Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    10:33:45 PM

  • law and order in punjab under threat  gangster rule prevails  ashwani sharma

    ਪੰਜਾਬ 'ਚ ਕਾਨੂੰਨ-ਵਿਵਸਥਾ ਖ਼ਤਰੇ ’ਚ, ਗੁੰਡਾ ਰਾਜ...

  • india creates history world champion for the 6th time

    ਅੰਡਰ-19 ਵਰਲਡ ਕੱਪ : ਭਾਰਤ ਨੇ ਰਚਿਆ ਇਤਿਹਾਸ,...

  • roshan healthcare ayurvedic treatment

    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ...

  • sukhbir singh badal said cm bhagwant mann should resign

    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Anadpur Sahib
  • ਖਾਲਸੇ ਦੀ ਚੜ੍ਹਦੀ ਕਲਾ ਅਤੇ ਸਿੱਖਾਂ ਦਾ ਕੌਮੀ ਤਿਉਹਾਰ ‘ਹੋਲਾ-ਮਹੱਲਾ’

PUNJAB News Punjabi(ਪੰਜਾਬ)

ਖਾਲਸੇ ਦੀ ਚੜ੍ਹਦੀ ਕਲਾ ਅਤੇ ਸਿੱਖਾਂ ਦਾ ਕੌਮੀ ਤਿਉਹਾਰ ‘ਹੋਲਾ-ਮਹੱਲਾ’

  • Edited By Rajwinder Kaur,
  • Updated: 19 Mar, 2022 10:19 AM
Sri Anadpur Sahib
hola mohalla khalsa sikh sri anandpur sahib
  • Share
    • Facebook
    • Tumblr
    • Linkedin
    • Twitter
  • Comment

ਹੋਲਾ-ਮਹੱਲਾ ਸਿੱਖਾਂ ਦਾ ਕੌਮੀ ਤਿਉਹਾਰ ਹੈ। ਇਹ ਹੋਲੀ ਤੋਂ ਵੱਖਰਾ ਹੈ ਅਤੇ ਇਸ ਦੀ ਸ਼ੁਰੂਆਤ ਪਿੱਛੇ ਉੱਚੀਆਂ-ਸੁੱਚੀਆਂ ਤੇ ਸਾਰਥਕ ਕਦਰਾਂ-ਕੀਮਤਾਂ ਹਨ। ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਸਿੱਖਾਂ ਦੀ ਸ਼ਖ਼ਸੀਅਤ ਉਸਾਰੀ ਲਈ ਅਗਾਂਹਵਧੂ ਸੋਚ ਹੋਲਾ-ਮਹੱਲਾ ਦੀ ਪ੍ਰੰਪਰਾ ਪਿੱਛੇ ਸ਼ਕਤੀ ਅਤੇ ਪ੍ਰੇਰਣਾ ਵਜੋਂ ਕੰਮ ਕਰਦੀ ਹੈ। ਗੁਰੂ ਸਾਹਿਬਾਨ ਦਾ ਮੰਤਵ ਨਿਰਾਰਥਕ ਅਤੇ ਉਦੇਸ਼ਹੀਣ ਮਾਨਵ ਸ਼ਕਤੀ ਨੂੰ ਚੜ੍ਹਦੀ ਕਲਾ ਨਾਲ ਜੋੜ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਸੀ। ਇਸੇ ਦਿਸ਼ਾ ਵਿਚ ਉਨ੍ਹਾਂ ਨੇ ਖਾਲਸਈ ਦਿਹਾੜਿਆਂ ਨੂੰ ਆਰੰਭ ਕੀਤਾ। ਸਿੱਖ ਕੌਮ ਦਾ ਇਤਿਹਾਸ ਸ਼ਾਨਾਮੱਤਾ ਹੈ। ਇਸ ਦਾ ਇਕ-ਇਕ ਪੰਨਾ ਵਿਲੱਖਣ, ਨਿਰਾਲਾ ਅਤੇ ਗੌਰਵਸ਼ਾਲੀ ਹੈ। ਇਤਿਹਾਸ ਅੰਦਰ ਜਿਨ੍ਹਾਂ ਖ਼ਾਲਸਈ ਰੰਗ ਵਿਚ ਪੇਸ਼ ਦਿਹਾੜਿਆਂ ਦਾ ਜ਼ਿਕਰ ਆਉਂਦਾ ਹੈ, ਉਨ੍ਹਾਂ ਵਿਚ ਹੋਲਾ-ਮਹੱਲਾ ਤੋਂ ਇਲਾਵਾ ਬੰਦੀ ਛੋੜ ਦਿਵਸ ਤੇ ਖਾਲਸਾ ਸਾਜਨਾ ਦਿਵਸ ਆਦਿ ਪ੍ਰਮੁੱਖ ਹਨ। ਇਨ੍ਹਾਂ ਖ਼ਾਲਸਈ ਦਿਹਾੜਿਆਂ ਨੇ ਇਕੱਲਾ ਸਿੱਖਾਂ ਨੂੰ ਹੀ ਨਵਾਂ ਜੋਸ਼ ਅਤੇ ਸ਼ਕਤੀ ਨਹੀਂ ਦਿੱਤੀ, ਸਗੋਂ ਸਮੁੱਚੀ ਮਾਨਵਤਾ ਨੇ ਹੀ ਚੇਤ, ਅਚੇਤ ਰੂਪ ਵਿਚ ਇਨ੍ਹਾਂ ਦਾ ਪ੍ਰਭਾਵ ਕਬੂਲਿਆ। 

PunjabKesari

ਖ਼ਾਲਸਾਈ ਤਿਉਹਾਰ ਹੋਲਾ-ਮਹੱਲਾ ਬਸੰਤ ਰੁੱਤ ਦੇ ਭਾਰਤੀ ਤਿਉਹਾਰ ਹੋਲੀ ਤੋਂ ਅਗਲੇ ਦਿਨ ਮਨਾਇਆ ਜਾਂਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚੇਤ ਵਦੀ ਇਕ ਸੰਮਤ 1757 ਬਿਕ੍ਰਮੀ (ਸੰਨ 1700) ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਿਲ੍ਹਾ ਹੋਲਗੜ੍ਹ ਦੇ ਸਥਾਨ ’ਤੇ ਹੋਲੇ ਮਹੱਲੇ ਦਾ ਆਰੰਭ ਕੀਤਾ ਸੀ। ਗੁਰੂ ਸਾਹਿਬ ਜੀ ਦਾ ਮੰਤਵ ਅਤੇ ਉਦੇਸ਼ ਬੜਾ ਉਸਾਰੂ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਗੁਰਸਿੱਖਾਂ ਦੇ ਅੰਦਰ ਫ਼ਤਹਿ ਅਤੇ ਚੜ੍ਹਦੀ ਕਲਾ ਦੇ ਸੁਨੇਹੇ ਨੂੰ ਹੋਰ ਦ੍ਰਿੜ੍ਹ ਕਰਨਾ ਚਾਹੁੰਦੇ ਸਨ। ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਲੋਕਾਂ ਨੂੰ ਸਵੈਮਾਣ ਤੇ ਆਪਣੀ ਹੋਂਦ ਦਾ ਅਹਿਸਾਸ ਕਰਵਾਉਣ ਲਈ ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਲਈ 1699 ਦੀ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ। 

ਖ਼ਾਲਸਾ ਸਾਜਣਾ ਦੇ ਇਕ ਸਾਲ ਬਾਅਦ ਹੋਲੀ ਦੀ ਥਾਂ ਹੋਲੇ-ਮਹੱਲੇ ਦਾ ਜਲੌ ਸਜਾ ਕੇ ਕੌਮੀ ਸ਼ਕਤੀ ਨੂੰ ਸੰਗਠਤ ਕਰਨ ਲਈ ਚੜ੍ਹਦੀ ਕਲਾ ਵਾਲਾ ਮਾਰਗ ਦਿੱਤਾ। ਕੌਮ ਅੰਦਰ ਅਜ਼ਾਦੀ ਦਾ ਬੀਜ ਬੀਜਣ ਲਈ ਕਲਗੀਧਰ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜਿਥੇ ਨਵਾਂ ਜੀਵਨ ਬਖਸ਼ਿਆ, ਉਥੇ ਭਾਰਤੀ ਸਮਾਜ ਲਈ ਉਨ੍ਹਾਂ ਦੇ ਰੀਤੀ-ਰਿਵਾਜ਼ਾਂ ਅਤੇ ਰਸਮਾਂ ਨੂੰ ਮਨਾਉਣ ਦੇ ਢੰਗ ਵਿਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਚਲਾਇਆ ਹੋਲਾ-ਮਹੱਲਾ ਸਿੱਖ ਸ਼ਕਤੀ ਨੂੰ ਪ੍ਰਗਟ ਕਰਨ ਅਤੇ ਅਣਖ ਦੇ ਅਨੁਭਵ ਦੇ ਪ੍ਰਤੀਕ ਵਜੋਂ ਸਾਹਮਣੇ ਹੈ। 

PunjabKesari

ਹੋਲਾ-ਮਹੱਲਾ ਸਿੱਖਾਂ ਨੂੰ ਹਰ ਸਾਲ ਦ੍ਰਿੜ੍ਹ ਵਿਸ਼ਵਾਸੀ ਅਤੇ ਉੱਚੇ-ਸੁੱਚੇ ਮਨੁੱਖੀ ਆਦਰਸ਼ਾਂ ਨਾਲ ਜੋੜਨ ਦੀ ਖਾਲਸਾਈ ਰਵਾਇਤ ਹੈ, ਜਿਸ ਨੇ ਸਿੱਖਾਂ ਨੂੰ ਜ਼ੁਲਮ, ਜਬਰ ਵਿਰੁੱਧ ਜੂਝਣ ਲਈ ਨਵਾਂ ਜੋਸ਼ ਅਤੇ ਉਤਸ਼ਾਹ ਪ੍ਰਦਾਨ ਕੀਤਾ ਹੈ। ਹੋਲਾ-ਮਹੱਲਾ ਦੀ ਰਿਵਾਇਤ ਤੋਂ ਸਪੱਸ਼ਟ ਹੁੰਦਾ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਵਿਚ ਦਲੇਰੀ ਅਤੇ ਅਣਖ ਭਰਨ ਲਈ ਇਸ ਨੂੰ ਚੁਣਿਆ। ਹੋਲੀ ਮਨਾਉਣ ਲਈ ਜਿਥੇ ਲੋਕ ਇਕ ਦੂਜੇ ’ਤੇ ਰੰਗ ਸੁੱਟ ਕੇ ਅਤੇ ਨਸ਼ੇ ਪੀ ਕੇ ਮਨੁੱਖੀ-ਸ਼ਕਤੀ ਨੂੰ ਨਸ਼ਟ ਕਰ ਰਹੇ ਸਨ, ਉਥੇ ਖ਼ਾਲਸੇ ਵੱਲੋਂ ਹੋਲਾ ਤਲਵਾਰਾਂ, ਬਰਛਿਆਂ ਅਤੇ ਨੇਜਿਆਂ ਨਾਲ ਖੇਡਿਆ ਗਿਆ। ਹੋਲੀ ਦਾ ਇਹ ਬਦਲ ਹੋਲੇ-ਮਹੱਲੇ ਦੇ ਰੂਪ ਵਿਚ ਕ੍ਰਾਂਤੀਕਾਰੀ ਸੰਕਲਪ ਵਜੋਂ ਸੀ, ਜਿਸ ਦਾ ਢੰਗ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪ ਨਿਸ਼ਚਿਤ ਕੀਤਾ। 

ਇਸ ਦੀ ਅਲੌਕਿਕ ਮਹਿਮਾ ਦਾ ਵਰਣਨ ਕਵੀ ਸੁਮੇਰ ਸਿੰਘ ਇਸ ਤਰ੍ਹਾਂ ਕਰਦੇ ਹਨ:
ਔਰਨ ਕੀ ਹੋਲੀ ਮਮ ਹੋਲਾ। ਕਹਯੋ ਕ੍ਰਿਪਾਨਿਧ ਬਚਨ ਅਮੋਲਾ। 

ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ, ‘ਯੁੱਧ ਵਿਦਿਆ ਦੇ ਅਭਿਆਸ ਨੂੰ ਨਿੱਤ ਨਵਾਂ ਰੱਖਣ ਵਾਸਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਲਾਈ ਰੀਤੀ ਅਨੁਸਾਰ ਚੇਤ ਵਦੀ 1 ਨੂੰ ਸਿੱਖਾਂ ਵਿਚ ਹੋਲਾ-ਮਹੱਲਾ ਹੁੰਦਾ ਹੈ, ਜਿਸ ਦਾ ਹੋਲੀ ਦੀ ਰਸਮ ਨਾਲ ਕੋਈ ਸਬੰਧ ਨਹੀਂ।’

PunjabKesari

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖਾਲਸੇ ਨੂੰ ਯੁੱਧ-ਵਿੱਦਿਆ ਵਿਚ ਨਿਪੁੰਨ ਕਰਨਾ ਚਾਹੁੰਦੇ ਸਨ, ਇਸ ਲਈ ਉਨ੍ਹਾਂ ਨੇ ਹੋਲਾ-ਮਹੱਲਾ ਦੀ ਖ਼ਾਲਸਾਈ ਰਵਾਇਤ ਆਰੰਭ ਕੀਤੀ। ਇਤਿਹਾਸ ਗਵਾਹ ਹੈ ਕਿ ਗੁਰੂ ਪਾਤਸ਼ਾਹ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਹੋਲਾ-ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜੂ ਤਿਉਹਾਰ ਸਮੇਂ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋ-ਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ’ਚੋਂ ਨਿੱਕਲ ਕੇ ਇਸ ਉਤਸਵ ਵਿਚ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਲ ਹੋਣ ਲੱਗੇ। ਇਸੇ ਦਾ ਹੀ ਨਤੀਜਾ ਹੈ ਕਿ ਖ਼ਾਲਸਾ ਪੰਥ ਵੱਲੋਂ ਲੜੇ ਗਏ ਅਨੇਕਾਂ ਯੁੱਧਾਂ ਵਿਚ ਖ਼ਾਲਸੇ ਨੂੰ ਫ਼ਤਹਿ ਨਸੀਬ ਹੋਈ। 

ਸਿੱਖ ਕੌਮ ਦੀ ਨਿਆਰੀ ਹੋਂਦ ਨੂੰ ਦਰਸਾਉਂਦੇ ਇਸ ਕੌਮੀ ਤਿਉਹਾਰ ਦਾ ਜਲੌ ਅੱਜ ਵੀ ਉਸੇ ਤਰ੍ਹਾਂ ਕਾਇਮ ਹੈ। ਹੋਲਾ ਮਹੱਲਾ ਮੌਕੇ ਹਰ ਸਾਲ ਲੱਖਾਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਪਾਉਂਟਾ ਸਾਹਿਬ ਤੇ ਸ੍ਰੀ ਹਜ਼ੂਰ ਸਾਹਿਬ ਵਿਖੇ ਪੁੱਜਦੀਆਂ ਹਨ। ਸ੍ਰੀ ਅਨੰਦਪੁਰ ਸਾਹਿਬ ਵਿਖੇ ਤਾਂ ਕਈ ਕਈ ਦਿਨ ਸੰਗਤਾਂ ਦੀ ਆਮਦ ਬਣੀ ਰਹਿੰਦੀ ਹੈ, ਹੋਲਾ ਮਹੱਲਾ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਰੌਣਕ ਅਤੇ ਕੌਮੀ ਜਲੌ ਦੇਖਣਯੋਗ ਹੁੰਦਾ ਹੈ। ਨਿਹੰਗ ਸਿੰਘ ਦਲ ਮਹੱਲਾ ਸਜਾਉਣ ਮੌਕੇ ਰਵਾਇਤੀ ਸ਼ਸਤਰਾਂ ਨਾਲ ਭਰਪੂਰ ਹੋ ਕੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰਦੇ ਹਨ ਅਤੇ ਧਾਰਮਿਕ ਦੀਵਾਨ ਸਜਦੇ ਹਨ। ਅੱਜ ਦੇ ਸਮੇਂ ਜਦ ਸਾਡੀ ਨੌਜਵਾਨ ਪੀੜ੍ਹੀ ਆਪਣੇ ਵਿਰਸੇ ਨੂੰ ਭੁੱਲਦੀ ਜਾ ਰਹੀ ਹੈ, ਉਸ ਸਮੇਂ ਨੌਜਵਾਨੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਇਹ ਤਿਉਹਾਰ ਪ੍ਰੇਰਨਾਸ੍ਰੋਤ ਹੋ ਸਕਦੇ ਹਨ। ਅਜੋਕੀ ਪੀੜ੍ਹੀ ਨੂੰ ਆਪਣੇ ਸ਼ਾਨਾ ਮੱਤੇ ਇਤਿਹਾਸ, ਗੌਰਵਮਈ ਵਿਰਸੇ ਅਤੇ ਬੀਰ-ਰਸੀ ਰਵਾਇਤਾਂ ਤੋਂ ਜਾਣੂ ਕਰਵਾ ਕੇ ਪਤਿਤਪੁਣੇ ਅਤੇ ਨਸ਼ਿਆਂ ਤੋਂ ਰੋਕਿਆ ਜਾ ਸਕਦਾ ਹੈ।                     

PunjabKesari

ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।

 

  • Hola Mohalla
  • Khalsa
  • Sikh
  • National Festival
  • Sri Guru Gobind Singh Ji
  • Sri Anandpur Sahib
  • ਖਾਲਸਾ
  • ਸਿੱਖ
  • ਕੌਮੀ ਤਿਉਹਾਰ
  • ਹੋਲਾ ਮਹੱਲਾ
  • ਗੁਰੂ ਗੋਬਿੰਦ ਸਿੰਘ ਜੀ
  • ਸ੍ਰੀ ਆਨੰਦਪੁਰ ਸਾਹਿਬ

ਪੰਜਾਬ 'ਚ ਦਿੱਗਜਾਂ ਨੂੰ ਹਰਾਉਣ ਵਾਲੇ 'ਆਪ' ਆਗੂਆਂ ਦੇ ਰੁਲ੍ਹੇ ਅਰਮਾਨ, ਨਹੀਂ ਬਣਾਇਆ ਗਿਆ ਮੰਤਰੀ

NEXT STORY

Stories You May Like

  • rain mars basant panchami festival
    ਬਾਰਿਸ਼ ਨੇ ਬਸੰਤ ਪੰਚਮੀ ਦਾ ਤਿਉਹਾਰ ਕੀਤਾ ਫਿੱਕਾ
  • republic day parade  assam art asharikandi
    ਗਣਤੰਤਰ ਦਿਵਸ ਪਰੇਡ: ਅਸਾਮ ਦੀ ਝਾਕੀ 'ਚ ਦਿੱਖੀ ਅਸ਼ਾਰੀਕਾਂਡੀ ਦੀ ਸਦੀਆਂ ਪੁਰਾਣੀ ਟੈਰਾਕੋਟਾ ਕਲਾ ਦੀ ਝਲਕ
  • two top bjp leaders show the art of staying relevant
    ਭਾਜਪਾ ਦੇ 2 ਚੋਟੀ ਦੇ ਆਗੂਆਂ ਨੇ ਜ਼ਰੂਰੀ ਬਣੇ ਰਹਿਣ ਦੀ ਕਲਾ ਵਿਖਾਈ
  • sikhs should have at least 3 children jathedar gargajj
    ਹਰ ਪਾਸੇ ਸਿੱਖ ਤੇ ਸਿੱਖਾਂ ਦੀ ਦਸਤਾਰ ਦਿਖੇ, ਘੱਟੋ-ਘੱਟ 3 ਬੱਚੇ ਕਰੋ ਪੈਦਾ: ਜਥੇਦਾਰ ਗੜਗੱਜ
  • rahul gandhi comment bjp
    ਰਾਹੁਲ ਗਾਂਧੀ ਦੀ ਟਿੱਪਣੀ ਨੂੰ ਸਿੱਖਾਂ ਨਾਲ ਜੋੜ ਕੇ ਭਾਜਪਾ ਸਿਆਸੀ ਲਾਹਾ ਲੈਣਾ ਬੰਦ ਕਰੇ : ਸਿੰਗਲਾ
  • india to host 2027 asian rifle and pistol championships
    ਭਾਰਤ 2027 ਏਸ਼ੀਅਨ ਰਾਈਫਲ ਅਤੇ ਪਿਸਟਲ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ ਐਕਸਪ੍ਰੈੱਸ 5 ਘੰਟੇ ਲੇਟ
  • joint bill introduced in us to stop international pressure against sikhs
    ਸਿੱਖਾਂ ਵਿਰੁੱਧ ਇੰਟਰਨੈਸ਼ਨਲ ਦਬਾਅ ਨੂੰ ਰੋਕਣ ਲਈ ਅਮਰੀਕਾ ’ਚ ਜੁਆਇੰਟ ਬਿੱਲ ਪੇਸ਼
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ...
  • new twist in lucky oberoi case in jalandhar
    Punjab: 'ਆਪ' ਆਗੂ ਲੱਕੀ ਓਬਰਾਏ ਨੂੰ ਨਸ਼ਾ ਤਸਕਰ ਦੱਸ ਕੇ ਇਸ ਸ਼ਖ਼ਸ ਨੇ ਲਈ ਕਤਲ...
  • cold winds have started in punjab big weather forecast till february 10
    ਪੰਜਾਬ 'ਚ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ! ਮੌਸਮ ਦੀ 10 ਫਰਵਰੀ ਤੱਕ ਵੱਡੀ...
  • uncle of deceased lucky oberoi makes important revelations in shooting case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੇ -ਪੰਜਾਬ 'ਚ ਕਾਨੂੰਨ...
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
Trending
Ek Nazar
the laddus offered as prasad at tirupati

ਬਾਥਰੂਮ ਕਲੀਨਰ ਕੈਮੀਕਲ ਨਾਲ ਬਣੇ ਸਨ ਤਿਰੂਪਤੀ ਪ੍ਰਸਾਦ ਦੇ ਲੱਡੂ, CM ਨਾਇਡੂ ਦਾ...

sun mercury mars venus aquarius gochar 2026 rashifal

4 ਗ੍ਰਹਿਆਂ ਦਾ 'ਮਹਾਮਿਲਨ' ਪਲਟੇਗਾ ਕਿਸਮਤ, ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਹੱਲ...

cricket player

ਲਾਈਵ ਮੈਚ ਦੌਰਾਨ ਅਚਾਨਕ ਧੜੰਮ ਡਿੱਗਿਆ ਬੱਲੇਬਾਜ਼, ਮੌਕੇ 'ਤੇ ਹੀ ਹੋ ਗਈ ਮੌਤ

pakistan islamabad mosque suicide blast

'ਜਦੋਂ ਗੇਟ 'ਤੇ ਰੋਕਿਆ ਤਾਂ ਖੁਦ ਨੂੰ ਉਡਾ ਲਿਆ', ਆਤਮਘਾਤੀ ਹਮਲੇ ਨਾਲ ਦਹਿਲਿਆ...

pakistanis are stealing sewer covers government strict law

ਗਟਰ ਦਾ ਢੱਕਣ ਚੋਰੀ ਕਰਨ ਵਾਲੇ ਨੂੰ 50 ਲੱਖ ਜੁਰਮਾਨਾ! ਲਹਿੰਦੇ ਪੰਜਾਬ ਦੀ CM ਨੇ...

karachi explicit videos played on digital advertising boards

ਸੜਕ ਕਿਨਾਰੇ ਡਿਜੀਟਲ ਸਕ੍ਰੀਨ 'ਤੇ ਚਲਾ 'ਤੀ ਗੰਦੀ ਵੀਡੀਓ! ਹੱਕੇ-ਬੱਕੇ ਰਹਿ ਗਏ...

tropical storm in the philippines

6,000 ਤੋਂ ਵਧੇਰੇ ਬੇਘਰ, ਚਾਰ ਦੀ ਮੌਤ ਤੇ ਸਕੂਲ ਕਾਲਜ ਬੰਦ...! ਫਿਲਪੀਨਜ਼...

pak security forces kill 24 terrorists in khyber pakhtunkhwa

ਪਾਕਿਸਤਾਨੀ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ! ਖੈਬਰ ਪਖਤੂਨਖਵਾ 'ਚ 24 ਅੱਤਵਾਦੀ...

bollywood unlucky film

ਇਹ ਹੈ ਬਾਲੀਵੁੱਡ ਦੀ ਸਭ ਤੋਂ 'ਮਨਹੂਸ' ਫਿਲਮ, ਬਣਦੇ-ਬਣਦੇ ਹੋ ਗਈ ਸੀ 2...

amritsar airport in chaos

ਅੰਮ੍ਰਿਤਸਰ ਏਅਰਪੋਰਟ ’ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੀ ਮਹਿਲਾ ਯਾਤਰੀ ਦੀ...

railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ ਦਰਜ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bikram majithia slams bhagwant mann
      'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
    • punjab government electricity bills
      ਪੰਜਾਬ ਸਰਕਾਰ ਦੇ ਮੁਫ਼ਤ ਬਿਜਲੀ ਦੀ ਦੇਖੋ ਅਸਲ ਸੱਚਾਈ, ਬਿਜਲੀ ਵਾਲੇ ਮੀਟਰਾਂ ਨੇ...
    • haryana chief minister naib saini  corruption in punjab
      ਪੰਜਾਬ 'ਚ ਭ੍ਰਿਸ਼ਟਾਚਾਰ ਸਿਖਰ 'ਤੇ, 2027 'ਚ ਭਾਜਪਾ ਲਿਆਵੇਗੀ ਵੱਡੇ ਬਦਲਾਅ :...
    • rahul gandhi navjot singh sidhu s statement
      ਰਾਹੁਲ ਗਾਂਧੀ 'ਤੇ ਭੜਕੇ ਨਵਜੋਤ ਕੌਰ ਸਿੱਧੂ, ਕਿਹਾ ਪੱਪੂ ਨੇ ਆਪਣੇ ਨਾਮ 'ਤੇ...
    • punjab dgp s big statement on lucky oberoi murder case in jalandhar
      ਜਲੰਧਰ 'ਚ ਹੋਏ ਲੱਕੀ ਓਬਰਾਏ ਕਤਲ ਕਾਂਡ 'ਚ DGP ਦਾ ਵੱਡਾ ਬਿਆਨ! ISI ਨਾਲ ਜੁੜੇ...
    • partap singh bajwa statement
      ਸੂਬੇ 'ਚ ਸੱਤਾਧਾਰੀ ਪਾਰਟੀ ਦੇ ਆਗੂ ਹੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਲਈ...
    • smart meters in punjab  punjab electricity department
      ਪੰਜਾਬ : ਸਮਾਰਟ ਮੀਟਰਾਂ ਨੂੰ ਲੈ ਕੇ ਅਹਿਮ ਖ਼ਬਰ, ਹੋ ਗਿਆ ਵੱਡਾ ਐਲਾਨ
    • raja warring speach
      ਰਾਜਾ ਵੜਿੰਗ ਨੇ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਵਿਚਾਲੇ ਹੋਏ ਵਿਵਾਦ ਦਾ ਕੀਤਾ...
    • ashwani sharma statement punjab kesari group
      ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਨਹੀਂ ਸਗੋਂ ਯੁੱਧ ਮੀਡੀਆ ਵਿਰੁੱਧ ਕੀਤਾ...
    • husband wife australia
      ਪੰਜਾਬ ਤੋਂ ਆਸਟ੍ਰੇਲੀਆ ਬੁਲਾ ਕੇ ਪਤੀ ਨਾਲ ਕੀਤੀ ਧੋਖਾਧੜੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +