Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    12:15:20 PM

  • lian yunzhi sets world record

    6 ਸਾਲਾ ਬੱਚੀ ਨੇ ਬਣਾ'ਤਾ ਵਿਸ਼ਵ ਰਿਕਾਰਡ ! 4.27...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

  • garba muslim youth sisters daughters mla

    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਖ਼ਾਲਸਾਈ ਸ਼ਾਨ ਤੇ ਜਾਹੋ-ਜਲਾਲ ਨਾਲ ਸੰਪੰਨ ਹੋਏ ਹੋਲਾ ਮਹੱਲਾ ਸਬੰਧੀ ਸਮਾਗਮ

PUNJAB News Punjabi(ਪੰਜਾਬ)

ਖ਼ਾਲਸਾਈ ਸ਼ਾਨ ਤੇ ਜਾਹੋ-ਜਲਾਲ ਨਾਲ ਸੰਪੰਨ ਹੋਏ ਹੋਲਾ ਮਹੱਲਾ ਸਬੰਧੀ ਸਮਾਗਮ

  • Edited By Rakesh,
  • Updated: 15 Mar, 2025 08:14 PM
Punjab
hola mohalla celebrations concluded
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ, (ਦਲਜੀਤ ਸਿੰਘ)- ਖ਼ਾਲਸਾਈ ਸ਼ਾਨ ਤੇ ਜਾਹੋ-ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। 

ਹੋਲੇ ਮਹੱਲੇ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵੱਖ-ਵੱਖ ਜੱਥਿਆਂ ਵਲੋਂ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਹਾਜ਼ਰੀ ਭਰੀ ਗਈ। ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਸਮੇਤ ਨਿਹੰਗ ਸਿੰਘ ਦਲ ਪੰਥਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜੂਦ ਰਹੇ।

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਨੂੰ ਪੰਥਕ ਏਕਤਾ ਦਾ ਸੰਦੇਸ਼ ਦਿੰਦਿਆਂ ਐਲਾਨ ਕੀਤਾ ਕਿ ਆਉਣ ਵਾਲੀ ਵਿਸਾਖੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਝੰਡੇ ਹੇਠ ਗ਼ਰੀਬ ਸਿੱਖਾਂ ਦੇ ਘਰਾਂ ਤੋਂ ਧਰਮ ਪ੍ਰਚਾਰ ਲਹਿਰ ਅਰੰਭੀ ਜਾਵੇਗੀ। ਉਨ੍ਹਾਂ ਗੁਰਮੁਖੀ ਪੰਜਾਬੀ ਨੂੰ ਚੁਣੌਤੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਾਕੀਦ ਕੀਤੀ ਕਿ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਲਈ ਅਕਾਦਮਿਕ ਵਿਦਵਾਨਾਂ ਦੀ ਬੈਠਕ ਬੁਲਾ ਕੇ ਇਹ ਦੱਸਿਆ ਜਾਵੇ ਕਿ ਪੰਜਾਬ ਦੇ ਸਦੰਰਭ ਵਿੱਚ ਇਸ ਨੀਤੀ ਅੰਦਰ ਕੀ-ਕੀ ਸੁਧਾਰ ਲੋੜੀਂਦੇ ਹਨ। 

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼ ਅੰਦਰ ਗੁਲਾਮੀ ਦੀਆਂ ਜ਼ੰਜੀਰਾਂ ਨੂੰ ਕੱਟਣ ਲਈ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਸਾਡੇ ਅੰਦਰ ਅਣਖ, ਗੈਰਤ ਅਤੇ ਸਵੈਮਾਨ ਭਰ ਕੇ ਸਾਨੂੰ ਵਿਲੱਖਣ ਅਤੇ ਨਿਆਰੇ ਤਿਉਹਾਰ ਦਿੱਤੇ, ਜਿਨ੍ਹਾਂ ਵਿੱਚੋਂ ਹੋਲਾ ਮਹੱਲਾ ਸਾਡਾ ਕੌਮੀ ਤਿਉਹਾਰ ਹੈ, ਜੋ ਸਿੱਖਾਂ ਨੂੰ ਸੰਤ ਤੋਂ ਸਿਪਾਹੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਆਉਂਦਿਆਂ ਉਨ੍ਹਾਂ ਰਸਤੇ ਵਿੱਚ ਦੇਖਿਆ ਕਿ ਨੌਜਵਾਨਾਂ ਵੱਲੋਂ ਆਪਣੀਆਂ ਟਰਾਲੀਆਂ ਦੀ ਸੁੰਦਰ ਸਜ਼ਾਵਟ ਕੀਤੀ ਗਈ ਹੈ, ਜੋ ਇਸ ਗੱਲ ਦਾ ਪ੍ਰਤੀਕ ਹੈ ਕਿ ਕੌਮ ਦੀ ਜਵਾਨੀ ਆਪਣੇ ਗੁਰੂ ਅਤੇ ਸੱਚੇ ਤਖ਼ਤਾਂ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਅਗਲੀ ਵਾਰ ਹੋਲੇ ਮਹੱਲੇ ਉੱਤੇ ਆਉਣ ਮੌਕੇ ਨੌਜਵਾਨ ਬਾਣੀ ਬਾਣੇ ਦੇ ਧਾਰਨੀ ਹੋ ਕੇ ਆਉਣ ਤੇ ਸਸ਼ਤਰ ਵਿਦਿਆ ਸਿੱਖਣ।

PunjabKesari

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਿਆਰੇ ਖ਼ਾਲਸੇ ਪੰਥ ਨੂੰ ਸਮੇਂ-ਸਮੇਂ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਹਨ ਅਤੇ ਅੱਜ ਪੰਜਾਬ ਦੇ ਅੰਦਰ ਨਸ਼ਿਆਂ ਦਾ ਦਰਿਆ ਵੀ ਵਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਬਾਣੀ ਨਾਲ ਜੁੜਨ ਦੀ ਸਿੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਸਿੱਖ ਜਿਨ੍ਹਾਂ ਨੇ ਬੰਦ-ਬੰਦ ਕਟਵਾਇਆ, ਚਰਖੜੀਆਂ ਉੱਤੇ ਚੜ੍ਹੇ ਪਰ ਆਪਣਾ ਧਰਮ ਨਹੀਂ ਛੱਡਿਆ, ਜਦੋਂ ਉਹ ਆਪਣਾ ਸ਼ਾਨਾਮੱਤਾ ਸ਼ਹੀਦੀਆਂ ਭਰਿਆ ਇਤਿਹਾਸ ਭੁੱਲੇ ਹਨ ਤਾਂ ਉਨ੍ਹਾਂ ਦਾ ਵੱਡੇ ਪੱਧਰ ਉੱਤੇ ਪੰਜਾਬ ਅੰਦਰ ਧਰਮ ਪਰਿਵਰਤਨ ਵੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਫਸੋਸ ਵਾਲੀ ਗੱਲ ਇਹ ਹੈ ਕਿ ਜਿਹੜਾ ਮਾਝਾ ਸਿੱਖੀ ਦਾ ਗੜ੍ਹ ਹੈ, ਇਹ ਕੰਮ ਉੱਥੇ ਵੀ ਹੋ ਰਿਹਾ ਹੈ। ਅੱਜ ਲੋੜ ਹੈ ਆਪਣੇ ਧਰਮ ਵਿੱਚ ਪਰਪੱਕ ਹੋਈਏ।

ਪੰਜਾਬੀ ਗੁਰਮੁਖੀ ਨੂੰ ਮੌਜੂਦਾ ਚੁਣੌਤੀਆਂ ਉੱਤੇ ਚਿੰਤਾ ਪ੍ਰਗਟ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਲੋੜ ਹੈ ਕਿ ਮਾਂ ਬੋਲੀ ਪੰਜਾਬੀ ਜਿਸ ਦੀ ਲਿਪੀ ਗੁਰਮੁਖੀ ਹੈ ਅਤੇ ਜੋ ਸਾਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਦੀ ਹੈ, ਉਸ ਪ੍ਰਤੀ ਸੰਜੀਦਾ ਹੋਈਏ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਤਾਕੀਦ ਕੀਤੀ ਕਿ ਅਕਾਦਮਿਕ ਵਿਦਵਾਨਾਂ ਦੀ ਬੈਠਕ ਬੁਲਾ ਕੇ ਕੇਂਦਰ ਸਰਕਾਰ ਦੀ ਨਵੀਂ ਸਿਖਿਆ ਨੀਤੀ ਦੀ ਪੜਚੋਲ ਕਰਕੇ ਇਹ ਦੱਸਿਆ ਜਾਵੇ ਕਿ ਉਸ ਵਿੱਚ ਪੰਜਾਬ ਪੱਖੀ ਕੀ-ਕੀ ਸੋਧਾਂ ਦੀ ਲੋੜ ਹੈ ਅਤੇ ਕੀ ਇਹ ਪੰਜਾਬ ਤੇ ਪੰਥ ਦੇ ਹੱਕ ਵਿੱਚ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਗੁਰਮੁਖੀ ਦੇ ਨਾਲ ਜੁੜਦਿਆਂ ਗੁਰਬਾਣੀ, ਗੱਤਕਾ ਤੇ ਗੁਰੂ ਘਰ ਨਾਲ ਜੁੜੀਏ, ਤਾਂ ਜੋ ਸਿੱਖਾਂ ਨੂੰ ਕੋਈ ਤਾਕਤ ਕਿਸੇ ਪਾਸਿਓਂ ਤੋੜ ਨਾ ਸਕੇ।

ਉਨ੍ਹਾਂ ਕਿਹਾ ਕਿ ਸੰਨ 1947 ਵਿੱਚ ਪੰਜਾਬੀਆਂ ਖਾਸਕਰ ਸਿੱਖਾਂ ਦਾ ਵੱਡਾ ਉਜਾੜਾ ਹੋਇਆ ਅਤੇ ਸਿੱਖ ਆਪਣੇ ਜਾਨੋਂ ਪਿਆਰੇ ਗੁਰਧਾਮਾਂ ਤੋਂ ਵਿਛੜੇ। ਜੇਕਰ ਹਿਮਾਚਲ ਤੇ ਕਈ ਦੱਖਣੀ ਰਾਜਾਂ ਵਿੱਚ ਕੋਈ ਬਾਹਰੀ ਵਿਅਕਤੀ ਜ਼ਮੀਨ ਨਹੀਂ ਖਰੀਦ ਸਕਦਾ, ਵੋਟਰ ਨਹੀਂ ਬਣ ਸਕਦਾ ਪਰ ਅਜਿਹੀ ਹੀ ਮੰਗ ਜੇ ਪੰਜਾਬੀ ਕਰਨ ਤਾਂ ਉਨ੍ਹਾਂ ਨੂੰ ਫਿਰਕੂ ਕਿਹਾ ਜਾਂਦਾ ਹੈ ਪਰ ਪੰਜਾਬੀ ਫਿਰਕੂ ਨਹੀਂ, ਪੰਜਾਬ ਅੰਦਰ ਸਮੂਹ ਭਾਈਚਾਰੇ ਸ਼ਾਂਤੀ ਨਾਲ ਵੱਸ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੱਸਣ ਵਾਲੇ ਹਿੰਦੂ ਤੇ ਮੁਸਲਮਾਨ ਵੀ ਸਾਡੇ ਭਰਾ ਹਨ ਅਤੇ ਸਮੂਹ ਪੰਜਾਬੀਆਂ ਨੂੰ ਮਿਲ ਬੈਠ ਕੇ ਸੋਚਣਾ ਚਾਹੀਦਾ ਹੈ ਕਿ ਕਿਵੇਂ ਇਸ ਸੂਬੇ ਨੂੰ ਇੱਕ ਬਸਤੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਸੋਂ ਮੁਹਾਂਦਰਾ ਬਹੁਤ ਤੇਜ਼ੀ ਨਾਲ ਬਦਲ ਰਿਹਾ ਹੈ, ਇਸ ਕਰਕੇ ਪੰਜਾਬ ਸਰਕਾਰ ਨੂੰ ਵੀ ਉਹੀ ਕਦਮ ਉਠਾਉਣੇ ਚਾਹੀਦੇ ਹਨ ਜੋ ਬਾਕੀ ਰਾਜਾਂ ਨੇ ਉਠਾਏ ਹਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 2017 ਦੇ ਮੌੜ ਮੰਡੀ ਬੰਬ ਧਮਾਕੇ ਦੀ ਅੱਤਵਾਦੀ ਕਾਰਵਾਈ ਵਿੱਚ ਪੰਜ ਬੱਚਿਆਂ ਸਮੇਤ ਸੱਤ ਬੰਦਿਆਂ ਦੀ ਮੌਤ ਹੋਈ। ਇਸ ਘਟਨਾ ਵਿੱਚ ਵਰਤੀ ਗਈ ਗੱਡੀ ਸਿੱਖ ਵਿਰੋਧੀ ਸਿਰਸਾ ਡੇਰੇ ਵਿੱਚ ਤਿਆਰ ਹੋਈ ਪਰ ਹੁਣ ਤੱਕ ਇਸ ਮਾਮਲੇ ਵਿੱਚ ਸਰਕਾਰ ਵੱਲੋਂ ਕੋਈ ਨਿਆਂ ਨਹੀਂ ਹੋਇਆ ਅਤੇ ਨਾ ਹੀ ਕਿਸੇ ਨੂੰ ਫੜਿਆ ਗਿਆ ਹੈ ਤੇ ਨਾ ਹੀ ਡੇਰਾ ਸਿਰਸਾ ਮੁਖੀ ਤੋਂ ਕੋਈ ਪੁੱਛਗਿੱਛ ਹੋਈ। 

PunjabKesari

ਉਨ੍ਹਾਂ ਕਿਹਾ ਕਿ ਮੌੜ ਮੰਡੀ ਬੰਬ ਧਮਾਕੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕਾਰਵਾਈ ਅੱਗੇ ਵਧਾਈ ਜਾਵੇ ਅਤੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ। ਜਥੇਦਾਰ ਗੜਗੱਜ ਨੇ ਕਿਹਾ ਕਿ ਦੂਜੇ ਪਾਸੇ ਜੇ ਕਿਸੇ ਸਿੱਖ ਨੌਜਵਾਨ ਤੋਂ ਅਜ਼ਾਦੀ ਘੁਲਾਟੀਏ ਭਾਈ ਸਾਹਿਬ ਭਾਈ ਰਣਧੀਰ ਸਿੰਘ ਦੀ ਕਿਤਾਬ ਵੀ ਫੜੀ ਜਾਵੇ ਤਾਂ ਸਖ਼ਤ ਧਾਰਾਵਾਂ ਲਗਾ ਕੇ ਅੰਦਰ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਵਾਅਦਾ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ। 

ਉਨ੍ਹਾਂ ਕਿਹਾ ਕਿ ਡੇਰੇ ਸਿਰਸੇ ਵਰਗੇ ਬਲਾਤਕਾਰੀਆਂ ਨੂੰ ਸਮੇਂ-ਸਮੇਂ ਪੈਰੋਲ ਦਿੱਤੀ ਜਾਂਦੀ ਹੈ ਪਰ ਪੰਥ ਦੇ ਯਤਨਾਂ ਦੇ ਬਾਵਜੂਦ ਵੀ ਸਿੱਖ ਬੰਦੀਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹੁਣ ਪੰਥ ਵਿਰੋਧੀ ਤਾਕਤਾਂ ਸਾਡੇ ਪਵਿੱਤਰ ਗੁਰਦੁਆਰਿਆਂ ਉੱਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫਸੀਲ ਤੋਂ ਇਹ ਵਾਅਦਾ ਕੀਤਾ ਕਿ ਪੰਥ ਵਿਰੋਧੀਆਂ ਨੂੰ ਗੁਰਦੁਆਰਿਆਂ ਉੱਤੇ ਕਬਜ਼ਾ ਨਹੀਂ ਕਰਨ ਦਿਆਂਗੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਸਿੱਖਾਂ ਨੂੰ ਗੁਰੂ ਗ੍ਰੰਥ ਤੇ ਗੁਰੂ ਪੰਥ ਨਾਲ ਜੁੜਨ ਅਤੇ ਪੰਥਕ ਏਕਤਾ ਦੀ ਲੋੜ ਹੈ। ਉਨ੍ਹਾਂ ਕਿਹਾ ਜੇਕਰ ਮੌਜੂਦਾ ਚੁਣੌਤੀਆਂ ਨਾਲ ਨਜਿੱਠਣਾ ਹੈ ਤਾਂ ਪੰਥਕ ਏਕਤਾ ਹੀ ਹੱਲ ਹੈ। ਉਨ੍ਹਾਂ ਅੱਜ ਦੇ ਦਿਨ ਦਿੱਲੀ ਫ਼ਤਿਹ ਦਿਵਸ ਮੌਕੇ ਸ. ਬਘੇਲ ਸਿੰਘ ਜੀ, ਸ. ਜੱਸਾ ਸਿੰਘ ਜੀ ਆਹਲੂਵਾਲੀਆ, ਸ. ਜੱਸਾ ਸਿੰਘ ਜੀ ਰਾਮਗੜ੍ਹੀਆ ਨੂੰ ਵੀ ਯਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਿੱਖ ਜਰਨੈਲਾਂ ਵਿਚਕਾਰ ਏਕਤਾ ਸੀ ਤਾਂ ਹੀ ਉਨ੍ਹਾਂ ਨੇ ਦਿੱਲੀ ਫ਼ਤਿਹ ਕੀਤੀ। ਉਨ੍ਹਾਂ ਕਿਹਾ ਕਿ ਏਕਤਾ ਗੁਰਬਾਣੀ ਅਤੇ ਸਿੱਖ ਰਵਾਇਤਾਂ ਦੀ ਰੋਸ਼ਨੀ ਵਿੱਚੋਂ ਹੋਵੇਗੀ। ਜਥੇਦਾਰ ਗੜਗੱਜ ਨੇ ਐਲਾਨ ਕੀਤਾ ਕਿ 2025 ਦੀ ਆ ਰਹੀ ਵਿਸਾਖੀ - ਖ਼ਾਲਸਾ ਸਾਜਨਾ ਦਿਵਸ ਉੱਤੇ ਇੱਕ ਵੱਡੀ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕੀਤੀ ਜਾਵੇਗੀ। 

ਧਰਮ ਪ੍ਰਚਾਰ ਦੀ ਇਹ ਲਹਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਸਾਹਿਬ ਹੇਠ ਗ਼ਰੀਬ ਸਿੱਖਾਂ ਦੇ ਘਰ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਸਮੁੱਚੇ ਪੰਥ ਨੂੰ ਤਾਕੀਦ ਹੈ ਕਿ ਇਸ ਲਹਿਰ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਸਿੰਘ ਸਾਹਿਬ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ, ਖ਼ਾਲਸਾ ਪੰਥ, ਦਲ ਪੰਥ, ਨਹਿੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ, ਨਿਰਮਲੇ, ਕਾਰ ਸੇਵਾ ਵਾਲੇ ਮਹਾਂਪੁਰਖ, ਮਿਸ਼ਨਰੀ ਕਾਲਜਾਂ ਅਤੇ ਸਮੂਹ ਜਥੇਬੰਦੀਆਂ ਨੂੰ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਥ ਦੇ ਵੱਡੇ ਹਿੱਤਾਂ ਲਈ ਇੱਕਜੁੱਟਤਾ ਨਾਲ ਕੰਮ ਕਰੀਏ। 

ਇਸ ਮਗਰੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਕੇ ਸਿੱਖ ਪ੍ਰੰਪਰਾ ਅਨੁਸਾਰ ਖ਼ਾਲਸਾਈ ਸ਼ਾਨ ਤੇ ਜਾਹੋ-ਜਲਾਲ ਦੇ ਪ੍ਰਤੀਕ ਹੋਲਾ ਮਹੱਲਾ ਮੌਕੇ ਵਿਸ਼ਾਲ ਮਹੱਲਾ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸੁਰਜੀਤ ਸਿੰਘ ਗੜ੍ਹੀ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਚੀਫ ਇੰਸਪੈਕਟਰ ਜਗਦੀਸ਼ ਸਿੰਘ ਬੁੱਟਰ, ਮੈਨੇਜਰ ਮਲਕੀਤ ਸਿੰਘ, ਬਾਬਾ ਸੁਖਪਾਲ ਸਿੰਘ, ਬਾਬਾ ਹਰੀ ਸਿੰਘ ਆਦਿ ਹਾਜ਼ਰ ਸਨ।

ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਿੰਘ ਸਾਹਿਬ ਦਾ ਸਨਮਾਨ

ਇਸ ਮੌਕੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਉਨ੍ਹਾਂ ਦੀ ਰਿਹਾਇਸ਼ ਉੱਤੇ ਪੁੱਜ ਕੇ ਸਨਮਾਨ ਵਜੋਂ ਦਸਤਾਰਾਂ ਤੇ ਸਿਰੋਪਾਓ ਦਿੱਤੇ। ਸਿੰਘ ਸਾਹਿਬ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਕੌਮ ਦੀ ਫੁਲਵਾੜੀ ਤੇ ਸ਼ਾਨ ਹਨ। ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਆਖਿਆ ਕਿ ਉਹ ਹਰ ਸਮੇਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਹਾਂ ਅਤੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦਾ ਸਨਮਾਨ ਉਨ੍ਹਾਂ ਵੱਲੋਂ ਹਮੇਸ਼ਾ ਬਰਕਰਾਰ ਰੱਖਿਆ ਜਾਵੇਗਾ।

  • Hola Mohalla
  • celebrations
  • Khalsa
  • Sri Anandpur Sahib
  • Giani Kuldeep Singh Gargaj

ਹੁਣ 21 ਹਜ਼ਾਰ ਤਨਖ਼ਾਹ ਨਹੀਂ ਸਗੋਂ ਹਰ ਮਹੀਨੇ ਮਿਲਣਗੇ 62 ਹਜ਼ਾਰ ਰੁਪਏ, 8ਵੇਂ ਤਨਖਾਹ ਕਮਿਸ਼ਨ ਨੂੰ ਮਿਲੀ ਮਨਜ਼ੂਰੀ

NEXT STORY

Stories You May Like

  • gurmat samagam at gurdwara sri manji sahib
    ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ ਸ਼ਾਨ-ਏ-ਪੰਜਾਬ, ਕਈ ਟ੍ਰੇਨਾਂ ਹੋਈਆਂ ਰੱਦ
  • attack inside the house following an altercation at a wedding function
    ਦੀਨਾਨਗਰ: ਵਿਆਹ ਸਮਾਗਮ ਦੌਰਾਨ ਹੋਈ ਤਕਰਾਰ ਨੇ ਲਿਆ ਖੂਨੀ ਰੂਪ, ਘਰ 'ਚ ਵੜ ਕੇ ਪਰਿਵਾਰ 'ਤੇ ਹਮਲਾ
  • controversy in the us over  mr  singh  advertisement
    ਅਮਰੀਕਾ ’ਚ ‘ਮਿਸਟਰ ਸਿੰਘ’ ਸਬੰਧੀ ਇਸ਼ਤਿਹਾਰ ’ਤੇ ਵਿਵਾਦ
  • indian navy ins malaysia joint exercise
    ਭਾਰਤ ਅਤੇ ਮਲੇਸ਼ੀਆ ਵਿਚਾਲੇ ਅਭਿਆਸ 'ਸਮੁੰਦਰ ਲਕਸ਼ਮਣ' ਸੰਪੰਨ, ਜਲ ਸੈਨਿਕ ਸਹਿਯੋਗ ਨੂੰ ਮਿਲੀ ਹੋਰ ਮਜ਼ਬੂਤੀ
  • religious event  sp mp  song controversy
    ਧਾਰਮਿਕ ਸਮਾਗਮ 'ਚ ਸਪਾ ਸੰਸਦ ਮੈਂਬਰ ਦੇ ਸਮਰਥਨ 'ਚ ਗੀਤ ਵਜਾਉਣ ਨੂੰ ਲੈ ਕੇ ਵਿਵਾਦ, ਮਾਮਲਾ ਦਰਜ
  • assisted dying bill rejected in britain
    ਬ੍ਰਿਟੇਨ 'ਚ ‘ਇੱਛਾ ਮੌਤ’ ਸਬੰਧੀ ਬਿੱਲ ਰੱਦ
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
Trending
Ek Nazar
aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • traffic in kharar
      ਖਰੜ ਦੀ ਵਿਗੜਦੀ ਟ੍ਰੈਫਿਕ ਵਿਵਸਥਾ ਤੋਂ ਲੋਕ ਪਰੇਸ਼ਾਨ, ਤਿਉਹਾਰਾਂ ਦੇ ਮੱਦੇਨਜ਼ਰ...
    • major orders issued for hospitals in punjab
      ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ...
    • jathedar giani kuldeep singh gargajj
      ਮੀਰੀ ਪੀਰੀ ਖਾਲਸਾ ਮਾਰਚ ਨੇ ਨੌਜਵਾਨੀ ਨੂੰ ਦਿੱਤਾ ਗੁਰਸਿੱਖੀ ਤੇ ਚੜ੍ਹਦੀ ਕਲਾ ਦਾ...
    • po staff action
      ਪੀ. ਓ. ਸਟਾਫ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
    • kidnapping cctv footage
      12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ, CCTV 'ਚ ਕੈਦ ਹੋਈ ਘਟਨਾ
    • theft in gurdaspur
      ਸ਼ੋਅਰੂਮ 'ਚੋਂ ਲੱਖਾਂ ਰੁਪਏ ਦੀ ਚੋਰੀ, ਮੁਲਾਜ਼ਮ ਹੀ ਨਿਕਲੇ ਚੋਰ
    • theft phones recovered
      ਫ਼ਿਰੋਜ਼ਪੁਰ ਪੁਲਸ ਨੇ 100 ਤੋਂ ਵੱਧ ਚੋਰੀ ਤੇ ਗੁਆਚੇ ਹੋਏ ਮੋਬਾਈਲ ਕੀਤੇ ਬਰਾਮਦ,...
    • om prakash dhankhad news
      ਹਰਿਆਣਾ ਦੀ ਤਰਜ ’ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਲਾਭ ਦੇਣਾ ਭਾਜਪਾ ਦਾ ਵਿਜ਼ਨ: ਓਮ...
    • brother  police  home  mansa
      ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ ਰਿਹਾ ਲਾਸ਼ ਕੋਲ, ਸਵੇਰੇ ਖੁਦ ਹੀ...
    • instagram boyfriend girlfriend
      ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ ਪਿੱਛੇ ਲੱਗ ਮਾਂ ਨੇ ਮਾਰ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +