ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 27 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ Heat Wave ਚੱਲਣ ਬਾਰੇ ਆਈ ਇਹ ਖ਼ਬਰ, ਮੌਸਮ ਵਿਭਾਗ ਨੇ ਕੀਤਾ ਅਲਰਟ
27 ਤਾਰੀਖ਼ ਨੂੰ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ 2 ਦਿਨਾਂ ਦਾ ਕੌਮੀ ਸੋਗ ਰਹੇਗਾ। ਉਨ੍ਹਾਂ ਨੇ ਬੀਤੇ ਦਿਨ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖ਼ਰੀ ਸਾਹ ਲਏ ਸਨ।
ਇਹ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਨ ਸਰਕਾਰੀ ਛੁੱਟੀ ਦਾ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਵਿਧਾਨ ਸਭਾ ਨੂੰ ਪੇਪਰਲੈੱਸ ਕਰਨ ਦੇ ਪ੍ਰੋਜੈਕਟ ਤਹਿਤ ਵਿਧਾਇਕਾਂ ਨੂੰ ਮਿਲਣਗੇ ਐਪਲ ਆਈਪੈਡ
NEXT STORY