ਚੰਡੀਗੜ੍ਹ- ਅਪ੍ਰੈਲ ਵਿਚ ਸਕੂਲਾਂ ਕਾਲਜਾਂ ਵਿਚ ਛੁੱਟੀਆਂ ਦੀ ਭਰਮਾਰ ਹੈ। ਪੰਜਾਬ ਵਿਚ 18ਅਪ੍ਰੈਲ ਯਾਨੀ ਸ਼ੁਕਰਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਵਿਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਬੈਂਕ ਬੰਦ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ
18 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਸਰਕਾਰੀ ਛੁੱਟੀ ਗੁੱਡ ਫਰਾਈਡੇਅ (18 ਅਪ੍ਰੈਲ, ਸ਼ੁੱਕਰਵਾਰ) ਐਲਾਨੀ ਗਈ ਹੈ।
ਇਹ ਵੀ ਪੜ੍ਹੋ- ਔਰਤ ਨੇ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਸੀ ਪਤੀ, cctv ਤੋਂ ਹੋਇਆ ਰੂਹ ਕੰਬਾਊ ਮੌਤ ਦਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
1,15,200 ਪ੍ਰੈਗਾਬਲੀਨ ਗੋਲੀਆਂ ਸਮੇਤ ਇੱਕ ਕਾਬੂ
NEXT STORY