Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    12:51:58 PM

  • farmer dies tragically due to electrocution

    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ !...

  • punjabi origin in uk

    ਡਰੱਗ ਮਾਮਲੇ ਚ UK 'ਚ ਪੰਜਾਬੀ ਮੂਲ ਦੇ ਜੱਜ ਸਮੇਤ 3...

  • strict action against 7 officers of punjab major action taken

    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ...

  • indian passport

    ਪਾਸਪੋਰਟ ਨਾਗਰਿਕਤਾ ਦਾ ਸਬੂਤ ਹੈ ਜਾਂ ਨਹੀਂ ? 2010...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਹਾਈਵੇਅ 'ਤੇ ਕਾਰ ਨਾਲ ਵੱਜਾ ਪਸ਼ੂ, ਚਾਲਕ ਵਾਲ ਵਾਲ ਬਚਿਆ

PUNJAB News Punjabi(ਪੰਜਾਬ)

ਹਾਈਵੇਅ 'ਤੇ ਕਾਰ ਨਾਲ ਵੱਜਾ ਪਸ਼ੂ, ਚਾਲਕ ਵਾਲ ਵਾਲ ਬਚਿਆ

  • Updated: 13 Jul, 2020 11:19 AM
Sangrur
highway  cattle  bhavanigarh  accident
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ, ਸੰਜੀਵ): ਬੀਤੀ ਦੇਰ ਰਾਤ ਇੱਥੇ ਪੁਰਾਣੇ ਬੱਸ ਸਟੈਂਡ ਨੇੜੇ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ 'ਤੇ ਇਕ ਕਾਰ ਤੇ ਅਵਾਰਾ ਪਸ਼ੂ ਵਿਚਕਾਰ ਹਾਦਸਾ ਹੋ ਗਿਆ। ਹਾਦਸੇ 'ਚ ਕਾਰ ਦਾ ਚਾਲਕ ਵਾਲ-ਵਾਲ ਬਚ ਗਿਆ। ਜਾਣਕਾਰੀ ਅਨੁਸਾਰ ਪਟਿਆਲਾ ਤੋਂ ਸੰਗਰੂਰ ਕਾਰ ਰਾਹੀਂ ਵਾਪਸ ਆ ਰਿਹਾ ਸੰਗਰੂਰ ਨਿਵਾਸੀ ਅਸ਼ਵਨੀ ਕੁਮਾਰ ਜਦੋਂ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਨਜ਼ਦੀਕ ਪੁਹੰਚਿਆ ਤਾਂ ਸੜਕ ਵਿਚਕਾਰ ਘੁੰਮਦੇ ਇਕ ਆਵਾਰਾ ਪਸ਼ੂ ਦੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ।

PunjabKesari

ਟੱਕਰ ਇੰਨ੍ਹੀ ਭਿਆਨਕ ਸੀ ਕਿ ਹਾਦਸੇ 'ਚ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਤੇ ਪਸ਼ੂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਹਾਦਸੇ ਦੀ ਸੂਚਨਾ ਮਿਲਣ 'ਤੇ ਪਹੁੰਚੇ ਹਾਈਵੇ ਪੈਟਰੋਲਿੰਗ ਪੁਲਸ ਦੇ ਮੁਲਾਜ਼ਮਾਂ ਨੇ ਆਵਾਜਾਈ ਨੂੰ ਸੁਚਾਰੂ ਕੀਤਾ। ਓਧਰ ਹਾਦਸੇ 'ਚ ਮਰਿਆ ਪਸ਼ੂ ਸੋਮਵਾਰ ਸਵੇਰ ਤੱਕ ਸੜਕ ਕਿਨਾਰੇ ਹੀ ਪਿਆ ਰਿਹਾ ਜਿਸਨੂੰ ਆਵਾਰਾ ਕੁੱਤੇ ਨੋਚ-ਨੋਚ ਕੇ ਖਾਂਦੇ ਰਹੇ। ਲੋਕਾਂ ਦਾ ਕਹਿਣਾ ਹੈ ਕਿ ਇਲਾਕੇ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਤੇ ਆਏ ਦਿਨ ਛੋਟੇ ਵੱਡੇ ਸੜਕ ਹਾਦਸਿਆਂ ਦਾ ਕਾਰਨ ਬਣਦੇ ਹਨ।

  • Highway
  • cattle
  • Bhavanigarh
  • accident
  • ਹਾਈਵੇਅ
  • ਪਸ਼ੂ
  • ਭਵਾਨੀਗੜ੍ਹ
  • ਹਾਦਸਾ

ਕੋਰੋਨਾ ਟੈਸਟਿੰਗ ਸਕੈਮ 'ਚ ਪੰਜਾਬ ਸਰਕਾਰ ਨੇ ਗਠਿਤ ਕੀਤੀ ਐੱਸ. ਆਈ. ਟੀ.

NEXT STORY

Stories You May Like

  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ, ਵਾਲ-ਵਾਲ ਬਚੇ ਮਾਸੂਮ ਬੱਚੇ ਤੇ ਮਾਪੇ
  • gurugram  flyover  car  iron rod  driver
    ਫਲਾਈਓਵਰ ਹੇਠੋਂ ਲੰਘਦੀ ਕਾਰ 'ਤੇ ਆ ਡਿੱਗਾ ਸਰੀਆ ! ਹੋ ਗਿਆ ਆਰ-ਪਾਰ, ਵਾਲ-ਵਾਲ ਬਚਿਆ ਡਰਾਈਵਰ
  • fire breaks out in goldsmith  s house due to electrical short circuit
    ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੁਨਿਆਰੇ ਦੇ ਘਰ 'ਚ ਲੱਗੀ ਅੱਗ, ਪੂਰਾ ਪਰਿਵਾਰ ਵਾਲ-ਵਾਲ ਬਚਿਆ
  • massive fire broke out in a moving car in jalandhar
    ਜਲੰਧਰ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਵਾਲ-ਵਾਲ ਬਚੀ ਪਤੀ-ਪਤਨੀ ਦੀ ਜਾਨ
  • fire breaks out in bus in andhra pradesh  35 passengers escape unhurt
    ਆਂਧਰਾ ਪ੍ਰਦੇਸ਼ ’ਚ ਚੱਲਦੀ ਬੱਸ ’ਚ ਲੱਗੀ ਅੱਗ, ਵਾਲ-ਵਾਲ ਬਚੇ 35 ਯਾਤਰੀ
  • terrible collision between tractor and car near mehrampur
    ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ
  • terror of poisonous snakes at fifa wc
    FIFA WC 'ਚ ਜ਼ਹਿਰੀਲੇ ਸੱਪਾਂ ਦਾ ਆਤੰਕ, ਵਾਲ-ਵਾਲ ਬਚੀ ਜਰਮਨੀ ਦੀ ਟੀਮ, ਹੋਰਨਾਂ ਦੇਸ਼ਾਂ ਨੇ ਵੀ ਜਤਾਈ ਚਿੰਤਾ
  • fire breaks out at khan sir  s coaching centre in patna
    ਪਟਨਾ 'ਚ ਖਾਨ ਸਰ ਦੇ ਕੋਚਿੰਗ ਸੈਂਟਰ 'ਚ ਲੱਗੀ ਅੱਗ, ਬਿਲਡਿੰਗ 'ਚ ਫੈਲਿਆ ਧੂੰਆਂ, ਵਾਲ-ਵਾਲ ਬਚੇ ਵਿਦਿਆਰਥੀ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
Trending
Ek Nazar
pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather update
      ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
    • fraud case
      ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ 6,28,000 ਰੁਪਏ ਦੀ ਠੱਗੀ
    • firing case
      ਖੰਨਾ 'ਚ ਕਿਕ੍ਰਟ ਟੂਰਨਾਮੈਂਟ ਨੂੰ ਲੈ ਕੇ ਚੱਲੀ ਗੋਲੀ, ਮੌਕੇ 'ਤੇ ਪਈਆਂ ਭਾਜੜਾਂ
    • heartbreaking incident in moga stray dogs attack man on way home from fields
      ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ,...
    • sad news from slovakia
      ਸਲੋਵਾਕੀਆ ਤੋਂ ਆਈ ਮਨਹੂਸ ਖ਼ਬਰ, ਅਜਨਾਲਾ ਦੇ 23 ਸਾਲਾ ਨੌਜਵਾਨ ਦੀ ਪਾਣੀ 'ਚ ਡੁੱਬਣ...
    • punjab dead lizard found in a tiki
      Punjab : ਟਿੱਕੀ 'ਚੋਂ ਨਿਕਲੀ ਮਰੀ ਹੋਈ ਛਿਪਕਲੀ ! ਰੈਸਟੋਰੈਂਟ 'ਤੇ ਡਿੱਗੀ ਸਿਹਤ...
    • punjab weather s big forecast till july 4 alert of thunderstorms and rain
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
    • father and daughter die after tree falls during strong storm in jalandhar
      ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
    • ajnala around 15 robbers rob government godown
      ਪੰਜਾਬ: 15 ਦੇ ਕਰੀਬ ਲੁਟੇਰਿਆਂ ਨੇ ਸਰਕਾਰੀ ਗੁਦਾਮ 'ਚ ਮਾਰਿਆ ਡਾਕਾ, ਚੌਂਕੀਦਾਰਾਂ...
    • bjp punjab state president kewal singh dhillon statement
      ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +