Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:48:27 PM

  • google pay s big gift in this festive season get special offers

    ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ,...

  • navratri  4 days  1 78 lakh devotees  mata vaishno devi

    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78...

  • indo pak border

    ਭਾਰਤ ਦਾਖ਼ਲ ਹੋਣ ਦੀ ਤਿਆਰੀ 'ਚ 500 ਅੱਤਵਾਦੀ !...

  • three person arrested with weapons in punjab  module busted

    ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gurdaspur News
  • Gurdaspur
  • ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 19 ਜ਼ਿਲ੍ਹਿਆਂ ਲਈ ਅਲਰਟ, ਠੰਡ ਤੋੜ ਸਕਦੀ ਹੈ ਰਿਕਾਰਡ

GURDASPUR News Punjabi(ਗੁਰਦਾਸਪੁਰ)

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 19 ਜ਼ਿਲ੍ਹਿਆਂ ਲਈ ਅਲਰਟ, ਠੰਡ ਤੋੜ ਸਕਦੀ ਹੈ ਰਿਕਾਰਡ

  • Edited By Shivani Bassan,
  • Updated: 13 Dec, 2024 06:31 PM
Gurdaspur
high temperatures in november and december broke records
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਪੰਜਾਬ 'ਚ ਜਿਵੇਂ-ਜਿਵੇਂ ਸਰਦੀ ਦਾ ਮੌਸਮ ਨੇੜੇ ਆਉਂਦਾ ਹੈ, ਸੂਰਜ ਦੀ ਤਪਸ਼ ਦਾ ਅਸਰ ਘੱਟ ਹੋਣ ਲੱਗਦਾ ਹੈ। ਉੱਚੇ ਪਹਾੜੀ ਅਤੇ ਪਹਾੜੀ ਇਲਾਕਿਆਂ ‘ਚ ਲਗਾਤਾਰ ਹੋ ਰਹੀ ਬਰਫਬਾਰੀ ਨੇ ਮਾਹੌਲ ਨੂੰ ਬਦਲ ਕੇ ਰੱਖ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਇਸ ਦਾ ਅਸਰ ਹੁਣ ਦੇਸ਼ ਦੇ ਮੈਦਾਨੀ ਹਿੱਸਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਬਦਲਦੇ ਮੌਸਮ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (IMD) ਨੇ ਅਲਰਟ ਜਾਰੀ ਕਰਕੇ ਆਮ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

ਦਸੰਬਰ ਵਿਚ ਪਵੇਗੀ ਜਨਵਰੀ ਦੇ ਪਹਿਲੇ ਹਫ਼ਤੇ ਵਾਲੀ ਸਰਦੀ

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਹੁਣ ਪਹਾੜੀ ਖੇਤਰ ਵਿੱਚ ਬਰਫਬਾਰੀ ਸ਼ੁਰੂ ਹੋ ਗਈ ਹੈ ਪਰ ਪਿਛਲੇ ਦੋ ਦਿਨਾਂ ਤੋਂ ਕੋਹਰਾ ਪੈਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਨਵੰਬਰ ਮਹੀਨੇ ਵਿੱਚ ਹੀ ਬਾਰਿਸ਼ ਨਾ ਹੋਣ ਕਾਰਨ ਅਸਮਾਨ ਵਿੱਚ ਫੈਲੀ ਸਮੋਗ ਵੀ ਧੁੰਦ ਦਾ ਰੂਪ ਬਣ ਗਈ ਸੀ। ਪਰ ਬਾਅਦ ਵਿੱਚ ਹੋਈ ਬਾਰਿਸ਼ ਕਾਰਨ ਮੌਸਮ ਸਾਫ ਹੋ ਗਿਆ ਸੀ ਅਤੇ ਹੁਣ ਦਸੰਬਰ ਮਹੀਨੇ ਵਿੱਚ ਸੰਘਣੀ ਧੁੰਦ ਦਾ ਕਹਿਰ ਸ਼ੁਰੂ ਹੋ ਗਿਆ ਹੈ, ਜਿਸ ਤੋਂ ਲਗਦਾ ਹੈ ਕਿ ਪਿਛਲੇ ਸਾਲਾਂ ਦੇ ਰਿਕਾਰਡ ਟੁੱਟ ਸਕਦੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ, ਫਤਿਹਗੜ ਸਾਹਿਬ, ਪਟਿਆਲਾ, ਐਸਐਸ ਨਗਰ ਵਿੱਚ ਠੰਡ ਦਾ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਅਜੇ ਇਹ ਅਲਰਟ ਜਾਰੀ ਨਹੀਂ ਕੀਤਾ ਗਿਆ। 72 ਘੰਟਿਆਂ ਤੱਕ ਕੋਈ ਵੀ ਪੱਛਮੀ ਸਿਸਟਮ ਐਕਟਿਵ ਨਹੀਂ ਜਿਸ ਕਾਰਨ ਮੈਦਾਨਾਂ ਵਿੱਚ ਮੌਜੂਦ ਪੰਜਾਬ, ਹਰਿਆਣਾ ਅਤੇ ਨਾਲ ਲੱਗਦੇ ਰਾਜਸਥਾਨ ਦੇ ਹਿੱਸਿਆਂ ਵਿੱਚ ਜਨਵਰੀ ਦੇ ਪਹਿਲੇ ਹਫਤੇ ਵਰਗੀ ਸਰਦੀ ਦਸੰਬਰ ਦੇ ਪਹਿਲੇ 15 ਦਿਨ ਵਿੱਚ ਹੀ ਦੇਖੀ ਜਾਵੇਗੀ। ਮਾਝੇ ਅਤੇ ਪਹਾੜਾਂ ਨਾਲ ਲੱਗਦੇ ਦੁਆਬੇ ਦੇ ਜ਼ਿਲ੍ਹਿਆਂ ਹੁਸ਼ਿਆਰਪੁਰ ਆਦਿ ਵਿੱਚ ਰਾਤ ਦਾ ਤਾਪਮਾਨ ਮਾਲਵੇ ਨਾਲੋਂ ਜ਼ਿਆਦਾ ਡਿੱਗੇਗਾ। ਇਸ ਦੌਰਾਨ ਰਾਤ ਦਾ ਔਸਤ ਤਾਪਮਾਨ ਪੰਜ ਡਿਗਰੀ ਤੋਂ ਹੇਠਾਂ ਰਹੇਗਾ ਪਰ ਕੁਝ ਥਾਵਾਂ ਤੇ ਕੋਰੇ ਦੀ ਲੇਅਰ ਲੱਗਣ ਕਾਰਨ ਤਾਪਮਾਨ 1 ਡਿਗਰੀ ਵੀ ਡਿੱਗ ਸਕਦਾ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ

ਇਸ ਸਾਲ ਨਵੰਬਰ ਅਤੇ ਦਸੰਬਰ ਮਹੀਨਿਆਂ ਦੌਰਾਨ ਤਾਪਮਾਨ ਵਿੱਚ ਜ਼ਿਆਦਾ ਗਿਰਾਵਟ ਨਾ ਆਉਣ ਕਾਰਨ ਜਿੱਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਟੁੱਟੇ ਹਨ ਉਸ ਦੇ ਉਲਟ ਹੁਣ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਕੋਹਰੇ ਅਤੇ ਮੈਦਾਨੀ ਇਲਾਕੇ ਵਿੱਚ ਚੱਲ ਰਹੀ ਸ਼ੀਤ ਲਹਿਰ ਨੇ ਠੰਡ ਵਿੱਚ ਇਕਦਮ ਵਾਧਾ ਕਰ ਦਿੱਤਾ ਹੈ। ਠੰਡ ਕਾਰਨ ਹਾਲਾਤ ਇਹ ਬਣ ਗਏ ਹਨ ਕਿ ਦੋ ਦਿਨਾਂ ਵਿੱਚ ਹੀ ਲੋਕ ਪੂਰੇ ਗਰਮ ਕੱਪੜੇ ਪਾਉਣ ਲਈ ਮਜ਼ਬੂਰ ਹੋ ਗਏ ਹਨ। ਬੇਸ਼ੱਕ ਦਿਨ ਵੇਲੇ ਮੌਸਮ ਸਾਫ ਰਹਿੰਦਾ ਹੈ ਅਤੇ ਧੁੱਪ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਦੀ ਹੈ। ਪਰ ਰਾਤ ਵੇਲੇ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਠੰਡ ਆਪਣਾ ਪੂਰਾ ਪ੍ਰਭਾਵ ਦਿਖਾ ਰਹੀ ਹੈ। ਜੇਕਰ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਦੇ ਨਵੰਬਰ ਮਹੀਨੇ ਦੌਰਾਨ ਮੌਸਮ ਦੇ ਪ੍ਰਭਾਵ ਦੀ ਤੁਲਨਾ ਕੀਤੀ ਜਾਵੇ ਤਾਂ ਪਿਛਲੇ ਪੰਜ ਸਾਲਾਂ ਦੌਰਾਨ ਨਵੰਬਰ ਦਸੰਬਰ ਮਹੀਨੇ ਦਾ ਤਾਪਮਾਨ ਇਸ ਸਾਲ ਦੇ ਮੁਕਾਬਲੇ ਘੱਟ ਰਿਹਾ ਹੈ ਜਿਸ ਕਾਰਨ ਨਵੰਬਰ ਵਿੱਚ ਹੀ ਲੋਕਾਂ ਨੂੰ ਕਾਫੀ ਠੰਡ ਦਾ ਸਾਹਮਣਾ ਨਹੀਂ ਕਰਨਾ ਪਿਆ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਅੰਮ੍ਰਿਤਸਰ ਹਵਾਈ ਅੱਡੇ ਤੋਂ ਇਸ ਤਾਰੀਖ ਨੂੰ ਸ਼ੁਰੂ ਹੋਣਗੀਆਂ ਨਵੀਂਆਂ ਉਡਾਣਾਂ

ਕੀ ਸੀ ਪਿਛਲੇ ਸਾਲਾਂ ਦੀ ਸਥਿਤੀ?

ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸਾਲ 2020 ਵਿੱਚ ਨਵੰਬਰ ਮਹੀਨੇ ਦਿਨ ਦਾ ਔਸਤਨ ਤਾਪਮਾਨ 24.9 ਡਿਗਰੀ ਸੈਂਟੀਗ੍ਰੇਡ ਸੀ ਜਦੋਂ ਕਿ ਰਾਤ ਦਾ ਘੱਟ ਤੋਂ ਘੱਟ ਤਾਪਮਾਨ 10.4 ਡਿਗਰੀ ਸੈਂਟੀਗ੍ਰੇਡ ਦਰਜ ਕੀਤਾ ਗਿਆ ਸੀ। ਉਸ ਸਾਲ ਦਸੰਬਰ ਵਿੱਚ ਦਿਨ ਦਾ ਤਾਪਮਾਨ 18.6 ਡਿਗਰੀ ਸੀ ਜਦੋਂ ਕਿ ਰਾਤ ਦਾ ਤਾਪਮਾਨ 7.4 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ ਸੀ। ਇਸਦੇ ਬਾਅਦ ਸਾਲ 2021 ਦੌਰਾਨ ਨਵੰਬਰ ਮਹੀਨੇ ਦਾ ਔਸਤਨ ਤਾਪਮਾਨ 26.4 ਅਤੇ ਰਾਤ ਦਾ ਘੱਟ ਤੋਂ ਘੱਟ ਤਾਪਮਾਨ 10.2 ਡਿਗਰੀ ਸੀ ਜਦੋਂ ਕਿ ਦਸੰਬਰ 2021 ਵਿੱਚ ਦਿਨ ਦਾ ਔਸਤਨ ਤਾਪਮਾਨ 20.8 ਅਤੇ ਰਾਤ ਦਾ ਤਾਪਮਾਨ 6.5 ਸੀ। ਇਸੇ ਤਰ੍ਹਾਂ 2022 ਦੌਰਾਨ ਨਵੰਬਰ ਮਹੀਨੇ ਵਿੱਚ ਦਿਨ ਦਾ ਤਾਪਮਾਨ 25.5 ਅਤੇ ਰਾਤ ਦਾ ਤਾਪਮਾਨ 11.2 ਡਿਗਰੀ ਅਤੇ ਦਸੰਬਰ ਮਹੀਨੇ ਵਿੱਚ 19.5 ਅਤੇ ਰਾਤ ਦਾ ਤਾਪਮਾਨ 5.6 ਡਿਗਰੀ ਸੈਂਟੀਗ੍ਰੇਡ ਸੀ। ਜੇਕਰ ਪਿਛਲੇ ਸਾਲ ਦੀ ਗੱਲ ਕੀਤੀ ਜਾਵੇ ਤਾਂ 2023 ਦੌਰਾਨ ਨਵੰਬਰ ਮਹੀਨੇ ਦੌਰਾਨ ਦਿਨ ਦਾ ਔਸਤਨ ਤਾਪਮਾਨ 26 ਡਿਗਰੀ ਸੈਂਟੀਗ੍ਰੇਡ ਦੇ ਕਰੀਬ ਸੀ ਜਦੋਂ ਕਿ ਰਾਤ ਦਾ ਤਾਪਮਾਨ 12.3 ਡਿਗਰੀ ਦੇ ਕਰੀਬ ਰਿਹਾ ਸੀ। ਇਸੇ ਤਰ੍ਹਾਂ ਦਸੰਬਰ ਮਹੀਨੇ ਵਿੱਚ ਪਿਛਲੇ ਸਾਲ 20 ਡਿਗਰੀ ਤਾਪਮਾਨ ਸੀ ਜਦੋਂ ਕਿ ਰਾਤ ਦਾ ਤਾਪਮਾਨ 7.1 ਡਿਗਰੀ ਦੇ ਕਰੀਬ ਸੀ। ਪਰ ਇਸ ਸਾਲ ਨਵੰਬਰ ਮਹੀਨੇ ਦਾ ਔਸਤਨ ਤਾਪਮਾਨ 27.5 ਡਿਗਰੀ ਦੇ ਕਰੀਬ ਰਿਹਾ ਜਦੋਂ ਕਿ ਰਾਤ ਦਾ ਤਾਪਮਾਨ 12.6 ਡਿਗਰੀ ਸੈਂਟੀਗ੍ਰੇਡ ਸੀ ਜੋ ਕਿ ਪਿਛਲੇ ਕਈ ਸਾਲਾਂ ਦੇ ਮੁਕਾਬਲੇ ਸਭ ਤੋਂ ਜਿਆਦਾ ਸੀ। ਇਸੇ ਤਰ੍ਹਾਂ ਇਸ ਸਾਲ ਹੁਣ ਤੱਕ ਦਸੰਬਰ ਮਹੀਨੇ ਦਾ ਔਸਤਨ ਤਾਪਮਾਨ 24 ਡਿਗਰੀ ਦੇ ਕਰੀਬ ਰਿਹਾ ਹੈ ਜਦੋਂ ਕਿ ਰਾਤ ਦਾ ਔਸਤਨ ਤਾਪਮਾਨ 7 ਡਿਗਰੀ ਦੇ ਕਰੀਬ ਹੀ ਰਿਹਾ ਹੈ। ਇਹ ਤਾਪਮਾਨ ਪਿਛਲੇ ਕਈ ਸਾਲਾਂ ਦੇ ਤਾਪਮਾਨ ਤੋਂ ਬਹੁਤ ਜ਼ਿਆਦਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਸ ਹਸਪਤਾਲ 'ਚ ਮਿਲੇਗੀ ਖ਼ਾਸ ਸਹੂਲਤ, ਨਜ਼ਦੀਕੀ ਸੂਬਿਆਂ ਨੂੰ ਵੀ ਹੋਵੇਗਾ ਲਾਭ

 

ਫਸਲਾਂ ’ਤੇ ਪਵੇਗਾ ਕਿਹੋ ਜਿਹਾ ਅਸਰ?

ਠੰਡ ਵਿੱਚ ਹੋ ਰਿਹਾ ਵਾਧਾ ਤੇ ਕੋਹਰਾ ਕਣਕ ਦੀ ਫਸਲ ਲਈ ਲਾਹੇਵੰਦ ਸਿੱਧ ਹੋਵੇਗਾ ਕਿਉਂਕਿ ਇਸ ਨਾਲ ਸਿੱਧੇ ਤੌਰ ’ਤੇ ਗੁਲਾਬੀ ਸੁੰਡੀ ਦਾ ਖਾਤਮਾ ਹੋ ਜਾਵੇਗਾ, ਜਿਸ ਕਾਰਨ ਫਸਲ ਦੇ ਹੋ ਰਹੇ ਨੁਕਸਾਨ ਵਿੱਚ ਖੜੋਤ ਆਵੇਗੀ। ਇਸ ਦੇ ਨਾਲ ਹੀ ਇਸ ਮੌਕੇ ਠੰਡ ਦਾ ਮੌਸਮ ਕਣਕ ਲਈ ਬੇਹੱਦ ਜਰੂਰੀ ਹੋਣ ਕਾਰਨ ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਇਹਨਾਂ ਦਿਨਾਂ ਵਿੱਚ ਪੈਣ ਵਾਲੀ ਠੰਡ ਕਣਕ ਦੀ ਫਸਲ ਲਈ ਲਾਹੇਵੰਦ ਹੋਵੇਗੀ। ਪਰ ਬਰਸੀਮ, ਮਟਰ, ਆਲੂ ਅਤੇ ਚਾਰੇ ਵਾਲੀਆਂ ਫਸਲਾਂ ਲਈ ਕੋਹਰਾ ਨੁਕਸਾਨਦੇਹ ਸਿੱਧ ਹੋ ਸਕਦਾ ਹੈ। ਸਬਜ਼ੀਆਂ ਅਤੇ ਫਲ ਵਾਲੇ ਰੁੱਖਾਂ ਨੂੰ ਸਮੇਂ ਤੋਂ ਪਹਿਲਾਂ ਡਿੱਗੇ ਤਾਪਮਾਨ ਵਾਲੀ ਸਰਦੀ ਕਾਰਨ ਨੁਕਸਾਨ ਹੋ ਸਕਦਾ ਹੈ। ਇਸ ਲਈ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਸਲ ਵਿੱਚ ਨਮੀ ਦਾ ਧਿਆਨ ਜ਼ਰੂਰ ਰੱਖਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • high temperatures
  • November and December
  • records
  • weather
  • ਉੱਚ ਤਾਪਮਾਨ
  • ਨਵੰਬਰ ਅਤੇ ਦਸੰਬਰ
  • ਰਿਕਾਰਡ
  • ਮੌਸਮ

ਦੀਨਾਨਗਰ ਵਿਖੇ ਆਈ 20 ਕਾਰ 'ਚੋਂ 13 ਕੈਨ ਨਜਾਇਜ਼ ਸ਼ਰਾਬ ਸਮੇਤ ਦੋ ਨੌਜਵਾਨ ਕਾਬੂ

NEXT STORY

Stories You May Like

  • storm alert in punjab today
    ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ ਨੂੰ ਲੈ ਕੇ ਨਵੀਂ ਭਵਿੱਖਬਾਣੀ
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • department s new forecast regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • latest on rain in punjab
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ ਜਾਣੋ ਅਗਲੀ ਅਪਡੇਟ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ 'ਚ ਡਿੱਗਿਆ ਤਾਪਮਾਨ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ ਤੱਕ ਵੱਡੀ ਅਪਡੇਟ
  • new on da issue of punjab employees
    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਕੀ ਹੋਇਆ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
Trending
Ek Nazar
falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੁਰਦਾਸਪੁਰ ਦੀਆਂ ਖਬਰਾਂ
    • accident in gurdaspur
      ਸੜਕ ਕਿਨਾਰੇ ਖੜ੍ਹੀ ਟਰਾਲੀ 'ਚ ਟੱਕਰ ਕਾਰਨ ਸਕੂਟਰੀ ਸਵਾਰ ਦੀ ਮੌਤ
    • accident in pathankot
      ਸਬਜ਼ੀ ਮੰਡੀ ਜਾ ਰਹੇ 2 ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ
    • gurdaspur   paddy arrived in mandis
      ਗੁਰਦਾਸਪੁਰ: ਮੰਡੀਆਂ ’ਚ 229421 ਮੀਟ੍ਰਿਕ ਟਨ ਝੋਨੇ ਦੀ ਆਮਦ, 203535 ਮੀਟ੍ਰਿਕ ਟਨ...
    • unidentified individuals breached the warehouse wall and stole sacks of wheat
      ਅਣਪਛਾਤੇ ਵਿਅਕਤੀਆਂ ਨੇ ਗੋਦਾਮ ਦੀ ਕੰਧ ਪਾੜ ਕੇ 169 ਬੋਰੀਆਂ ਕਣਕ ਕੀਤੀ ਚੋਰੀ
    • gurdaspur  eight cows die under suspicious circumstances at a gaushala
      ਗੁਰਦਾਸਪੁਰ: ਗਊਸ਼ਾਲਾ 'ਚ ਅੱਠ ਗਾਵਾਂ ਦੀ ਸ਼ੱਕੀ ਹਾਲਾਤ 'ਚ ਮੌਤ
    • two individuals arrested with three packets of heroin smuggled
      ਡਰੋਨ ਰਾਹੀਂ ਸਰਹੱਦ ਪਾਰੋਂ ਆਈ ਹੈਰੋਇਨ ਦੇ ਤਿੰਨ ਪੈਕੇਟਾਂ ਸਮੇਤ 2 ਵਿਅਕਤੀ...
    • saves passenger  s life by administering cpr after a heart attack
      ਰੇਲਵੇ ਕਰਮਚਾਰੀ ਨੇ ਦਿਖਾਈ ਮੁਸਤੈਦੀ: ਦਿਲ ਦਾ ਦੌਰਾ ਪੈਣ ’ਤੇ CPR ਦੇ ਕੇ ਬਚਾਈ...
    • pathankot becomes punjab s first  safe district
      ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ...
    • 55 year old man dies after scooter collides with tractor trolley
      ਟਰੈਕਟਰ-ਟਰਾਲੀ ਨਾਲ ਸਕੂਟਰੀ ਟਕਰਾਉਣ ਕਾਰਨ 55 ਸਾਲਾ ਵਿਅਕਤੀ ਦੀ ਮੌਤ, ਹਨ੍ਹੇਰੇ...
    • fire in pathankot
      ਗਰੀਬ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +