Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:05:48 PM

  • heavy rain and storm in punjab alert issued

    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ...

  • preet sandal case update

    ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ...

  • punjab police news

    ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਭਾਜਪਾ ਆਗੂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ 'ਤੇ ਦਰਜ FIR ਰੱਦ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਭਾਜਪਾ ਆਗੂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ 'ਤੇ ਦਰਜ FIR ਰੱਦ

  • Edited By Babita,
  • Updated: 12 Oct, 2022 11:16 AM
Chandigarh
highcourt decision against punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਲੀ ਦੇ ਭਾਜਪਾ ਆਗੂ ਤਜਿੰਦਰ ਬੱਗਾ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਖ਼ਿਲਾਫ਼ ਦਰਜ ਐੱਫ. ਆਈ. ਆਰ. ਨੂੰ ਰੱਦ ਕਰ ਦਿੱਤਾ ਗਿਆ ਹੈ। ਅਦਾਲਤ ਵੱਲੋਂ ਬੁੱਧਵਾਰ ਨੂੰ ਇਸ ਸਬੰਧੀ ਫ਼ੈਸਲਾ ਸੁਣਾਇਆ ਗਿਆ ਹੈ। ਅਦਾਲਤ ਨੇ ਬੱਗਾ ਮਾਮਲੇ 'ਚ ਕਿਹਾ ਕਿ ਉਨ੍ਹਾਂ ਨੇ ਪੰਜਾਬ ਆ ਕੇ ਟਵੀਟ ਨਹੀਂ ਕੀਤੇ ਅਤੇ ਉਨ੍ਹਾਂ ਦੇ ਟਵੀਟ ਭੜਕਾਊ ਨਹੀਂ ਹਨ। ਸਿਆਸੀ ਲੋਕ ਇਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਦੇ ਹਨ।

ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ 'ਚ ਗੈਸ ਕੰਪਨੀਆਂ ਦਾ ਵੱਡਾ ਝਟਕਾ, ਹੁਣ ਸਾਲ 'ਚ ਸਿਰਫ ਇੰਨੇ ਸਿਲੰਡਰ ਹੀ ਬੁੱਕ ਕਰ ਸਕੋਗੇ

ਇਸੇ ਤਰ੍ਹਾਂ ਕੁਮਾਰ ਵਿਸ਼ਵਾਸ ਖ਼ਿਲਾਫ਼ ਰੋਪੜ 'ਚ ਕੇਸ ਦਰਜ ਕੀਤਾ ਗਿਆ ਸੀ। ਦੋਸ਼ ਲਾਇਆ ਗਿਆ ਸੀ ਕਿ ਕੁਮਾਰ ਵਿਸ਼ਵਾਸ ਨੇ ਅਰਵਿੰਦ ਕੇਜਰੀਵਾਲ ਨੂੰ ਖ਼ਾਲਿਸਤਾਨ ਸਮਰਥਨ ਦੱਸਿਆ ਹੈ ਅਤੇ ਉਨ੍ਹਾਂ ਦੇ ਇਸ ਬਿਆਨ ਨਾਲ ਪਾਰਟੀ ਦਾ ਅਕਸ ਖ਼ਰਾਬ ਹੋਇਆ ਹੈ। ਇਸ ਸਬੰਧੀ ਕੇਸ ਦਰਜ ਹੋਣ ਮਗਰੋਂ ਪੰਜਾਬ ਪੁਲਸ ਕਵੀ ਦੇ ਗਾਜ਼ੀਆਬਾਦ ਸਥਿਤ ਘਰ ਵੀ ਪਹੁੰਚੀ। ਉਨ੍ਹਾਂ ਨੂੰ ਨੋਟਿਸ ਭੇਜ ਕੇ ਜਾਂਚ 'ਚ ਸ਼ਾਮਲ ਹੋਣ ਲਈ ਕਿਹਾ ਸੀ, ਜਿਸ ਦੇ ਖ਼ਿਲਾਫ਼ ਕੁਮਾਰ ਵਿਸ਼ਵਾਸ ਨੇ ਹਾਈਕੋਰਟ 'ਚ ਪਟੀਸ਼ਨ ਪਾਈ ਸੀ। ਭਾਜਪਾ ਆਗੂ ਤਜਿੰਦਰ ਬੱਗਾ 'ਤੇ ਕੇਜਰੀਵਾਲ ਨੂੰ ਲੈ ਕੇ ਟਵੀਟ ਕਰਨ 'ਤੇ ਕੇਸ ਦਰਜ ਹੋਇਆ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਅੱਜ ਪੁੱਛਗਿੱਛ ਕਰੇਗੀ SIT

ਇਸ ਤੋਂ ਬਾਅਦ ਪੰਜਾਬ ਪੁਲਸ ਨੇ ਬੱਗਾ ਨੂੰ ਦਿੱਲੀ ਜਾ ਕੇ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਵਿਰੋਧ 'ਚ ਬੱਗਾ ਦੇ ਪਰਿਵਾਰ ਨੇ ਦਿੱਲੀ 'ਚ ਕਿਡਨੈਪਿੰਗ ਦੀ ਸ਼ਿਕਾਇਤ ਕਰ ਦਿੱਤੀ। ਦਿੱਲੀ ਪੁਲਸ ਨੇ ਪੰਜਾਬ ਪੁਲਸ 'ਤੇ ਅਗਵਾ ਦਾ ਕੇਸ ਵੀ ਦਰਜ ਕਰ ਲਿਆ। ਜਿਸ ਤੋਂ ਬਾਅਦ ਬੱਗਾ ਨੂੰ ਲਿਆ ਰਹੀ ਪੰਜਾਬ ਪੁਲਸ ਨੂੰ ਹਰਿਆਣਾ ਪੁਲਸ ਨੇ ਕੁਰੂਕਸ਼ੇਤਰ 'ਚ ਰੋਕ ਲਿਆ। ਫਿਰ ਦਿੱਲੀ ਪੁਲਸ ਆ ਕੇ ਬੱਗਾ ਨੂੰ ਵਾਪਸ ਦਿੱਲੀ ਲੈ ਗਈ। ਇਸ ਮਾਮਲੇ 'ਚ ਬੱਗਾ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab Government
  • Highcourt
  • Tajinder Pal Singh Bagga
  • Kumar Vishwas
  • ਪੰਜਾਬ ਸਰਕਾਰ
  • ਹਾਈਕੋਰਟ
  • ਤਜਿੰਦਰ ਬੱਗਾ
  • ਕੁਮਾਰ ਵਿਸ਼ਵਾਸ

ਗੰਨਾ ਕਾਸ਼ਤਕਾਰਾਂ ਲਈ ਵੱਡੀ ਖ਼ਬਰ, CM ਮਾਨ ਨੇ ਖੰਡ ਮਿੱਲਾਂ ਨੂੰ ਦਿੱਤੇ ਸਖ਼ਤ ਹੁਕਮ

NEXT STORY

Stories You May Like

  • fir of rape in 16 year old consensual relationship quashed  high court
    16 ਸਾਲ ਪੁਰਾਣੇ ਸਹਿਮਤੀ ਵਾਲੇ ਰਿਸ਼ਤੇ ‘ਚ ਜਬਰ-ਜ਼ਿਨਾਹ ਦੀ FIR ਰੱਦ: ਹਾਈਕੋਰਟ
  • rahul gandhi against no fir
    ਰਾਹੁਲ ਗਾਂਧੀ ਖ਼ਿਲਾਫ਼ ਨਹੀਂ ਦਰਜ ਹੋਵੇਗੀ FIR, ਹਾਈ ਕੋਰਟ ਨੇ ਆਪਣੇ ਹੀ ਫੈਸਲੇ 'ਤੇ ਲਾਈ ਰੋਕ!
  • harmeet singh pathanmajra
    ਹਰਮੀਤ ਸਿੰਘ ਪਠਾਣਮਾਜਰਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ
  • high court junks fir against shekhar suman  bharati singh
    ਹਾਈ ਕੋਰਟ ਵੱਲੋਂ ਸ਼ੇਖਰ ਸੁਮਨ ਤੇ ਭਾਰਤੀ ਸਿੰਘ ਨੂੰ ਵੱਡੀ ਰਾਹਤ; 2010 ਦੇ ਪੁਰਾਣੇ ਮਾਮਲੇ 'ਚ FIR ਰੱਦ
  • big decision for lakhs of government employees and pensioners of punjab
    ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ ਨੇ ਦਿੱਤਾ ਅਲਟੀਮੇਟਮ
  • sajjan kumar  supreme court
    1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • fir case
    ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
  • fir case
    ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • e challan update
      ਪੰਜਾਬ: ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨ ਬਾਰੇ...
    • girl took terrible step
      16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • sai ghulam shah ji jodh mela nakodar baba muradh shah ji
      ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
    • back to childhood pinkoo tv video
      Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
    • big warning of rain thunderstorm and hailstorm in punjab
      ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
    • civil hospital doctor
      ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ
    • 4 arrested for supplying arms in punjab
      ਪੰਜਾਬ 'ਚ ਹਥਿਆਰ ਸਪਲਾਈ ਕਰਨ ਵਾਲੇ 4 ਜਣੇ ਗ੍ਰਿਫ਼ਤਾਰ, ਪਾਕਿ ਤਸਕਰਾਂ ਦੇ ਸੰਪਰਕ...
    • accident in punjab
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਮੋਟਰਸਾਈਕਲ ਤੇ ਟਿੱਪਰ ਨੂੰ ਲੱਗੀ ਅੱਗ, ਨੌਜਵਾਨ ਦੀ...
    • drug smugler arrested
      ਟੱਲੇਵਾਲ ਪੁਲਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਬਰਾਮਦ ਕੀਤੀਆਂ 200 ਗੋਲੀਆਂ
    • justice received from consumer forum in case of missing parcel
      ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +