ਚੰਡੀਗੜ੍ਹ : ਪੰਜਾਬ ਵਿਚ 31 ਜੁਲਾਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 31 ਜੁਲਾਈ ਦਿਨ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਰਾਖਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ 31 ਜੁਲਾਈ ਦੀ ਛੁੱਟੀ ਸ਼ਾਮਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਪੁਆੜਾ, ਖ਼ਬਰ ਪੜ੍ਹ ਉਡਣਗੇ ਹੋਸ਼
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸਾਲ 2025-26 ਦੀਆਂ ਛੁੱਟੀਆਂ ਦੇ ਕੈਲੰਡਰ ਵਿਚ ਪੰਜਾਬ ਸਰਕਾਰ ਵੱਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਦੇ ਚੱਲਦੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਵੀ ਰਾਖਵੀਂ ਛੁੱਟੀ ਐਲਾਨੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੀਤੀਆਂ ਤਰੱਕੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕਾਂ ਨੂੰ Visa Fraud ਤੋਂ ਬਚਾਉਣ ਲਈ ਨਿਵੇਕਲੀ ਪਹਿਲ ! ਕਰਵਾਇਆ ਗਿਆ ਅਵੇਅਰਨੈੱਸ ਸਟ੍ਰੀਟ ਪਲੇ
NEXT STORY