ਅੰਮ੍ਰਿਤਸਰ- ਅੰਮ੍ਰਿਤਸਰ 'ਚ ਡਿਪਟੀ ਕਮਿਸ਼ਨਰ ਵੱਲੋਂ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਸਕੂਲਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਬਾਬਾ ਬਕਾਲਾ ਕਸਬੇ ਵਿਚ ਪੈਂਦੇ ਬਲਾਕ ਰਈਆ-1 ਤੇ ਰਈਆ-2 'ਚ ਪੈਂਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 30 ਅਗਸਤ ਤੋਂ 1 ਸਤੰਬਰ ਯਾਨੀ 3 ਦਿਨ ਤੱਕ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪਤੀ ਦੇ ਸ਼ੱਕ ਨੇ ਉਜਾੜੇ ਪਾ ਦਿੱਤਾ ਪਰਿਵਾਰ, ਪਤਨੀ ਨੂੰ ਦਿੱਤੀ ਬੇਰਹਿਮ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਸਪਤਾਲ ਦੀ ਵੱਡੀ ਲਾਪ੍ਰਵਾਹੀ, ਡਿਊਟੀਆਂ ਦੇ ਚੱਕਰ ’ਚ ਢਾਈ ਮਹੀਨੇ ਦੇ ਬੱਚੇ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEXT STORY