ਚੰਡੀਗੜ੍ਹ : ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਅਤੇ ਹਰਿਆਣਾ ਸੂਬਿਆਂ 'ਤੇ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਦੋਵੇਂ ਹੀ ਸੂਬੇ ਆਪਣੀ ਜ਼ਿੰਮੇਵਾਰੀ ਸਹੀ ਤਰੀਕੇ ਨਾਲ ਨਿਭਾਉਣ 'ਚ ਨਾਕਾਮ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ (ਵੀਡੀਓ)
ਸੁਣਵਾਈ ਦੌਰਾਨ ਅਦਾਲਤ ਨੇ ਉਸ ਸਮੇਂ ਸਖ਼ਤ ਤੇਵਰ ਦਿਖਾਏ, ਜਦੋਂ ਹਰਿਆਣਾ ਸਰਕਾਰ ਨੇ ਹਾਈਕੋਰਟ ਨੂੰ ਪ੍ਰਦਰਸ਼ਨ ਕਰਦੇ ਹੋਏ ਕਈ ਤਸਵੀਰਾਂ ਦਿਖਾਈਆਂ। ਤਸਵੀਰਾਂ ਦੇਖ ਕੇ ਹਾਈਕੋਰਟ ਨੇ ਕਿਸਾਨ ਅੰਦੋਲਨਕਾਰੀਆਂ 'ਤੇ ਵੱਡੀ ਟਿੱਪਣੀ ਕੀਤੀ ਅਤੇ ਕਿਹਾ ਕਿ ਬੜੇ ਸ਼ਰਮ ਦੀ ਗੱਲ ਹੈ ਕਿ ਤੁਸੀਂ ਬੱਚਿਆਂ ਨੂੰ ਅੱਗੇ ਕਰ ਰਹੇ ਹਨ ਅਤੇ ਕਿਹੋ ਜਿਹੇ ਮਾਤਾ-ਪਿਤਾ ਹੋ।
ਇਹ ਵੀ ਪੜ੍ਹੋ : ਰੂਸ 'ਚ ਫਸੇ ਪੰਜਾਬੀ ਨੌਜਵਾਨਾਂ ਦਾ ਮੁੱਦਾ ਵਿਧਾਨ ਸਭਾ 'ਚ ਗੂੰਜਿਆ, ਜਾਣੋ ਕੀ ਬੋਲੇ ਮੰਤਰੀ ਧਾਲੀਵਾਲ (ਵੀਡੀਓ)
ਅਦਾਲਤ ਨੇ ਕਿਹਾ ਕਿ ਬੱਚਿਆਂ ਦੀ ਆੜ 'ਚ ਪ੍ਰਦਰਸ਼ਨ ਅਤੇ ਉਹ ਵੀ ਹਥਿਆਰਾਂ ਦੇ ਨਾਲ, ਇਸ ਦਾ ਕੋਈ ਅਧਿਕਾਰ ਨਹੀਂ ਹੈ। ਅਦਾਲਤ ਨੇ ਕਿਹਾ ਕਿ ਅਜਿਹਾ ਕਰਨਾ ਪੰਜਾਬਾ ਦਾ ਸੱਭਿਆਚਾਰ ਨਹੀਂ ਹੈ ਅਤੇ ਇਹ ਸਹੀ ਨਹੀਂ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜਾ ਵੜਿੰਗ ਨੇ ਵਿਧਾਨ ਸਭਾ 'ਚ ਚੁੱਕਿਆ ਗੈਂਗਸਟਰਾਂ ਦਾ ਮੁੱਦਾ, ਸਖ਼ਤ ਕਾਰਵਾਈ ਦੀ ਕੀਤੀ ਮੰਗ
NEXT STORY