ਫਿਰੋਜ਼ਪੁਰ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਪੈ ਰਹੀਆਂ ਵੋਟਾਂ ਦਰਮਿਆਨ ਸਵੇਰੇ 9 ਵਜੇ ਤੱਕ ਸਭ ਤੋਂ ਜ਼ਿਆਦਾ ਵੋਟਾਂ ਫਿਰੋਜ਼ਪੁਰ ਜ਼ਿਲ੍ਹੇ 'ਚ ਪਈਆਂ ਹਨ। ਫਿਰੋਜ਼ਪੁਰ ਜ਼ਿਲ੍ਹੇ 'ਚ ਹੁਣ ਤੱਕ ਸਭ ਤੋਂ ਜ਼ਿਆਦਾ 11 ਫ਼ੀਸਦੀ ਵੋਟਿੰਗ ਹੋਈ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ 'ਆਪ' ਦੇ ਉਮੀਦਵਾਰ ਕਾਕਾ ਬਰਾੜ ਨੇ ਪਰਿਵਾਰ ਸਣੇ ਪਾਈ ਵੋਟ
ਜੇਕਰ ਦੂਜੇ ਜ਼ਿਲ੍ਹਿਆਂ 'ਤੇ ਨਜ਼ਰ ਮਾਰੀਏ ਤਾਂ ਸਵੇਰੇ 9 ਵਜੇ ਤੱਕ ਸ੍ਰੀ ਅਨੰਦਪੁਰ ਸਾਹਿਬ 'ਚ 9.53 ਫ਼ੀਸਦੀ, ਬਠਿੰਡਾ 'ਚ 9.74 ਫ਼ੀਸਦੀ, ਫਰੀਦਕੋਟ 'ਚ 9.83 ਫ਼ੀਸਦੀ, ਫਤਿਹਗੜ੍ਹ ਸਾਹਿਬ 'ਚ 8.27 ਫ਼ੀਸਦੀ, ਫਿਰੋਜ਼ਪੁਰ 'ਚ 11.61 ਫ਼ੀਸਦੀ, ਗੁਰਦਾਸਪੁਰ 'ਚ 8.81 ਫ਼ੀਸਦੀ ਅਤੇ ਹੁਸ਼ਿਆਰਪੁਰ 'ਚ 9.66 ਫ਼ੀਸਦੀ ਵੋਟਾਂ ਪਈਆਂ ਹਨ।
ਇਹ ਵੀ ਪੜ੍ਹੋ : ਬਠਿੰਡਾ 'ਚ EVM ਮਸ਼ੀਨ ਖ਼ਰਾਬ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ਚੋਣਾਂ 2024 : ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ 'ਚ ਪਾਈ ਵੋਟ, ਕਿਹਾ- VIP ਕਲਚਰ ਨਹੀਂ ਹੋਣਾ ਚਾਹੀਦਾ
NEXT STORY