Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    9:11:52 AM

  • noida violence protests 45 not workers

    ਨੋਇਡਾ ਹਿੰਸਾ: ਮਜ਼ਦੂਰਾਂ ਦੀ ਆੜ 'ਚ ਖੇਡੀ ਗਈ ਖੂਨੀ...

  • andhra pradesh accident 8 devotees

    ਆਂਧਰਾ ਪ੍ਰਦੇਸ਼ 'ਚ ਰੂਹ ਕੰਬਾਊ ਹਾਦਸਾ: ਬੋਲੇਰੋ ਤੇ...

  • america s big blow to india

    ਅਮਰੀਕਾ ਦਾ ਭਾਰਤ ਨੂੰ ਵੱਡਾ ਝਟਕਾ: ਹੁਣ ਨਹੀਂ...

  • parliament special session women reservation seats

    ਸੰਸਦ ਦਾ ਤਿੰਨ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਗੂੰਜਿਆ ਸ੍ਰੀ ਅਨੰਦਪੁਰ ਸਾਹਿਬ, ਨਿਹੰਗ ਜਥੇਬੰਦੀਆਂ ਨੇ ਸਜਾਇਆ ਮਹੱਲਾ

PUNJAB News Punjabi(ਪੰਜਾਬ)

'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਨਾਲ ਗੂੰਜਿਆ ਸ੍ਰੀ ਅਨੰਦਪੁਰ ਸਾਹਿਬ, ਨਿਹੰਗ ਜਥੇਬੰਦੀਆਂ ਨੇ ਸਜਾਇਆ ਮਹੱਲਾ

  • Edited By Shivani Attri,
  • Updated: 05 Mar, 2026 07:21 PM
Roopnagar-Nawanshahr
hola mohalla 2026 at sri anandpur sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਹੋਲੇ-ਮਹੱਲੇ ਦੀ ਸੰਪੂਰਨਤਾ ਮੌਕੇ ਗੁਰੂ ਕੀਆਂ ਲਾਡਲੀਆਂ ਖ਼ਾਲਸਾਈ ਨਿਹੰਗ ਸਿੰਘ ਦਲਪੰਥ ਫ਼ੌਜਾਂ ਵੱਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ‘ਚ ਇਤਿਹਾਸਕ ਅਸਥਾਨ ਗੁ: ਸ਼ਹੀਦੀ ਬਾਗ ਤੋਂ ਪੁਰਾਤਨ ਰਵਾਇਤ ਮੁਤਾਬਕ ਮਹੱਲਾ ਸਜਾਇਆ ਗਿਆ। ਇਸ ਤੋਂ ਪਹਿਲਾਂ ਸਾਰੀਆਂ ਨਿਹੰਗ ਸਿੰਘ ਦਲ ਪੰਥਾਂ ਦੀਆਂ ਛਾਉਣੀਆਂ ਵਿਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸਰਬਲੋਹ ਗ੍ਰੰਥਾਂ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ ਹੋਏ। 

PunjabKesari

ਕਥਾਵਾਚਕਾਂ, ਗਿਆਨੀਆਂ, ਪ੍ਰਚਾਰਕਾਂ ਅਤੇ ਢਾਢੀ ਕਵੀਸਰਾਂ ਨੇ ਸਿੱਖ ਇਤਿਹਾਸ ਅਤੇ ਹੋਲੇ-ਮਹੱਲੇ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਸ੍ਰੀ ਅਖੰਡ ਪਾਠ ਦੇ ਭੋਗ ਮੌਕੇ ਪੁੱਜੀਆਂ ਧਾਰਮਿਕ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਉਪਰੰਤ ਛਾਉਣੀ ਬੁੱਢਾ ਦਲ ਗੁਰੂ ਕੇ ਬਾਗ ਤੋਂ ਮਹੱਲੇ ਦੀ ਅਰੰਭਤਾ ਹੋਈ। ਜਿਸ ‘ਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਾਲ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ, ਬਾਬਾ ਜੋਗਾ ਸਿੰਘ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਤਰਨਾ ਦਲ ਸੰਪਰਦਾ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਜਥੇ ਬਾਬਾ ਨਾਗਰ ਸਿੰਘ, ਜਥੇ ਬਾਬਾ ਬਲਦੇਵ ਸਿੰਘ ਵੱਲਾ, ਜਥੇ: ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਜਥੇ ਬਾਬਾ ਬਲਵਿੰਦਰ ਸਿੰਘ ਮਹਿਤਾ ਚੌਕ, ਜਥੇ ਬਾਬਾ ਲਾਲ ਸਿੰਘ, ਜਥੇ: ਬਾਬਾ ਛਿੰਦਾ ਸਿੰਘ ਭਿਖੀਵਿਡ, ਜਥੇ: ਬਾਬਾ ਜੋਗਾ ਸਿੰਘ ਕਰਨਾਲ ਵਾਲੇ ਆਦਿ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਆਪਣੇ-ਆਪਣੇ ਦਲਾਂ ਬਲਾਂ ਸਮੇਤ ਸ਼ਾਮਿਲ ਹੋਏ। 

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਗਏ 3 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸਮਾਪਤੀ

PunjabKesari

ਗੁ. ਗੁਰੂ ਕਾ ਬਾਗ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੋਂ ਅਰੰਭ ਹੋ ਕੇ ਨਵੀਂ ਆਬਾਦੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵੇਰਕਾ ਚੌਕ, ਬੱਸ ਅੱਡਾ ਹੋ ਕੇ ਇਤਿਹਾਸਕ ਅਸਥਾਨ ਗੁ: ਮਾਤਾ ਜੀਤਾਂ ਜੀ ਸਾਹਿਬ ਵਿਖੇ ਨਤਮਸਤਕ ਹੋ ਕੇ ਪੁਰਾਤਨ ਚਰਨ ਗੰਗਾ ਸਟੇਡੀਅਮ ਵਿਖੇ ਪੁੱਜਾ। ਨਿਹੰਗ ਸਿੰਘਾਂ ਦੇ ਮੁਖੀ ਸਿੱਖ ਰਵਾਇਤੀ ਬਾਣਿਆਂ, ਸ਼ਸਤਰਾਂ, ਘੋੜਿਆਂ, ਹਾਥੀਆਂ, ‘ਤੇ ਸਵਾਰ ਹੋ ਕੇ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚੇ। 

PunjabKesari

ਰਸਤੇ ਵਿੱਚ ਵੱਖ ਸੰਗਤਾਂ ਸੰਪਰਦਾਵਾਂ ਨੇ ਸਿੰਘਾਂ ਦੇ ਸਵਾਗਤ ਲਈ ਠੰਡੇ ਮਿੱਠੇ ਜਲ ਅਤੇ ਫੱਲਾਂ ਦੇ ਲੰਗਰ ਲਗਾਏ ਹੋਏ ਸਨ। ਜਿਥੇ ਨਿਹੰਗ ਸਿੰਘਾਂ ਨੇ ਸੰਗਤਾਂ ਦੇ ਲਾ ਮਿਸਾਲ ਇਕੱਠ ਨੂੰ ਘੌੜ ਸਵਾਰੀ, ਨੇਜੇਬਾਜ਼ੀ, ਗਤਕੇਬਾਜ਼ੀ ਆਦਿ ਦਾ ਜੰਗਜੂ ਜੋਹਰ ਵਿਖਾਏ। ਮਹੱਲੇ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਵਿਸ਼ੇਸ਼ ਤੌਰ ਤੇ ਹਾਥੀਆਂ, ਊਠਾਂ ਦਾ ਕਾਫਲਾ ਸ਼ਾਮਲ ਸੀ।ਮਹੱਲੇ ਵਿੱਚ ਨਿਹੰਗ ਸਿੰਘ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਫੌਜਾਂ ਨੇ ਸੁੰਦਰ ਦੁਮਾਲਿਆਂ ਤੇ ਚੱਕ੍ਰ, ਖੰਡੇ, ਚੰਦ, ਗੁਰਜ, ਸ਼ਿੰਗਾਰ, ਬਾਗਨਖਾ ਸਜਾਈ, ਛੋਟੀਆਂ ਵੱਡੀਆਂ ਕਿਰਪਾਨਾਂ ਪਹਿਨੀ, ਤੇ ਲੱਕ ਪਿਛੇ ਢਾਲਾਂ ਸਜਾਏ ਹੱਥਾਂ ਵਿੱਚ ਨੇਜੇ, ਖੰਡੇ ਫੜੀ, ਨੀਲਿਆਂ ਕੇਸਰੀ ਬਾਣਿਆਂ ਵਿਚ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਜੰਗੀ ਮਾਹੌਲ ਦਾ ਦ੍ਰਿਸ਼ ਪੇਸ਼ ਕਰ ਰਹੇ ਸਨ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ, ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ। ਉਪਰੰਤ ਘੋੜ ਦੋੜਾਂ ਹੋਈਆਂ। 

PunjabKesari

ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਲੁੱਟ 'ਤੇ ਬੋਲੇ ਬਾਜਵਾ, CM ਮਾਨ 'ਕੁੰਭਕਰਨ' ਦੀ ਨੀਂਦ ਸੌਂ ਰਹੇ ਪੰਜਾਬ ਦੇ ਲੋਕਾਂ ਦੀ ਨੀਂਦ ਉੱਡੀ

ਨਿਹੰਗ ਸਿੰਘ ਇੱਕ ਤੋਂ ਦੋ, ਦੋ ਤੋਂ ਚਾਰ ਅਤੇ ਚਾਰ ਤੋਂ ਛੇ, ਛੇ ਘੋੜਿਆਂ ਤੇ ਖਲੋ ਕੇ ਨਿਹੰਗ ਸਿੰਘਾਂ ਨੇ ਘੋੜਿਆਂ ਨੂੰ ਦੌੜਾਇਆ ਅਤੇ ਵੱਧ ਤੋਂ ਵੱਧ ਕਿੱਲੇ ਪੁੱਟ ਕੇ ਇਨਾਮ ਪ੍ਰਾਪਤ ਕੀਤੇ। ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਨੇ ਹੋਲੇ ਮਹੱਲੇ ਦੀ ਵਧਾਈ ਦੇਂਦਿਆਂ ਸਮੁੱਚੇ ਦਲਾਂ ਦੇ ਮੁਖੀਆਂ ਦਾ ਵਿਸ਼ੇਸ਼ ਤੌਰ 'ਤੇ ਅਤੇ ਮਹੱਲੇ ਵਿਚ ਸ਼ਾਮਲ ਹੋਣ ਲਈ ਦੂਰੋਂ ਨੇੜਿਓ ਪਹੁੰਚੀਆਂ ਸਮੁੱਚੀਆਂ ਨਿਹੰਗ ਸਿੰਘਾਂ ਫੌਜਾਂ ਦਾ ਧੰਨਵਾਦ ਕੀਤਾ।  ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਵੀ ਸੰਬੋਧਨ ਕਰਦਿਆਂ ਹਰੇਕ ਪ੍ਰਾਣੀ ਨੂੰ ਅੰਮ੍ਰਿਤ ਛਕ ਕੇ ਸ਼ਸ਼ਤਰਧਾਰੀ ਹੋਣ ਦੀ ਅਪੀਲ ਕੀਤੀ। ਚਰਨਗੰਗਾ ਸਟੇਡੀਅਮ ਵਿਚ ਨਿਹੰਗ ਸਿੰਘ ਫੌਜਾਂ ਦਾ ਉਤਾਰਾ ਤੇ ਉਨ੍ਹਾਂ ਵੱਲੋ ਗੁਲਾਲ ਰੰਗ ਦਾ ਛਿੜਕਾਅ ਇਕ ਅਦਭੁਤ ਨਜਾਰਾ ਪੇਸ਼ ਕਰ ਰਿਹਾ ਸੀ। ਸਾਰੀਆਂ ਖਾਲਸਾਈ ਫੌਜਾਂ ਗੁਰੂ ਜੀ ਨੂੰ ਅੰਗਸੰਗ ਰੱਖ ਕੇ ਹੋਲਾ ਮਹੱਲਾ ਖੇਡਦੇ ਦਿਖਾਈ ਦੇ ਰਹੇ ਸਨ। ਸ੍ਰੀ ਅਨੰਦਪੁਰ ਸਾਹਿਬ ਦੀ ਸਮੁੱਚੀ ਧਰਤੀ ਖਾਲਸਾਈ ਰੰਗ ਵਿਚ ਰੰਗੀ ਗਈ।

PunjabKesari

ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਬਾਬਾ ਰਸੂਲਪੁਰ ਦਾ ਵੱਡਾ ਖ਼ੁਲਾਸਾ! ਕਿਹਾ-ਕਤਲ ਦੇ ਪਿੱਛੇ...

ਇਸ ਸਮੇਂ ਜਥੇ: ਬਾਬਾ ਜੋਗਾ ਸਿੰਘ ਮੁਖੀ ਤਰਨਾਦਲ ਮਿਸਲ ਸ਼ਹੀਦਾਂ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਾਬਾ ਬਿਧੀ ਚੰਦ ਸੁਰਸਿੰਘ, ਬਾਬਾ ਜਥੇਦਾਰ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਹੁਸ਼ਿਆਰਪੁਰ, ਬਾਬਾ ਨਾਗਰ ਸਿੰਘ, ਬਾਬਾ ਕੁਲਦੀਪ ਸਿੰਘ ਝਾੜ ਸਾਹਿਬ ਵਾਲੇ, ਬਾਬਾ ਰਘੁਬੀਰ ਸਿੰਘ ਖਿਆਲੇ ਵਾਲੇ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ, ਸੰਤ ਗੁਰਮੇਲ ਸਿੰਘ ਕਨੇਡਾ, ਬਾਬਾ ਜੋਗਾ ਸਿੰਘ ਕਰਨਾਲ ਵਾਲੇ, ਬਾਬਾ ਅਰਜਨ ਸਿੰਘ ਪਟਿਆਲੇ ਵਾਲੇ, ਬਾਬਾ ਜਗਜੀਤ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲਾ ਬਟਾਲਾ, ਬਾਬਾ ਵੱਸਣ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਰਾਜਾ ਰਾਜ ਸਿੰਘ, ਬਾਬਾ ਢੂੰਡਾ ਸਿੰਘ ਮਿਸ਼ਲ ਭਾਈ ਬਚਿੱਤਰ ਸਿੰਘ, ਬਾਬਾ ਕੁਲਵਿੰਦਰ ਸਿੰਘ ਤਰਨਾ ਦਲ ਚਮਕੌਰ ਸਾਹਿਬ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਇੰਦਰ ਸਿੰਘ, ਬਾਬਾ ਮੱਘਰ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਇੰਦਰਪਾਲ ਸਿੰਘ ਫੌਜੀ ਹਜ਼ੂਰ ਸਾਹਿਬ, ਆਦਿ ਹਾਜ਼ਰ ਸਨ। ਖ਼ਾਲਸਾ ਪੰਥ ਦੇ ਜਾਹੋ-ਜਲਾਲ ਅਤੇ ਨਿਆਰੇਪਣ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਵਲੋਂ ਪੁਰਾਤਨ ਖਾਲਸਾਈ ਰਵਾਇਤ ਅਨੁਸਾਰ ਸਜਾਏ ਮਹੱਲੇ ਨਾਲ ਅਮਨ ਸ਼ਾਂਤੀ ਪੂਰਵਕ ਹੋਲੇ-ਮਹੱਲੇ ਦਾ ਤਿਉਹਾਰ ਸਪੰਨ ਹੋ ਗਿਆ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sri anandpur sahib
  • hola mohalla 2026
  • hola mohalla
  • ਸ੍ਰੀ ਅਨੰਦਪੁਰ ਸਾਹਿਬ
  • ਹੋਲਾ ਮਹੱਲਾ

ਪੰਜਾਬ ਸਰਕਾਰ ਖ਼ਿਲਾਫ਼ ਭੜਕਿਆ ਪੈਨਸ਼ਨਰਾਂ ਦਾ ਗੁੱਸਾ, ਵਿਧਾਨ ਸਭਾ ਦੇ ਘਿਰਾਓ ਦਾ ਫ਼ੈਸਲਾ

NEXT STORY

Stories You May Like

  • nagar kirtan in italy
    ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਨਾਲ ਗੂੰਜਿਆ ਬੈਰਗਾਮੋ (ਤਸਵੀਰਾਂ)
  • gargajj s reaction to the controversy over bole so nihal in the lok sabha
    ਲੋਕ ਸਭਾ ‘ਚ “ਬੋਲੇ ਸੋ ਨਿਹਾਲ” ਜੈਕਾਰਿਆਂ ‘ਤੇ ਵਿਵਾਦ ‘ਤੇ ਜਥੇਦਾਰ ਗੜਗੱਜ ਦੀ ਪ੍ਰਤੀਕ੍ਰਿਆ
  • sri anandpur sahib sangat
    ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਸੰਗਤ 'ਤੇ ਚੱਲੀਆਂ ਗੋਲ਼ੀਆਂ
  • khalsa sajna diwas celebrations started at sri anandpur sahib
    ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ਦੀ ਹੋਈ ਆਰੰਭਤਾ
  • sri anandpur sahib heritage street project in cold storage
    ਠੰਡੇ ਬਸਤੇ ’ਚ ਪਿਆ ਸ੍ਰੀ ਅਨੰਦਪੁਰ ਸਾਹਿਬ 'ਹੈਰੀਟੇਜ ਸਟ੍ਰੀਟ' ਪ੍ਰਾਜੈਕਟ
  • nagar kirtan on the occasion of birth anniversary sri guru tegh bahadur sahib ji
    ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
  • nagar kirtan of hola mohalla in cajalmorano
    ਹੋਲੇ ਮਹੱਲੇ ਦੇ ਨਗਰ ਕੀਰਤਨ ਮੌਕੇ ਸਿੱਖੀ ਦੀ ਚੜ੍ਹਦੀ ਕਲਾ ਦੇ ਜੈਕਾਰਿਆਂ ਨਾਲ ਗੂੰਜਿਆ ਕਾਜਲਮੋਰਾਨੋ
  • punjab accident anandpur sahib bus
    ਪੰਜਾਬ 'ਚ ਵੱਡਾ ਹਾਦਸਾ! 6 ਮੌਤਾਂ, ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸਵਾਰੀਆਂ ਨਾਲ ਭਰੀ ਬੱਸ ਪਲਟੀ
  • fearless robbers in jalandhar
    ਜਲੰਧਰ 'ਚ ਬੇਖੌਫ ਲੁਟੇਰੇ: ਮਨੀ ਐਕਸਚੇਂਜ 'ਚ ਵੜ ਕੇ ਲੜਕੀ ਦੀ ਕੀਤੀ ਕੁੱਟਮਾਰ,...
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • youth jalandhar dies heart attack in canada
    ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ
  • ishanvi of innocent hearts school scores big
    ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
Trending
Ek Nazar
ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • gurdaspur girl secures fourth position in cbse 10th results
      ਗੁਰਦਾਸਪੁਰ ਦੀ ਧੀ ਨੇ ਗੱਡੇ ਝੰਡੇ, CBSE 10ਵੀਂ ਦੇ ਨਤੀਜਿਆਂ 'ਚ ਦੇਸ਼ ਭਰ 'ਚੋਂ...
    • cyber   thugs in phagwara
      ਫਗਵਾੜਾ 'ਚ ਸਾਈਬਰ ਠੱਗਾਂ ਦਾ ਕਾਰਾ, ਆਨਲਾਈਨ ਇਨਵੈਸਟਮੈਂਟ ਦੇ ਨਾਂ 'ਤੇ ਕੁੜੀ...
    • youth jalandhar dies heart attack in canada
      ਕੈਨੇਡਾ ਤੋਂ ਆਈ ਮੰਦਭਾਗੀ ਖਬਰ! ਜਲੰਧਰ ਦੇ ਆਕਾਸ਼ਦੀਪ ਦੀ ਹਾਰਟ ਅਟੈਕ ਨਾਲ ਮੌਤ
    • 6 bodies cremated at same time in main majri
      ਮੈਣ ਮਾਜਰੀ 'ਚ ਸੋਗ ਦੀ ਲਹਿਰ, ਇੱਕੋ ਸਮੇਂ 6 ਲਾਸ਼ਾਂ ਦਾ ਕੀਤਾ ਗਿਆ ਅੰਤਿਮ ਸੰਸਕਾਰ
    • lantern of a building under construction at golu ka morh fell
      ਗੋਲੂ ਕਾ ਮੋੜ ਵਿਖੇ ਬਣ ਰਹੀ ਬਿਲਡਿੰਗ ਦਾ ਡਿੱਗਿਆ ਲੈਂਟਰ, 1 ਮਜ਼ਦੂਰ ਦੀ ਮੌਤ
    • ishanvi of innocent hearts school scores big
      ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...
    • farmers and toll plaza workers arrest 2 members of a gang that cut motor cables
      ਕਿਸਾਨਾਂ ਤੇ ਟੋਲ ਪਲਾਜੇ ਦੇ ਵਰਕਰਾਂ ਨੇ ਮੋਟਰਾਂ ਦੀਆਂ ਕੇਬਲਾਂ ਕੱਟਣ ਵਾਲੇ ਗਿਰੋਹ...
    • vaibhav made punjab shine
      ਵੈਭਵ ਨੇ ਚਮਕਾਇਆ ਪੰਜਾਬ ਦਾ ਨਾਂ! CBSE 10ਵੀਂ 'ਚੋਂ ਹਾਸਲ ਕੀਤੇ 500 'ਚੋਂ 500...
    • selfie point set up at railway station to promote railone app
      ਰੇਲਵਨ ਐਪ ਦੇ ਪ੍ਰਚਾਰ-ਪ੍ਰਸਾਰ ਲਈ ਰੇਲਵੇ ਸਟੇਸ਼ਨ ’ਤੇ ਬਣਾਇਆ ਸੈਲਫੀ ਪੁਆਇੰਟ
    • gary collection gurpreet singh gary
      ਵੱਡੀ ਖ਼ਬਰ : ਗੈਰੀ ਕਲੈਕਸ਼ਨ ਦੇ ਮਾਲਕ ਦੀ ਸ਼ੱਕੀ ਹਾਲਾਤ 'ਚ ਗੋਲ਼ੀ ਲੱਗਣ ਨਾਲ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +