ਚੰਡੀਗੜ੍ਹ : ਪੰਜਾਬ 'ਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਦਰਅਸਲ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 6 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਵਾਲਿਓ! ਨਵੇਂ ਤੋਹਫ਼ੇ ਲਈ ਰਹੋ ਤਿਆਰ, ਇਸ ਤਾਰੀਖ਼ ਨੂੰ ਪੁੱਜ ਰਹੇ PM ਮੋਦੀ
ਇਸ ਦੇ ਨਾਲ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 6 ਦਸੰਬਰ ਨੂੰ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ : ਬਿੱਟੂ ਨੇ ਜਾਖੜ ’ਤੇ ਭੰਨ੍ਹਿਆ ਭਾਜਪਾ ਦੀ ਹਾਰ ਦਾ ਠੀਕਰਾ
ਇਸ ਦੌਰਾਨ ਚੰਡੀਗੜ੍ਹ 'ਚ ਸਾਰੇ ਸਰਕਾਰੀ ਦਫ਼ਤਰ, ਕਾਰਪੋਰੇਸ਼ਨ, ਬੋਰਡ ਅਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਕੇਸਰੀ 'ਜਲੰਧਰ' ਗਰੁੱਪ ਨੇ ਲਗਜ਼ਰੀ ਹੋਟਲ 'ਪਾਰਕ ਪਲਾਜ਼ਾ' ਲਈ ਸਰੋਵਰ ਗਰੁੱਪ ਨਾਲ ਕੀਤਾ ਕਰਾਰ
NEXT STORY