ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿਚ 12 ਨਵੰਬਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ, 12 ਨਵੰਬਰ ਨੂੰ ਸੰਤ ਨਾਮਦੇਵ ਜੀ ਦਾ ਜਨਮ ਦਿਵਸ ਹੈ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ ਇਹ ਛੁੱਟੀ ਵੀ ਸ਼ਾਮਲ ਹੈ। ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਸਾਲ ਵਿਚ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਨਿਭਾਇਆ ਇਕ ਹੋਰ ਵਾਅਦਾ, ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ
ਹਾਲਾਂਕਿ ਇੱਥੇ ਸਾਫ਼ ਕਰ ਦਈਏ ਕਿ 12 ਨਵੰਬਰ ਨੂੰ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਇਕਾਈਆਂ ਆਮ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ Weather ਨੂੰ ਲੈ ਕੇ ਵੱਡੀ ਅਪਡੇਟ, ਮੌਸਮ ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
NEXT STORY