ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ ਗੰਭੀਰ) : ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਲੈਣ ਵਾਲੇ 24 ਲੱਖ ਲੋਕਾਂ ਨਾਲ ਜੁੜੀ ਅਹਿਮ ਖ਼ਬਰ, ਰਾਜਾ ਵੜਿੰਗ ਨੇ...
ਬਿਕਰਮ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਇਸ ਵੇਲੇ ਨਾਭਾ ਜੇਲ੍ਹ 'ਚ ਬੰਦ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ! ਸੂਬਾ ਸਰਕਾਰ ਨੇ ਫਿਰ ਦਿੱਤੀ ਵੱਡੀ ਰਾਹਤ
ਦੱਸਣਯੋਗ ਹੈ ਕਿ ਅਦਾਲਤ ਨੇ 20 ਨਵੰਬਰ ਨੂੰ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ਬਾਰੇ ਅਦਾਲਤ ਨੇ ਅੱਜ ਫ਼ੈਸਲਾ ਸੁਣਾ ਦਿੱਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਦਸੰਬਰ ਮਹੀਨੇ ਦੀ ਤਨਖ਼ਾਹ! ਅਧਿਕਾਰੀਆਂ ਨੂੰ ਜਾਰੀ ਹੋਈ ਚਿਤਾਵਨੀ
NEXT STORY