ਼ਮੀਨ ’ਤੇ ਹਾਈ ਸਕੂਲ ਦੀ ਉਸਾਰੀ ਕੀਤੀ ਗਈ ਸੀ ਅਤੇ ਉਸਾਰੀ ਕਾਰਨ ਐੱਨ.ਏ.ਸੀ. ਨੂੰ ਨੋਟਿਸ ਵੀ ਜਾਰੀ ਕੀਤਾ ਸੀ, ਪਰ ਉਸਾਰੀ ਹਟਾਉਣ ਦੀ ਬਜਾਏ ਇਸ ਸਕੂਲ ਵਿਚ ਇੰਟਰਨੈਸ਼ਨਲ ਸਕੂਲ ਚਲਾਉਣਾ ਸ਼ੁਰੂ ਕਰ ਦਿੱਤਾ, ਭਾਵੇਂ ਕਿ ਇਸ ਸਕੂਲ ਨੂੰ ਕਿਤੇ ਵੀ ਮਾਨਤਾ ਨਹੀਂ ਹੈ। ਇਸ ਸਕੂਲ ਨੂੰ ਸਰਕਾਰ ਤੋਂ 95 ਫ਼ੀਸਦੀ ਸਹਾਇਤਾ ਮਿਲਦੀ ਹੈ ਅਤੇ ਏਡਿਡ ਸਕੂਲ ਵਿਚ ਇੰਟਰਨੈਸ਼ਨਲ ਸਕੂਲ ਨਹੀਂ ਚਲਾਇਆ ਜਾ ਸਕਦਾ। ਇਸ ਖ਼ਿਲਾਫ਼ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਅਤੇ ਇਹ ਮਾਮਲਾ ਵਿਧਾਨ ਸਭਾ ਵਿਚ ਵੀ ਚੁੱਕਿਆ ਗਿਆ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Bibi Jagir Kaur
  • High Court
  • FIR
  • Punjab
  • Shiromani Akali Dal
  • ਪੰਜਾਬ
  • ਬੀਬੀ ਜਗੀਰ ਕੌਰ
  • ਐੱਫਆਈਆਰ
  • ਸ਼੍ਰੋਮਣੀ ਅਕਾਲੀ ਦਲ

ਪੰਜਾਬ 'ਚ ਸਕੂਲ ਪ੍ਰਿੰਸੀਪਲਾਂ ਨੂੰ ਜਾਰੀ ਹੋਏ ਨਵੇਂ Orders, ਪੜ੍ਹੋ ਕੀ ਹੈ ਪੂਰੀ ਖ਼ਬਰ

NEXT STORY

Stories You May Like

  • bibi jagir kaur  s letter to pm modi
    ਬੀਬੀ ਜਗੀਰ ਕੌਰ ਦੀ PM ਮੋਦੀ ਨੂੰ ਚਿੱਠੀ! ਔਰਤਾਂ ਲਈ ਕੀਤੀ ਵੱਡੀ ਮੰਗ (ਵੀਡੀਓ)
  • trident group gets big relief from punjab haryana highcourt
    ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ ਪੂਰਾ ਮਾਮਲਾ
  • punjab haryana highcourt  s big decision regarding pension
    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • pakistan  court rejects petitions of imran khan  wife bushra bibi
    ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ ਵੱਡਾ ਝਟਕਾ! ਇਸਲਾਮਾਬਾਦ ਹਾਈ ਕੋਰਟ ਨੇ ਪਟੀਸ਼ਨ ਕੀਤੀ ਰੱਦ
  • fir of rape in 16 year old consensual relationship quashed  high court
    16 ਸਾਲ ਪੁਰਾਣੇ ਸਹਿਮਤੀ ਵਾਲੇ ਰਿਸ਼ਤੇ ‘ਚ ਜਬਰ-ਜ਼ਿਨਾਹ ਦੀ FIR ਰੱਦ: ਹਾਈਕੋਰਟ
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • world famous singer sues samsung for  15 million
    ਦੁਨੀਆ ਦੀ ਮਸ਼ਹੂਰ ਗਾਇਕਾ ਨੇ Samsung 'ਤੇ ਠੋਕਿਆ 15 ਮਿਲੀਅਨ ਡਾਲਰ ਦਾ ਮੁਕੱਦਮਾ, ਜਾਣੋ ਕੀ ਹੈ ਪੂਰਾ ਮਾਮਲਾ
  • good news from canada
    ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ ਠੱਗੀ ਤਾਂ ਸਰਕਾਰ ਦੇਵੇਗੀ ਮੁਆਵਜ਼ਾ, ਜਾਣੋ ਕੀ ਹੈ ਪੂਰਾ ਮਾਮਲਾ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • checking in ludhiana
      ਪਨੀਰ ਮਾਫ਼ੀਆ 'ਤੇ ਸ਼ਿਕੰਜਾ: ਕਈ ਡੇਅਰੀਆਂ 'ਤੇ ਛਾਪਾ, ਫੂਡ ਸੇਫ਼ਟੀ ਵਿਭਾਗ ਨੇ...
    • jalandhar bjp leader
      BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
    • big related to punjab s weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • orders to seize vehicles for non payment of challan
      ਚਲਾਨ ਨਾ ਭਰਨ 'ਤੇ ਵਾਹਨ ਜ਼ਬਤ ਕਰਨ ਦੇ ਹੁਕਮ
    • youth dies under suspicious circumstances
      ਸ਼ੱਕੀ ਹਾਲਾਤਾਂ 'ਚ ਨੌਜਵਾਨ ਦੀ ਮੌਤ
    • big incident in punjab  erickshaw collided with pickup
      ਪੰਜਾਬ 'ਚ ਵੱਡਾ ਹਾਦਸਾ, ਈ-ਰਿਕਸ਼ਾ 'ਚ ਵੱਜੀ ਪਿਕਅੱਪ, 3 ਲੋਕਾਂ ਦੀ ਮੌਤ
    • punjab army martyr
      ਪੰਜਾਬ ਦੇ ਫ਼ੌਜੀ ਜਵਾਨ ਨਾਲ ਡਿਊਟੀ ਦੌਰਾਨ ਵਾਪਰ ਗਿਆ ਭਾਣਾ
    • pradeep singla meets union minister regarding jaito  s railway problems
      ਜੈਤੋ ਦੀਆਂ ਰੇਲਵੇ ਸਮੱਸਿਆਵਾਂ ਲੈ ਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਮਿਲੇ...
    • young man commits suicide by jumping in front of train
      ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • accident in ludhiana
      ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਵਾਲ-ਵਾਲ ਬਚਿਆ ਪਰਿਵਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +