ਅੰਮ੍ਰਿਤਸਰ (ਜਸ਼ਨ)- ਸ਼ਿਵ ਸੈਨਾ ਟਕਸਾਲੀ ਸੁਧੀਰ ਸੂਰੀ ਦੇ ਰਾਸ਼ਟਰੀ ਪ੍ਰਧਾਨ ਬ੍ਰਿਜ ਮੋਹਨ ਸੂਰੀ ਨੂੰ ਇਕ ਵਿਦੇਸ਼ੀ ਮੋਬਾਈਲ ਨੰਬਰ ਤੋਂ ਕਥਿਤ ਤੌਰ ’ਤੇ ਗੰਭੀਰ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬ੍ਰਿਜ ਮੋਹਨ ਸੂਰੀ ਅਨੁਸਾਰ 1 (867) 292-3474 ਨੰਬਰ ਤੋਂ ਸਵੇਰੇ 9:26 ਵਜੇ ਉਨ੍ਹਾਂ ਨੂੰ ਧਮਕੀ ਦਿੱਤੀ ਗਈ। ਕਥਿਤ ਧਮਕੀ ਵਿੱਚ ਕਿਹਾ ਗਿਆ ਕਿ ‘ਤੇਰੇ ਘਰ ਨੂੰ ਬੰਬ ਨਾਲ ਉਡਾ ਦਿਆਂਗੇ’ ਅਤੇ 15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਕੁਝ ਵੱਡਾ ਕਰਾਂਗੇ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ ਕੰਬ ਗਏ ਲੋਕ
ਧਮਕੀ ਮਿਲਣ ਤੋਂ ਬਾਅਦ ਬ੍ਰਿਜ ਮੋਹਨ ਸੂਰੀ ਨੇ ਤੁਰੰਤ ਪੁਲਸ ਪ੍ਰਸ਼ਾਸਨ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਅਤੇ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਮਾਮਲੇ ਦੀ ਤੁਰੰਤ ਜਾਂਚ ਅਤੇ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ ਪਾ'ਤੀਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
NEXT STORY