Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:37:23 PM

  • punjab weather imd alert

    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • punjab police head constable video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • army indian army soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • farmers protest ends in chandigarh

    ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ! ਹੋਲਾ-ਮਹੱਲਾ ਮੌਕੇ ਲੱਖਾਂ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ

PUNJAB News Punjabi(ਪੰਜਾਬ)

ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ! ਹੋਲਾ-ਮਹੱਲਾ ਮੌਕੇ ਲੱਖਾਂ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ

  • Edited By Shivani Attri,
  • Updated: 04 Mar, 2026 11:50 AM
Roopnagar-Nawanshahr
hola mohalla started at anandpur sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਕੌਮੀ ਤਿਉਹਾਰ ਹੋਲਾ ਮਹੱਲਾ ਦੇ ਮੰਗਲਵਾਰ ਦੂਜੇ ਦਿਨ ਦੇਸ਼ ਵਿਦੇਸ਼ ਤੋਂ ਇਥੇ ਪਹੁੰਚੀਆਂ ਸੰਗਤਾਂ ਗੁਰੂ ਘਰਾਂ ਵਿਚ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਸਵੇਰ ਤੋਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ, ਗੁਰਦੁਆਰਾ ਬਾਬਾ ਸੰਗਤ ਸਿੰਘ ਜੀ, ਗੁਰਦੁਆਰਾ ਕਿਲਾ ਫਤਿਹਗੜ੍ਹ ਸਾਹਿਬ ਅਤੇ ਹੋਰ ਇਤਿਹਾਸਿਕ ਗੁਰਦੁਆਰਾ ਸਾਹਿਬਾਨਾਂ ਵਿਚ ਨਤਮਸਤਕ ਹੋਣ ਲਈ ਸੰਗਤਾਂ ਲਾਈਨਾਂ ਵਿਚ ਖੜ੍ਹੇ ਹੋ ਕੇ ਇੰਤਜ਼ਾਰ ਕਰ ਰਹੀਆਂ ਸਨ।

ਇਹ ਵੀ ਪੜ੍ਹੋ: ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93 ਗੈਂਗਸਟਰ ਸਰਗਰਮ

PunjabKesari

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲਗਾਤਾਰ ਧਾਰਮਿਕ ਦੀਵਾਨ ਚੱਲ ਰਹੇ ਹਨ ਜਿਨ੍ਹਾਂ ਵਿਚ ਸਿੱਖ ਕੌਮ ਦੇ ਮਹਾਨ ਕੀਰਤਨੀ ਜਥਿਆਂ, ਢਾਡੀ ਜਥਿਆਂ, ਪ੍ਰਸਿੱਧ ਕਥਾਵਾਚਕਾਂ ਅਤੇ ਕਵੀਸ਼ਰੀ ਜਥਿਆਂ ਵੱਲੋਂ ਗੁਰਬਾਣੀ, ਕਥਾ, ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਸਮੂਹ ਗੁਰਦੁਆਰਿਆਂ ਸਾਹਿਬਾਨਾਂ ਵਿਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ, ਉੱਥੇ ਹੀ ਬਾਹਰੋਂ ਆਈਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ 100 ਦੇ ਕਰੀਬ ਲੰਗਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉੱਪਰ ਲਗਾਏ ਹੋਏ ਹਨ, ਜਿਨ੍ਹਾਂ ਵਿਚ ਸੰਗਤਾਂ ਲਈ ਦਾਲ ਫੁਲਕੇ ਤੋਂ ਇਲਾਵਾ ਜਲੇਬੀਆਂ, ਚਾਹ, ਪਕੌੜੇ, ਗੰਨੇ ਦਾ ਰਸ ਅਤੇ ਹੋਰ ਭਾਂਤ-ਭਾਂਤ ਦੇ ਪਕਵਾਨ ਸੰਗਤਾਂ ਲਈ ਵਰਤਾਏ ਜਾ ਰਹੇ ਹਨ। ਖਾਲਸਾ ਏਡ ਦੇ ਸੇਵਾਦਾਰਾਂ ਵੱਲੋਂ ਸ਼ਹਿਰ ਵਿੱਚ ਕਈ ਥਾਂ ਉੱਪਰ ਸੰਗਤਾਂ ਲਈ ਬੋਤਲਾਂ ਅਤੇ ਗਲਾਸਾਂ ਵਾਲੇ ਪਾਣੀ ਦੀ ਸੇਵਾ ਨਿਭਾਈ ਜਾ ਰਹੀ ਹੈ।

PunjabKesari

ਗੁਰਦੁਆਰਾ ਹਰੀਆਂ ਵੇਲਾਂ ਵਾਲਿਆਂ ਨਵੀਂ ਆਬਾਦੀ ਵਿਖੇ ਲਗਾਤਾਰ ਧਾਰਮਿਕ ਦੀਵਾਨ ਚੱਲ ਰਹੇ ਹਨ, ਜਿੱਥੇ ਬਾਬਾ ਨਾਗਰ ਸਿੰਘ ਜੀ ਦੀ ਨਿਗਰਾਨੀ ਹੇਠ ਸੰਗਤਾਂ ਲਈ 24 ਘੰਟੇ ਗੁਰੂ ਕਾ ਲੰਗਰ ਵਰਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਗੁਰੂ ਕੇ ਬਾਗ ਨਿਹੰਗ ਛਾਉਣੀ ਨਵੀਂ ਆਬਾਦੀ ਵਿਖੇ ਵੀ ਲਗਾਤਾਰ ਧਾਰਮਿਕ ਦੀਵਾਨ ਚੱਲ ਰਹੇ ਹਨ ਤੇ ਨਿਹੰਗ ਮੁਖੀ ਬਾਬਾ ਬਲਵੀਰ ਸਿੰਘ ਜੀ 96 ਕਰੋੜੀ ਦੀ ਅਗਵਾਈ ਹੇਠ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਨਿਹੰਗ ਸਿੰਘਾਂ ਦੇ ਲਾਈਸੈਂਸ ਵੀ ਰੀਨਿਊ ਕੀਤੇ ਜਾ ਰਹੇ ਹਨ।

PunjabKesari

ਹੋਲਾ ਮਹੱਲਾ ਤਿਉਹਾਰ ਨੂੰ ਸ਼ਾਂਤੀ ਪੂਰਵਕ ਨੇਪਰੇ ਚਾੜਨ ਲਈ ਜ਼ਿਲਾ ਪ੍ਰਸ਼ਾਸਨ ਵੀ ਪੱਬਾਂ ਭਾਰ ਹੈ ਅਤੇ ਪਿਛਲੇ ਤਕਰੀਬਨ ਡੇਢ ਮਹੀਨੇ ਤੋਂ ਸਮੁੱਚੇ ਮਹਿਕਮੇ ਦੇ ਉੱਚ ਅਧਿਕਾਰੀ ਮੀਟਿੰਗਾਂ ਕਰਨ ਵਿਚ ਰੁੱਝੇ ਹੋਏ ਸਨ। 5000 ਦੇ ਕਰੀਬ ਪੁਲਸ ਮੁਲਾਜ਼ਮ ਸੰਗਤਾਂ ਦੀ ਸਹੂਲਤ ਲਈ ਚੱਪੇ-ਚੱਪੇ ’ਤੇ ਤਾਇਨਾਤ ਹੈ ਅਤੇ ਸੈਂਕੜਿਆਂ ਦੀ ਗਿਣਤੀ ਵਿਚ ਸ਼ਹਿਰ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਹਰੇਕ ਵਿਅਕਤੀ ਉੱਪਰ ਪੈਨੀ ਨਜ਼ਰ ਰੱਖ ਰਹੇ ਹਨ, ਜਿਨ੍ਹਾਂ ਦਾ ਕੰਟਰੋਲ ਰੂਮ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਹੈ। ਡੀ. ਐੱਸ. ਪੀ. ਜਸ਼ਨਦੀਪ ਸਿੰਘ, ਐੱਸ. ਡੀ. ਐੱਮ. ਸੁਖਪਾਲ ਸਿੰਘ, ਥਾਣਾ ਮੁਖੀ ਇੰਸਪੈਕਟਰ ਦਾਨਿਸ਼ਵੀਰ ਸਿੰਘ, ਚੌਕੀ ਇੰਚਾਰਜ ਏ.ਐੱਸ.ਆਈ. ਜਸਮੇਰ ਸਿੰਘ, ਟ੍ਰੈਫਿਕ ਇੰਚਾਰਜ ਏ.ਐੱਸ.ਆਈ. ਜਸਪਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਹੋਲਾ ਮਹੱਲਾ ਨੂੰ ਸ਼ਾਂਤੀਪੂਰਨ ਢੰਗ ਨਾਲ ਸੰਪੂਰਨ ਕਰਨ ਲਈ ਦਿਨ-ਰਾਤ ਲੱਗੇ ਹੋਏ ਹਨ। ਹੋਲਾ ਮਹੱਲਾ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚੀਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੀਆਂ ਨੀਲੀਆਂ, ਪੀਲੀਆਂ ਪੱਗਾਂ ਅਤੇ ਚੁੰਨੀਆਂ ਨਾਲ ਇਕ ਵਿਲੱਖਣ ਹੀ ਨਜ਼ਾਰਾ ਆ ਰਿਹਾ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ ਹਵਾਵਾਂ, ਜਾਣੋ ਤਾਜ਼ਾ ਅਪਡੇਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • hola mohalla
  • anandpur sahib
  • ਹੋਲਾ ਮਹੱਲਾ
  • ਸ੍ਰੀ ਅਨੰਦਪੁਰ ਸਾਹਿਬ
  • ਪਵਿੱਤਰ ਸਰੋਵਰ

ਵਪਾਰ ਸਮਝੌਤੇ ਜ਼ਰੀਏ ਅਮਰੀਕਾ ਨੂੰ ਵੇਚ ਦਿੱਤੀ ਦੇਸ਼ ਦੀ ਖੇਤੀ: ਪਰਗਟ ਸਿੰਘ

NEXT STORY

Stories You May Like

  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • miri piri khalsa march sets off towards sri anandpur sahib amidst chants
    ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ ਵੇਖੋ ਮਨਮੋਹਕ ਤਸਵੀਰਾਂ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • satish poonia amritsar
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਤੀਰਥ ਨਤਮਸਤਕ ਹੋਏ ਭਾਜਪਾ ਇੰਚਾਰਜ ਸਤੀਸ਼ ਪੂਨੀਆ
  • desecration of gutka sahib in sri darbar sahib complex
    ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗੁਟਕਾ ਸਾਹਿਬ ਦੀ ਬੇਅਦਬੀ: SGPC ਦੀ ਚੌਕਸੀ ਨਾਲ ਦੋਸ਼ੀ ਕਾਬੂ
  • gutka sahib at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
  • first parkash purb and the gurpurb celebrations of the fourth guru ji
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਚੌਥੇ ਪਾਤਸ਼ਾਹ ਜੀ ਦੇ ਗੁਰਪੁਰਬ ਸਮਾਗਮਾਂ ਸਬੰਧੀ...
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fazilka news students
      ਸਕੂਲ ਤੋਂ ਪਰਤਦੇ ਬੱਚਿਆਂ ਨੂੰ ਲੱਭੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • example of honesty  iphone  diamond earrings
      ਇਮਾਨਦਾਰੀ ਦੀ ਮਿਸਾਲ, ਹੀਰੇ ਦੀਆਂ ਵਾਲੀਆਂ ਤੇ ਆਈਫੋਨ ਦੇਖ ਵੀ ਨਾ ਡੋਲਿਆ ਇਮਾਨ
    • accident case
      ਵੱਖ-ਵੱਖ ਹਾਦਸਿਆਂ 'ਚ ਇੱਕ ਔਰਤ ਸਮੇਤ ਦੋ ਜ਼ਖਮੀ
    • harpuneet singh from rupnagar becomes lieutenant in indian army
      ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ
    • police  missing children  family
      ਪੁਲਸ ਨੇ ਲਾਪਤਾ ਹੋਏ 5 ਮਾਸੂਮ ਬੱਚੇ ਕੁਝ ਹੀ ਸਮੇਂ ’ਚ ਲੱਭ ਕੇ ਮਾਪਿਆਂ ਹਵਾਲੇ ਕੀਤੇ
    • ludhiana irs officer
      ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ...
    • highcourt strict on da of employees in punjab
      ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
    • moga residents  terrible disease  swine flu
      ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +