Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    3:03:55 PM

  • girl raped in nangal

    ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ...

  • newborn baby gold ring cm vijay

    ਨਵਜੰਮੇ ਬੱਚਿਆਂ ਨੂੰ ਇਸ ਦਿਨ ਮਿਲੇਗੀ ਸੋਨੇ ਦੀ...

  • terrible road accident in jalandhar delivery boy dies tragically

    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ...

  • independence day patiala accident sealing

    ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਪਟਿਆਲਾ 'ਚ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਈ ਮੋਹਰ, ਪੜ੍ਹੋ ਮਾਮਲਾ

PUNJAB News Punjabi(ਪੰਜਾਬ)

45 ਸਾਲ ਦੀ ਉਮਰ 'ਚ ਬਣਾਈ ਵਸੀਅਤ 'ਤੇ 41 ਸਾਲ ਮਗਰੋਂ ਪੰਜਾਬ-ਹਰਿਆਣਾ ਹਾਈਕੋਰਟ ਨੇ ਲਾਈ ਮੋਹਰ, ਪੜ੍ਹੋ ਮਾਮਲਾ

  • Edited By Babita,
  • Updated: 02 May, 2026 03:53 PM
Chandigarh
highcourt seals will made at the age of 45 after 41 years
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਗੰਭੀਰ) : ਜੇਕਰ ਕੋਈ ਵਿਅਕਤੀ ਠੀਕ ਦਿਮਾਗ ਵਾਲਾ ਅਤੇ ਬਾਲਗ ਹੈ ਤਾਂ ਉਸਦੀ ਉਮਰ ਵਸੀਅਤ ਦੀ ਵੈਧਤਾ 'ਤੇ ਸ਼ੱਕ ਕਰਨ ਦਾ ਆਧਾਰ ਨਹੀਂ ਹੋ ਸਕਦੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਹੱਤਵਪੂਰਨ ਫ਼ੈਸਲਾ ਸੁਣਾਉਂਦੇ ਹੋਏ ਦਹਾਕਿਆਂ ਤੋਂ ਚੱਲੇ ਆ ਰਹੇ ਵਿਵਾਦ ਨੂੰ ਸੁਲਝਾ ਦਿੱਤਾ। ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਅਪੀਲੀ ਅਦਾਲਤ ਦੇ 1995 ਦੇ ਫ਼ੈਸਲੇ ਨੂੰ ਕਲਪਨਾ, ਅਨੁਮਾਨ ਅਤੇ ਕਾਨੂੰਨੀ ਤੌਰ 'ਤੇ ਤੋੜ-ਮਰੋੜ ਕੇ ਪੇਸ਼ ਕਰਨ ਦਾ ਮਾਮਲਾ ਕਰਾਰ ਦਿੰਦੇ ਹੋਏ ਹੇਠਲੀ ਅਦਾਲਤ ਮਾਨਸਾ ਵਲੋਂ 5 ਦਸੰਬਰ, 1992 ਨੂੰ ਪੁੱਤਰ ਦੇ ਹੱਕ 'ਚ ਦਿੱਤੇ ਫ਼ੈਸਲੇ ਨੂੰ ਬਹਾਲ ਕਰ ਦਿੱਤਾ। ਹਾਈਕੋਰਟ ਦੇ ਇਸ ਫ਼ੈਸਲੇ ਨੇ ਪੁੱਤਰ ਨੂੰ ਉਹ ਕਾਨੂੰਨੀ ਅਧਿਕਾਰ ਦਿੱਤੇ, ਜਿਨ੍ਹਾਂ ਲਈ ਉਹ ਅਦਾਲਤਾਂ 'ਚ ਸਾਲਾਂ ਤੋਂ ਸੰਘਰਸ਼ ਕਰ ਰਿਹਾ ਸੀ। ਹਾਈਕੋਰਟ ਦੇ ਸਾਹਮਣੇ ਮੌਜੂਦਾ ਮਾਮਲਾ 19 ਜੂਨ 1985 ਦੀ ਇਕ ਰਜਿਸਟਰਡ ਵਸੀਅਤ ਨਾਲ ਸਬੰਧਿਤ ਹੈ, ਜੋ ਇਕ ਪਿਤਾ ਵਲੋਂ ਆਪਣੀ ਮੌਤ ਤੋਂ ਲਗਭਗ 6 ਮਹੀਨੇ ਪਹਿਲਾਂ ਤਿਆਰ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ ਫ਼ੈਸਲਾ

1 ਜਨਵਰੀ, 1986 ਨੂੰ ਉਸ ਦੀ ਮੌਤ ਤੋਂ ਬਾਅਦ ਵਸੀਅਤ ਇਕ ਪਰਿਵਾਰਕ ਵਿਵਾਦ 'ਚ ਉਲਝ ਗਈ। ਦਸਤਾਵੇਜ਼ ਲੇਖਕ ਅਤੇ ਗਵਾਹਾਂ ਦੀ ਗਵਾਹੀ ਦੇ ਆਧਾਰ 'ਤੇ ਹੇਠਲੀ ਅਦਾਲਤ ਨੇ ਮੰਨਿਆ ਸੀ ਕਿ ਵਸੀਅਤ ਕਰਨ ਵਾਲਾ ਪੂਰੀ ਤਰ੍ਹਾਂ ਤੰਦਰੁਸਤ ਮਾਨਸਿਕ ਸਥਿਤੀ 'ਚ ਸੀ। ਇਕ ਧਿਰ ਵਲੋਂ ਚੁਣੌਤੀ ਦਿੱਤੇ ਜਾਣ ਤੋਂ ਬਾਅਦ ਪਹਿਲੀ ਅਪੀਲੀ ਅਦਾਲਤ ਨੇ 16 ਅਗਸਤ, 1995 ਨੂੰ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਉਲਟਾ ਦਿੱਤਾ, ਇਹ ਕਹਿੰਦੇ ਹੋਏ ਕਿ 45 ਸਾਲਾ ਵਿਅਕਤੀ ਲਈ ਵਸੀਅਤ ਬਣਾਉਣਾ ਅਸਾਧਾਰਣ ਸੀ। ਇਸ ਤੋਂ ਇਲਾਵਾ ਪਤਨੀ ਅਤੇ ਧੀਆਂ ਦਾ ਢੁੱਕਵਾਂ ਜ਼ਿਕਰ ਨਾ ਹੋਣਾ ਵੀ ਸ਼ੱਕ ਪੈਦਾ ਕਰਦਾ ਹੈ। ਇਸ ਆਧਾਰ 'ਤੇ ਪੁੱਤਰ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਅਤੇ ਮਾਮਲਾ ਦਹਾਕਿਆਂ ਤੱਕ ਨਿਆਂਇਕ ਲੜਾਈ 'ਚ ਉਲਝਿਆ ਰਿਹਾ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਿਲੇਗੀ ਰਾਹਤ

ਭਾਰਤੀ ਉੱਤਰਾਧਿਕਾਰ ਐਕਟ ਬਣਿਆ ਆਧਾਰ

ਹੁਣ ਹਾਈਕੋਰਟ ਨੇ ਇਸ ਦਲੀਲ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ, ਇਹ ਕਹਿੰਦੇ ਹੋਏ ਕਿ ਭਾਰਤੀ ਉੱਤਰਾਧਿਕਾਰ ਐਕਟ ਸਪੱਸ਼ਟ ਕਰਦਾ ਹੈ ਕਿ ਕੋਈ ਵੀ ਤੰਦਰੁਸਤ ਮਾਨਸਿਕ ਸਥਿਤੀ ਵਾਲਾ ਬਾਲਗ ਵਿਅਕਤੀ ਜਿਸ ਤਰ੍ਹਾਂ ਉਹ ਚਾਹੁੰਦਾ ਹੈ, ਆਪਣੀ ਜਾਇਦਾਦ ਦਾ ਨਿਪਟਾਰਾ ਕਰ ਸਕਦਾ ਹੈ। ਅਦਾਲਤ ਨੇ ਕਿਹਾ ਕਿ ਮੱਧ ਉਮਰ 'ਚਕੀਤੀ ਗਈ ਵਸੀਅਤ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਣਾ ਕਾਨੂੰਨੀ ਤੌਰ 'ਤੇ ਗਲਤ ਹੈ। ਬਹੁਤ ਸਾਰੇ ਮਾਮਲਿਆਂ 'ਚ ਇਸ ਨਾਲ ਵਧੇਰੇ ਸੋਚ-ਸਮਝ ਕੇ ਅਤੇ ਸੰਤੁਲਿਤ ਫ਼ੈਸਲਾ ਹੋ ਸਕਦਾ ਹੈ। ਜਸਟਿਸ ਬਰਾਡ ਨੇ ਕਿਹਾ ਕਿ ਅਪੀਲੀ ਅਦਾਲਤ ਨੇ ਬਿਨਾਂ ਕਿਸੇ ਠੋਸ ਕਾਰਨ ਦੇ ਗਵਾਹਾਂ ਦੀ ਨਿਰਵਿਵਾਦ ਗਵਾਹੀ ਨੂੰ ਰੱਦ ਕਰ ਦਿੱਤਾ, ਜੋ ਕਿ ਇਕ ਗੰਭੀਰ ਨਿਆਇਕ ਗਲਤੀ ਹੈ। ਕੋਈ ਵੀ ਪਹਿਲੀ ਅਪੀਲੀ ਅਦਾਲਤ ਸਿਰਫ਼ ਅਨੁਮਾਨ ਦੇ ਆਧਾਰ 'ਤੇ ਹੇਠਲੀ ਅਦਾਲਤ ਦੇ ਚੰਗੀ ਤਰ੍ਹਾਂ ਵਿਚਾਰੇ ਗਏ ਫ਼ੈਸਲੇ ਨੂੰ ਉਲਟਾ ਨਹੀਂ ਸਕਦੀ। ਵਸੀਅਤ ਦੀ ਵੈਧਤਾ ਦਾ ਨਿਪਟਾਰਾ ਸਮਾਜਿਕ ਧਾਰਨਾਵਾਂ ਦੁਆਰਾ ਨਹੀਂ, ਸਗੋਂ ਸਬੂਤਾਂ ਅਤੇ ਕਾਨੂੰਨੀ ਮਾਪਦੰਡਾਂ ਰਾਹੀਂ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e



 

  • 45 years
  • will
  • Punjab and Haryana Highcourt
  • approval
  • 45 ਸਾਲ
  • ਵਸੀਅਤ
  • ਪੰਜਾਬ ਅਤੇ ਹਰਿਆਣਾ ਹਾਈਕੋਰਟ
  • ਮਨਜ਼ੂਰੀ

ਨੌਜਵਾਨਾਂ ਦੀ ਖ਼ੂਨੀ ਜੰਗ 'ਚ ਦੂਜੇ ਨੌਜਵਾਨ ਦੀ ਵੀ ਮੌਤ, ਪਰਿਵਾਰ ਨੇ ਦਿੱਤੀ ਵੱਡੀ ਚਿਤਾਵਨੀ

NEXT STORY

Stories You May Like

  • pojk  pakistan  45 people
    PoJK 'ਚ ਪਾਕਿਸਤਾਨ ਦੀ 'ਬਰਬਰਤਾ': ਹੁਣ ਤੱਕ 45 ਲੋਕਾਂ ਦੀ ਮੌਤ, ਭਾਰਤ ਨੇ ਜਾਂਚ ਦੀ ਕੀਤੀ ਅਪੀਲ
  • cm omar abdullah wife divorce 32 years marriage
    '32 ਸਾਲ ਪਹਿਲਾਂ ਵਿਆਹ, ਹੁਣ...', ਉਮਰ ਅਬਦੁੱਲਾ ਤੇ ਉਸ ਦੀ ਪਤਨੀ ਦੇ ਤਲਾਕ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ
  • india  border areas  rail plan  45 thousand crores
    ਸਰਹੱਦੀ ਖੇਤਰਾਂ 'ਤੇ ਭਾਰਤ ਦਾ ਵੱਡਾ ਰੇਲ ਪਲਾਨ, 45 ਹਜ਼ਾਰ ਕਰੋੜ ਨਾਲ ਮਜ਼ਬੂਤ ਹੋਵੇਗੀ ਕਨੈਕਟੀਵਿਟੀ
  • big good news for powercom employees
    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਰਾਹਤ ਭਰਿਆ ਫ਼ੈਸਲਾ
  • famous actor leaves the world at the age of 20
    ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
  • renowned litterateur kailash chandra pant passes away at 90
    ਪ੍ਰਸਿੱਧ ਸਾਹਿਤਕਾਰ ਕੈਲਾਸ਼ ਚੰਦਰ ਪੰਤ ਦਾ 90 ਸਾਲ ਦੀ ਉਮਰ 'ਚ ਦੇਹਾਂਤ
  • congress  senior leader  dy patil  passed away
    ਕਾਂਗਰਸ ਦੇ ਸੀਨੀਅਰ ਆਗੂ ਦਾ ਦਿਹਾਂਤ, 92 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
  • special   camp court   held in kapurthala central jail
    ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ...
Trending
Ek Nazar
shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • horrific accident jalandhar activa rammed under a truck  leaving two injured
      ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
    • vehicle driver punjab vehicle traffic police
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
    • married woman dies under suspicious circumstances
      ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ! BSF ਜਵਾਨ ਦੇ ਕਾਰੇ ਨੂੰ ਜਾਣ ਟੱਬਰ ਦੇ ਉੱਡੇ...
    • free uae driving license
      ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ ਲਾਇਸੰਸ ਬਣਵਾਉਣ ਦਾ ਸ਼ਾਨਦਾਰ...
    • fatehgarh sahib  independence day
      ਫਤਹਿਗੜ੍ਹ ਸਾਹਿਬ 'ਚ ਸਪੀਕਰ ਸੰਧਵਾਂ ਨੇ ਚੜ੍ਹਾਇਆ ਝੰਡਾ, ਬੋਲੇ ਅਸੀਂ ਸ਼ਹੀਦਾਂ ਦੇ...
    • a major incident occurred in punjab at midnight
      ਪੰਜਾਬ 'ਚ ਅੱਧੀ ਰਾਤ ਵੱਡੀ ਵਾਰਦਾਤ, ਘਰ 'ਚ ਮੌਜੂਦ ਔਰਤ 'ਤੇ ਚਲੀਆਂ ਤਾਬੜਤੋੜ...
    • stray dogs mauled a 70 year old man
      ਪੰਜਾਬ: ਆਵਾਰਾ ਕੁੱਤਿਆਂ ਦੇ ਝੁੰਡ ਨੇ ਬਜ਼ੁਰਗ ਨੂੰ ਨੋਚਿਆ! ਤੜਫ਼-ਤੜਫ਼ ਕੇ ਨਿਕਲੀ...
    • finance minister harpal cheema hoisted the tricolor in ludhiana independence day
      ਆਜ਼ਾਦੀ ਦਿਹਾੜੇ ਦਾ ਜਸ਼ਨ: ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ...
    • roads will remain closed in jalandhar today traffic diverted
      ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
    • fire breaks out in kahnuwan
      ਕਾਹਨੂੰਵਾਨ 'ਚ ਅੱਗ ਦਾ ਤਾਂਡਵ: ਬੁਟੀਕ ਤੇ ਜਨਰਲ ਸਟੋਰ ਸੜ ਕੇ ਸੁਆਹ, ਪੌਣੇ ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +