ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿਚ 08 ਮਾਰਚ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ, 08 ਮਾਰਚ ਨੂੰ ਅੰਤਰ-ਰਾਸ਼ਟਰੀ ਮਹਿਲਾ ਦਿਵਸ ਹੈ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ ਇਹ ਛੁੱਟੀ ਵੀ ਸ਼ਾਮਲ ਹੈ। ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਸਾਲ ਵਿਚ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕਰ ਕੇ ਘਰ ਆ ਰਹੇ ਬਜ਼ੁਰਗ ਜੋੜੇ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਹੋਈ ਮੌਤ
ਹਾਲਾਂਕਿ ਇੱਥੇ ਸਾਫ਼ ਕਰ ਦਈਏ ਕਿ 08 ਮਾਰਚ ਨੂੰ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ।
ਇਹ ਵੀ ਪੜ੍ਹੋ- ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਦਰਜਨ ਨਾਮਜ਼ਦ
NEXT STORY