ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੁਸਹਿਰੇ ਮੌਕੇ ਮਿਤੀ 12 ਅਕਤੂਬਰ, 2024 (ਸ਼ਨਿੱਚਰਵਾਰ) ਨੂੰ ਸੂਬੇ ਭਰ ਦੇ ਸਾਰੇ ਸੇਵਾ ਕੇਂਦਰਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ ਸੇਵਾ ਕੇਂਦਰ 12 ਅਕਤੂਬਰ ਨੂੰ ਬੰਦ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕ 13 ਅਕਤੂਬਰ ਨੂੰ ਭੁੱਲ ਕੇ ਨਾ ਨਿਕਲਿਓ ਘਰੋਂ ਬਾਹਰ, ਕਿਸਾਨਾਂ ਨੇ ਕਰ 'ਤਾ ਵੱਡਾ ਐਲਾਨ
ਉਨ੍ਹਾਂ ਨਾਲ ਹੀ ਦੱਸਿਆ ਕਿ ਸੂਬੇ ਦੇ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।
ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਅਪਡੇਟ, ਹਾਈਕੋਰਟ ਦਾ ਆਇਆ ਨਵਾਂ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਹੀਦਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਪੰਜਾਬ ਸਰਕਾਰ
NEXT STORY