Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    12:39:01 AM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਫਰਲੋ ਮੰਗਣ ’ਤੇ ਡੇਰਾ ਮੁਖੀ ਨੂੰ ਹਾਈ ਕੋਰਟ ਨੇ ਪਾਈ ਝਾੜ, ਕਿਹਾ-ਮੁਲਤਵੀ ਕਰ ਦਿਓ ਡੇਰੇ ਦੇ ਪ੍ਰੋਗਰਾਮ

PUNJAB News Punjabi(ਪੰਜਾਬ)

ਫਰਲੋ ਮੰਗਣ ’ਤੇ ਡੇਰਾ ਮੁਖੀ ਨੂੰ ਹਾਈ ਕੋਰਟ ਨੇ ਪਾਈ ਝਾੜ, ਕਿਹਾ-ਮੁਲਤਵੀ ਕਰ ਦਿਓ ਡੇਰੇ ਦੇ ਪ੍ਰੋਗਰਾਮ

  • Edited By Inder Prajapati,
  • Updated: 15 Jun, 2024 04:19 AM
Punjab
high court reprimanded the dera head for asking for furlough
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਗੰਭੀਰ) : ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰ ਕੇ ਮੁੜ 21 ਦਿਨਾਂ ਦੀ ਫਰਲੋ ਮੰਗੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਇਸੇ ਮਹੀਨੇ ਹੋਣ ਵਾਲੇ ਡੇਰੇ ਦੇ ਇਕ ਪ੍ਰੋਗਰਾਮ ’ਚ ਸ਼ਾਮਲ ਹੋਣਾ ਹੈ। ਜਸਟਿਸ ਵਿਨੋਦ ਐੱਸ. ਭਾਰਦਵਾਜ ਤੇ ਜਸਟਿਸ ਵਿਕਰਮ ਅਗਰਵਾਲ ਦੀ ਬੈਂਚ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਪਹਿਲਾਂ ਪ੍ਰੋਗਰਾਮ ਤੈਅ ਕਰ ਲੈਂਦੇ ਹੋ, ਫਿਰ ਅਦਾਲਤ ’ਚ ਪਟੀਸ਼ਨ ਦਾਖ਼ਲ ਕਰ ਕੇ ਇਸ ’ਚ ਸ਼ਾਮਲ ਹੋਣ ਲਈ ਦਬਾਅ ਪਾਉਂਦੇ ਹੋ।

ਬੈਂਚ ਨੇ ਇਹ ਵੀ ਕਿਹਾ ਕਿ ਡੇਰੇ ਦੇ ਪ੍ਰੋਗਰਾਮ ਨੂੰ ਮੁਲਤਵੀ ਕਰ ਦਿਓ। ਹਰਿਆਣਾ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੋਟਿਸ ਜਾਰੀ ਕਰਨ ਤੋਂ ਬਾਅਦ ਸੁਣਵਾਈ 2 ਜੁਲਾਈ ਤੱਕ ਟਾਲ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਛੁੱਟੀਆਂ ਤੋਂ ਬਾਅਦ ਕਾਰਜਕਾਰੀ ਚੀਫ ਜਸਟਿਸ ਦੀ ਅਦਾਲਤ ’ਚ ਹੋਵੇਗੀ।

ਇਹ ਵੀ ਪੜ੍ਹੋ- ਹਸਪਤਾਲ ਦੇ ਟਾਇਲਟ 'ਚ ਮਿਲਿਆ ਨਵਜੰਮਿਆ ਬੱਚਾ, ਫੈਲੀ ਸਨਸਨੀ

ਡੇਰਾ ਮੁਖੀ ਨੂੰ ਹੁਣ ਤੱਕ ਕੁੱਲ 9 ਵਾਰ ਪੈਰੋਲ ਤੇ ਫਰਲੋ ਮਿਲ ਚੁੱਕੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਖ਼ੁਦ ਨੂੰ 21 ਦਿਨਾਂ ਦੀ ਫਰਲੋ ਦਾ ਹੱਕਦਾਰ ਦੱਸਦਿਆਂ ਫਰਲੋ ਮੰਗੀ ਸੀ ਪਰ ਹਾਈ ਕੋਰਟ ਨੇ ਇਜਾਜ਼ਤ ਨਹੀਂ ਸੀ ਦਿੱਤੀ। ਮੌਜੂਦਾ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਤੋਂ ਫਰਲੋ ਦੀ ਮੰਗ ਕੀਤੀ ਗਈ ਹੈ ਪਰ ਹਾਈ ਕੋਰਟ ਦੇ ਸਟੇਅ ਆਰਡਰ ਕਾਰਨ ਇਹ ਅਰਜ਼ੀ ਮਨਜ਼ੂਰ ਨਹੀਂ ਕੀਤੀ ਜਾ ਰਹੀ। 

ਹਾਈ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਜਾਂ ਫਰਲੋ ਦੇਣ ’ਤੇ ਹੈ ਰੋਕ
ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਤੇ ਫਰਲੋ ਮਿਲਣ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕੀਤੀ ਸੀ। ਇਸ ’ਤੇ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। ਇਸ ਦੇ ਨਾਲ ਹੀ ਹੁਕਮ ਦਿੱਤਾ ਗਿਆ ਸੀ ਕਿ ਹਰਿਆਣਾ ਸਰਕਾਰ ਹਾਈ ਕੋਰਟ ਦੀ ਇਜਾਜ਼ਤ ਤੋਂ ਬਿਨਾਂ ਰਾਮ ਰਹੀਮ ਨੂੰ ਪੈਰੋਲ ਜਾਂ ਫਰਲੋ ਨਹੀਂ ਦੇਵੇਗੀ। 

ਇਹ ਵੀ ਪੜ੍ਹੋ- ਕੁਵੈਤ ਅਗਨੀਕਾਂਡ: ਅੱਗ ਲੱਗਣ ਕਾਰਨ ਇਕ ਹੋਰ ਭਾਰਤੀ ਦੀ ਮੌਤ, ਮੌਤਾਂ ਦੀ ਗਿਣਤੀ ਹੋਈ 50

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇                             

https://whatsapp.com/channel/0029Va94hsaHAdNVur4L170e

  • Ram Rahim
  • Punjab and Haryana High Court
  • furlough
  • ਰਾਮ ਰਹੀਮ
  • ਪੰਜਾਬ ਅਤੇ ਹਰਿਆਣਾ ਹਾਈਕੋਰਟ
  • ਫਰਲੋ

ਟਰੇਨਾਂ ਭਰ ਕੇ ਪਹੁੰਚੇ ਪ੍ਰਵਾਸੀ : ਝੋਨੇ ਦੀ ਬੀਜਾਈ ਦੇ ਮੱਦੇਨਜ਼ਰ ਸਟੇਸ਼ਨ ’ਤੇ ਸ਼ੁਰੂ ਹੋਈ ‘ਜੁਗਾੜ’ ਦੀ ਕਵਾਇਦ

NEXT STORY

Stories You May Like

  • supreme court  private hospital  doctor  treatment  child  death
    ''ਇਲਾਜ ਨਹੀਂ ਕਰ ਸਕਦੇ ਤਾਂ ਖ਼ੁਦ ਨੂੰ ਡਾਕਟਰ ਨਾ ਕਹੋ..!'', ਸੁਪਰੀਮ ਕੋਰਟ ਨੇ ਪ੍ਰਾਈਵੇਟ ਡਾਕਟਰਾਂ ਨੂੰ ਪਾਈ ਝਾੜ
  • supreme court reprimands for not providing treatment
    'ਜ਼ਿੰਮੇਵਾਰੀ ਨਹੀਂ ਨਿਭਾਅ ਸਕਦੇ ਤਾਂ ਆਪਣੇ ਆਪ ਨੂੰ ਡਾਕਟਰ ਨਾ ਕਹੋ', ਇਲਾਜ ਨਾ ਕਰਨ ’ਤੇ ਸੁਪਰੀਮ ਕੋਰਟ ਨੇ ਪਾਈ ਝਾੜ
  • sonam wangchuk health petition  hearing
    ਵਾਂਗਚੁਕ ਦੀ ਵਿਗੜਦੀ ਸਿਹਤ ਨੂੰ ਲੈ ਕੇ ਦਿੱਲੀ ਹਾਈ ਕੋਰਟ ਵੀਰਵਾਰ ਨੂੰ ਪਟੀਸ਼ਨ 'ਤੇ ਕਰੇਗਾ ਸੁਣਵਾਈ
  • un slams pakistan over violence in pok
    PoK ’ਚ ਹਿੰਸਾ ’ਤੇ ਭੜਕਿਆ ਸੰਯੁਕਤ ਰਾਸ਼ਟਰ, ਪਾਕਿ ਨੂੰ ਪਾਈ ਝਾੜ
  • protest  high court friday hearing
    CJP ਵਿਰੋਧ ਪ੍ਰਦਰਸ਼ਨ : ਹਾਈ ਕੋਰਟ ਸ਼ੁੱਕਰਵਾਰ ਨੂੰ ਕਰੇਗੀ ਜਾਂਚ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ
  • sonam wangchuk  wife  high court  safdarjung hospital
    'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼
  • dera sacha sauda   devotees acquittal
    ਡੇਰਾ ਸੱਚਾ ਸੌਦਾ ਸ਼ਰਧਾਲੂਆਂ ਦੇ ਬਰੀ ਹੋਣ ਵਿਰੁੱਧ ਸਰਕਾਰ ਦੀ ਅਪੀਲ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਖ਼ਾਰਜ
  • big decision of  president zelenskyy
    ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • central government gift to punjab
      ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
    • punjab bjp to run samarasta sankalp abhiyan from tomorrow
      ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ...
    • accident case
      ਵੱਖ-ਵੱਖ ਹਾਦਸਿਆਂ 'ਚ ਔਰਤ ਦੀ ਮੌਤ, 3 ਬੱਚਿਆਂ ਸਮੇਤ ਚਾਰ ਜ਼ਖਮੀ
    • violent clash between aap and congress supporters in gurdaspur
      ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
    • sanjeev arora case
      ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
    • punjab flag hoisted on top of mount kun
      ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ...
    • congress mp met sc commission
      ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
    • rain water in bathinda
      ਅੱਧੇ ਘੰਟੇ ਦੀ ਬਾਰਸ਼ ਨੇ ਡੁੱਬੋ ਦਿੱਤੇ ਨਿਗਮ ਦੇ ਦਾਅਵੇ, ਸੜਕਾਂ 'ਤੇ ਭਰਿਆ ਪਾਣੀ
    • sanitation worker sewerage man
      ਪਟਿਆਲਾ 'ਚ ਦੋ ਸਫਾਈ ਕਰਮਚਾਰੀਆਂ ਦੀ ਇਕੱਠਿਆਂ ਦੀ ਮੌਤ
    • powercom s decision electricity connection
      ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +