Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    8:32:04 AM

  • lieutenant general n  s  rajasubramanian will be the country  s new cds

    ਲੈਫਟੀਨੈਂਟ ਜਨਰਲ ਐੱਨ. ਐੱਸ. ਰਾਜਾ ਸੁਬਰਾਮਣੀ ਹੋਣਗੇ...

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Luxembourg 'ਚ ਸਿਹਤ ਸੇਵਾਵਾਂ ਸਮੇਤ ਅਹਿਮ ਖੇਤਰਾਂ 'ਚ ਕੁੜੀਆਂ ਦੀ ਭਾਰੀ ਮੰਗ

PUNJAB News Punjabi(ਪੰਜਾਬ)

Luxembourg 'ਚ ਸਿਹਤ ਸੇਵਾਵਾਂ ਸਮੇਤ ਅਹਿਮ ਖੇਤਰਾਂ 'ਚ ਕੁੜੀਆਂ ਦੀ ਭਾਰੀ ਮੰਗ

  • Edited By Vandana,
  • Updated: 25 Nov, 2024 02:42 PM
Punjab
high demand for girls in key sectors including healthcare in luxembourg
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਯੂਰਪੀ ਦੇਸ਼ ਲਕਜ਼ਮਬਰਗ ਵਿਚ ਸਿਹਤ ਸੇਵਾਵਾਂ ਸਮੇਤ ਅਹਿਮ ਖੇਤਰਾਂ ਵਿਚ ਕੁੜੀਆਂ ਦੀ ਭਾਰੀ ਮੰਗ ਹੈ। ਇਸ ਸਮੇਂ ਲਕਜ਼ਮਬਰਗ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਤੋਂ ਖਾਸ ਕਰਕੇ ਪੰਜਾਬ/ਹਰਿਆਣਾ ਦੀਆਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਅਤੇ ਨੈਨੀ ਦਾ ਕੰਮ ਕਰਨ ਲਈ ਦੂਜੇ ਦੇਸ਼ਾਂ ਵਿੱਚ ਜਾ ਰਹੀਆਂ ਹਨ ਅਤੇ ਉਹ ਚੰਗੀ ਕਮਾਈ ਕਰ ਰਹੀਆਂ ਹਨ। ਜੇਕਰ ਤੁਸੀਂ ਨਰਸ/ਨੈਨੀ ਦਾ ਕੰਮ ਕਰਦੇ ਹੋ ਜਾਂ ਨਰਸਿੰਗ ਕੋਰਸ (ANM, GNM, BSc. Nursing) ਕੀਤਾ ਹੈ ਜਾਂ ਨਰਸ ਬਣਨ ਲਈ ਪੜ੍ਹ ਰਹੇ ਵਿਦਿਆਰਥੀ ਹੋ, ਤਾਂ ਤੁਸੀਂ ਲਕਜ਼ਮਬਰਗ ਜਾ ਸਕਦੇ ਹੋ ਅਤੇ ਬਹੁਤ ਆਸਾਨੀ ਨਾਲ ਨੌਕਰੀ ਪ੍ਰਾਪਤ ਕਰ ਸਕਦੇ ਹੋ। 

ਲਕਜ਼ਮਬਰਗ ਨੇ ਨਰਸਿੰਗ ਖੇਤਰ ਦੇ ਲੋਕਾਂ ਨੂੰ ਪਹਿਲ ਦੇ ਆਧਾਰ 'ਤੇ ਵੀਜ਼ੇ ਜਾਰੀ ਕੀਤੇ ਹਨ, ਲਕਜ਼ਮਬਰਗ ਵਿੱਚ ਭਾਰਤੀ ਨਰਸਾਂ ਅਤੇ ਨੈਨੀਜ਼ ਦੀ ਬਹੁਤ ਮੰਗ ਹੈ। ਜੇਕਰ ਤੁਸੀਂ ਹੋਰ ਜਾਣਕਾਰੀ ਚਾਹੁੰਦੇ ਹੋ, ਤਾਂ ਤੁਸੀਂ 77102-90013  ’ਤੇ ਸੰਪਰਕ ਕਰ ਸਕਦੇ ਹੋ। ਇਸ ਤੋਂ ਇਲਾਵਾ ਹੇਠ ਲਿਖੇ ਖੇਤਰਾਂ ਵਿਚ ਵੀ ਕੁੜੀਆਂ ਦੀ ਭਾਰੀ ਮੰਗ ਹੈ ਜਿਨ੍ਹਾਂ ਦਾ ਵੇਰਵਾ ਇਸ ਤਰ੍ਹਾਂ ਹੈ-

ਸਟੋਰ ਇੰਚਾਰਜ 

ਫਰੰਟ ਡੈਸਕ ਕਾਰਜਕਾਰੀ

ਐਚ.ਆਰ

ਨੈਨੀ

ਹੋਟਲ ਲਾਈਨ

ਪੋਸ਼ਣ ਡਾਇਟੀਸ਼ੀਅਨ

ਐਰੋਬਿਕਸ ਅਤੇ ਕਾਰਡੀਓ ਲਈ ਖਾ਼ਸ ਲੋੜ

ਲਕਜ਼ਮਬਰਗ ਸਰਕਾਰ ਨਰਸਿੰਗ ਖੇਤਰ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਬਹੁਤ ਸਾਰੇ ਵੀਜ਼ੇ ਜਾਰੀ ਕਰ ਰਹੀ ਹੈ। ਜੇ ਤੁਹਾਡੇ ਕੋਲ ਨਰਸਿੰਗ ਅਤੇ ਸਿਹਤ ਪ੍ਰਬੰਧਨ ਵਿੱਚ ਨਰਸਿੰਗ ਦੀ ਡਿਗਰੀ ਹੈ ਤਾਂ ਤੁਸੀਂ ਨੈਨੀ ਕੇਅਰ ਜਾਂ ਕੇਅਰ ਗਿਵਰ ਪ੍ਰੋਗਰਾਮ ਲਈ ਅਰਜ਼ੀ ਦੇ ਸਕਦੇ ਹੋ। ਜੇਕਰ ਤੁਹਾਡੇ ਕੋਲ ਗੈਰ-ਮੈਡੀਕਲ ਪਿਛੋਕੜ ਹੈ, ਬੈਚਲਰ ਡਿਗਰੀ ਕੀਤੀ ਹੈ ਜਾਂ ਪਿਛਲੇ ਪੰਜ ਸਾਲਾਂ ਵਿੱਚ ਕਾਲਜ ਵਿੱਚੋਂ ਪਾਸ ਹੋ ਚੁੱਕੇ ਹੋ ਤਾਂ ਕਿਸੇ ਰੁਜ਼ਗਾਰਦਾਤਾ ਰਾਹੀਂ ਲਕਜ਼ਮਬਰਗ ਆਉਣ ਦਾ ਇੱਕ ਮੌਕਾ ਵੀ ਹੈ। ਵਧੇਰੇ ਜਾਣਕਾਰੀ ਲਈ ਤੁਸੀਂ 77102-90013 ’ਤੇ ਸੰਪਰਕ ਕਰ ਸਕਦੇ ਹੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Luxembourg
  • Health Sector
  • Other Sectors
  • Girls
  • Visa
  • Apply
  • ਲਕਜ਼ਮਬਰਗ
  • ਸਿਹਤ ਖੇਤਰ
  • ਹੋਰ ਖੇਤਰ
  • ਕੁੜੀਆਂ
  • ਵੀਜ਼ਾ
  • ਅਪਲਾਈ

ਸ਼ਹਿਰੀ ਇਲਾਕਿਆਂ ’ਚ ‘ਆਪ’ ਵੱਡੀ ਪਾਰਟੀ ਵਜੋਂ ਉੱਭਰੀ : ਅਮਨ ਅਰੋੜਾ

NEXT STORY

Stories You May Like

  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • club fined heavily for not taking care of football player  s mental health
    ਫੁੱਟਬਾਲ ਖਿਡਾਰੀ ਦੀ ਮਾਨਸਿਕ ਸਿਹਤ ਦਾ ਧਿਆਨ ਨਹੀਂ ਰੱਖਣ 'ਤੇ ਕਲੱਬ 'ਤੇ ਭਾਰੀ ਜੁਰਮਾਨਾ
  • important board meeting of sir ratan tata trust cancelled
    ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ 'ਤੇ ਹੋਣੀ ਸੀ ਚਰਚਾ
  • expansion in rail services
    ‘ਰੇਲ ਸੇਵਾਵਾਂ ’ਚ ਹੋ ਰਿਹਾ ਵਿਸਥਾਰ’ ਕਿਤੇ-ਕਿਤੇ ਸੁਧਾਰ ਦੀ ਵੀ ਲੋੜ!
  • intoxicated boys and girls fight in patiala
    ਪਟਿਆਲਾ ‘ਚ ਨਸ਼ੇ ਦੀ ਹਾਲਤ 'ਚ ਮੁੰਡੇ-ਕੁੜੀਆਂ ਦੀ ਲੜਾਈ, ਪੁਲਸ ਨੇ ਹਿਰਾਸਤ 'ਚ ਲਏ
  • mother jumps into bein river with 2 sons boys die
    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ ਛਾਲ, ਜਵਾਕਾਂ ਦੀ ਮੌਤ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ ਦੀ ਹੋਈ ਰਿਹਰਸਲ
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high alert in punjab after blasts
      ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
    • inspired by parvinder singh lucky hundreds of youth from kalka and kahlon
      ਦਿੱਲੀ ਦੀ ਸਿਆਸਤ 'ਚ ਧਮਾਕਾ: ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ...
    • robber flees after robbing female employee of jewellery showroom
      ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
    • punjabi youth shot dead in manila
      ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • transfer of 7 ias and 4 pcs officers
      7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ
    • out of control canter rams several vehicles
      ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ...
    • lakhowal  s young man mani lost the battle for his life
      ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ
    • students block sirhind national highway
      ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ, ਕਾਲਜ ਮੈਨੇਜਮੈਂਟ 'ਤੇ ਲਾਏ...
    • out of control truck wreaks havoc in tanda udmur
      ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ...
    • robbers caught by people
      ਲੋਕਾਂ ਨੇ ਕਾਬੂ ਕੀਤੇ ਲੁਟੇਰੇ, ਛਿੱਤਰ ਪਰੇਡ ਮਗਰੋਂ ਕੀਤਾ ਪੁਲਸ ਹਵਾਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +