Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    8:58:20 PM

  • raja warring clarified his stance

    'ਭਾਵੇਂ ਸਚਿਨ ਪਾਇਲਟ ਮੇਰੀ ਟਿਕਟ ਕੱਟ ਦੇਣ ਪਰ...',...

  • major incident in punjab asi iqbal singh broad daylight

    ਪੰਜਾਬ 'ਚ ਵੱਡੀ ਵਾਰਦਾਤ ! ASI ਇਕਬਾਲ ਸਿੰਘ ਦੀ...

  • pargat singh delivers a special message on the occasion of his appointment

    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ,...

  • entry of warring and channi in the coronation of pargat singh

    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ

PUNJAB News Punjabi(ਪੰਜਾਬ)

LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ

  • Edited By Babita,
  • Updated: 30 Sep, 2026 01:04 PM
Chandigarh
highcourt issues strict orders in lpu violence case
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ, ਅੰਕੁਸ਼ ਮਹਾਜਨ) : ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) 'ਚ ਵਾਪਰੀ ਹਿੰਸਾ, ਸਾੜਫੂਕ ਅਤੇ ਭੰਨਤੋੜ ਦੇ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਚੱਲ ਰਹੀ ਜਾਂਚ ਸਬੰਧੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਚੀਫ਼ ਜਸਟਿਸ ਦੀ ਅਗਵਾਈ ਵਾਲੀ ਬੈਂਚ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 8 ਅਕਤੂਬਰ ਤੈਅ ਕੀਤੀ ਹੈ। ਇਹ ਸੁਣਵਾਈ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਵੱਲੋਂ ਦਾਇਰ ਜਨਹਿੱਤ ਪਟੀਸ਼ਨ 'ਤੇ ਹੋਈ, ਜਿਸ 'ਚ ਪੂਰੇ ਘਟਨਾਕ੍ਰਮ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ : ਅਧਿਆਪਕਾਂ ਲਈ ਆਏ ਨਵੇਂ ਫ਼ਰਮਾਨ ਨੇ ਪਾਈ ਟੈਨਸ਼ਨ, ਕਰਨੀ ਪਵੇਗੀ ਆਹ ਸਪੈਸ਼ਲ ਡਿਊਟੀ

ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੌਰਵ ਚੋਪੜਾ ਅਤੇ ਐਡਵੋਕੇਟ ਅਰਜੁਨ ਸ਼ਿਓਰਾਣ ਨੇ ਦਲੀਲ ਦਿੱਤੀ ਕਿ ਕੈਂਪਸ 'ਚ ਹੋਈ ਹਿੰਸਾ ਦੌਰਾਨ ਦੰਗਾ, ਅਗਜ਼ਨੀ ਅਤੇ ਵੱਡੇ ਪੱਧਰ 'ਤੇ ਲੁੱਟ-ਖੋਹ ਹੋਈ ਹੈ, ਜਿਸ ਦੀ ਗੰਭੀਰਤਾ ਨੂੰ ਦੇਖਦਿਆਂ ਅਦਾਲਤੀ ਦਖ਼ਲ ਅਤੇ ਕੇਂਦਰੀ ਏਜੰਸੀ ਵੱਲੋਂ ਜਾਂਚ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਬੀਤੇ ਹਫ਼ਤੇ ਯੂਨੀਵਰਸਿਟੀ ਕੈਂਪਸ 'ਚ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜ਼ਿਨਾਹ ਦੀ ਅਫ਼ਵਾਹ ਫੈਲਣ ਤੋਂ ਬਾਅਦ ਵਿਦਿਆਰਥੀਆਂ ਦਾ ਗੁੱਸਾ ਭੜਕ ਗਿਆ ਸੀ। ਇਸ ਤੋਂ ਬਾਅਦ 26 ਅਤੇ 27 ਸਤੰਬਰ ਨੂੰ ਕੈਂਪਸ ਦੇ ਅੰਦਰਲੇ ਯੂਨੀਮਾਲ 'ਚ ਭੰਨਤੋੜ, ਦੁਕਾਨਾਂ 'ਚ ਲੁੱਟਮਾਰ ਅਤੇ ਸਾੜਫੂਕ ਦੀਆਂ ਘਟਨਾਵਾਂ ਵਾਪਰੀਆਂ।

ਇਹ ਵੀ ਪੜ੍ਹੋ : ਪੰਜਾਬ ਦੇ ਬਹੁ-ਕਰੋੜੀ ਡਰੱਗ ਮਾਮਲੇ 'ਚ ਬਿਕਰਮ ਮਜੀਠੀਆ ਨੂੰ ਸੰਮਨ, 5 ਅਕਤੂਬਰ ਨੂੰ SIT ਨੇ ਸੱਦਿਆ

ਪ੍ਰਦਰਸ਼ਨ ਕਾਰਨ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਵੀ ਲਗਭਗ 18 ਘੰਟੇ ਜਾਮ ਰਿਹਾ ਸੀ। ਹਾਲਾਂਕਿ, ਪੁਲਸ ਨੇ ਸ਼ੁਰੂਆਤੀ ਜਾਂਚ 'ਚ ਕਥਿਤ ਅਪਰਾਧ ਦੀ ਪੁਸ਼ਟੀ ਹੋਣ ਤੋਂ ਇਨਕਾਰ ਕੀਤਾ ਹੈ ਅਤੇ ਐੱਸ. ਆਈ. ਟੀ. ਦਾ ਗਠਨ ਕੀਤਾ ਹੋਇਆ ਹੈ। ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਨੇ 28 ਸਤੰਬਰ ਤੋਂ 10 ਦਿਨਾਂ ਲਈ ਸਾਰੀਆਂ ਕਲਾਸਾਂ ਅਤੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ 8 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ 'ਤੇ ਟਿਕੀਆਂ ਹਨ, ਜਿੱਥੇ ਪੰਜਾਬ ਸਰਕਾਰ ਵੱਲੋਂ ਜਾਂਚ ਦੀ ਅਸਲ ਸਥਿਤੀ ਬਾਰੇ ਹਾਈਕੋਰਟ ਨੂੰ ਜਾਣੂੰ ਕਰਵਾਇਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

  • LPU
  • violence case
  • Highcourt
  • strict orders
  • ਐੱਲਪੀਯੂ
  • ਹਿੰਸਾ ਮਾਮਲਾ
  • ਹਾਈਕੋਰਟ
  • ਸਖ਼ਤ ਹੁਕਮ

ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ

NEXT STORY

Stories You May Like

  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ ਰਿਮਾਂਡ 'ਤੇ
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ ਨਾਲ ਜੁੜੇ ਤਾਰ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ ਮੀਡੀਆ ਇਨਫਲੂਐਂਸਰ ਬਾਰੇ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3 FIR ਹੋਰ ਦਰਜ
  • pargat singh delivers a special message on the occasion of his appointment
    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ...
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ...
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • flying squads deployed across 18 districts of punjab
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ!...
  • disciplinary action initiated against students in lpu violence case
    LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ,...
  • betting racket operating openly at sabji mandi in jalandhar
    ਜਲੰਧਰ ਵਿਖੇ ਸਬਜ਼ੀ ਮੰਡੀ 'ਚ ਸ਼ਰੇਆਮ ਚੱਲ ਰਹੀ ਸੱਟੇਬਾਜ਼ੀ ਦੀ ਖੇਡ, ਫਿਰ ਵੀ ਪੁਲਸ...
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
Trending
Ek Nazar
fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

emergency in kpk

ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ ਵੱਡਾ ਸਿਆਸੀ ਧਮਾਕਾ

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring mentioned channi s name from the stage
      ਤਾਜਪੋਸ਼ੀ ਮੌਕੇ ਰਾਜਾ ਵੜਿੰਗ ਨੇ ਸਟੇਜ ਤੋਂ ਲਿਆ ਚੰਨੀ ਦਾ ਨਾਂ! ਨਵੇਂ ਪ੍ਰਧਾਨ ਨੂੰ...
    • major accident at steel factory in ludhiana
      ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ...
    • flying squads deployed across 18 districts of punjab
      ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਦੇ 18 ਜ਼ਿਲ੍ਹਿਆਂ ’ਚ ਫਲਾਇੰਗ ਸਕੁਐਡ...
    • gunshots fired at boy birthday party woman dead
      ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ!...
    • disciplinary action initiated against students in lpu violence case
      LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ,...
    • deadbody of lpu student found in phagwara pg
      ਫਗਵਾੜਾ ਵਿਖੇ LPU ਦੇ ਵਿਦਿਆਰਥੀ ਦੀ ਪੀ. ਜੀ. 'ਚੋਂ ਮਿਲੀ ਲਾਸ਼, ਫ਼ੈਲੀ ਸਨਸਨੀ
    • 3 more accused arrested from gujarat in mad sandhu case
      ਮੈਡ ਸੰਧੂ ਹੱਤਿਆ ਮਾਮਲੇ 'ਚ ਪੁਲਸ ਦਾ ਵੱਡਾ ਐਕਸ਼ਨ! ਖੁੱਲ੍ਹਣਗੇ ਹੁਣ ਵੱਡੇ ਰਾਜ਼,...
    • fraudulent baba commits shocking act against woman out for a walk
      ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...
    • mercury drops to 6 degrees in gurdaspur  cold winds bring relief
      ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ
    • horrific accident involving a prtc bus packed with passengers
      ਸਵਾਰੀਆਂ ਨਾਲ ਭਰੀ PRTC ਬੱਸ ਨਾਲ ਭਿਆਨਕ ਹਾਦਸਾ, ਕਾਰ ਨਾਲ ਹੋਈ ਜ਼ੋਰਦਾਰ ਟੱਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +