helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, MAR 17, 2025
ਕੇਂਦਰ ਸਰਕਾਰ ਨੇ ਚੰਦਰਯਾਨ-5 ਮਿਸ਼ਨ ਨੂੰ ਦਿੱਤੀ...
Currency Market 'ਚ ਵੱਡਾ ਬਦਲਾਅ, ਡਾਲਰ ਦੇ...
ਨਵੀਂ ਗੱਡੀ ਖਰੀਦਣ ਦੀ ਕਰ ਰਹੇ ਹੋ ਪਲਾਨਿੰਗ ਤਾਂ...
ਪੰਜਾਬ ਦੀ ਇਸ ਜੇਲ੍ਹ 'ਚ ਹਵਾਲਾਤੀ ਦੀ ਮੌਤ,...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ, ਜਿਸ 'ਚ ਪੰਜਾਬ ਦੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਲਈ ਵੱਡਾ ਅਤੇ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ 30 ਸਾਲਾਂ ਦੌਰਾਨ ਗਰੀਬ ਵਰਗ ਲਈ 700 ਏਕੜ ਤੋਂ ਉੱਪਰ ਜਿਹੜੀ ਜ਼ਮੀਨ ਰੱਖੀ ਗਈ ਸੀ, ਉਹ ਗਰੀਬਾਂ ਨੂੰ ਨਹੀਂ ਮਿਲੀ।
ਇਹ ਵੀ ਪੜ੍ਹੋ : ਅੱਜ ਪੰਜਾਬੀਆਂ ਲਈ ਆ ਸਕਦੈ ਵੱਡਾ ਫ਼ੈਸਲਾ! ਹੋਣ ਜਾ ਰਹੀ ਕੈਬਨਿਟ ਦੀ ਅਹਿਮ ਮੀਟਿੰਗ
ਇਸ ਲਈ ਹੁਣ ਸਰਕਾਰ ਨੇ ਇਤਿਹਾਸਕ ਫ਼ੈਸਲਾ ਲਿਆ ਹੈ। ਇਸ ਤਹਿਤ ਅਜਿਹੀ ਸਾਰੀ ਜ਼ਮੀਨ ਦੀ ਪਛਾਣ ਕੀਤੀ ਜਾਵੇਗੀ ਅਤੇ ਇਸ ਨੂੰ ਓਪਨ ਮਾਰਕਿਟ 'ਚ ਸੇਲ ਕੀਤਾ ਜਾਵੇਗਾ। ਇਸ ਤੋਂ ਬਾਅਦ ਜਿਹੜਾ ਪੈਸਾ ਆਵੇਗਾ, ਉਸ ਨਾਲ ਪੰਜਾਬ ਦੇ 10 ਵੱਡੇ ਸ਼ਹਿਰਾਂ 'ਚ 1500 ਏਕੜ ਜ਼ਮੀਨ ਐਕਵਾਇਰ ਕੀਤੀ ਜਾਵੇਗੀ ਅਤੇ ਇਹ ਜ਼ਮੀਨ ਆਰਥਿਕ ਤੌਰ 'ਤੇ ਕਮਜ਼ੋਰ ਮਤਲਬ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : PSEB ਨੇ ਪ੍ਰੀਖਿਆਵਾਂ ਨੂੰ ਲੈ ਕੇ ਕੀਤੀ ਬੇਹੱਦ ਸਖ਼ਤੀ, ਨਾ ਮੰਨਣ ਵਾਲਿਆਂ ਦਾ ਰੁਕ ਜਾਵੇਗਾ... ਤੇਜ਼ਾਬ ਪੀੜਤਾਂ ਲਈ ਅਹਿਮ ਫ਼ੈਸਲਾ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਤੇਜ਼ਾਬ ਪੀੜਤਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਉਨ੍ਹਾਂ ਦੀ ਪੈਨਸ਼ਨ ਵਧਾ ਦਿੱਤੀ ਹੈ। ਪਹਿਲਾਂ ਤੇਜ਼ਾਬ ਪੀੜਤਾਂ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨੇ ਪੈਨਸ਼ਨ ਮਿਲਦੀ ਸੀ ਪਰ ਹੁਣ ਇਸ ਨੂੰ ਵਧਾ ਕੇ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ, ਇਸ 'ਚ ਥਰਡ ਜੈਂਡਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ For Android:- https://play.google.com/store/apps/details?id=com.jagbani&hl=en For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਵਾਰਦਾਤ, ਮਹਿਲਾ ਸਰਪੰਚ ਦੇ ਪਤੀ ਨੂੰ ਮਾਰੀਆਂ ਗੋਲੀਆਂ
Stories You May Like
OMG! ਇਸ ਖਿਡਾਰੀ ਨੇ 62 ਸਾਲ ਦੀ ਉਮਰ 'ਚ ਕੀਤੀ ਇੰਟਰਨੈਸ਼ਨਲ ਕ੍ਰਿਕਟ 'ਚ ਐਂਟਰੀ,...
Trump ਨਾਲ ਨਜਿੱਠਣ ਦੀ ਤਿਆਰੀ, ਕੈਨੇਡੀਅਨ PM ਯੂਰਪ ਦੀ ਯਾਤਰਾ 'ਤੇ
ਮੰਦਭਾਗੀ ਖ਼ਬਰ: ਆਸਟ੍ਰੇਲੀਆ 'ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਮੌਤ, ਸਦਮੇ 'ਚ...
ਭਾਰਤ green ਹਾਈਡ੍ਰੋਜਨ ਅਰਥਵਿਵਸਥਾ 'ਚ ਸਭ ਤੋਂ ਅੱਗੇ
Trump ਭਲਕੇ ਕਰਨਗੇ Putin ਨਾਲ ਗੱਲਬਾਤ
ਪੰਜਾਬ ਦੇ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਭਾਰੀ ਮੀਂਹ ਦਾ Alert ਜਾਰੀ, ਪੜ੍ਹੋ...
ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ...
Punjab: ਇੰਗਲੈਂਡ ਦੀ ਧਰਤੀ ਨੇ ਖੋਹਿਆ ਮਾਪਿਆਂ ਦਾ ਜਵਾਨ ਪੁੱਤਰ, ਲਾਸ਼ ਨੂੰ ਵੇਖ...
ਜਲੰਧਰ 'ਚ ਹੋਏ ਗ੍ਰਨੇਡ ਹਮਲੇ ਮਗਰੋਂ Youtuber ਆਇਆ ਕੈਮਰੇ ਸਾਹਮਣੇ, ਦੱਸੀ ਅਸਲ...
ਹੋਲੇ-ਮਹੱਲੇ ਦੇ ਆਖਰੀ ਦਿਨ ਵੀ ਲੱਗੀਆਂ ਰੌਂਣਕਾਂ, ਵੱਖ-ਵੱਖ ਗੁਰੂਧਾਮਾਂ 'ਚ...
ਕੈਨੇਡਾ ਜਾਣ ਦਾ ਚਾਅ! ਫੇਸਬੁੱਕ 'ਤੇ ਇਸ਼ਤਿਹਾਰ ਵੇਖ ਮੋਹਾਲੀ ਪੁੱਜਾ ਨੌਜਵਾਨ, ਫਿਰ...
ਬੰਗਲਾਦੇਸ਼ : ਅਦਾਲਤ ਨੇ 20 ਵਿਦਿਆਰਥੀਆਂ ਦੀ ਮੌਤ ਦੀ ਸਜ਼ਾ ਰੱਖੀ ਬਰਕਰਾਰ
ਇਟਾਲੀਅਨ ਕਬੱਡੀ ਐਸੋਸੀਏਸ਼ਨ ਦੀ ਟੀਮ ਵਿਸ਼ਵ ਕਬੱਡੀ ਕੱਪ 'ਚ ਭਾਗ ਲੈਣ ਲਈ ਇੰਗਲੈਂਡ...
ਹਵਾਈ ਅੱਡੇ 'ਤੇ ਵਿਅਕਤੀ ਦੀ ਪੈਂਟ ’ਚੋਂ ਮਿਲਿਆ ਜ਼ਿੰਦਾ ਕੱਛੂਕੁੰਮਾ
ਯਮਨ 'ਚ ਅਮਰੀਕੀ ਹਮਲਿਆਂ 'ਚ ਮਰਨ ਵਾਲਿਆਂ ਦੀ ਗਿਣਤੀ 31 ਹੋਈ
ਚੀਨੀ ਸ਼ਿਪਯਾਰਡ ਨੇ ਸਹਿਯੋਗੀ ਪਾਕਿਸਤਾਨ ਲਈ ਦੂਜੀ ਪਣਡੁੱਬੀ ਕੀਤੀ ਤਿਆਰ
ਪਾਕਿਸਤਾਨ 'ਚ ਸੁਰੱਖਿਆ ਬਲਾਂ ਦੀ ਬੱਸ ਨੇੜੇ ਬੰਬ ਧਮਾਕਾ, ਪੰਜ ਲੋਕਾਂ ਦੀ ਮੌਤ
ਹਿਜਾਬ ਕਾਨੂੰਨ ਤੋੜਨ ਵਾਲੀਆਂ ਔਰਤਾਂ 'ਤੇ ਡਰੋਨ ਅਤੇ ਐਪਸ ਰਾਹੀਂ ਰੱਖੀ ਜਾ ਰਹੀ...
Subscribe Now!