Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    7:14:21 PM

  • major accident in steel plant

    ਸਟੀਲ ਪਲਾਂਟ 'ਚ ਹੋ ਗਿਆ ਵੱਡਾ ਹਾਦਸਾ ! ਮਜ਼ਦੂਰਾਂ...

  • road accident nangal chandigarh national highway

    Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ...

  • summer curfew in jalandhar mercury reaches 42 degrees advisory issued

    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42...

  • new twist in the case of selling newborn baby in jalandhar

    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਹਲਕਾ ਦਾਖਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਸਮੇਤ ਕਈ ਪਰਿਵਾਰ ਕਾਂਗਰਸ 'ਚ ਸ਼ਾਮਲ

PUNJAB News Punjabi(ਪੰਜਾਬ)

ਹਲਕਾ ਦਾਖਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਸਮੇਤ ਕਈ ਪਰਿਵਾਰ ਕਾਂਗਰਸ 'ਚ ਸ਼ਾਮਲ

  • Edited By Gurminder Singh,
  • Updated: 04 May, 2021 05:17 PM
Ludhiana
hiromani akali dal  congress
  • Share
    • Facebook
    • Tumblr
    • Linkedin
    • Twitter
  • Comment

ਸਿੱਧਵਾਂ ਬੇਟ (ਚਾਹਲ) : ਹਲਕਾ ਦਾਖਾ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਪਿੰਡ ਮਲਸੀਹਾਂ ਭਾਈਕੇ ਦੇ ਸਾਬਕਾ ਸਰਪੰਚ ਤੇ ਟਕਸਾਲੀ ਅਕਾਲੀ ਆਗੂ ਸੂਬੇਦਾਰ ਭਜਨ ਸਿੰਘ ਸਾਥੀਆਂ ਸਮੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਐੱਨ.ਐੱਸ.ਯੂ.ਆਈ. ਦੇ ਜ਼ਿਲ੍ਹਾ ਜਨਰਲ ਸਕੱਤਰ ਗੈਰੀ ਮਲਸੀਹਾਂ ਦੀ ਪ੍ਰੇਣਾ ਸਦਕਾ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਦਾ ਕੈਪਟਨ ਸੰਧੂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਸਮੇਂ ਸੂਬੇਦਾਰ ਭਜਨ ਸਿੰਘ ਸਮੇਤ ਸੂਬੇਦਾਰ ਚਰਨ ਸਿੰਘ, ਪਿ੍ਤਪਾਲ ਸਿੰਘ, ਗੁਰਮੀਤ ਸਿੰਘ, ਹਰਦੀਪ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ ਨਿੱਕਾ, ਰੂਪ ਸਿੰਘ ਤੇ ਅਸ਼ੋਕ ਕੁਮਾਰ ਨੇ ਕਿਹਾ ਕਿ ਉਹ ਕੈਪਟਨ ਸੰਦੀਪ ਸਿੰਘ ਸੰਧੂ ਦੁਆਰਾ ਹਲਕਾ ਦਾਖਾ ਅੰਦਰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਸਮੇਂ ਕੈਪਟਨ ਸੰਧੂ ਵਲੋਂ ਕਾਂਗਰਸ 'ਚ ਸ਼ਾਮਲ ਹੋਣ ਵਾਲਿਆਂ ਨੂੰ ਪਾਰਟੀ ਵਲੋਂ ਹਰ ਤਰ੍ਹਾਂ ਦਾ ਮਾਣ-ਸਨਮਾਨ ਦੇਣ ਦੇ ਵਿਸ਼ਵਾਸ਼ ਦਿਵਾਇਆ ਗਿਆ । ਇਸ ਸਮੇਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਿੱਕੀ ਚੌਹਾਨ, ਪ੍ਰਧਾਨ ਵਰਿੰਦਰ ਸਿੰਘ ਮੁਦਾਰਪੁਰਾ, ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ, ਰਛਪਾਲ ਸਿੰਘ ਤਲਾਵਾੜਾ, ਗੋਬਿੰਦ ਭੁਮਾਲ, ਮੋਹਣ ਸਿੰਘ ਜੀ.ਓ.ਜੀ., ਨੰਬਰਦਾਰ ਸੋਹਣ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

  • hiromani Akali Dal
  • Congress
  • ਸ਼੍ਰੋਮਣੀ ਅਕਾਲੀ ਦਲ
  • ਕਾਂਗਰਸ

ਭਵਾਨੀਗੜ੍ਹ 'ਚ ਕੋਰੋਨਾ ਬਲਾਸਟ: ਪਹਿਲੀ ਵਾਰ ਇੱਕੋ ਦਿਨ 'ਚ 17 ਮਰੀਜ ਆਏ ਸਾਹਮਣੇ

NEXT STORY

Stories You May Like

  • entry of many prominent leaders of akali dal into congress
    ਪੰਜਾਬ 'ਚ ਸਿਆਸੀ ਹਲਚਲ, ਅਕਾਲੀ ਦਲ ਦੇ ਕਈ ਪ੍ਰਮੁੱਖ ਆਗੂਆਂ ਦੀ ਕਾਂਗਰਸ 'ਚ ਐਂਟਰੀ
  • shiromani akali dal performed brilliantly in payal municipal council elections
    ਪਾਇਲ ਨਗਰ ਕੌਂਸਲ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
  • municipal corporation bathinda
    ਬਠਿੰਡਾ ’ਚ ਕਾਂਗਰਸ ਅਤੇ ਆਜ਼ਾਦ 6-6, ਸ਼੍ਰੋਮਣੀ ਅਕਾਲੀ ਦਲ 3 ਅਤੇ ਭਾਜਪਾ ਨੂੰ 2 ਸੀਟਾਂ ਮਿਲੀਆਂ
  • akali dal opens account in mohali election results
    ਮੋਹਾਲੀ ਚੋਣ ਨਤੀਜਿਆਂ 'ਚ ਅਕਾਲੀ ਦਲ ਨੇ ਖੋਲ੍ਹਿਆ ਖਾਤਾ, 3 ਵਾਰਡਾਂ 'ਚ ਜਿੱਤੀ ਕਾਂਗਰਸ
  • akali dal revived core committee member resigns
    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
  • akali dal  business wing  appointments
    ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ
  • congress leads in early trends of pathankot
    ਪਠਾਨਕੋਟ ਦੇ ਸ਼ੁਰੂਆਤੀ ਰੁਝਾਨਾਂ 'ਚ ਕਾਂਗਰਸ ਦੀ ਬੜਤ, ਅਕਾਲੀ ਦਲ ਖਾਤਾ ਖੋਲ੍ਹਣ ਤੋਂ ਵਾਂਝਾ
  • malout elections  elections in punjab
    ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ ਬਿਹਤਰ ਪ੍ਰਦਰਸ਼ਨ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vehicle drivers punjab rule
      ਪੰਜਾਬ : ਵਾਹਨ ਚਾਲਕਾਂ 'ਤੇ ਲੱਗ ਗਈ ਇਹ ਵੱਡੀ ਪਾਬੰਦੀ, ਅੱਜ ਤੋਂ ਲਾਗੂ ਹੋਇਆ ਇਹ...
    • patiala residents alarm bell patiala city
      ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ ਦਾ ਮੌਕਾ
    • illegal arms smuggling foiled in amritsar
      ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਕਾਮ, ਅਫਗਾਨ ਨਾਗਰਿਕ ਸਮੇਤ 4...
    • celebrations on the occasion of guru hargobind sahib ji s guruship anniversary
      ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਮੌਕੇ ਸਜਾਏ ਗਏ ਜਲੌਅ, ਜਥੇਦਾਰ...
    • dimple mohali incident protest in patiala
      ਡਿੰਪਲ ਦੇ ਹੱਕ 'ਚ ਪਟਿਆਲਾ 'ਚ ਵੱਡਾ ਪ੍ਰਦਰਸ਼ਨ, ਮੁਲਜ਼ਮ ਨੂੰ ਮਿਸਾਲੀ ਸਜ਼ਾ ਦੇਣ...
    • government buses will not run in punjab on these dates
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
    • tarn taran nursing student commits suicide
      ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...
    • petrol pump  clash between youth  video goes viral
      ਪੈਟਰੋਲ ਪੰਪ ’ਤੇ ਦਿਨ-ਦਿਹਾੜੇ ਗੁੰਡਾਗਰਦੀ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ’ਤੇ...
    • thunderstorm and rain warning in punjab
      ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
    • assault with weapons  attack on youth
      ਦੋ ਦਰਜਨ ਤੋਂ ਵੱਧ ਵਿਅਕਤੀਆਂ ਨੇ ਹਥਿਆਰਾਂ ਨਾਲ ਨੌਜਵਾਨ ’ਤੇ ਕੀਤਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +