ਚੰਡੀਗੜ੍ਹ (ਵੈੱਬ ਡੈਸਕ): ਅਪ੍ਰੈਲ ਵਿਚ ਸਕੂਲਾਂ ਕਾਲਜਾਂ ਵਿਚ ਛੁੱਟੀਆਂ ਦੀ ਭਰਮਾਰ ਹੈ। ਪੰਜਾਬ ਵਿਚ 10 ਅਪ੍ਰੈਲ ਯਾਨੀ ਵੀਰਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਵਿਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਤੇ ਬੈਂਕ ਬੰਦ ਰਹਿਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਜਾਰੀ ਹੋ ਗਏ ਸਖ਼ਤ ਹੁਕਮ
ਦਰਅਸਲ, 10 ਅਪ੍ਰੈਲ ਨੂੰ ਮਹਾਵੀਰ ਜੈਯੰਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਭਰ ਦੇ ਸਕੂਲਾਂ, ਕਾਲਜਾਂ ਅਤੇ ਹੋਰ ਅਦਾਰਿਆਂ 'ਚ ਛੁੱਟੀ ਰਹੇਗੀ। ਸੂਬਾ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਲਈ ਸਰਕਾਰੀ ਛੁੱਟੀਆਂ ਦੀ ਸੂਚੀ 'ਚ ਸ਼ਾਮਲ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੀ ਵੀਡੀਓ ਆਈ ਸਾਹਮਣੇ
NEXT STORY