Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 09, 2026

    9:02:55 PM

  • manipulating the papers sunil jakhar

    ਕਾਗਜ਼ਾਂ 'ਚ ਹੇਰ ਫੇਰ ਕਰ ਕੇ ਮੁਨਾਫੇ 'ਚ ਵਿਖਾਏ...

  • punjab jammu kashmir alternative routes sealed know the reason

    ਪੰਜਾਬ-ਜੰਮੂ ਕਸ਼ਮੀਰ ਦੇ ਬਦਲਵੇਂ ਰਸਤੇ ਕਰ ਦਿੱਤੇ...

  • cbse has issued an important on class xii exams

    CBSE ਨੇ 12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਜਾਰੀ...

  • kabaddi player vansh dies under suspicious circumstances in udhowal mehatpur

    ਨਸ਼ਿਆਂ ਨੇ ਉਜਾੜ 'ਤਾ ਹੱਸਦਾ-ਵੱਸਦਾ ਘਰ! ਪੰਜਾਬ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਆਰੰਭ ਹੋਵੇਗਾ ਕੌਮੀ ਤਿਉਹਾਰ ਹੋਲਾ ਮਹੱਲਾ

PUNJAB News Punjabi(ਪੰਜਾਬ)

ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਆਰੰਭ ਹੋਵੇਗਾ ਕੌਮੀ ਤਿਉਹਾਰ ਹੋਲਾ ਮਹੱਲਾ

  • Edited By Shivani Attri,
  • Updated: 02 Mar, 2026 11:48 AM
Roopnagar-Nawanshahr
hola mohalla to begin today at guru nagari sri anandpur sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਖਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਸਾਲਾਨਾ ਤਿੰਨ ਰੋਜ਼ਾ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਤੋਂ ਆਰੰਭਤਾ ਹੋਵੇਗੀ। ਇਸ ਤੋਂ ਪਹਿਲਾਂ 27 ਫਰਵਰੀ ਤੋਂ 1 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਦੀ ਧਰਤੀ 'ਤੇ ਹੋਲਾ ਮਹੱਲਾ ਬੜੀ ਧੂਮਧਾਮ ਨਾਲ ਮਨਾਇਆ ਗਿਆ ਹੈ। ਅੱਜ ਹੋਲਾ ਮਹੱਲਾ ਦੀ ਆਰੰਭਤਾ ’ਤੇ ਪਹਿਲੇ ਦਿਨ ਖਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਰੱਖੇ ਜਾਣਗੇ ਜਿਨ੍ਹਾਂ ਦੇ ਭੋਗ 4 ਮਾਰਚ ਨੂੰ ਪੈਣਗੇ। ਤਿੰਨ ਰੋਜ਼ਾ ਜੋੜ ਮੇਲਾ ਹੋਲਾ ਮਹੱਲਾ ਨੂੰ ਮਨਾਉਣ ਲਈ ਜਿੱਥੇ ਪੰਥ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਉੱਥੇ ਹੀ ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਹੋਲਾ ਮਹੱਲਾ ਨੂੰ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਕੀਤੇ ਗਏ ਹਨ।

ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! 4 ਮਾਰਚ ਲਈ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਮਸ਼ਹੂਰ ਦੁਕਾਨਾਂ

ਸਿਵਲ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ ਚੰਦਰ ਜਯੋਤੀ ਸਿੰਘ, ਮੇਲਾ ਅਫਸਰ ਕਮ ਸ੍ਰੀ ਅਨੰਦਪੁਰ ਸਾਹਿਬ ਦੇ ਐੱਸ. ਡੀ. ਐੱਮ. ਸੁਖਪਾਲ ਸਿੰਘ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਵੱਲੋਂ ਡੀ. ਆਈ. ਜੀ. ਨਾਨਕ ਸਿੰਘ ਜ਼ਿਲ੍ਹਾ ਪੁਲਸ ਮੁਖੀ ਮਨਿੰਦਰ ਸਿੰਘ, ਐੱਸ. ਪੀ. ਅਰਵਿੰਦ ਮੀਨਾ ਡੀ. ਐੱਸ. ਪੀ. ਜਸ਼ਨਦੀਪ ਸਿੰਘ, ਨੰਗਲ ਦੇ ਡੀ. ਐੱਸ. ਪੀ. ਹਰਕੀਰਤ ਸਿੰਘ, ਥਾਣਾ ਮੁਖੀ ਇੰਸਪੈਕਟਰ ਦਾਨਿਸ਼ਵੀਰ ਸਿੰਘ ਵੱਲੋਂ ਪਿਛਲੇ ਤਕਰੀਬਨ ਡੇਢ ਮਹੀਨੇ ਤੋਂ ਇਸ ਪਾਵਨ ਅਤੇ ਪਵਿੱਤਰ ਤਿਉਹਾਰ ਨੂੰ ਮਨਾਉਣ ਲਈ ਦਿਨ-ਰਾਤ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਸ੍ਰੀ ਅਨੰਦਪੁਰ ਸਾਹਿਬ ਦੇ ਡੀ. ਐੱਸ. ਪੀ. ਜਸ਼ਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲਾ ਖੇਤਰ ਦੀ ਹਦੂਦ ਅੰਦਰ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ ਤੇ ਗਲਤ ਅਨਸਰਾਂ ’ਤੇ ਨਜ਼ਰ ਰੱਖਣ ਲਈ ਜਿੱਥੇ 5 ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੀ ਸਹੂਲਤ ਲਈ ਸਮੁੱਚੇ ਮੇਲਾ ਖੇਤਰ ਅੰਦਰ ਤਾਇਨਾਤ ਕੀਤੇ ਗਏ ਹਨ, ਉੱਥੇ ਹੀ ਸੈਂਕੜਿਆਂ ਦੀ ਗਿਣਤੀ ਵਿਚ ਲਗਾਏ ਸੀ. ਸੀ. ਟੀ.ਵੀ. ਕੈਮਰੇ ਰਾਹੀਂ ਵੀ ਹਰ ਵਿਅਕਤੀ ’ਤੇ ਪੈਨੀ ਨਜ਼ਰ ਰੱਖੀ ਜਾਵੇਗੀ।

PunjabKesari

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਅਤੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਉਣ ਲਈ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਗੱਠੜੀ ਘਰ, ਜੋੜਾ ਘਰ ਸਮੇਤ ਸਾਰੇ ਇੰਤਜਾਮ ਮੁਕੰਮਲ ਕਰ ਲਏ ਗਏ ਹਨ ਅਤੇ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਹੀਲਾ ਵਰਤਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੋਲਾ ਮਹੱਲਾ ਨੂੰ ਲੈ ਕੇ ਪਿਛਲੇ ਤਕਰੀਬਨ ਇਕ ਹਫ਼ਤੇ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਸਮੂਹ ਇਤਿਹਾਸਿਕ ਗੁਰਦੁਆਰਾ ਸਾਹਿਬਾਨਾਂ ਵਿਚ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੀ ਭਾਰੀ ਭੀੜ ਉਮੜੀ ਹੋਈ ਹੈ।

ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

ਉਨ੍ਹ ਦੱਸਿਆ ਕਿ ਮੌਸਮ ਦੇ ਵਧੀਆ ਹੋਣ ਕਾਰਨ ਇਸ ਵਾਰ ਪਿਛਲੇ ਸਾਲਾਂ ਨਾਲੋਂ ਵੀ ਵੱਧ ਸੰਗਤਾਂ ਦੇ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਖੇ ਪਹੁੰਚਣ ਦੀ ਉਮੀਦ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜੈਕਟਿਵ ਕਮੇਟੀ ਦੇ ਮੈਂਬਰ ਅਤੇ ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਜਿਥੇ ਹੋਲਾ-ਮਹੱਲਾ ਦੌਰਾਨ ਤਿੰਨੋਂ ਦਿਨ ਤਖਤ ਸਾਹਿਬ ਦੀ ਉਪਰਲੀ ਮੰਜ਼ਲ ਉੱਪਰ ਅੰਮ੍ਰਿਤ ਦਾ ਬਾਟਾ ਤਿਆਰ ਹੋਵੇਗਾ, ਉੱਥੇ ਹੀ ਮੇਲੇ ਦੇ ਤਿੰਨੇ ਦਿਨ ਤਖਤ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਣਗੇ, ਜਿਸ ਵਿਚ ਉੱਚ ਕੋਟੀ ਦੇ ਰਾਗੀ, ਢਾਡੀ ਜਥਿਆਂ ਅਤੇ ਕਥਾਵਾਚਕਾਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਉਨ੍ਹਾਂ ਹੋਲਾ ਮਹੱਲਾ ਮਨਾਉਣ ਲਈ ਦੇਸ਼ ਵਿਦੇਸ਼ ਤੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਵਾਲੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੇ ਪਾਏ ਪੂਰਨਿਆਂ ’ਤੇ ਚੱਲਣਾ ਚਾਹੀਦਾ ਹੈ ਅਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ।

ਇਹ ਵੀ ਪੜ੍ਹੋ:  ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Hola Mohalla to begin today at Guru Nagari Sri Anandpur Sahib
  • Sri Anandpur Sahib
  • Hola Mohalla
  • ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ
  • ਕੌਮੀ ਤਿਉਹਾਰ ਹੋਲਾ ਮਹੱਲਾ

ਅੰਤਰਰਾਸ਼ਟਰੀ ਫਲਾਈਟਾਂ ਨੂੰ ਲੈ ਕੇ ਅਹਿਮ ਖ਼ਬਰ, ਅੰਮ੍ਰਿਤਸਰ ਹਵਾਈ ਅੱਡੇ ਤੋਂ ਰੱਦ ਹੋਈਆਂ ਮੁੱਖ ਉਡਾਣਾਂ, ਦੇਖੋ ਰਿਪੋਰਟ

NEXT STORY

Stories You May Like

  • hola mohalla celebrated at sri anandpur sahib
    ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਗਏ 3 ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸਮਾਪਤੀ
  • hola mohalla begins at sri anandpur sahib
    ਸ੍ਰੀ ਅਨੰਦਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦਾ ਦੂਜਾ ਪੜਾਅ ਸ਼ੁਰੂ
  • hola mohalla begins today in historic city of sri kiratpur sahib
    ਇਤਿਹਾਸਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਚ ਕੌਮੀ ਤਿਉਹਾਰ ਹੋਲਾ-ਮਹੱਲਾ ਅੱਜ ਤੋਂ ਸ਼ੁਰੂ
  • hola mohalla started at sri kiratpur sahib
    ਸ੍ਰੀ ਕੀਰਤਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸ਼ੁਰੂਆਤ
  • hola mohalla will begin tonight at sri anandpur sahib amidst the echo of drums
    ਸ੍ਰੀ ਅਨੰਦਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ ਅੱਜ ਰਾਤ ਤੋਂ ਹੋਵੇਗੀ ਹੋਲਾ-ਮਹੱਲਾ ਦੀ ਆਰੰਭਤਾ
  • hola mohalla started at anandpur sahib
    ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ! ਹੋਲਾ-ਮਹੱਲਾ ਮੌਕੇ ਲੱਖਾਂ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ
  • hola mohalla decorated by sri guru singh sabha from sri akal takht sahib
    ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਹੋਲਾ-ਮਹੱਲਾ, ਵੇਖੋ ਤਸਵੀਰਾਂ
  • first phase of hola mohalla completed at sri kiratpur sahib amid applause
    ਜੈਕਾਰਿਆਂ ਦੀ ਗੂੰਜ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਪੜਾਅ ਸੰਪੰਨ
  • 7 hour long power cut tomorrow in punjab
    ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ...
  • mla pargat singh slams punjab government
    ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ...
  • mla avtar singh junior statement
    ਪੰਜਾਬ ਵਿਧਾਨ ਸਭਾ 'ਚ ਗੂੰਜਿਆ ਨਸ਼ਿਆਂ ਦਾ ਮੁੱਦਾ, ਜੂਨੀਅਰ ਹੈਨਰੀ ਨੇ 'ਆਪ'...
  • vigilance raid asi arrested for taking bribe injalandhar
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
  • new twist youtuber nancy murder case big revelation khalistani terrorist pannu
    ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ...
  • punjab weather to change big forecast from the department till march 14
    ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ...
  • famous punjabi singer in big trouble
    ਮਸ਼ਹੂਰ ਪੰਜਾਬੀ ਗਾਇਕ ਦੀਆਂ ਵਧੀਆਂ ਮੁਸ਼ਕਲਾਂ ! ਹਰਿਆਣਾ ਤੋਂ ਬਾਅਦ ਹੁਣ ਪੰਜਾਬ 'ਚ...
  • farmer leader jagjit singh dallewal visit in jalandhar
    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ,...
Trending
Ek Nazar
10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

imd issues heavy rain alert for 9 10 11 12 march for multiple states

9,10,11,12 ਤਰੀਕ ਨੂੰ ਭਾਰੀ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • vigilance raid asi arrested for taking bribe injalandhar
      ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ,...
    • 7 hour long power cut tomorrow in punjab
      ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ...
    • akali dal reaction on panjab university incident
      ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ 'ਤੇ ਲਾਠੀਚਾਰਜ ਦੀ ਅਕਾਲੀ ਦਲ ਵੱਲੋਂ ਨਿਖੇਧੀ
    • heated debate between congress and aap mlas outside the vidhan sabha
      ਵਿਧਾਨ ਸਭਾ ਬਾਹਰ ਕਾਂਗਰਸ ਤੇ ਆਪ ਵਿਧਾਇਕਾਂ 'ਚ ਤਿੱਖੀ ਬਹਿਸ, ਭਖਿਆ ਮਾਹੌਲ...
    • national highway incident
      ਇੱਕੋ ਝਟਕੇ ਤਬਾਹ ਹੋ ਗਿਆ ਗ੍ਰੰਥੀ ਸਿੰਘ ਦਾ ਪੂਰਾ ਟੱਬਰ! ਵਾਪਰ ਗਈ ਅਣਹੋਣੀ
    • vehicles in punjab  vehicle drivers
      ਪੰਜਾਬ 'ਚ ਇਨ੍ਹਾਂ ਵਾਹਨਾਂ ਦੇ ਹੋਣਗੇ ਮੋਟੇ ਚਲਾਨ, ਜਾਰੀ ਹੋ ਗਏ ਨਵੇਂ ਹੁਕਮ
    • navjot kaur sidhu attacks cm bhagwant mann
      ਨਵਜੋਤ ਕੌਰ ਸਿੱਧੂ ਦਾ CM ਭਗਵੰਤ ਮਾਨ 'ਤੇ ਤਿੱਖਾ ਹਮਲਾ, ਪੰਜਾਬ ਸਿਰ ਚੜ੍ਹੇ...
    • mla pargat singh slams punjab government
      ਪੰਜਾਬ ਦੀਆਂ ਮਾਵਾਂ ਲਈ 1000-1000 ਰੁਪਏ ਨਾਲੋਂ ਆਪਣੇ ਪੁੱਤਾਂ ਦੀ ਸੁਰੱਖਿਆ ਕਿਤੇ...
    • partap singh bajwa aam aadmi party
      'ਆਪ' ਨੇ ਬੀਬੀਆਂ ਦੇ ਲਿਫਾਫੇ 'ਚੋਂ 51ਹਜ਼ਾਰ ਕੱਢੇ, ਵਿਧਾਨ ਸਭਾ 'ਚ ਪ੍ਰਤਾਪ...
    • four brothers sentenced
      Punjab : ਅਦਾਲਤ ਦਾ ਸਖ਼ਤ ਫ਼ੈਸਲਾ, ਚਾਰ ਸਕੇ ਭਰਾਵਾਂ ਨੂੰ ਸੁਣਾ 'ਤੀ ਉਮਰ ਕੈਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +