Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    6:03:19 PM

  • ban imposed on the preaching kirtan of preacher jeevan singh bagichi wale

    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ,...

  • sahjadra village youth abroad

    ਪਿੰਡ ਸਹਿਜੜਾ ਦੇ ਹਰਦੇਵ ਦੀ ਵਿਦੇਸ਼ 'ਚ ਮੌਤ, ਅੱਤ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ, ਆਮ ਲੋਕਾਂ ਲਈ ਰੇਤੇ ਦੀਆਂ ਖੱਡਾਂ ਜਲਦ ਹੋਣਗੀਆਂ ਸ਼ੁਰੂ

PUNJAB News Punjabi(ਪੰਜਾਬ)

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ, ਆਮ ਲੋਕਾਂ ਲਈ ਰੇਤੇ ਦੀਆਂ ਖੱਡਾਂ ਜਲਦ ਹੋਣਗੀਆਂ ਸ਼ੁਰੂ

  • Updated: 30 Jan, 2023 10:13 PM
Chandigarh
historic initiative mann government sand quarries common people start
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖਣਨ ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਰੇਤ ਦੀਆਂ ਖੱਡਾਂ (ਪਬਲਿਕ ਮਾਈਨਿੰਗ ਸਾਈਟਸ) ਦੀ ਸਹੂਲਤ ਦੇਣ ਲਈ ਤਿਆਰੀ ਕਰ ਲਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਮ ਲੋਕਾਂ ਨੂੰ ਰੇਤਾ ਅਤੇ ਬੱਜਰੀ ਵਾਜਬ ਦਰਾਂ ’ਤੇ ਲੋੜੀਂਦੀ ਮਾਤਰਾ ’ਚ ਮਿਲ ਸਕੇ। ਇਸ ਫ਼ੈਸਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਤਿਹਾਸਕ ਅਤੇ ਅਹਿਮ ਪਹਿਲਕਦਮੀ ਕਰਾਰ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਹ ਖੱਡਾਂ ਰੇਤ ਦੀਆਂ ਕੀਮਤਾਂ ’ਚ ਵਾਧੇ ਦੀ ਕਿਸੇ ਵੀ ਗ਼ਲਤ ਕਾਰਵਾਈ ਨੂੰ ਰੋਕਣ ’ਚ ਸਹਾਈ ਹੋਣਗੀਆਂ, ਜਿਸ ਨਾਲ ਲੋਕ ਆਪਣੀ ਮਰਜ਼ੀ ਅਨੁਸਾਰ ਕਿਸੇ ਵੀ ਖੱਡ ਤੋਂ ਵਾਜਬ ਦਰਾਂ ’ਤੇ ਰੇਤਾ ਖਰੀਦ ਸਕਣਗੇ।

ਇਹ ਖ਼ਬਰ ਵੀ ਪੜ੍ਹੋ : ਲਾਵਾਰਿਸ ਬੈਗ ਮਿਲਣ ਨਾਲ ਲੋਕਾਂ ’ਚ ਫ਼ੈਲੀ ਦਹਿਸ਼ਤ, ਪੁਲਸ ਨੇ ਇਲਾਕਾ ਕੀਤਾ ਸੀਲ

ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਅਜਿਹੀਆਂ ਸਾਰੀਆਂ ਖੱਡਾਂ ਦੇ ਵੇਰਵਿਆਂ ਬਾਰੇ ਜਲਦ ਹੀ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਰੇਤੇ ਦੀ ਪਹਿਲੀ ਖੱਡ ਦਾ ਉਦਘਾਟਨ ਵੀ ਮੁੱਖ ਮੰਤਰੀ ਵੱਲੋਂ ਜਲਦ ਹੀ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਖਣਨ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤਾ ਤੇ ਆਸਾਨੀ ਨਾਲ ਰੇਤਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ। ਖਣਨ ਮੰਤਰੀ ਨੇ ਕਿਹਾ ਕਿ ਪਬਲਿਕ ਮਾਈਨਿੰਗ ਸਾਈਟ ਰੇਤੇ ਦੀ ਇਕ ਅਜਿਹੀ ਖੱਡ ਹੋਵੇਗੀ, ਜਿਥੋਂ ਕੋਈ ਵੀ ਵਿਅਕਤੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਆਪਣੀ ਨਿੱਜੀ ਵਰਤੋਂ ਲਈ ਰੇਤਾ ਖਰੀਦ ਸਕੇਗਾ।

ਇਹ ਖ਼ਬਰ ਵੀ ਪੜ੍ਹੋ : ਜਬਰ-ਜ਼ਿਨਾਹ ਮਾਮਲੇ ’ਚ ਆਸਾਰਾਮ ਬਾਪੂ ਦੋਸ਼ੀ ਕਰਾਰ, ਕੱਲ੍ਹ ਹੋਵੇਗਾ ਸਜ਼ਾ ਦਾ ਐਲਾਨ

ਅਜਿਹੇ ਵਿਅਕਤੀ ਨੂੰ ਖੱਡ ’ਚੋਂ ਲੋੜੀਂਦੀ ਮਾਤਰਾ ’ਚ ਰੇਤਾ ਕੱਢਣ ਲਈ ਲੇਬਰ ਦੇ ਨਾਲ ਆਪਣਾ ਵਾਹਨ ਲਿਆਉਣਾ ਪਵੇਗਾ। ਕਿਸੇ ਵੀ ਖੱਡ ’ਤੇ ਜੇ. ਸੀ. ਬੀ. ਜਾਂ ਅਜਿਹੀ ਕੋਈ ਵੀ ਮਸ਼ੀਨਰੀ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਠੇਕੇਦਾਰ ਨੂੰ ਇਸ ’ਚੋਂ ਰੇਤਾ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ। ਵਿਕਰੀ ਮੁੱਲ ਲੈਣ ਲਈ ਸਰਕਾਰੀ ਮੁਲਾਜ਼ਮ ਮੌਕੇ ’ਤੇ ਮੌਜੂਦ ਰਹਿਣਗੇ ਅਤੇ ਇਸ ਦੀ ਢੁੱਕਵੀਂ ਰਸੀਦ ਸੌਂਪਣਗੇ। ਸੂਬੇ ’ਚ ਰੇਤ ਅਤੇ ਬੱਜਰੀ ਦੀ ਉਪਲੱਬਧਤਾ ਬਾਰੇ ਵਿਸਥਾਰ ’ਚ ਦੱਸਦਿਆਂ ਖਣਨ ਮੰਤਰੀ ਨੇ ਕਿਹਾ ਕਿ ਰੋਪੜ ਅਤੇ ਪਠਾਨਕੋਟ ਜ਼ਿਲ੍ਹਿਆਂ ’ਚ ਮਾਈਨਿੰਗ ਦਾ ਕੰਮ ਮੁੜ ਸ਼ੁਰੂ ਹੋ ਗਿਆ ਹੈ ਅਤੇ ਜਲਦ ਹੀ ਬਾਕੀ ਜ਼ਿਲ੍ਹਿਆਂ ’ਚ ਵੀ ਸ਼ੁਰੂ ਹੋ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, BDPO ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਕਿ ਰੇਤਾ ਅਤੇ ਬੱਜਰੀ ਲੋਕਾਂ ਨੂੰ ਵਾਜਬ ਦਰਾਂ ’ਤੇ ਮਿਲੇ ਅਤੇ ਰੇਟ ਪਹਿਲਾਂ ਹੀ ਘਟਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟਰਾਂ, ਕਰੱਸ਼ਰ ਮਾਲਕਾਂ ਅਤੇ ਮਾਈਨਰਾਂ ਨੂੰ ਜ਼ਿਆਦਾ ਪੈਸੇ ਵਸੂਲਣ ਪ੍ਰਤੀ ਸੁਚੇਤ ਕੀਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰਾਂ ਨੂੰ ਖਪਤਕਾਰਾਂ ਤੋਂ ਰੇਤ ਜਾਂ ਬੱਜਰੀ ਲਈ ਅਦਾ ਕੀਤੀ ਕੀਮਤ ਬਾਰੇ ਸਮੇਂ-ਸਮੇਂ ’ਤੇ ਜਾਣਕਾਰੀ ਲੈਣ ਲਈ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਸ਼ਰਾਰਤੀ ਅਨਸਰਾਂ ਨੂੰ ਸਪੱਸ਼ਟ ਚਿਤਾਵਨੀ ਦਿੰਦੇ ਹੋਏ ਮੀਤ ਹੇਅਰ ਨੇ ਕਰੱਸ਼ਰ ਮਾਲਕਾਂ, ਟਰਾਂਸਪੋਰਟਰਾਂ ਅਤੇ ਮਾਈਨਰਾਂ ਨੂੰ ਖਪਤਕਾਰਾਂ ਤੋਂ ਵੱਧ ਖਰਚਾ ਲੈਣ ਪ੍ਰਤੀ ਸੁਚੇਤ ਕੀਤਾ ਅਤੇ ਅਜਿਹਾ ਨਾ ਕਰਨ ’ਤੇ ਮਾਈਨਰ ਮਿਨਰਲਜ਼ ਤੱਕ ਉਨ੍ਹਾਂ ਦੀ ਵਪਾਰਕ ਪਹੁੰਚ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਪਲਾਈ ਲਾਈਨ ਕੁਝ ਦਿਨਾਂ ’ਚ ਪੂਰੀ ਤਰ੍ਹਾਂ ਸੁਚਾਰੂ ਹੋ ਜਾਵੇਗੀ।
 

  • Bhagwant Mann
  • Meet Hare
  • Sand Quarries
  • Common People
  • Public Mining Sites
  • ਭਗਵੰਤ ਮਾਨ
  • ਮੀਤ ਹੇਅਰ
  • ਰੇਤੇ ਦੀਆਂ ਖੱਡਾਂ
  • ਆਮ ਲੋਕ
  • ਪਬਲਿਕ ਮਾਈਨਿੰਗ ਸਾਈਟਸ

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸੰਕਟ 'ਚੋਂ ਕੱਢਣ ਲਈ ਮਾਨ ਸਰਕਾਰ ਕਰ ਰਹੀ ਉਪਰਾਲੇ, 85 ਕਰੋੜ ਦੀ ਰਾਸ਼ੀ ਜਾਰੀ

NEXT STORY

Stories You May Like

  • sunil jakhar cornered the mann government
    ਸੁਨੀਲ ਜਾਖੜ ਨੇ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਲਈ ਮਾਨ ਸਰਕਾਰ ਨੂੰ ਘੇਰਿਆ
  • air india  indigo  aqasa cancel saudi arabia flights till 17
    ਏਅਰ ਇੰਡੀਆ, ਇੰਡੀਗੋ, ਅਕਾਸਾ ਨੇ ਸਾਊਦੀ ਅਰਬ ਲਈ ਰੱਦ ਕੀਤੀਆਂ ਉਡਾਣਾਂ , ਜਾਣੋ ਮੁੜ ਕਦੋਂ ਹੋਣਗੀਆਂ ਸ਼ੁਰੂ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • find out when these two films starring nana patekar will be released
    ਨਾਨਾ ਪਾਟੇਕਰ ਦੀਆਂ ਇਹ 2 ਫਿਲਮਾਂ ਜਾਣੋ ਕਦੋਂ ਹੋਣਗੀਆਂ ਰਿਲੀਜ਼
  • two wheelers become first choice of people for daily commute  how much spend
    ਰੋਜ਼ਾਨਾ ਆਉਣ-ਜਾਣ ਲਈ ਦੋਪਹੀਆ ਵਾਹਨ ਬਣੇ ਲੋਕਾਂ ਦੀ ਪਹਿਲੀ ਪਸੰਦ; ਜਾਣੋ ਕਿੰਨਾ ਕਰਦੇ ਹਨ ਮਹੀਨਾਵਾਰ ਖ਼ਰਚ
  • crude oil prices continue to rise  no relief for public
    ਕੱਚੇ ਤੇਲ ਦੀਆਂ ਕੀਮਤਾਂ ’ਚ ਤੇਜ਼ੀ ਜਾਰੀ : ਆਮ ਜਨਤਾ ਨੂੰ ਫਿਲਹਾਲ ਰਾਹਤ ਨਹੀਂ!
  • government   reservation  women  delhi medical council high court
    ਦਿੱਲੀ ਮੈਡੀਕਲ ਕੌਂਸਲ 'ਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ 'ਤੇ ਜਲਦ ਫੈਸਲਾ ਲਵੇ ਸਰਕਾਰ : ਹਾਈ ਕੋਰਟ
  • this company is soon going to start the sale of a powerful phone
    ਇਹ ਕੰਪਨੀ ਜਲਦ ਸ਼ੁਰੂ ਕਰਨ ਜਾ ਰਹੀ ਧਾਕੜ ਫੋਨ ਦੀ ਸੇਲ ! ਕੀਮਤ ਜਾਣ ਉਡਣਗੇ ਹੋਸ਼
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rain accident  train  track
      ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ ਮਗਰੋਂ ਪਲਟੇ
    • road accident on national highway phillaur  one boy injured
      ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • accuesd arrested in separate cases involving drug consumption
      ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +