ਚੰਡੀਗੜ੍ਹ/ਲੁਧਿਆਣਾ (ਅੰਕੁਰ) : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਵੋਟਰਾਂ ਦੀ ਸਹੂਲਤ ਲਈ 19 ਜੂਨ ਨੂੰ ਤਨਖ਼ਾਹ ਸਮੇਤ ਛੁੱਟੀ ਐਲਾਨੀ ਗਈ ਹੈ। ਇਹ ਹੁਕਮ ਉਦਯੋਗਿਕ ਅਦਾਰਿਆਂ, ਕਾਰੋਬਾਰਾਂ, ਵਪਾਰਾਂ, ਦੁਕਾਨਾਂ ਜਾਂ ਹੋਰ ਅਦਾਰਿਆਂ ’ਚ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ’ਤੇ ਲਾਗੂ ਹੁੰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
ਇਨ੍ਹਾਂ ’ਚ ਸ਼ਿਫਟ ਦੇ ਆਧਾਰ ’ਤੇ ਕੰਮ ਕਰਨ ਵਾਲੇ ਵੀ ਸ਼ਾਮਲ ਹਨ, ਜੋ ਵੋਟ ਪਾਉਣ ਦੇ ਹੱਕਦਾਰ ਹਨ। ਹਲਕੇ ’ਚ ਵੋਟਰਾਂ ਵਜੋਂ ਰਜਿਸਟਰਡ ਮੁਲਾਜ਼ਮ, ਹਲਕੇ ਤੋਂ ਬਾਹਰ ਕੰਮ ਕਰਨ ਵਾਲੇ ਕਰਮਚਾਰੀ (ਜਿਵੇਂ ਕਿ ਉਦਯੋਗਿਕ ਜਾਂ ਹੋਰ ਅਦਾਰਿਆਂ) ਵੀ ਇਸ ਸਹੂਲਤ ਦੇ ਹੱਕਦਾਰ ਹਨ।
ਇਹ ਵੀ ਪੜ੍ਹੋ : ਹੁਣ ਚੰਡੀਗੜ੍ਹ 'ਚ ਵੀ ਕੋਰੋਨਾ ਦੀ ਐਂਟਰੀ! ਪਹਿਲਾਂ ਹੀ ਹੋ ਜਾਓ ਸਾਵਧਾਨ
ਇਹ ਵਿਵਸਥਾ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਆਮ ਕਾਮਿਆਂ ’ਤੇ ਵੀ ਲਾਗੂ ਹੁੰਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਿਰ ਕੰਬਿਆ ਪੰਜਾਬ! ਅੰਮ੍ਰਿਤਸਰ ਦੇ ਛੇਹਰਟਾ 'ਚ ਨੌਜਵਾਨ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
NEXT STORY